ਅਵਤਾਰ ਮਹੀਨੇ ਦੀ ਖੁਸ਼ੀ ‘ਚ ਵਿਧਵਾ ਨੂੰ ਬਣਾ ਕੇ ਦਿੱਤਾ ਮਕਾਨ
ਸੁਰਿੰਦਰ ਸਿੰਘ/ਧੂਰੀ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ 134 ਮਾਨਵਤਾ ਭਲਾਈ ਕਾਰਜਾਂ 'ਤੇ ਅਮਲ ਕਰਦਿਆਂ ਡੇਰਾ ਸੱਚਾ ਸੌਦਾ ਦੇ ਸਥਾਨਕ ਬਲਾਕ ਦੇ ਸ਼ਰਧਾਲੂਆਂ ਵੱਲੋਂ ਅਵਤਾਰ ਮਹੀਨੇ ਦੀ ਖੁਸ਼ੀ 'ਚ ਇੱਕ ਵਿਧਵਾ ਭੈਣ ਨੂੰ ਇੱਕ ਦਿਨ ਵਿੱਚ ਮਕਾਨ ਬਣਾ ਕੇ ਦਿੱਤਾ ਗਿਆ ਹੈ ਜਾਣਕਾਰ...
ਕਰਮਜੀਤ ਕੌਰ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
ਪਿੰਡ 'ਚ ਪੰਜਵਾਂ ਸਰੀਰਦਾਨ ਕੀਤਾ ਗਿਆ
ਜੀਵਨ ਗੋਇਲ/ਧਰਮਗੜ੍ਹ। ਬਲਾਕ ਅਧੀਨ ਪੈਂਦੇ ਪਿੰਡ ਹੀਰੋਂ ਖੁਰਦ ਵਿਖੇ ਡੇਰਾ ਸ਼ਰਧਾਲੂ ਔਰਤ ਦੇ ਮਰਨ ਉਪਰੰਤ ਪਰਿਵਾਰ ਵੱਲੋਂ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਇਸ ਪਿੰਡ 'ਚੋਂ ਚਾਰ ਡੇਰਾ ਸ਼ਰਧਾਲੂਆਂ ਦੇ ਸਰੀਰ ਦਾਨ ਕੀਤੇ ਜਾ ਚੁੱਕੇ...
ਪਰਮਾਤਮਾ ਦੇ ਪਿਆਰ ‘ਚ ਸਮਾਇਆ ਹੈ ਪਰਮਾਨੰਦ : ਪੂਜਨੀਕ ਗੁਰੂ ਜੀ
ਸੱਚ ਕਹੂੰ ਨਿਊਜ਼/ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਪਰਮ ਪਿਤਾ ਪਰਮਾਤਮਾ, ਅੱਲ੍ਹਾ, ਵਾਹਿਗੁਰੂ, ਗੌਡ, ਖੁਦਾ, ਰਾਮ ਦਾ ਪਿਆਰ-ਮੁਹੱਬਤ ਜਿਸ ਦੇ ਭਾਗ 'ਚ ਲਿਖ ਦਿੱਤਾ ਜਾਂਦਾ ਹੈ ਉਹ ਇਨਸਾਨ ਦੋਵਾਂ ਜਹਾਨਾਂ 'ਚ ਸਭ ਤੋਂ ਸੁਖੀ ਹੋ ਜਾਂਦਾ ਹੈ।
ਪੂਜਨੀਕ ਗੁਰੂ ਜ...
