RCB Latest News

RCB Latest News: ਬੰਗਲੁਰੂ ਭਾਜੜ ਦੇ ਪੀੜਤ ਪਰਿਵਾਰਾਂ ਲਈ ਐਲਾਨ, ਲੱਗੇਗੀ ਜਖਮਾਂ ’ਤੇ ਮੱਲ੍ਹਮ!

RCB Latest News: ਬੰਗਲੁਰੂ। ਰਾਇਲ ਚੈਲੇਂਜਰਜ਼ ਬੰਗਲੁਰੂ (ਆਰਸੀਬੀ) ਨੇ 4 ਜੂਨ, 2025 ਨੂੰ ਖਿਤਾਬ ਦੇ ਜਸ਼ਨ ਦੌਰਾਨ ਭਗਦੜ ਕਾਰਨ 11 ਲੋਕਾਂ ਦੀ ਮੌਤ ਹੋ ਗਈ, ਜਿਸ ਦੇ ਪੀੜਤ ਪਰਿਵਾਰਾਂ ਦੀ ਮੱਦਦ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਟੀਮ ਪ੍ਰਬੰਧਨ ਨੇ ਐਲਾਨ ਕੀਤਾ ਹੈ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ […]
ਦੇਸ਼  Breaking News  ਖੇਡ ਮੈਦਾਨ  ਖਾਸ ਖਬਰ