ਜ਼ਿੰਦਗੀ ਦਾ ਤਜ਼ਰਬਾ ਹੈ ਬਜ਼ੁਰਗਾਂ ਦੇ ਕੋਲ, ਨਿਰਾਦਰ ਨਾ ਕਰੋ:ਪੂਜਨੀਕ ਗੁਰੂ ਜੀ
ਪਾਲਮਪੁਰ 'ਚ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਆਪਣੇ ਅਨਮੋਲ ਬਚਨਾਂ ਨਾਲ ਕੀਤਾ ਨਿਹਾਲ
ਸੱਚ ਕਹੂੰ ਨਿਊਜ਼, ਪਾਲਮਪੁਰ: ਦੇਵਭੂਮੀ ਹਿਮਾਚਲ ਪ੍ਰਦੇਸ਼ ਦੇ ਪਾਲਮਪੁਰ 'ਚ ਅੱਜ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਆਪਣੇ ਅਨਮੋਲ ਬਚਨਾਂ ਨਾਲ ਸ਼ਰਧਾਲੂਆਂ ਨੂੰ ਉ...
ਆਤਮ ਵਿਸ਼ਵਾਸ ਲਈ ਸਿਮਰਨ ਦੇ ਪੱਕੇ ਬਣੋ: ਪੂਜਨੀਕ ਗੁਰੂ ਜੀ
ਸੱਚ ਕਹੂੰ ਨਿਊਜ਼,ਸਰਸਾ: ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਇਸ ਘੋਰ ਕਲਿਯੁਗ 'ਚ ਇਨਸਾਨ ਆਪਣੇ-ਆਪ 'ਚ ਮਸਤ ਰਹਿੰਦਾ ਹੈ ਫਿਰ ਆਪਣੇ ਹੀ ਕੀਤੇ ਕਰਮਾਂ ਕਾਰਨ ਦੁਖੀ ਹੋਣ ਲੱਗਦਾ ਹੈ ਅਤੇ ਦੋਸ਼ ਕਿਸੇ ਨਾ ਕਿਸੇ ਨੂੰ ਦਿੰਦਾ ਰਹਿੰਦਾ ਹੈ ਜੇਕਰ ਜਨਮਾਂ-ਜਨਮਾਂ ਤੋਂ ਆਤਮਾ ਨਾਲ...
ਗਿਆਨ ਦਾ ਦੀਵਾ ਜਗਾਉਂਦਾ ਹੈ ਸੱਚਾ ਗੁਰੂ
ਧਰਮਸ਼ਾਲਾ 'ਚ ਹੋਈ ਰਾਮ-ਨਾਮ ਦੀ ਬਰਸਾਤ
ਧਰਮਸ਼ਾਲਾ। ਗੁਰੂ ਸ਼ਬਦ ਦੋ ਅੱਖਰਾਂ ਦੇ ਸੁਮੇਲ ਤੋਂ ਬਣਿਆ ਹੈ 'ਗੁ' ਪਲਸ 'ਰੂ' 'ਗੁ' ਦਾ ਅਰਥ ਹੈ ਅੰਧਕਾਰ ਤੇ 'ਰੂ' ਦਾ ਅਰਥ ਪ੍ਰਕਾਸ਼ ਭਾਵ, ਜੋ ਅਗਿਆਨਤਾ ਰੂਪੀ ਅੰਧਕਾਰ 'ਚ ਗਿਆਨ ਰੂਪੀ ਦੀਪਕ ਜਲਾ ਦੇਵੇ ਤੇ ਇਨਸਾਨੀਅਤ ਦੀ ਅਲਖ਼ ਜਗਾਏ ਉਸ ਨੂੰ ਸੱਚਾ ਗੁਰੂ ਕਿਹਾ ਜਾਂਦਾ ਹੈ ...
