RBI Banks

ਕਰਜ਼ਾ ਹੋ ਸਕਦੈ ਸਸਤਾ, ਰਿਜ਼ਰਵ ਬੈਂਕ ਵੱਲੋਂ ਬੈਂਕਾਂ ਨੂੰ ਅਪੀਲ

ਨਵੀਂ ਦਿੱਲੀ। ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ  ਨੇ ਅੱਜ ਬੈਂਕਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਪੱਛੜ ਰਹੇ ਖੇਤਰਾਂ ‘ਚ ਕਰਜ਼ੇ ਦੀ ਮੰਗ ਨੂੰ ਉਤਸ਼ਾਹਿਤ ਕਰਨ ਲਈ ਕਰਜੇ ‘ਤੇ ਵਿਆਜ ਦਰਾਂ ‘ਚ ਕਟੌਤੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੈਕਾਂ ਨੂੰ ਘੱਟ ਲਾਗਤ ਦੀ ਜਮ੍ਹਾ ਰਾਸ਼ੀਆਂ ਦਾ ਹੜ੍ਹ ਤੇ ਆਰਬੀਆਈ ਵੱਲੋਂ ਪਹਿਲਾਂ […]
ਦੇਸ਼  Breaking News