ਸਾਡੇ ਨਾਲ ਸ਼ਾਮਲ

Follow us

15.4 C
Chandigarh
Sunday, February 1, 2026
More
    Home ਦੇਸ਼ ਆਰਬੀਆਈ ਦੇ ਡਿਪ...

    ਆਰਬੀਆਈ ਦੇ ਡਿਪਟੀ ਗਵਰਨਰ ਵਿਰਲ ਅਚਾਰੀਆ ਦਾ ਅਸਤੀਫਾ

    RBI Deputy, Governor, Virk Acharya, Resigns

    6 ਮਹੀਨਿਆਂ ਬਾਅਦ ਖਤਮ ਹੋਣ ਵਾਲਾ ਸੀ ਕਾਰਜਕਾਲ

    ਸੱਤ ਮਹੀਨਿਆਂ ਅੰਦਰ ਦੂਜੀ ਵਾਰ ਕਿਸੇ ਉੱਚ ਅਧਿਕਾਰੀ ਨੇ ਦਿੱਤਾ ਅਸਤੀਫਾ

    ਏਜੰਸੀ, ਨਵੀਂ ਦਿੱਲੀ

    ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵਿਰਲ ਅਚਾਰੀਆ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਰਿਜ਼ਰਵ ਬੈਂਕ ਨੇ ਅੱਜ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਅਚਾਰਿਆ ਨੇ ਕੁਝ ਸਮਾਂ ਪਹਿਲਾਂ ਹੀ ਜਾਣਕਾਰੀ ਦਿੱਤੀ ਸੀ ਕਿ ਉਹ 23 ਜੁਲਾਈ ਤੋਂ ਅਹੁਦਾ ਛੱਡਣਾ ਚਾਹੁੰਦੇ ਹਨ ਅਚਾਰਿਆ ਨੇ ਕਾਰਜਕਾਲ ਪੂਰਾ ਹੋਣ ਦੇ ਲਗਭਗ ਛੇ ਮਹੀਨੇ ਪਹਿਲਾਂ ਹੀ ਅਹੁਦਾ ਛੱਡ ਦਿੱਤਾ ਹੈ ਇਹ ਲਗਭਗ ਸੱਤ ਮਹੀਨਿਆਂ ਅੰਦਰ ਦੂਜੀ ਵਾਰ ਹੈ ਜਦੋਂ ਆਰਬੀਆਈ ਦੇ ਕਿਸੇ ਉੱਚ ਅਧਿਕਾਰੀ ਨੇ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਆਪਣਾ ਅਹੁਦਾ ਛੱਡ ਦਿੱਤਾ ਹੈ ਇਸ ਤੋਂ ਪਹਿਲਾਂ ਆਰਬੀਆਈ ਗਵਰਨਰ ਉਰਜਿਤ ਪਟੇਲ ਨੇ ਦਸੰਬਰ ‘ਚ ਨਿੱਜੀ ਕਾਰਨ ਦੱਸਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here