ਗੁੰਮ ਹੋਇਆ ਪਰਸ ਵਾਪਸ ਕਰਕੇ ਪੇਸ਼ ਕੀਤੀ ਆਸ਼ਾ ਇੰਸਾਂ ਨੇ ਇਮਾਨਦਾਰੀ ਦੀ ਮਿਸਾਲ
ਡੇਰਾਬਸੀ (ਐੱਮ ਕੇ ਸ਼ਾਇਨਾ)। ਆਧੁਨਿਕਤਾ ਦੇ ਯੁੱਗ ਵਿੱਚ ਜਿੱਥੇ ਲੋਕ ਮੋਹ, ਭਰਮ ਅਤੇ ਸਵਾਰਥ ਦੇ ਅਧੀਨ ਹੋ ਰਹੇ ਹਨ, ਉਹ ਆਪਣੇ ਨਾਲ ਧੋਖਾ ਕਰਨ ਤੋਂ ਵੀ ਨਹੀਂ ਖੁੰਝ ਰਹੇ। ਇਸ ਕਾਰਨ ਲੋਕਾਂ ਵਿੱਚ ਇਨਸਾਨੀਅਤ ਅਤੇ ਇਮਾਨਦਾਰੀ ਖਤਮ ਹੋਣ ਲੱਗੀ ਹੈ। ਪਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦ...
MSG Bhandara: ਭਿਆਨਕ ਗਰਮੀ ਦੇ ਬਾਵਜ਼ੂਦ ਬੁੱਧਰਵਾਲੀ ਆਸ਼ਰਮ ‘ਚ ਉਮਡ਼ਿਆ ਸ਼ਰਧਾ ਦਾ ਸਮੁੰਦਰ
76 ਲੋੜਵੰਦ ਬੱਚਿਆਂ ਨੂੰ ਗਰਮੀ ਦੇ ਕੱਪਡ਼ੇ ਵੰਡੇ (MSG Bhandara)
ਬੁੱਧਰਵਾਲੀ (ਸੱਚ ਕਹੂੰ ਨਿਊਜ਼)। ਰੰਗ-ਰੰਗੀਲੇ ਰਾਜਸਥਾਨ ਦੀ ਧਰਤੀ ਐਤਵਾਰ ਨੂੰ ਰਾਮ-ਨਾਮ ਦੀ ਖੁਸ਼ਬੋਂ ਨਾਲ ਮਹਿਕ ਗਈ। ਮੌਕਾ ਸੀ ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਮਹੀਨੇ ਦੇ ਪਵਿੱਤਰ ਭੰਡਾਰੇ ਦਾ। ਇਸ ਸ਼ੁੱਭ ਮੌਕੇ ’ਤੇ ਐਮਐਸਜੀ ਡੇਰਾ ਸੱਚਾ...
ਰੂਹਾਨੀ ਸਥਾਪਨਾ ਮਹੀਨੇ ਦੀ ਖੁਸ਼ੀ ’ਚ ਬਲਾਕ ਪੱਧਰੀ ਨਾਮ ਚਰਚਾ ਕਰਕੇ ਗਾਇਆ ਗੁਰੂ ਜੱਸ
(ਸੁਖਨਾਮ) ਬਠਿੰਡਾ। ਡੇਰਾ ਸੱਚਾ ਸੌਦਾ ਦੇ ਰੂਹਾਨੀ ਸਥਾਪਨਾ ਮਹੀਨੇ ਦੀ ਖੁਸ਼ੀ ’ਚ ਅੱਜ ਐਮ.ਐਸ.ਜੀ. ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਮਲੋਟ ਰੋਡ ਵਿਖੇ ਬਲਾਕ ਪੱਧਰੀ ਨਾਮ ਚਰਚਾ ਕਰਕੇ ਗੁਰੂ ਜੱਸ ਗਾਇਆ ਗਿਆ। ਨਾਮ ਚਰਚਾ ਦੌਰਾਨ ਪਹੁੰਚੀ ਵੱਡੀ ਗਿਣਤੀ ਸਾਧ-ਸੰਗਤ ਨੇ ਕਵੀਰਾਜ ਵੀਰਾਂ ਵੱਲੋਂ ਕੀਤੀ ਸ਼ਬਦ ਬਾ...
Dera Sacha Sauda Maujpur Dham, Rajasthan ਤੋਂ Live || ਪਵਿੱਤਰ ਭੰਡਾਰੇ ’ਤੇ ਮੌਜਪੁਰ ਧਾਮ, ਬੁੱਧਰਵਾਲੀ ’ਚ ਰੌਣਕਾਂ, ਵੇਖੋ ਨਜ਼ਾਰਾ
ਬੁੱਧਰਵਾਲੀ (ਸੱਚ ਕਹੂੰ ਨਿਊਜ਼)। ਐਤਵਾਰ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਮੌਜਪੁਰ ਧਾਮ, ਬੁੱਧਰਵਾਲੀ, ਜ਼ਿਲ੍ਹਾ ਸ੍ਰੀਗੰਗਾਨਗਰ (ਰਾਜਸਥਾਨ) ’ਚ ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਮਹੀਨੇ ਦਾ ਪਵਿੱਤਰ ਭੰਡਾਰਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ’ਤੇ ਭਾਰੀ ਗਿਣਤੀ ’ਚ ਸਾਧ-ਸ...
ਮਾਲਕ ਨੂੰ ਪ੍ਰਾਪਤ ਕਰਨਾ ਹੀ ਮਨੁੱਖੀ ਜਨਮ ਦਾ ਟੀਚਾ : Saint Dr MSG
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫਰਮਾਉਂਦੇ ਹਨ ਕਿ ਚੁਰਾਸੀ ਲੱਖ ਜੂਨਾਂ 'ਚ ਸਰਵੋਤਮ ਜੂਨ ਇਨਸਾਨ ਦੀ ਹੈ ਮਾਲਕ ਨੇ ਇਨਸਾਨ ਨੂੰ ਖੁਦਮੁਖਤਿਆਰ ਬਣਾਇਆ ਤਾਂਕਿ ਇਨਸਾਨ ਆਵਾਗਮਨ ਤੋਂ ਅਜ਼ਾਦ ਹੋ ਜਾਵੇ ਅਤੇ ਜੀਵ-ਆਤਮਾ ਪਰਮ ਪਿਤਾ ਪਰਮਾਤਮਾ ਦੀ ਗੋਦ 'ਚ ਜਾ ਬੈਠੇ। ...
MSG Bhandara: ਮੌਜ਼ਪੁਰ ਧਾਮ ਬੁੱਧਰਵਾਲੀ ’ਚ MSG ਭੰਡਾਰਾ ਭਲਕੇ, ਤਿਆਰੀਆਂ ਮੁਕੰਮਲ!
ਡੇਰਾ ਸੱਚਾ ਸੌਦਾ ਦੇ ਸਥਾਪਨਾ ਦਿਵਸ ਦਾ ਮੌਕਾ | MSG Bhandara
ਬੁੱਧਰਵਾਲੀ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸਥਾਪਨਾ ਮਹੀਨੇ ਦੇ ਨਾਮਚਰਚਾ ਸਤਿਸੰਗ ਦਾ ਆਯੋਜਨ ਮੌਜ਼ਪੁਰ ਧਾਮ ਬੁੱਧਰਵਾਲੀ ’ਚ ਪੂਰੇ ਧੂਮਧਾਮ ਨਾਲ ਕਰਵਾਇਆ ਜਾਵੇਗਾ। ਰਾਜਸਥਾਨ ਦੀ ਸਾਧ-ਸੰਗਤ ’ਚ ਪਵਿੱਤਰ ਨਾਮਚਰਚਾ ਸਤਿਸੰਗ ਨੂੰ ਲੈ ਕੇ ਵ...
