MSG: ਪਿਆਰੇ ਸਤਿਗੁਰੂ ਜੀ ਨੇ ਕੀਤੀ ਇੱਛਾ ਪੂਰੀ, ਬਖ਼ਸ਼ੀ ਬੱਚੇ ਦੀ ਦਾਤ
MSG: ਸਰਸਾ। ਜੀਵਾਂ ਬਾਈ ਫਾਜ਼ਿਲਕਾ ਜ਼ਿਲ੍ਹੇ ਦੇ ਨੁਕੇਰੀਆ ਪਿੰਡ ਦੀ ਰਹਿਣ ਵਾਲੀ ਸੀ ਉਹ ਉਨ੍ਹਾਂ ਦਿਨਾਂ ’ਚ ਆਪਣੀ ਵਿਆਹੀ ਬੇਟੀ ਦੇ ਭਵਿੱਖ ਨੂੰ ਲੈ ਕੇ ਚਿੰਤਾ ’ਚ ਸੀ ਕਿਉਂਕਿ ਜੀਵਾਂ ਬਾਈ ਦੀ ਬੇਟੀ ਜੱਟੋ ਬਾਈ ਦੇ ਚਾਰ ਲੜਕੀਆਂ ਸਨ, ਕੋਈ ਪੁੱਤਰ ਨਹੀਂ ਸੀ ਇਸ ਲਈ ਜੀਵਾਂ ਬਾਈ ਦੇ ਜਵਾਈ ਬਲਵੰਤ ਸਿੰਘ ਦੇ ਸਾਕ-ਸਬੰਧ...
London News: ਇਨਸਾਨੀਅਤ ਦੇ ਪੁਜਾਰੀ, ਲੰਦਨ ‘ਚ ਵੀ ਹੋਏ ਸਰਗਰਮ
ਹੋਵੇ ਆਲਾ-ਦੁਆਲਾ ਸਾਫ਼, ਬਿਮਾਰੀਆਂ ਤੋਂ ਮਿਲੇ ਨਿਜ਼ਾਤ
ਲੰਦਨ (ਇੰਗਲੈਂਡ)। London News: ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚੱਲਦਿਆਂ ਡੇਰਾ ਸੱਚਾ ਸੌਦਾ ਇੰਗਲੈਂਡ ਦੀ ਸਾਧ-ਸੰਗਤ ਵੱਲੋਂ ਲਗਾਤਾਰ ਸਫਾਈ ਅਭਿਆਨ ਚਲਾਏ ਜਾ ਰਹੇ ਹਨ ਇਸੇ ...
ਸੇਵਾ ਦੀ ਪੈਸੇ ਨਾਲ ਤੁਲਨਾ ਕਦੇ ਨਾ ਕਰੋ : Saint Dr. MSG
Saint Dr. MSG: ਸੇਵਾ ਦੀ ਪੈਸੇ ਨਾਲ ਤੁਲਨਾ ਕਦੇ ਨਾ ਕਰੋ : ਪੂਜਨੀਕ ਗੁਰੂ ਜੀ
Saint Dr. MSG: ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫਰਮਾਉਂਦੇ ਹਨ ਕਿ ਕਈਆਂ ਨੂੰ ਸੇਵਾ ਦਾ ਮੁੱਲ ਦਾ ਪਤਾ ਹੀ ਨਹੀਂ, ਮਾਇਆ ਰਾਣੀ ਨੂੰ ਹੀ ਸੇਵਾ ਸਮਝਦੇ ਹਨ ਸੇਵਾ ਕਰਾਂ ਬਦਲੇ ’ਚ ਇਹ ਮਿਲਣਾ ਚਾਹੀਦਾ...