4505 ਤੋਂ ਵੱਧ ਡੇਰਾ ਸ਼ਰਧਾਲੂਆਂ ਨੇ ਕੀਤਾ ਖੂਨਦਾਨ
1030 ਮਰੀਜ਼ਾਂ ਦੀ ਹੋਈ ਮੁਫ਼ਤ ਜਾਂਚ, ਹੈਲਥ ਜਾਗਰੂਕਤਾ ਕੈਂਪ ਦਾ 912 ਔਰਤਾਂ ਨੇ ਚੁੱਕਿਆ ਲਾਭ
ਸਰਸਾ। ਪਵਿੱਤਰ ਅਵਤਾਰ ਦਿਵਸ ’ਤੇ ਸ਼ਾਹ ਸਤਿਨਾਮ ਜੀ ਧਾਮ ਵਿਖੇ ਵਿਸ਼ਾਲ ਖੂਨਦਾਨ ਕੈਂਪ ਤੇ ਸ਼ਾਹ ਸਤਿਨਾਮ ਜੀ । ਸਪੈਸ਼ਲਿਟੀ ਹਸਪਤਾਲ ’ਚ ਜਨ ਕਲਿਆਣ ਪਰਮਾਰਥੀ ਕੈਂਪ ਲਾਇਆ ਗਿਆ ਖੂਨਦਾਨ ਕੈਂਪ ’ਚ ਹਰਿਆਣਾ, ਪੰਜਾਬ, ਰਾਜਸਥ...
ਮਾਲਕ ਦਾ ਨਾਮ ਹੀ ਸੁਖਦਾਈ: ਪੂਜਨੀਕ ਗੁਰੂ ਜੀ
ਸੱਚ ਕਹੂੰ ਨਿਊਜ਼/ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫਰਮਾਉਂਦੇ ਹਨ ਕਿ ਮਾਲਕ ਦਾ ਨਾਮ ਸੁਖਦਾਈ ਹੈ ਅਤੇ ਹਮੇਸ਼ਾ ਸਾਥ ਦੇਣ ਵਾਲਾ ਹੈ ਇਸ ਲਈ ਜੇਕਰ ਤੁਸੀਂ ਤੁਰਦੇ, ਬੈਠਦੇ, ਲੇਟਦੇ, ਕੰਮ-ਧੰਦਾ ਕਰਦੇ ਹੋਏ ਸਿਮਰਨ ਕਰਦੇ ਹੋ ਤਾਂ ਤੁਹਾਡੇ ਹਿਰਦੇ ਦੀ ਮੈਲ ਧੋਤੀ ਜਾਂਦੀ ਹੈ ਅਤੇ ਤੁਸੀਂ...
ਪਰਮਾਤਮਾ ਤੋਂ ਕਦੇ ਮੂੰਹ ਨਾ ਮੋੜੋ : ਪੂਜਨੀਕ ਗੁਰੂ ਜੀ
ਸੱਚ ਕਹੂੰ ਨਿਊਜ਼/ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਉਸ ਪ੍ਰਭੂ, ਪਰਮਾਤਮਾ, ਮਾਲਕ ਨੂੰ ਆਪਣਾ ਸਾਥੀ ਬਣਾਉਣਾ ਹੈ ਤਾਂ ਇਹ ਜ਼ਰੂਰੀ ਹੈ ਕਿ ਇਨਸਾਨ ਨੇਕੀ-ਭਲਾਈ ਦੇ ਰਾਹ 'ਤੇ ਚੱਲੇ, ਅਤੇ ਉਸ ਪਰਮ ਪਿਤਾ ਪਰਮਾਤਮਾ ਦਾ ਨਾਮ ਜਪੇ ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ...
ਨਿਊਜ਼ੀਲੈਂਡ ਤੇ ਬਲਾਕ ਮਹਿਮਾ ਗੋਨਿਆਣਾ ਵੱਲੋਂ ਮਾਨਵਤਾ ਭਲਾਈ ਕੰਮਾਂ ‘ਚ ਵੱਡੀ ਪੁਲਾਂ
ਗਰੀਬ ਪਰਿਵਾਰਾਂ ਨੂੰ ਬਣਾ ਕੇ ਦਿੱਤੇ ਤਿੰਨ ਮਕਾਨ, ਬਲਾਕ ਨੇ ਹੁਣ ਤੱਕ ਬਣਾਏ 53 ਮਕਾਨ
ਜਗਤਾਰ ਜੱਗਾ/ਗੋਨਿਆਣਾ। ਬਲਾਕ ਮਹਿਮਾ ਗੋਨਿਆਣਾ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਇੱਕ ਗਰੀਬ ਪਰਿਵਾਰ ਨੂੰ ਬਲਾਕ ਨਿਊਜ਼ੀਲੈਂਡ ਤੇ ਬਲਾਕ ਮਹਿਮਾ ਗੋਨਿਆਣਾ ਦੀ ਸਾਧ-ਸੰਗਤ ਨੇ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਮਾਨਵਤਾ ...
ਮਾਲਕ ਦਾ ਸ਼ੁਕਰਾਨਾ ਕਰਨਾ ਕਦੇ ਨਾ ਭੁੱਲੋ : ਪੂਜਨੀਕ ਗੁਰੂ ਜੀ
ਸੱਚ ਕਹੂੰ ਨਿਊਜ਼/ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਪਰਮ ਪਿਤਾ ਪਰਮਾਤਮਾ ਹਰ ਕਣ, ਹਰ ਜ਼ਰੇ 'ਚ ਮੌਜ਼ੂਦ ਹੈ, ਉਹ ਸਭ ਦੇਖ ਰਿਹਾ ਹੈ ਜੇਕਰ ਤੁਸੀਂ ਸੱਚੇ ਦਿਲੋਂ, ਸੱਚੀ ਭਾਵਨਾ ਨਾਲ, ਉਸ ਦੀ ਭਗਤੀ ਕਰੋ, ਉਸ ਦੀ ਔਲਾਦ ਦੀ ਸੇਵਾ ਕਰੋ, ਤਾਂ ਮਾਲਕ ਪਹਾੜ ਵਰਗੇ ਕਰਮਾਂ...
ਮਿਸਤਰੀ ਅਮਰ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
ਰਿਸ਼ਤੇਦਾਰਾਂ, ਸਨੇਹੀਆਂ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਨੇ ਦਿੱਤੀ ਅੰਤਿਮ ਵਿਦਾਇਗੀ
ਜਸਵੀਰ ਸਿੰਘ/ਬਰਨਾਲਾ। ਡੇਰਾ ਸ਼ਰਧਾਲੂ ਮਿਸਤਰੀ ਅਮਰ ਸਿੰਘ ਇੰਸਾਂ ਨਰਾਇਣਗੜ ਸੋਹੀਆਂ ਦੀ ਮ੍ਰਿਤਕ ਦੇਹ ਮਾਨਵਤਾ ਭਲਾਈ ਹਿੱਤ ਮੈਡੀਕਲ ਖੋਜ ਕਾਰਜਾਂ ਵਾਸਤੇ ਦਾਨ ਕੀਤੀ ਗਈ ਜਿਸ ਨੂੰ ਪਰਿਵਾਰਕ ਮੈਂਬਰਾਂ, ...
ਸਵੈ-ਇੱਛਕ ਖੂਨਦਾਨ ਦਿਵਸ ‘ਤੇ ਦੋ ਡੇਰਾ ਸ਼ਰਧਾਲੂ ਮਹਿਲਾਵਾਂ ਸਨਮਾਨਿਤ
ਬਰਨਾਲਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਡੇਰਾ ਸ਼ਰਧਾਲੂ ਮੋਨਿਕਾ ਇੰਸਾਂ ਤੇ ਪਿੰਦੂ ਇੰਸਾਂ ਦਾ ਸਨਮਾਨ
ਜਸਵੀਰ ਸਿੰਘ/ਬਰਨਾਲਾ। ਕੌਮੀ ਸਵੈਇੱਛਕ ਖੂਨਦਾਨ ਦਿਵਸ ਮੌਕੇ ਅੱਜ ਇੱਥੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਖੂਨਦਾਨੀਆਂ ਦਾ ਸਨਮਾਨ ਕੀਤਾ ਇਨ੍ਹਾਂ ਖੂਨਦਾਨੀਆਂ '...