ਸੰਤਾਂ ਦੇ ਬਚਨ ਮੰਨਣ ਵਾਲੇ ਦੋਵਾਂ ਜਹਾਨਾਂ ‘ਚ ਬਣਦੇ ਨੇ ਖੁਸ਼ੀਆਂ ਦੇ ਹੱਕਦਾਰ : Saint Dr MSG
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਸੰਤ ਜੀਵਾਂ ਨੂੰ ਸਮਝਾਉਂਦੇ ਹਨ ਕਿ ਇਨਸਾਨ ਮਾਲਕ ਤੋਂ ਵਿੱਛੜ ਕੇ ਆਇਆ ਹੈ ਅਤੇ ਵਿੱਛੜੇ ਨੂੰ ਸਦੀਆਂ ਬੀਤ ਚੁੱਕੀਆਂ ਹਨ ਹੁਣ ਮਾਲਕ ਇਨਸਾਨ ਨੂੰ ਵਾਪਸ ਬੁਲਾ ਰਿਹਾ ਹੈ ਕਿ ਤੂੰ ਨਿੱਜਘਰ, ਸਤਿਲੋਕ, ਸੱਚਖੰਡ,...
ਦ੍ਰਿੜ ਵਿਸ਼ਵਾਸ ਨਾਲ ਪ੍ਰਭੂ-ਭਗਤੀ ਕਰੋ: ਪੂਜਨੀਕ ਗੁਰੂ ਜੀ
ਦ੍ਰਿੜ ਵਿਸ਼ਵਾਸ ਨਾਲ ਪ੍ਰਭੂ-ਭਗਤੀ ਕਰੋ: ਪੂਜਨੀਕ ਗੁਰੂ ਜੀ (Saint Dr. MSG)
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr. MSG) ਫ਼ਰਮਾਉਦੇ ਹਨ ਕਿ ਇਨਸਾਨ ਜਿਵੇਂ-ਜਿਵੇਂ ਸਿਮਰਨ ਕਰਦਾ ਜਾਂਦਾ ਹੈ, ਉਹ ਮਾਲਕ ਦੇ ਦਰਸ਼-ਦੀਦਾਰ ਦੇ ਕਾਬਲ ਬਣਦਾ ਜਾਂਦਾ ਹੈ ਜ...
ਸਾਬਕਾ ਸਰਪੰਚ ਮੰਗਤ ਸਿੰਘ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਮਾਣ
ਬਲਾਕ ਸ੍ਰੀ ਗੁਰੂਸਰ ਮੋਡੀਆ ਦੇ 16ਵੇਂ ਸਰੀਰਦਾਨੀ ਬਣੇ ਸਾਬਕਾ ਸਰਪੰਚ
(ਸੱਚ ਕਹੂੰ ਨਿਊਜ਼/ਸੁਰਿੰਦਰ ਗੁੰਬਰ) ਗੋਲੂਵਾਲਾ। ਸ੍ਰੀ ਗੁਰੂਸਰ ਮੋਡੀਆ ਦੇ ਸਾਬਕਾ ਸਰਪੰਚ ਮੰਗਤ ਸਿੰਘ ਇੰਸਾਂ ਬਲਾਕ ਸ੍ਰੀ ਗੁਰੂਸਰ ਮੋਡੀਆ ਦੇ 16ਵੇਂ ਤੇ ਸ੍ਰੀਗੁਰੂਸਰ ਮੋਡੀਆ ਪਿੰਡ ਦੇ 7ਵੇਂ ਸਰੀਰਦਾਨੀ ਬਣੇ ਸਰਪੰਚੀ ਦੇ ਕਾਰਜਕਾਲ ਦੌਰਾਨ ਉ...
ਬਹਾਦਰੀ ਨੂੰ ਸਲਾਮ: ਦੋ ਗੁੰਮ ਮੰਦਬੁੱਧੀ ਵਿਅਕਤੀਆਂ ਨੂੰ ਪਰਿਵਾਰ ਨਾਲ ਮਿਲਾਇਆ
Welfare Work: ਪੁੱਤਰ ਨੂੰ ਸਹੀ ਸਲਾਮਤ ਦੇਖ ਪਿਤਾ ਹੋਇਆ ਭਾਵੁਕ
(ਨਰੇਸ਼ ਕੁਮਾਰ) ਸੰਗਰੂਰ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਅਨੁਸਾਰ ਸੰਗਰੂਰ ਦੇ ਸੇਵਾਦਾਰਾਂ ਨੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਲੜਕੀ ਨੂੰ ਸਾਂਭ-ਸੰਭਾਲ ਕਰਨ ਤੋਂ ਬਾਅਦ ਪਰਿਵਾਰ ਨਾਲ ਮਿਲਾ ਕੇ ਇ...