Fazilka News: ਇੱਕ ਹੋਰ ਡੇਰਾ ਸ਼ਰਧਾਲੂ ਪਰਿਵਾਰ ਨੇ ਨਿਭਾਇਆ ਆਪਣਾ ਫਰਜ਼
Fazilka News: ਫਾਜ਼ਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਵਿਖੇ ਇੱਕ ਡੇਰਾ ਸ਼ਰਧਾਲੂ ਮਾਤਾ ਦੇ ਸਰੀਰਦਾਨ ਹੋਣ ਦਾ ਸਮਾਚਾਰ ਮਿਲਿਆ ਹੈ। ਦੱਸ ਦਈਏ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 167 ਮਾਨਵਤਾ ਭਲਾਈ ਦੇ ਕਾਰਜ ਕੀਤੇ ...
Sangrur News: ਬਿਰਧ ਆਸ਼ਰਮ ਜਾ ਕੇ ਇਸ ਤਰ੍ਹਾਂ ਮਨਾਈ ਤਿਉਹਾਰਾਂ ਦੀ ਖੁਸ਼ੀ
ਬਿਰਧ ਆਸ਼ਰਮ ’ਚ ਰਹਿ ਰਹੇ ਬਜ਼ੁਰਗਾਂ ਨਾਲ ਗੁਜ਼ਾਰਿਆ ਸਮਾਂ
ਬਲਾਕ ਸੰਗਰੂਰ ਦੇ ਸੇਵਾਦਾਰਾਂ ਨੇ ਬਿਰਧ ਆਸ਼ਰਮ ’ਚ ਬਜ਼ੁਰਗਾਂ ਨੂੰ ਖਵਾਇਆ ਖਾਣਾ
ਸੇਵਾਦਾਰਾਂ ਨੂੰ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਸੰਗਠਨ ਦੀ ਵਰਦੀ ’ਚ ਵੇਖ ਕੇ ਖੁਸ਼ ਹੋਏ ਬਜ਼ੁਰਗ
ਸੰਗਰੂਰ (ਨਰੇਸ਼ ਕੁਮਾਰ)। Sangrur News: ਬਲਾਕ ਸੰਗਰੂਰ...
Saint Dr MSG: ਆਪਣੇ ਫਰਜ਼ਾਂ ਨੂੰ ਨਿਭਾਓ, ਪਰ ਅਤਿ ਨਹੀਂ ਹੋਣੀ ਚਾਹੀਦੀ
ਰੂਹਾਨੀਅਤ: ਆਪਣੇ ਫਰਜ਼ਾਂ ਨੂੰ ਨਿਭਾਓ, ਪਰ ਅਤਿ ਨਹੀਂ ਹੋਣੀ ਚਾਹੀਦੀ
ਸਰਸਾ (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਇਨਸਾਨ ਇਸ ਦੁਨੀਆ ’ਚ ਸੁਖੀ ਰਹਿ ਸਕਦਾ ਹੈ ਪਰਮਾਨੰਦ ਦੀ ਲੱਜ਼ਤ ਲੈ ਸਕਦਾ ਹੈ, ਪਰ ਉਸ ਲਈ ਸਤਿਸੰਗ ’ਚ ਆਉਣਾ ਅਤੇ ਸੁਣ ਕੇ ਅਮਲ ਕਰਨਾ ...
Saint Dr MSG: ਜਦੋਂ ਪੂਜਨੀਕ ਪਰਮ ਪਿਤਾ ਜੀ ਨੇ ਚੋਰ ਨੂੰ ਦਿੱਤੀ ਅਨੋਖੇ ਤਰੀਕੇ ਨਾਲ ਚੋਰੀ ਦੀ ਆਦਤ ਛੱਡਣ ਦੀ ਸਿੱਖਿਆ
ਪੂਜਨੀਕ ਪਰਮ ਪਿਤਾ ਜੀ ਦੀ ਮਹਾਨਤਾ ਵਰਣਨ ਤੋਂ ਪਰੇ | Saint Dr MSG
ਗੁਰਗੱਦੀ 'ਤੇ ਬਿਰਾਜਮਾਨ ਹੋਣ ਤੋਂ ਪਹਿਲਾਂ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਸ੍ਰੀ ਜਲਾਲਆਣਾ ਸਾਹਿਬ ਵਿਖੇ ਆਪਣੇ ਖੇਤਾਂ ਦੀ ਸੰਭਾਲ ਤੇ ਨਿਗਰਾਨੀ ਖੁਦ ਕਰਦੇ ਸਨ। (Saint Dr MSG)
ਇੱਕ ਵਾਰ ਆਪ ਜੀ ਦੇ ਖੇਤ 'ਚ ਛੋਲਿਆਂ...
Naamcharcha: ਸਾਧ-ਸੰਗਤ ਨੇ ਬਲਾਕ ਪੱਧਰੀ ਨਾਮ ਚਰਚਾ ਕਰਕੇ ਗਾਇਆ ਗੁਰੂ ਜੱਸ
(ਸੁਖਨਾਮ) ਬਠਿੰਡਾ। ਐੱਮ.ਐੱਸ.ਜੀ. ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ, ਡੱਬਵਾਲੀ ਰੋਡ ਵਿਖੇ ਬਠਿੰਡਾ ਦੀ ਬਲਾਕ ਪੱਧਰੀ ਨਾਮ ਚਰਚਾ ਬੜੇ ਹੀ ਧੂਮ ਧਾਮ ਨਾਲ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ’ਚ ਪਹੁੰਚੀ। ਸਾਧਸੰਗਤ ਨੇ ਕਵੀਰਾਜਾਂ ਵੱਲੋਂ ਕੀਤੀ ਸ਼ਬਦ ਬਾਣੀ ਨੂੰ ਸ਼ਰਧਾਪੂਰਵਕ ਸਰਵਣ ਕੀਤਾ ਅਤੇ ਡੇਰਾ ਸੱਚਾ ...
Saint Dr MSG : ਇਹ ਪਵਿੱਤਰ ਬਚਨ ਪੜ੍ਹ ਲਏ ਤਾਂ ਖੁਸ਼ੀਆਂ ਨਾਲ ਹੋ ਜਾਵੋਗੇ ਮਾਲਾਮਾਲ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਮਾਲਕ ਦਾ ਨਾਮ ਸੁੱਖਾਂ ਦੀ ਖਾਨ ਹੈ ਜੇਕਰ ਜੀਵ ਮਾਲਕ ਦੇ ਨਾਮ ਦਾ ਜਾਪ ਲਗਾਤਾਰ ਕਰਦਾ ਹੈ, ਸਿਮਰਨ ਕਰਦਾ ਹੈ ਤਾਂ ਉਸ ਨੂੰ ਇੱਥੇ-ਉੱਥੇ ਦੋਵਾਂ ਜਹਾਨਾਂ 'ਚ ਕੋਈ ਤਕਲੀਫ਼ ਨਹੀਂ ਰਹਿੰਦੀ ਕਾਲ-ਮਹਾਂਕਾਲ ਉਸ ਦਾ...
Body Donation: ਰੇਣੂ ਗਲਹੋਤਰਾ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਮਾਣ
ਬਲਾਕ ਦੋਰਾਹਾ ਦੇ ਬਣੇ ਦੂਸਰੇ ਸਰੀਰਦਾਨੀ | Body Donation
ਪਰਿਵਾਰ ਵੱਲੋਂ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
ਲੁਧਿਆਣਾ (ਵਨਰਿੰਦਰ ਸਿੰਘ ਮਣਕੂ)। Body Donation: ਡੇਰਾ ਸੱਚਾ ਸੌਦਾ ਦੇ ਅਣਥੱਕ ਸੇਵਾਦਾਰ ਰੇਣੂ ਗਲਹੋਤਰਾ ਇੰਸਾਂ ਮਰਨ ਉਪਰੰਤ ਵੀ ਆਪਣੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਮਾਨਵਤਾ ਲ...