Rejected
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Nirbhaya case। ਦੋਸ਼ੀਆਂ ਖਿਲਾਫ਼ ਨਵਾਂ ਡੈਥ ਵਾਰੰਟ ਜਾਰੀ
Published On
By Sach Kahoon Punjabi Desk
ਰਾਸ਼ਟਰਪਤੀ ਵੱਲੋਂ ਮੁਕੇਸ਼ ਦੀ ਰਹਿਮ ਅਪੀਲ ਕੀਤੀ ਖਾਰਜ ਨਵੀਂ ਦਿੱਲੀ। ਪਟਿਆਲਾ ਹਾਊਸ ਕੋਰਟ ਨੇ ਸ਼ੁੱਕਰਵਾਰ ਨੂੰ ਨਿਰਭਯਾ ਕੇਸ ਦੇ ਮੁਲਜ਼ਮਾਂ ਲਈ ਨਵਾਂ ਡੈਥ ਵਾਰੰਟ ਜਾਰੀ ਕੀਤਾ ਹੈ। ਇਸ ਅਨੁਸਾਰ ਚਾਰਾਂ ਦੋਸ਼ੀਆਂ ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਨਿਰਭਯਾ ਦੇ ਅਪਰਾਧੀ ਮੁਕੇਸ਼ ਕੁਮਾਰ ਦੀ […]
Nirbhaya Case ਅਕਸ਼ੈ ਦੀ ਅਰਜੀ ਰੱਦ
Published On
By Sach Kahoon Punjabi Desk
Nirbhaya Case ਅਕਸ਼ੈ ਦੀ ਅਰਜੀ ਰੱਦ ਮੌਤ ਦੀ ਸਜ਼ਾ ਬਰਕਰਾਰ ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਨੇ ਨਿਰਭੈਆ ਗੈਂਗਰੇਪ (Nirbhaya Case) ਅਤੇ ਹੱਤਿਆ ਦੇ ਦੋਸ਼ੀ ਅਕਸ਼ੈ ਦੀ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਤਿੰਨ ਮੈਂਬਰੀ ਬੇਂਚ ਨੇ ਬੁੱਧਵਾਰ ਨੂੰ ਉਸ ਦੀ ਮੁੜ ਵਿਚਾਰ ਅਰਜੀ ਸੁਣਵਾਈ ਤੋਂ ਬਾਅਦ ਰੱਦ ਕਰ ਦਿੱਤੀ। ਅਕਸ਼ੈ ਦੇ ਵਕੀਲ ਏਪੀ ਸਿੰਘ […]
ਪਾਲਿਸੀ ਸਬੰਧੀ ਕੋਈ ਫੈਸਲਾ ਨਾ ਲੈਣ ਮੰਤਰੀ, ਰੱਦੋ ਬਦਲ ਤੱਕ ਕਰਨ ਇੰਤਜ਼ਾਰ
Published On
By Sach Kahoon Punjabi Desk
ਇਸੇ ਹਫ਼ਤੇ ਦਿੱਲੀ ਜਾਣਗੇ ਅਮਰਿੰਦਰ ਸਿੰਘ, ਮੰਤਰੀਆਂ ਦੀ ਕਾਰਗੁਜ਼ਾਰੀ ਦਿਖਾਉਣਗੇ ਹਾਈ ਕਮਾਨ ਨੂੰ ਅਸ਼ਵਨੀ ਚਾਵਲਾ/ਚੰਡੀਗੜ੍ਹ। ਪੰਜਾਬ ਦੇ ਕੈਬਨਿਟ ਮੰਤਰੀ ਅਗਲੇ ਕੁਝ ਦਿਨਾਂ ਲਈ ਆਪਣੇ ਵਿਭਾਗ ਵਿੱਚ ਪਾਲਿਸੀ ਸਬੰਧੀ ਕੋਈ ਵੀ ਫੈਸਲਾ ਨਾ ਕਰਨ, ਇਹ ਆਦੇਸ਼ ਪੰਜਾਬ ਦੇ ਲਗਭਗ ਸਾਰੇ ਕੈਬਨਿਟ ਮੰਤਰੀਆਂ ਨੂੰ ਜਾਰੀ ਕਰ ਦਿੱਤੇ ਗਏ ਪਰ ਇਨ੍ਹਾਂ ਵਿੱਚੋਂ ਅੱਧੀ ਦਰਜਨ ਦੇ ਲਗਭਗ ਇਹੋ ਜਿਹੇ ਮੰਤਰੀ […]
ਨਕਾਰਾ ਲੋਕ ਹੀ ਸਿਆਸਤ ‘ਚ ਨਕਾਰੇ ਜਾਂਦੇ ਹਨ
Published On
By Sach Kahoon Punjabi Desk
ਡਾ. ਰਮੇਸ਼ ਠਾਕੁਰ ਸਿਆਸਤ ਅਤੇ ਸਿਨੇਮਾ ਦਾ ਸਬੰਧ ਹਮੇਸ਼ਾਂ ਤੋਂ ਰਿਹਾ ਹੈ ਕਲਾਕਾਰਾਂ ਦਾ ਸਿਨੇਮਾ ‘ਚ ਲੰਮੀ ਪਾਰੀ ਖੇਡਣ ਤੋਂ ਬਾਦ ਸਿਆਸਤ ‘ਚ ਕੂਚ ਕਰਨ ਦਾ ਸਿਲਸਿਲਾ ਦਹਾਕਿਆਂ ਤੋਂ ਚੱਲਦਾ ਆਇਆ ਹੈ ਜਿਸ ‘ਚ ਕੁਝ ਸਫ਼ਲ ਹੋਏ ਤੇ ਕੁਝ ਅਸਫ਼ਲ ! ਹਾਲਾਂਕਿ ਅਜਿਹੇ ਕਲਾਕਾਰਾਂ ਦੀ ਸੂਚੀ ਵੀ ਵੱਡੀ ਹੈ ਜਦੋਂ ਕਈਆਂ ਦਾ ਮੋਹਭੰਗ ਹੋਇਆ ਹੈ […]
ਚਿਦੰਬਰਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ, 19 ਸਤੰਬਰ ਤੱਕ ਤਿਹਾੜ ਜੇਲ੍ਹ ਭੇਜਿਆ
Published On
By Sach Kahoon Punjabi Desk
ਆਈਐਨਐਕਸ ਮੀਡੀਆ ਮਾਮਲਾ : ਸਾਬਕਾ ਵਿੱਤ ਮੰਤਰੀ ਨੂੰ ਵੱਡਾ ਝਟਕਾ | INX Media Case ਕੋਰਟ ਨੇ ਪੀ. ਚਿਦੰਬਰਮ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ | INX Media Case ਨਵੀਂ ਦਿੱਲੀ (ਏਜੰਸੀ)। ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸੁਪਰੀਮ ਕੋਰਟ ਨੇ ਆਈਐਨਐਕਸ ਮੀਡੀਆ […]
ਈਵੀਐੱਮ ਵੀਵੀ ਪੈਟ ਮਿਲਾਨ : 21 ਪਾਰਟੀਆਂ ਦੀ ਅਰਜ਼ੀ ਖਾਰਜ਼
Published On
By Sach Kahoon Punjabi Desk
ਈਵੀਐੱਮ ਵੀਵੀ ਪੈਟ ਮਿਲਾਨ : 21 ਪਾਰਟੀਆਂ ਦੀ ਅਰਜ਼ੀ ਖਾਰਜ਼ ਨਵੀਂ ਦਿੱਲੀ (ਏਜੰਸੀ)। ਸੁਪਰੀਮ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਰਾਹੀਂ ਪਈਆਂ ਵੋਟਾਂ ਦੀ ਵੋਟਿੰਗ ਵੈਰੀਫਾਈਬਲ ਪੋਪਰਸ ਆਡਿਟ ਟ੍ਰੇਲ ਵੀਵੀਪੈਟ ਪਰਚੀ ਮਿਲਾਣ ਮਾਮਲੇ ‘ਚ 21 ਵਿਰੋਧੀ ਪਾਰਟੀਆਂ ਦੀ ਮੁੜ ਵਿਚਾਰ ਅਰਜ਼ੀ ਮੰਗਲਵਾਰ ਨੂੰ ਖਾਰਜ਼ ਕਰ ਦਿੱਤੀ। ਮੁੱਖ ਜੱਜ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਚ ਨੇ ਤੇਲਗੂ […]
ਅਦਾਲਤ ਨੇ ਮਾਲਿਆ ਦੀ ਅਰਜ਼ੀ ਕੀਤੀ ਰੱਦ
Published On
By Sach Kahoon Punjabi Desk
ਯੂਕੇ ਦੀ ਕੋਰਟ ਨੇ ਭਗੌੜੇ ਵਿਜੈ ਮਾਲਿਆ ਦੀ ਹਵਾਲਗੀ ਰੋਕਣ ਵਾਲੀ ਪਟੀਸ਼ਨ ‘ਤੇ ਕੀਤੀ ਸੁਣਵਾਈ ਵਿਜੈ ਮਾਲਿਆ ‘ਤੇ ਧੋਖਾਧੜੀ, ਮਨੀ ਲਾਂਡ੍ਰਿੰਗ ਤੇ ਫੇਮਾ ਨਿਯਮ ਤਹਿਤ ਹਨ ਦੋਸ਼ ਨਵੀਂ ਦਿੱਲੀ, ਏਜੰਸੀ ਅੱਜ ਭਗੌੜੇ ਕਾਰੋਬਾਰੀ ਵਿਜੈ ਮਾਲਿਆ ਨੂੰ ਵੱਡਾ ਝਟਕਾ ਲੱਗਿਆ ਬ੍ਰਿਟੇਨ ਦੀ ਕੋਰਟ ਨੇ ਹਵਾਲਗੀ ਰੋਕਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੁਣ ਮਾਲਿਆ ਦੇ ਭਾਰਤ ਹਵਾਲਗੀ […]
ਟਕਪੂਰਾ ਗੋਲੀਕਾਂਡ ‘ਚ ਨਾਮਜ਼ਦ ਸਾਬਕਾ ਅਕਾਲੀ ਵਿਧਾਇਕ ਮਨਤਾਰ ਬਰਾੜ ਦੀ ਜਮਾਨਤ ਅਰਜ਼ੀ ਖਾਰਜ
Published On
By Sach Kahoon Punjabi Desk
ਸਾਦਿਕ (ਅਰਸ਼ਦੀਪ ਸੋਨੀ) | ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਕੋਟਕਪੂਰਾ ਗੋਲੀਕਾਂਡ ‘ਚ ਸਿੱਟ ਵੱਲੋਂ ਨਾਮਜ਼ਦ ਕੀਤੇ ਜਾਣ ‘ਤੇ ਸੈਸ਼ਨ ਅਦਾਲਤ ਫਰੀਦਕੋਟ ਨੇ ਉਨ੍ਹਾਂ ਦੀ ਜਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ ਮਿਲੀ ਜਾਣਕਾਰੀ ਅਨੁਸਾਰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਪੁਲਸ ਦੀ ਸਿਟ ਦੀ ਜਾਂਚ ਦੇ ਘੇਰੇ ਵਿੱਚ ਆਏ ਮਨਤਾਰ ਸਿੰਘ ਬਰਾੜ ਵੱਲੋਂ ਫਰੀਦਕੋਟ ਦੇ ਮਾਨਯੋਗ ਸ਼ੈਸ਼ਨ […]
ਅਕਾਲੀ ਦਲ ਨੇ ਨਕਾਰਿਆ ਬਜਟ
Published On
By Sach Kahoon Punjabi Desk
ਕਿਸਾਨਾਂ ਨੂੰ 6000 ਨਾਕਾਫ਼ੀ ਦੱਸੇ, 12000 ਰੁਪਏ ਦੀ ਕੀਤੀ ਮੰਗ ਚੰਡੀਗੜ੍ਰ, (ਅਸ਼ਵਨੀ ਚਾਵਲਾ)। ਕੇਂਦਰ ਵਿੱਚ ਆਪਣੀ ਹੀ ਭਾਈਵਾਲ ਪਾਰਟੀ ਭਾਜਪਾ ਵੱਲੋਂ ਪੇਸ਼ ਕੀਤੇ ਗਏ ਅੰਤਰਿਮ ਬਜਟ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਨਕਾਰ ਦਿਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀ ਬਜਟ ਵਿੱਚ ਕਿਸਾਨਾਂ ਨੂੰ ਦਿੱਤੇ ਗਏ 6 ਹਜ਼ਾਰ ਰੁਪਏ ਸਾਲਾਨਾ ਨੂੰ ਨਾਕਾਫ਼ੀ ਕਰਾਰ ਦਿੰਦੇ ਹੋਏ ਇਸ […]
ਮੋਹਾਲੀ ਅਦਾਲਤ ਵੱਲੋਂ ਦਿਆਲ ਸਿੰਘ ਕੋਲਿਆਂ ਵਾਲੀ ਦੀ ਜ਼ਮਾਨਤ ਅਰਜ਼ੀ ਰੱਦ
Published On
By Sach Kahoon Punjabi Desk
ਮਾਮਲਾ ਭ੍ਰਿਸ਼ਟ ਤਰੀਕੇ ਨਾਲ ਪੈਸਾ ਕਮਾਉਣ ਦਾ ਬਠਿੰਡਾ| ਬਾਦਲਾਂ ਦੇ ਕਰੀਬੀ ਸਾਬਕਾ ਚੇਅਰਮੈਨ ਦਿਆਲ ਸਿੰਘ ਕੋਲਿਆਂ ਵਾਲੀ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ ਸੁਪਰੀਮ ਕੋਰਟ ਨੇ ਜੱਥੇਦਾਰ ਕੋਲਿਆਂ ਵਾਲੀ ਨੂੰ ਜ਼ਮਾਨਤ ਵਾਸਤੇ ਹੇਠਲੀ ਅਦਾਲਤ ਕੋਲ ਪਹੁੰਚ ਕਰਨ ਦੇ ਨਿਰਦੇਸ਼ ਦਿੱਤੇ ਸਨ ਕੋਲਿਆਂ ਵਾਲੀ ਨੂੰ ਅੱਜ ਮੋਹਾਲੀ ਦੀ ਅਦਾਲਤ ਵੱਲੋਂ ਕੋਈ ਰਾਹਤ ਨਹੀਂ ਦਿੱਤੀ ਗਈ […]
ਅਧਿਆਪਕ ਧਿਰਾਂ ‘ਚ ਫੁੱਟ ਵਧੀ, ਸਾਂਝੇ ਅਧਿਆਪਕ ਮੋਰਚੇ ਨੇ ਧਰਨੇ ਨੂੰ ਨਕਾਰਿਆ
Published On
By Sach Kahoon Punjabi Desk
ਮਹਿਮਦਪੁਰ ਮੰਡੀ ਵਿਖੇ ਧਰਨਾ ਜਾਰੀ, ਪੁਲਿਸ ਬਲ ਭਾਰੀ ਗਿਣਤੀ ‘ਚ ਤੈਨਾਤ ਪਟਿਆਲਾ । ਪਟਿਆਲਾ ਤੋਂ ਦੂਰ ਪਿੰਡ ਮਹਿਮਦਪੁਰ ਦੀ ਦਾਣਾ ਵਿੱਚ ਮੰਡੀ ਵਿੱਚ ਸਾਂਝਾ ਅਧਿਆਪਕ ਮੋਰਚਾ ਦੀ ਬਾਗੀ ਧਿਰ ਵੱਲੋਂ ਲਾਇਆ ਗਿਆ ਪੱਕਾ ਮੋਰਚਾ ਜਾਰੀ ਹੈ। ਉਂਜ ਪਟਿਆਲਾ ਪ੍ਰਸ਼ਾਸਨ ਵੱਲੋਂ ਇਸ ਥਾਂ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਅਮਲਾ ਤੈਨਾਤ ਕੀਤਾ ਹੋਇਆ ਹੈ। ਇੱਧਰ ਸਿੱਖਿਆ ਮੰਤਰੀ […]
ਦੋਸ਼ਾਂ ਤੋਂ ਨਿਰਾਸ਼ ਜੈਸੂਰਿਆ ਨੇ ਦੱਸਿਆ ਖ਼ੁਦ ਨੂੰ ਇਮਾਨਦਾਰ
Published On
By Sach Kahoon Punjabi Desk
ਭ੍ਰਿਸ਼ਟਾਚਾਰ ਰੋਕੂ ਇਕਾਈ (ਏਸੀਯੂ) ਦੀ ਜਾਂਚ ‘ਚ ਸਹਿਯੋਗ ਨਾ ਦੇਣ ਦਾ ਦੋਸ਼ ਮੰਨਿਆ ਕੋਲੰਬੋ, 16 ਅਕਤੂਬਰ ਸਾਬਕਾ ਸ਼੍ਰੀਲੰਕਾਈ ਕਪਤਾਨ ਅਤੇ ਕ੍ਰਿਕਟ ਬੋਰਡ ‘ਚ ਮੌਜ਼ੂਦਾ ਮੁੱਖ ਚੋਣਕਰਤਾ ਸਨਥ ਜੈਸੂਰਿਆ ਨੇ ਅੰਤਰਰਾਸ਼ਟਰੀ ਕ੍ਰਿਕਟ ਪਰੀਸ਼ਦ (ਆਈਸੀਸੀ) ਵੱਲੋਂ ਲਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਤੇ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਖ਼ੁਦ ਨੂੰ ਇਮਾਨਦਾਰ ਦੱਸਿਆ ਹੈ ਸਾਬਕਾ ਕ੍ਰਿਕੇਟਰ ਨੇ ਕਿਹਾ ਕਿ ਉਹਨਾਂ ਹਮੇਸ਼ਾ […]