ਬਲਾਕ ਸੰਗਰੂਰ ਦੀ ਸਾਧ-ਸੰਗਤ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ
ਸਾਧ-ਸੰਗਤ 138 ਮਾਨਵਤਾ ਭਲਾਈ ਦੇ ਕਾਰਜ ਕਰ ਰਹੀ ਹੈ ਵੱਧ ਚੜ੍ਹ ਕੇ
(ਨਰੇਸ਼ ਕੁਮਾਰ) ਸੰਗਰੂਰ। ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ’ਤੇ ਚੱਲਦਿਆਂ ਸਾਧ-ਸੰਗਤ 138 ਮਾਨਵਤਾ ਭਲਾਈ ਦੇ ਕਾਰਜ ਵੱਧ ਚੜ੍ਹ ਕੇ ਕਰ ਰਹੀ ਹੈ। ਇਸੇ ਕੜੀ ਦੇ ਤਹਿਤ ਬਲਾਕ ਸੰਗਰੂਰ ਦੀ ਸਾਧ-ਸੰਗਤ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਸਕੂਲ...
ਸਾਧ-ਸੰਗਤ ਨੇ ਲੋੜਵੰਦਾਂ ਨੂੰ ਵੰਡੇ ਗਰਮ ਕੱਪੜੇ
ਸਾਧ-ਸੰਗਤ ਨੇ ਲੋੜਵੰਦਾਂ ਨੂੰ ਵੰਡੇ ਗਰਮ ਕੱਪੜੇ
(ਮੁਨੀਸ਼ ਕੁਮਾਰ ਆਸ਼ੂ) ਅੱਪਰਾ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੇ ਸੰਬੰਧ ’ਚ ਜਿਲ੍ਹਾ ਜਲੰਧਰ ਅਧੀਨ ਪੈਂਦੇ ਬਲਾਕ ਨੂਰਮਹਿਲ ਦੀ ਸਮੂਹ ਸਾਧ-ਸੰਗਤ ਵੱਲੋਂ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ...
Body Donation: ਮਾਤਾ ਰਾਜ ਕੁਮਾਰੀ ਇੰਸਾਂ ਬਣੇ ਬਲਾਕ ਬਠਿੰਡਾ ਦੇ 118ਵੇਂ ਸਰੀਰਦਾਨੀ
Body Donation: (ਸੁਖਨਾਮ) ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 167 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 118ਵਾਂ ਸਰੀਰਦਾਨ ਹੋਇਆ।...
ਸੋਸ਼ਲ ਮੀਡੀਆ ’ਤੇ ਲਾਈਵ ਆ ਕੇ ਖੁਸ਼ੀਆਂ ਨਾਲ ਮਾਲਾਮਾਲ ਕਰ ਰਹੇ ਹਨ ਪੂਜਨੀਕ ਗੁਰੂ ਜੀ
ਸੋਸ਼ਲ ਮੀਡੀਆ ’ਤੇ ਲਾਈਵ ਆ ਕੇ ਖੁਸ਼ੀਆਂ ਨਾਲ ਮਾਲਾਮਾਲ ਕਰ ਰਹੇ ਹਨ ਪੂਜਨੀਕ ਗੁਰੂ ਜੀ
ਬਰਨਾਲਾ (ਸੋਨੂੰ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਬੁੱਧਵਾਰ ਨੂੰ ਪਹਿਲੀ ਲਾਈਵ ਵੀਡੀਓ ਰਾਹੀਂ ਸਾਧ-ਸੰਗਤ ਨੂੰ ਦਰਸ਼ਨ ਦਿੱਤੇ। ਫਿਰ ਰਾਤ 11 ਵਜੇ ਤੋਂ ਬਾਅਦ ਇੰਸਟਾਗ੍ਰਾਮ ’ਤੇ, ਪੂਜਨੀਕ ਗੁਰੂ...
ਨੇਕ ਕਾਰਜਾਂ ’ਚ ਲਾਓ ਸਮਾਂ
ਨੇਕ ਕਾਰਜਾਂ ’ਚ ਲਾਓ ਸਮਾਂ (Guru ji)
(ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਦੇ ਹਨ ਕਿ ਅੱਜ ਕੱਲ੍ਹ ਇਨਸਾਨ ਦੇ ਜੀਵਨ ਦਾ ਉਦੇਸ਼ ਇੱਕ ਹੀ ਹੈ, ਸਰੀਰਕ ਤੇ ਪਰਿਵਾਰਕ ਸੁੱਖ ਪ੍ਰਾਪਤ ਕਰਨਾ, ਜਿਸ ਨੂੰ ਪਾਉਣ ਲਈ ਸਾਰਾ-ਸਾਰਾ ਦਿਨ ਝੂਠ, ਠੱਗੀ, ਕੁਫ਼ਰ, ਬੇਈਮਾ...
ਰਾਮ-ਨਾਮ ਨਾਲ ਇੰਨੀਆਂ ਰਹਿਮਤਾਂ ਵਰਣਗੀਆਂ ਕਿ ਝੋਲੀਆਂ ਛੋਟੀ ਪੈ ਜਾਣਗੀਆਂ: ਪੂਜਨੀਕ ਗੁਰੂ ਜੀ
ਪਵਿੱਤਰ ਮਹਾਂ ਰਹਿਮੋ-ਕਰਮ ਮਹੀਨੇ ਦੀ ਖੁਸ਼ੀ ’ਚ ਸ਼ਾਹ ਸਤਿਨਾਮ ਜੀ ਧਾਮ ’ਚ ਹੋਈ ਨਾਮ ਚਰਚਾ (Ram-Naam)
(ਸੱਚ ਕਹੂੰ ਨਿਊਜ਼) ਸਰਸਾ। ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਮਹਾਂ ਰਹਿਮੋ-ਕਰਮ ਮਹੀਨੇ ਦੀ ਖੁਸ਼ੀ ’ਚ ਐਤਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ ...
