RBSE Board

RBSE 10th Result 2025: ਲੱਖਾਂ ਵਿਦਿਆਰਥੀਆਂ ਦੀ ਉਡੀਕ ਹੁਣ ਖਤਮ, ਅੱਜ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ, ਜਾਣੋ

RBSE 10th Result 2025: ਅਜ਼ਮੇਰ (ਸੱਚ ਕਹੂੰ ਨਿਊਜ਼)। ਰਾਜਸਥਾਨ ਸੈਕੰਡਰੀ ਸਿੱਖਿਆ ਬੋਰਡ, ਅਜਮੇਰ (ਆਰਬੀਐੱਸਈ) ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ 2025 ਦੇ ਨਤੀਜੇ ਐਲਾਨਣ ਦੀ ਮਿਤੀ ਨਿਰਧਾਰਤ ਕਰ ਦਿੱਤੀ ਹੈ। ਬੋਰਡ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਨਤੀਜਾ 28 ਮਈ 2025 (ਬੁੱਧਵਾਰ) ਨੂੰ ਜਾਰੀ ਕੀਤਾ ਜਾਵੇਗਾ। ਇਸ ਮੌਕੇ ਸਿੱਖਿਆ ਮੰਤਰੀ ਮਦਨ ਦਿਲਾਵਰ ਵੀਡੀਓ ਕਾਨਫਰੰਸਿੰਗ ਰਾਹੀਂ ਕੋਟਾ ਤੋਂ […]
ਸਿੱਖਿਆ / ਰੁਜਗਾਰ  Breaking News  ਰਾਜਸਥਾਨ  ਖਾਸ ਖਬਰ 
Ad Ad Ad