ਮਾਲਕ ਦਾ ਸ਼ੁਕਰਾਨਾ ਕਰਦੇ ਰਹੋ : ਪੂਜਨੀਕ ਗੁਰੂ ਜੀ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਪੀਰੋ, ਮੁਰਸ਼ਿਦੇ-ਕਾਮਿਲ ਦਾ ਰਹਿਮੋ–ਕਰਮ ਇੱਕ ਅਜਿਹੇ ਨਸ਼ੇ, ਮਸਤੀ ਦੇ ਰੂਪ 'ਚ ਛਾਇਆ ਹੋਇਆ ਹੈ ਕਿ ਜੀਵ-ਆਤਮਾਵਾਂ ਦੇ ਪੈਰ ਧਰਤੀ 'ਤੇ ਨਹੀਂ ਲੱਗ ਰਹੇ ਹਨ ਇਸ ਸੰਸਾਰ 'ਚ ਲੋਕ ਪਤਾ ਨਹੀਂ ਕੀ ਭਾਵਨਾ ਲੈ ਕੇ ਆਉਂਦੇ ਹਨ ਕਈ ਲੋਕ ...
ਸਭ ਦਾ ਭਲਾ ਮੰਗਦੇ ਹਨ ਸੰਤ : ਪੂਜਨੀਕ ਗੁਰੂ ਜੀ
ਸਰਸਾ, (ਸੱਚ ਕਹੂੰ ਨਿਊਜ਼) । ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਇਸ ਸੰਸਾਰ ਵਿੱਚ ਆਦਮੀ ਸਵੇਰ ਤੋਂ ਲੈ ਕੇ ਰਾਤ ਤੱਕ, ਰਾਤ ਤੋਂ ਲੈ ਕੇ ਸਵੇਰ ਤੱਕ ਆਪਣੇ ਹਿਸਾਬ ਨਾਲ ਚੰਗੇ ਕੰਮਾਂ, ਸੁਖ-ਸ਼ਾਂਤੀ ਲਈ ਸਮਾਂ ਲਾਉਂਦਾ ਹੈ ਕੋਈ ਵੀ ਇਹ ਸੋਚ ਕੇ ਸਮਾਂ ਨਹੀਂ ਲਾਉਂਦਾ ਕਿ ਆਉਣ...
ਪਵਿੱਤਰ ਭੰਡਾਰਾ ਮਨਾਉਣ ਪੁੱਜੇ ਇੱਕ ਕਰੋੜ ਛੇ ਲੱਖ ਸ਼ਰਧਾਲੂ
ਸਰਵ ਧਰਮ ਮਹਾਂ ਉਤਸਵ : ਡੇਰਾ ਸੱਚਾ ਸੌਦਾ ਦੇ ਰੂਹਾਨੀ ਸਥਾਪਨਾ ਦਿਵਸ ਮੌਕੇ ਨੱਚੀ ਧਰਤੀ, ਨੱਚਿਆ ਅਸਮਾਨ, ਜ਼ਰ੍ਹੇ-ਜ਼ਰ੍ਹੇ ਨੇ ਦਿੱਤੀ ਮੁਬਾਰਕਬਾਦ
35050 ਵਿਅਕਤੀਆਂ ਨੇ ਲਿਆ ਨਾਮਸ਼ਬਦ
400 ਏਕੜ 'ਚ ਪੂਰੀ ਤਰ੍ਹਾਂ ਭਰੇ ਨਜ਼ਰ ਆਏ ਵੱਖ-ਵੱਖ ਥਾਈਂ ਬਣੇ ਪੰਡਾਲ
53 ਸਕਰੀਨਾਂ ਅਤੇ 2000 ਸਪੀਕਰ ਲਾਏ ਗਏ
...
