Rehabilitation Centers In Punjab

Rehabilitation Centers In Punjab: ਸੂਬੇ ’ਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ ਸਹੂਲਤ ਮੁਹੱਈਆ ਕਰਵਾਈ : ਚੇਅਰਮੈਨ ਛੀਨਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ।
ਪੰਜਾਬ  ਸੂਬੇ  ਖਾਸ ਖਬਰ