Relation
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਫਰਾਂਸ ਨਾਲ ਭਾਰਤ ਦੇ ਕਾਫੀ ਪੁਰਾਣੇ ਅਤੇ ਮਜ਼ਬੂਤ ਰੱਖਿਆ ਸੰਬੰਧ: ਸੁਸ਼ਮਾ
Published On
By Sach Kahoon Punjabi Desk
ਰੱਖਿਆ ਉਤਪਾਦਾਂ ਦੇ ਨਾਲ-ਨਾਲ ਕਹੀ ਹੋਰ ਮੁੱਦਿਆਂ ‘ਤੇ ਵੀ ਵਿਸਥਾਰ ਨਾਲ ਹੋਈ ਗੱਲ ਨਵੀਂ ਦਿੱਲੀ| ਭਾਰਤ ਨੇ ਅੱਜ ਕਿਹਾ ਕਿ ਫਰਾਂਸ ਨਾਲ ਉਸ ਦੇ ਰੱਖਿਆ ਸੰਬੰਧ ਕਾਫੀ ਵਿਆਪਕ ਅਤੇ ਬਹੁਤ ਲੰਮੇ ਸਮੇਂ ਤੋਂ ਚੱਲੇ ਆ ਰਹੇ ਹਨ, ਜਦੋਂਕਿ ਫਰਾਂਸ ਨੇ ਕਿਹਾ ਹੈ ਕਿ ‘ਭਾਰਤ ਦਾ ਸ਼ਕਤੀਸ਼ਾਲੀ ਹੋਣ ਕੌਮਾਂਤਰੀ ਹਿੱਤ ‘ਚ ਹੈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ […]
’84 ਦੇ ਦੰਗਿਆਂ ਨਾਲ ਕਾਂਗਰਸ ਦਾ ਨਹੀਂ ਸਬੰਧ, ਕੁਝ ਲੋਕਾਂ ਦੇ ਨਾਂਅ ਸਾਹਮਣੇ ਆਏ : ਅਮਰਿੰਦਰ ਸਿੰਘ
Published On
By Sach Kahoon Punjabi Desk
ਮਜੀਠੀਆ ਦੇ ਬਿਆਨ ‘ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ | Captain Amarinder Singh ਅਕਾਲੀ ਲੀਡਰ ਤਾਂ ਉਦੋਂ ਬੱਚਾ ਬੱਘੀ ‘ਚ ਹੁੰਦਾ ਹੋਵੇਗਾ-ਮੁੱਖ ਮੰਤਰੀ ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੜ ਦੁਹਰਾਇਆ ਕਿ 1984 ਦੇ ਦੰਗਿਆਂ ਨਾਲ ਕਾਂਗਰਸ ਦਾ ਕੋਈ ਸਬੰਧ ਨਹੀਂ ਹੈ ਅਤੇ ਕੁਝ ਕਾਂਗਰਸੀ ਆਗੂਆਂ ਦੀ ਕਿਸੇ […]
ਭਾਰਤ ਨੂੰ 22 ਡਰੋਨ ਦੇਣ ਨਾਲ ਮਜ਼ਬੂਤ ਹੋਣਗੇ ਰਿਸ਼ਤੇ: US
Published On
By Sach Kahoon Punjabi Desk
ਵਾਸ਼ਿੰਗਟਨ: ਭਾਰਤ ਨੂੰ 22 ਸੀ ਗਾਰਜੀਅਨ ਡਰੋਨ ਦੇਣ ਦੇ ਫੈਸਲੇ ਨਾਲ ਨਾ ਸਿਰਫ਼ ਦੋਵੇਂ ਦੇਸ਼ਾਂ ਦੇ ਸੰਬੰਧ ਬਿਹਤਰ ਹੋਣਗੇ, ਸਗੋਂ ਅਮਰੀਕਾ ਵਿੱਚ 2 ਹਜ਼ਾਰ ਨਵੇਂ ਜੌਬਸ ਵੀ ਆਉਣਗੇ। ਇਹ ਗੱਲ ਭਾਰਤੀ ਮੂਲ ਦੇ ਟੌਪ ਅਮਰੀਕੀ ਅਫ਼ਸਰ ਨੇ ਕਹੀ ਹੈ। ਨਰਿੰਦਰ ਮੋਦੀ ਦੀ ਅਮਰੀਕਾ ਯਾਤਰਾ ਦੌਰਾਨ ਭਾਰਤ ਨੂੰ 2 ਬਿਲੀਅਨ ਡਾਲਰ (12818 ਕਰੋੜ ਰੁਪਏ) ਡਰੋਨ ਦਿੱਤੇ […]