ਸੰਤਾਂ ਦਾ ਮਕਸਦ ਸਮਾਜ ’ਚ ਬਦਲਾਅ ਲਿਆਉਣਾ
ਸੰਤਾਂ ਦਾ ਮਕਸਦ ਸਮਾਜ ’ਚ ਬਦਲਾਅ ਲਿਆਉਣਾ
ਬਰਨਾਵਾ। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ (ਯੂਪੀ) ਤੋਂ ਆਨਲਾਈਨ ਗੁਰੂਕੁਲ ਰਾਹੀਂ ਪਵਿੱਤਰ ਬਚਨ ਰਾਹੀਂ ਸਾਧ-ਸੰਗਤ ਨੂੰ ਨਿਹਾਲ ਕੀਤਾ। ਪੂਜਨੀਕ ਗੁਰੂ ਜੀ ਫਰਮਾਉਂਦੇ ਹਨ ਕਿ ਜੋ ਦਿ...
ਬਾਘਾਪੁਰਾਣਾ ਸ਼ਹਿਰ ਦੀ ਭੈਣ ਜੀਵਨ ਕਾਂਤਾ ਬਣੀ 9ਵੀਂ ਸਰੀਰਦਾਨੀ
ਨਗਰ ਕੌਂਸਲ ਪ੍ਰਧਾਨ ਅਨੂੰ ਮਿੱਤਲ ਨੇ ਸਰੀਰਦਾਨੀ ਪਰਿਵਾਰ ਦੀ ਕੀਤੀ ਪ੍ਰਸ਼ੰਸਾ
(ਬਲਜਿੰਦਰ ਭੱਲਾ) ਬਾਘਾਪੁਰਾਣਾ । ਕੁਝ ਲੋਕ ਸਮਾਜ ਅੰਦਰ ਅਜਿਹੀ ਮਿਸਾਲ ਪੈਦਾ ਕਰ ਜਾਂਦੇ ਹਨ ਕਿ ਉਨ੍ਹਾਂ ਦੁਆਰਾ ਦਰਸਾਇਆ ਗਿਆ ਰਸਤਾ ਦੂਸਰਿਆਂ ਲਈ ਚਾਨਣ ਮੁਨਾਰਾ ਬਣ ਜਾਂਦਾ ਹੈ। ਅਜਿਹਾ ਕਾਰਜ ਭੈਣ ਜੀਵਨ ਕਾਂਤਾ ਪਤਨੀ ਪ੍ਰਦੀਪ ਕੁਮਾਰ...
ਭਿਆਨਕ ਹੁੰਮਸ ਭਰੀ ਗਰਮੀ ’ਤੇ ਭਾਰੀ ਪਈ ਅਥਾਹ ਸ਼ਰਧਾ, ਨਾਮਚਰਚਾ ’ਚ ਪੁੱਜੀ ਵੱਡੀ ਗਿਣਤੀ ਸਾਧ-ਸੰਗਤ
ਸਰਸਾ (ਸੱਚ ਕਹੂੰ ਨਿਊਜ਼/ਸੁਨੀਲ ਵਰਮਾ)। Sirsa Naamcharcha: ਐਤਵਾਰ ਨੂੰ ਭਿਆਨਕ ਹੁੰਮਸ ਭਰੀ ਗਰਮੀ ਦੇ ਬਾਵਜੂਦ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਤੇ ਮਾਨਵਤਾ ਭਲਾਈ ਕੇਂਦਰ ਡੇਰਾ ਸੱਚਾ ਸੌਦਾ ਸਰਸਾ ’ਚ ਭਾਰੀ ਗਿਣਤੀ ’ਚ ਆਈ ਸਾਧ-ਸੰਗਤ ਨੇ ਰਾਮ-ਨਾਮ ਦੀ ਮਹਿਮਾ ਦਾ ਗੁਣਗਾਨ ਕੀਤਾ। ਮੌਕਾ ਰਿਹਾ ਨਾਮਚਰਚਾ ਸਤਿਸੰ...
ਬਲਾਕ ਮਹਿਲਾਂ ਚੌਂਕ ਨੇ ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਮਹੀਨੇ ਦੀ ਖੁਸ਼ੀ ਭਲਾਈ ਕਾਰਜ ਕਰਕੇ ਮਨਾਈ
29 ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿਟਾਂ
1500 ਥਾਵਾਂ ਤੇ ਰੱਖੇ ਜਾਣਗੇ ਪੰਛੀਆਂ ਲਈ ਪਾਣੀ ਦੇ ਕਟੋਰੇ ਤੇ ਆਲ੍ਹਣੇ
(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਮਹੀਨੇ (Foundation Month) ਦੀ ਖੁਸ਼ੀ ’ਚ ਅੱਜ ਜ਼ਿਲ੍ਹਾ ਸੰਗਰੂਰ ਦੇ ਬਲਾਕ ਮਹਿਲਾਂ ਚੌਕ ਵੱਲੋਂ ਅੱਜ ਇ...