ਕਿਸੇ ਦੇ ਆਖਣ ’ਤੇ ਸੇਵਾ-ਸਿਮਰਨ ਨਾ ਛੱਡੋ : Saint Dr MSG
ਸਰਸਾ (ਸੱਚ ਕਹੂੰ ਨਿਊਜ਼)। Saint Dr. MSG: ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਮਾਲਕ ਦੀ ਯਾਦ ’ਚ ਜੋ ਪਲ ਗੁਜ਼ਰਦੇ ਹਨ, ਉਹ ਪਲ ਇਨਸਾਨ ਦੀ ਪੂਰੀ ਜ਼ਿੰਦਗੀ ਬਦਲ ਦਿੰਦੇ ਹਨ, ਮਾਲਕ ਦੀ ਯਾਦ ’ਚ ਸਮਾਂ ਲਾਉਣਾ ਬੜਾ ਮੁਸ਼ਕਲ ਹੈ, ਪਰ ਜਿਸ ਨੂੰ ਮਾਲਕ ਦ...
ਰੂਹਾਨੀਅਤ: ਸਾਰਿਆਂ ਦਾ ਭਲਾ ਮੰਗੋ ਅਤੇ ਕਰੋ
ਸਾਰਿਆਂ ਦਾ ਭਲਾ ਮੰਗੋ ਅਤੇ ਕਰੋ : Saint Dr MSG
(ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਫ਼ਰਮਾਉਦੇ ਹਨ ਕਿ ਇਨਸਾਨ ਸੁਖ, ਸ਼ਾਂਤੀ ਪਰਮਾਨੰਦ ਚਾਹੰੁਦਾ ਹੈ ਹਰ ਇਨਸਾਨ ਦੀ ਇੱਛਾ ਹੰੁਦੀ ਹੈ ਉਸ ਨੂੰ ਸੁਖ ਮਿਲੇ, ਅਸੀਮ ਸ਼ਾਂਤੀ ਮਿਲੇ, ਪਰਮਾਨੰਦ ਮਿ...
ਰੂਹਾਨੀਅਤ: ਦੀਨਤਾ ਨਿਮਰਤਾ ਧਾਰਨ ਨਾਲ ਮਿਲਣਗੀਆਂ ਮਾਲਕ ਦੀਆਂ ਖੁਸ਼ੀਆਂ
ਰੂਹਾਨੀਅਤ: ਦੀਨਤਾ ਨਿਮਰਤਾ ਧਾਰਨ ਨਾਲ ਮਿਲਣਗੀਆਂ ਮਾਲਕ ਦੀਆਂ ਖੁਸ਼ੀਆਂ
(ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ MSG ਫ਼ਰਮਾਉਦੇ ਹਨ ਕਿ ਇਨਸਾਨ ਨੂੰ ਜਦੋਂ ਪਰਮ ਪਿਤਾ ਪਰਮਾਤਮਾ ਨਜ਼ਰ ਦੇ ਦਿੰਦਾ ਹੈ, ਤਾਂ ਉਸਨੂੰ ਉਹ ਨਜ਼ਾਰੇ ਮਿਲਦੇ ਹਨ, ਉਹ ਲੱਜ਼ਤ ਮਿਲਦੀ ਹੈ, ਜਿਸਦੀ...
ਰੂਹਾਨੀਅਤ: ਸੰਤ ਦੱਸਦੇ ਹਨ ਪਰਮਾਤਮਾ ਨੂੰ ਪਾਉਣ ਦਾ ਤਰੀਕਾ
ਰੂਹਾਨੀਅਤ: ਸੰਤ ਦੱਸਦੇ ਹਨ ਪਰਮਾਤਮਾ ਨੂੰ ਪਾਉਣ ਦਾ ਤਰੀਕਾ : Saint Dr MSG
(ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਫ਼ਰਮਾਉਦੇ ਹਨ ਕਿ ਸੰਸਾਰ ’ਚ ਇਹ ਕੋਈ ਨਹੀਂ ਜਾਣਦਾ ਸੀ ਕਿ ਪਰਮਾਤਮਾ, ਅੱਲ੍ਹਾ, ਵਾਹਿਗੁਰੂ, ਗੌਡ, ਖੁਦਾ, ਰਾਮ ਅਜਿਹੀ ਕੋਈ...
ਰੂਹਾਨੀਅਤ : ਖੁਦਗਰਜ਼ੀ ਹਨ ਬਹੁਤੇ ਦੁਨਿਆਵੀ ਰਿਸ਼ਤੇ-ਨਾਤੇ
ਰੂਹਾਨੀਅਤ : ਖੁਦਗਰਜ਼ੀ ਹਨ ਬਹੁਤੇ ਦੁਨਿਆਵੀ ਰਿਸ਼ਤੇ-ਨਾਤੇ
ਸਰਸਾ (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (MSG) ਫ਼ਰਮਾਉਂਦੇ ਹਨ ਕਿ ਓਮ, ਹਰੀ, ਅੱਲ੍ਹਾ, ਵਾਹਿਗੁਰੂ, ਗੌਡ, ਖੁਦਾ ਦੇ ਅਰਬਾਂ ਨਾਮ ਹਨ, ਕਰੋੜਾਂ ਪਛਾਣਾਂ ਹਨ, ਉਸ ਪਰਮ ਪਿਤਾ ਪਰਮਾਤਮਾ ਦਾ ਪਿਆਰ-ਮੁਹੱਬਤ ਜੀਵ...
Welfare Work: ਜਾਣੋ, ਮਾਨਵਤਾ ਭਲਾਈ ਦੇ 167 ਕਾਰਜਾਂ ਦੀ ਸੂਚੀ ਬਾਰੇ
ਪੂਜਨੀਕ ਗੁਰੂ ਜੀ ਨੇ ਸ਼ੁਰੂ ਕੀਤੇ ਨਵੇਂ ਕਾਰਜ ਸੂਚੀ ’ਚ ਸ਼ਾਮਲ (Welfare Work)
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (MSG) ਦੇ ਪਵਿੱਤਰ ਮਾਰਗ-ਦਰਸ਼ਨ ’ਚ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਦੇ ਕਾਰਜ। ਸਾਧ-ਸੰਗਤ ਜੀ ਇਨ੍ਹਾਂ ਕਾਰਜਾਂ ਨੂੰ ਅੱਗੇ ਵੱਧ ਤੋਂ ...
ਰੂਹਾਨੀਅਤ: ਮਾਲਕ ਤੋਂ ਮਾਲਕ ਨੂੰ ਮੰਗਦੇ ਰਹੋ
ਰੂਹਾਨੀਅਤ : ਮਾਲਕ ਤੋਂ ਮਾਲਕ ਨੂੰ ਮੰਗਦੇ ਰਹੋ: Saint Dr MSG
(ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਦੇ ਹਨ ਕਿ ਨਾਮ ਸ਼ਬਦ, ਕਲਮਾ, ਗੁਰੂਮੰਤਰ, ਮੈਥਡ ਆਫ਼ ਮੈਡੀਟੇਸ਼ਨ ਇੱਕ ਹੀ ਰਾਹ ਦੇ ਵੱਖ-ਵੱਖ ਨਾਂਅ ਜੋ ਇਨਸਾਨ ਇਸ ਰਾਹ ’ਤੇ ਚਲਦਾ ਹੈ, ਗੁਰੂਮੰਤਰ ਦਾ ...
ਆਪਣੇ ਅੰਦਰ ਦੀਆਂ ਬੁਰਾਈਆਂ ਕੱਢੋ : Saint Dr MSG
ਸਰਸਾ (ਸੱਚ ਕਹੂੰ ਨਿਊਜ਼)। Saint Dr MSG: ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫਰਮਾਉਂਦੇ ਹਨ ਕਿ ਜਿਨ੍ਹਾਂ ਨੂੰ ਆਪਣੇ ਸਤਿਗੁਰੂ, ਅੱਲ੍ਹਾ, ਰਹਿਬਰ 'ਤੇ ਦ੍ਰਿੜ ਵਿਸ਼ਵਾਸ ਹੁੰਦਾ ਹੈ, ਜਿਨ੍ਹਾਂ ਦੇ ਅੰਦਰ ਮਾਲਕ ਦੇ ਪਿਆਰ-ਮੁਹੱਬਤ ਦੇ ਜਜ਼ਬਾਤ ਹੁੰਦੇ ਹਨ, ਮਾਲਕ ਉਨ੍ਹਾਂ ਨੂੰ ਬੇਗਮਪੁਰ ਦਾ ...
ਰਾਮ-ਨਾਮ ਜਪਣ ਵਾਲੇ ਵੱਡੇ ਭਾਗਾਂ ਵਾਲੇ : ਪੂਜਨੀਕ ਗੁਰੂ ਜੀ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਮਾਲਕ ਦੇ ਨਾਮ ਵਿਚ ਬੇਇੰਤਹਾ ਬਰਕਤਾਂ ਹਨ ਜੋ ਜੀਵ ਮਾਲਕ ਦਾ ਨਾਮ ਲਿਆ ਕਰਦੇ ਹਨ, ਮਾਲਕ ਦੇ ਪਿਆਰ-ਮੁਹੱਬਤ ਵਿਚ ਚੱਲਿਆ ਕਰਦੇ ਹਨ ਉਨ੍ਹਾਂ ਦੇ ਘਰ ਦੀਆਂ ਤਮਾਮ ਬਿਮਾਰੀਆਂ, ਪਰੇਸ਼ਾਨੀਆਂ, ਦੁੱਖ-ਤਕਲੀਫ਼ਾਂ ਦੂ...
ਰੂਹਾਨੀਅਤ: ਹਮੇਸ਼ਾ ਚੰਗੇ ਲੋਕਾਂ ਦਾ ਸੰਗ ਕਰੋ
ਰੂਹਾਨੀਅਤ: ਹਮੇਸ਼ਾ ਚੰਗੇ ਲੋਕਾਂ ਦਾ ਸੰਗ ਕਰੋ
(ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਫ਼ਰਮਾਉਦੇ ਹਨ ਕਿ ਜੋ ਜੀਵ ਸਤਿਸੰਗ ਵਿਚ ਚੱਲ ਕੇ ਆਉਦਾ ਹੈ, ਉਸ ਦੇ ਜਨਮਾਂ-ਜਨਮਾਂ ਦੇ ਪਾਪ-ਕਰਮ ਕੱਟੇ ਜਾਂਦੇ ਹਨ ‘ਸਤਿ’ ਉਹ ਅੱਲ੍ਹਾ, ਵਾਹਿਗੁਰੂ, ਗੌਡ, ਖ...