Reliance Company

ਜੀਓ ਕਰੇਗਾ ਕੈਪਟਨ ਦਾ ਵਾਅਦਾ ਪੂਰਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਜੋ ਮੁਫ਼ਤ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ, ਉਸਨੂੰ ਮੁਕੇਸ਼ ਅੰਬਾਨੀ ਦੇ ਜੀਓ ਨੇ ਜੀਵਨਦਾਨ ਦੇ ਦਿੱਤਾ ਹੈ ਪਿਛਲੀਆਂ ਵਿਧਾਨ ਸਭਾ ਚੌਣਾਂ ਦੌਰਾਨ ਕੀਤੇ ਗਏ ਅਨੇਕਾਂ ਵਾਅਦਿਆਂ ਵਿੱਚੋਂ ਕੈਪਟਨ ਨੂੰ ਮੁਫ਼ਤ ਸਮਾਰਟ ਫੋਨ ਮੁਫ਼ਤ ਦਿੱਤੇ ਜਾਣਗੇ ਇਹ ਵਾਅਦਾ ਸਿਰਫ਼ ਜ਼ੁਬਾਨੀ ਵਾਅਦਾ ਨਹੀਂ ਸੀ ਸਗੋਂ ਨੌਜਵਾਨਾਂ ਨੂੰ ਲੁਭਾਉਣ ਲਈ […]
ਸੱਭਿਆਚਾਰ ਅਤੇ ਸਮਾਜ