ਪਰਮਾਤਮਾ ਨਾਲ ਮਿਲਾਉਂਦਾ ਹੈ ਸਤਿਸੰਗ : ਪੂਜਨੀਕ ਗੁਰੂ ਜੀ
ਸਰਸਾ. ਰਾਮ ਦਾ ਨਾਮ ਇਸ ਕਲਿਯੁਗ 'ਚ ਇਨਸਾਨ ਲਈ ਸੰਜੀਵਨੀ ਦਾ ਕੰਮ ਕਰਦਾ ਹੈ, ਕਿੰਨੇ ਵੀ ਗ਼ਮ ਹੋਣ, ਕਿੰਨੀ ਵੀ ਟੈਨਸ਼ਨ ਹੋਵੇ, ਚਿੰਤਾ, ਦੁੱਖ, ਦਰਦ, ਪਰੇਸ਼ਾਨੀਆਂ ਇਨਸਾਨ ਨੂੰ ਘੇਰ ਲੈਣ, ਜੇਕਰ ਇਨਸਾਨ ਕੋਲ ਰਾਮ ਦਾ ਨਾਮ ਹੈ ਤਾਂ ਤਮਾਮ ਪਰੇਸ਼ਾਨੀਆਂ ਪਲ਼ 'ਚ ਉੱਡ ਜਾਇਆ ਕਰਦੀਆਂ ਹਨ ਉਕਤ ਅਨਮੋਲ ਬਚਨ ਪੂਜਨੀਕ ਗੁਰੂ ਸੰਤ...
ਰੂਹਾਨੀਅਤ ਨਾਲ ਮਹਿਕੀ ਦੇਵਭੂਮੀ ਹਿਮਾਚਲ
2763 ਵਿਅਕਤੀਆਂ ਨੇ ਲਿਆ ਨਾਮ ਸ਼ਬਦ
ਹਜ਼ਾਰਾਂ ਨੇ ਪੀਤਾ ਰੂਹਾਨੀ ਜਾਮ
ਚਚੀਆ ਨਗਰੀ (ਸੱਚ ਕਹੂੰ ਨਿਊਜ਼) । ਦੇਵਭੂਮੀ ਹਿਮਾਚਲ ਪ੍ਰਦੇਸ਼ ਸਥਿੱਤ ਧੌਲਾਧਾਰ ਦੀਆਂ ਪਹਾੜੀਆਂ ਅੱਜ ਰਾਮ ਨਾਮ ਨਾਲ ਮਹਿਕ ਉਠੀਆਂ ਚਾਰੇ ਪਾਸੇ ਰਾਮ-ਨਾਮ ਦੇ ਦੀਵਾਨੇ ਨਜ਼ਰ ਆਏ ਇਹ ਮੌਕਾ ਸੀ ਚਚੀਆ ਨਗਰੀ ਜ਼ਿਲ੍ਹਾ ਪਾਲਮਪੁਰ ਸਥਿੱਤ ਪਰਮ ਪਿਤਾ ਸ਼ਾਹ...
ਪਵਿੱਤਰ ‘ਮਹਾਂ ਰਹਿਮੋ-ਕਰਮ ਦਿਵਸ’ ਅੱਜ
ਧੂਮ-ਧਾਮ ਨਾਲ ਮਨਾਇਆ ਜਾਵੇਗਾ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦਾ ਪਵਿੱਤਰ ਗੁਰਗੱਦੀ ਦਿਵਸ
ਸਾਧ-ਸੰਗਤ ਦੇ ਆਉਣ ਦਾ ਸਿਲਸਿਲਾ ਜਾਰੀ
(ਸੱਚ ਕਹੂੰ ਨਿਊਜ਼) ਸਰਸਾ। ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ 'ਚ ਅੱਜ ਪਵਿੱਤਰ 'ਮਹਾਂ ਰਹਿਮੋ ਕਰਮ ਦਿਵਸ' (Maha Rahmo Karma Day) ਧੂਮ-ਧਾਮ ਤੇ ...
ਸੇਵਾਦਾਰਾਂ ਨੇ ਪਾਇਆ ਅੱਗ ‘ਤੇ ਕਾਬੂ
ਸੇਵਾਦਾਰਾਂ ਨੇ ਪਾਇਆ ਅੱਗ 'ਤੇ ਕਾਬੂ
ਬਠਿੰਡਾ (ਸੁਖਨਾਮ) ਸਥਾਨਕ ਰਿਹਾਇਸ਼ੀ ਇਲਾਕੇ ਨੀਟਾ ਸਟਰੀਟ ਵਿਖੇ ਬੀਤੀ ਰਾਤ ਅਚਾਨਕ ਅੱਗ ਲੱਗ ਗਈ ਅੱਗ ਲੱਗਣ ਦੀ ਘਟਨਾ ਦਾ ਜਿਉਂ ਹੀ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਵ...