Rekha Gupta

Delhi Pollution News: ਦਿੱਲੀ ’ਚ ਪ੍ਰਦੂਸ਼ਣ ਨੂੰ ਰੋਕਣ ਲਈ ਤਿਆਰੀਆਂ ਤੇਜ਼, ਮੁੱਖ ਮੰਤਰੀ ਰੇਖਾ ਗੁਪਤਾ ਨੇ ICCC ਦਾ ਕੀਤਾ ਨਿਰੀਖਣ

ਅਧਿਕਾਰੀਆਂ ਨੇ ਪ੍ਰਦੂਸ਼ਣ ਨਿਗਰਾਨੀ, ਅਸਲ-ਸਮੇਂ ਦੀ ਨਿਗਰਾਨੀ ਤੇ ਹਵਾ ਦੀ ਗੁਣਵੱਤਾ ਨਾਲ ਸਬੰਧਤ ਪ੍ਰਣਾਲੀਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ’ਤੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਦੇ ਨਾਲ ਪੰਜ ਜਨਤਕ ਇਲੈਕਟ੍ਰਿਕ ਵਾਹਨ (ਈਵੀ) ਚਾਰਜਿੰਗ ਸਟੇਸ਼ਨਾਂ ਦਾ ਉਦਘਾਟਨ ਕੀਤਾ।
ਦਿੱਲੀ-ਐਨਸੀਆਰ  ਸੂਬੇ  ਖਾਸ ਖਬਰ 

Satyam Niketan Accident: ਸਤਿਆ ਨਿਕੇਤਨ ਹਾਦਸੇ ਦੇ ਜ਼ਖਮੀਆਂ ਦਾ CM ਰੇਖਾ ਗੁਪਤਾ ਨੇ ਹਸਪਤਾਲ ਪਹੁੰਚ ਜਾਣਿਆ ਹਾਲ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸੱਤਿਆ ਨਿਕੇਤਨ ਇਮਾਰਤ ਢਹਿਣ ਦੀ ਘਟਨਾ ਵਿੱਚ ਜ਼ਖਮੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਏਮਜ਼ ਟਰਾਮਾ ਸੈਂਟਰ ਦਾ ਦੌਰਾ ਕੀਤਾ। ਮੁੱਖ ਮੰਤਰੀ ਨੇ ਹਸਪਤਾਲ ’ਚ ਜ਼ਖਮੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਲਾਜ ਦੀ ਸਥਿਤੀ ਬਾਰੇ ਪੁੱਛਿਆ
ਦੇਸ਼  ਦਿੱਲੀ-ਐਨਸੀਆਰ  ਸੂਬੇ  ਖਾਸ ਖਬਰ 

Delhi News: ਉਪ ਰਾਜਪਾਲ ਤੇ ਮੁੱਖ ਮੰਤਰੀ ਨੇ 200 ਈਵੀ ਬੱਸਾਂ, 'ਲੇਡੀਜ਼ ਸਪੈਸ਼ਲ ਬੱਸ ਸੇਵਾ' ਨੂੰ ਦਿਖਾਈ ਹਰੀ ਝੰਡੀ

ਉਪ ਰਾਜਪਾਲ ਨੇ ਕਿਹਾ ਕਿ ਇਹ ਪਹਿਲਕਦਮੀਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ "ਸ਼ਕਤੀ ਦੀ ਸਪਤਧਾਰਾ" ਦੇ ਦ੍ਰਿਸ਼ਟੀਕੋਣ ਤੋਂ ਪ੍ਰੇਰਿਤ ਹਨ, ਟਿਕਾਊ ਗਤੀਸ਼ੀਲਤਾ ਨੂੰ ਮਜ਼ਬੂਤ ਕਰਦੀਆਂ ਹਨ ਅਤੇ ਔਰਤਾਂ ਦੇ ਸਸ਼ਕਤੀਕਰਨ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਦੀਆਂ ਹਨ।
ਦੇਸ਼  ਦਿੱਲੀ-ਐਨਸੀਆਰ  ਸੂਬੇ  ਖਾਸ ਖਬਰ 

Delhi News: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕੀਤੀ ਨਵੀਂ ਪਹਿਲ, ਜਾਣੋ ਕੀ ਹੈ ਨਵੀਂ ਸ਼ੁਰੂਆਤ

ਇਹ ਪਹਿਲਕਦਮੀ ਨਾ ਸਿਰਫ਼ ਸਥਾਨਕ ਵਿਚਾਰਾਂ ਨੂੰ ਪਛਾਣੇਗੀ ਬਲਕਿ ਉਨ੍ਹਾਂ ਨੂੰ ਅੱਗੇ ਵਧਾਉਣ ਲਈ ਜ਼ਰੂਰੀ ਸਹਾਇਤਾ ਵੀ ਪ੍ਰਦਾਨ ਕਰੇਗੀ। ਇਹ ਛੋਟੇ ਵਿਚਾਰਾਂ ਨੂੰ ਮਹੱਤਵਪੂਰਨ ਤਬਦੀਲੀ ਵੱਲ ਲੈ ਜਾਣ ਦੀ ਆਗਿਆ ਦਿੰਦਾ ਹੈ | Delhi News | Rekha Gupata
ਦੇਸ਼  ਦਿੱਲੀ-ਐਨਸੀਆਰ 

Rekha Gupta: ਦਿੱਲੀ CM ਰੇਖਾ ਗੁਪਤਾ ਨੂੰ ਮਿਲੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ, ਮੁਲਜ਼ਮ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ’ਤੇ

ਨਵੀਂ ਦਿੱਲੀ (ਏਜੰਸੀ)। Rekha Gupta: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ ਕੇਂਦਰ ਸਰਕਾਰ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜ਼ੈੱਡ ਸ਼੍ਰੇਣੀ ਦੀ ਸੀਆਰਪੀਐਫ ਸੁਰੱਖਿਆ ਪ੍ਰਦਾਨ ਕੀਤੀ ਹੈ। ਇਸ ਤੋਂ ਪਹਿਲਾਂ, ਬੁੱਧਵਾਰ ਨੂੰ ਦਿੱਲੀ ’ਚ ਹਫਤਾਵਾਰੀ ਜਨਤਕ ਸੁਣਵਾਈ ਦੌਰਾਨ ਦਿੱਲੀ ਦੀ ਮੁੱਖ […]
Breaking News  ਦਿੱਲੀ-ਐਨਸੀਆਰ  ਖਾਸ ਖਬਰ 

Rekha Gupta: ਵੱਡੀ ਖਬਰ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲਾ

ਮੁਲਜ਼ਮ ਨੂੰ ਤੁਰੰਤ ਪੁਲਿਸ ਨੇ ਲਿਆ ਹਿਰਾਸਤ ’ਚ | Rekha Gupta ਨਵੀਂ ਦਿੱਲੀ (ਏਜੰਸੀ)। Rekha Gupta: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲੇ ਦੀ ਖ਼ਬਰ ਹੈ। ਇਹ ਘਟਨਾ ਦਿੱਲੀ ਦੇ ਮੁੱਖ ਮੰਤਰੀ ਹਾਊਸ ’ਚ ਵਾਪਰੀ। ਮੁੱਖ ਮੰਤਰੀ ਰੇਖਾ ਸੀਐਮ ਹਾਊਸ ’ਚ ਜਨਤਕ ਸੁਣਵਾਈ ਕਰ ਰਹੀ ਸੀ। ਇਸ ਦੌਰਾਨ ਇੱਕ 35 ਸਾਲਾ ਵਿਅਕਤੀ ਨੇ ਉਨ੍ਹਾਂ […]
ਦੇਸ਼  Breaking News  ਦਿੱਲੀ-ਐਨਸੀਆਰ  ਖਾਸ ਖਬਰ 

Raksha Bandhan: ਮੁੱਖ ਮੰਤਰੀ ਰੇਖਾ ਗੁਪਤਾ ਨੇ ਸਕੂਲੀ ਬੱਚਿਆਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

Raksha Bandhan: ਨਵੀਂ ਦਿੱਲੀ, (ਆਈਏਐਨਐਸ)। ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਵੀਰਵਾਰ ਨੂੰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਰੱਖੜੀ ਬੰਨ੍ਹੀ। ਮੁੱਖ ਮੰਤਰੀ ਨੇ ਸਾਰੇ ਬੱਚਿਆਂ ਨੂੰ ਪਿਆਰ ਨਾਲ ਰੱਖੜੀ ਬੰਨ੍ਹਵਾਈ ਅਤੇ ਉਨ੍ਹਾਂ ਨੇ ਇਸ ਮੌਕੇ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਵੀ ਸਾਂਝੀਆਂ ਕੀਤੀਆਂ। ਤਸਵੀਰਾਂ ਵਿੱਚ ਮੁੱਖ ਮੰਤਰੀ ਬੱਚਿਆਂ ਨੂੰ ਪਿਆਰ ਕਰਦੇ ਹੋਏ […]
Breaking News  ਦਿੱਲੀ-ਐਨਸੀਆਰ  ਸੂਬੇ  ਖਾਸ ਖਬਰ 

Delhi CM: ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ ਰੇਖਾ ਗੁਪਤਾ

Delhi CM: ਪ੍ਰਵੇਸ਼ ਵਰਮਾ ਉਪ ਮੁੱਖ ਮੰਤਰੀ ਹੋਣਗੇ Delhi CM: ਨਵੀਂ ਦਿੱਲੀ। ਨਵੀਂ ਦਿੱਲੀ। ਦਿੱਲੀ ਦੇ ਸ਼ਾਲੀਮਾਰ ਬਾਗ ਸੀਟ ਤੋਂ ਵਿਧਾਇਕ ਰੇਖਾ ਗੁਪਤਾ ਦਿੱਲੀ ਦੀ ਨਵੀਂ ਮੁੱਖ ਮੰਤਰੀ ਹੋਵੇਗੀ। ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਉਨ੍ਹਾਂ ਦੇ ਨਾਂਅ ਨੂੰ ਮਨਜ਼ੂਰੀ ਦੇ ਦਿੱਤੀ ਗਈ। ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਵੀਰਵਾਰ ਨੂੰ ਰਾਮਲੀਲਾ ਮੈਦਾਨ ਵਿੱਚ […]
ਦੇਸ਼  Breaking News  ਦਿੱਲੀ-ਐਨਸੀਆਰ  ਸੂਬੇ  ਖਾਸ ਖਬਰ