ਰਾਮ-ਨਾਮ ਤੋਂ ਬਿਨਾ ਜੀਵਨ ਵਿਅਰਥ : ਪੂਜਨੀਕ ਗੁਰੂ ਜੀ
ਰਾਮ-ਨਾਮ ਤੋਂ ਬਿਨਾ ਜੀਵਨ ਵਿਅਰਥ : ਪੂਜਨੀਕ ਗੁਰੂ ਜੀ
ਸਰਸਾ (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ.?ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਮਾਲਕ ਦੇ ਨਾਮ ਤੋਂ ਬਿਨਾ ਜੀਵਨ ਵਿਅਰਥ ਹੈ ਮਾਲਕ ਦੇ ਨਾਮ ਨਾਲ ਹੀ ਜੀਵਨ ਦੀ ਕੀਮਤ ਪੈਂਦੀ ਹੈ ਅਤੇ ਆਤਮਾ ਆਵਾਗਮਨ ਤੋਂ ਅਜ਼ਾਦ ਹੁੰਦੀ ਹੈ ਮਨੁੱਖੀ ਜ...
ਸਿਮਰਨ ਨਾਲ ਹੁੰਦੀ ਐ ਬੁਰਾਈਆਂ ‘ਤੇ ਜਿੱਤ : ਪੂਜਨੀਕ ਗੁਰੂ ਜੀ
Anmol Bachan | ਸਿਮਰਨ ਨਾਲ ਹੁੰਦੀ ਐ ਬੁਰਾਈਆਂ 'ਤੇ ਜਿੱਤ : ਪੂਜਨੀਕ ਗੁਰੂ ਜੀ
ਸਰਸਾ (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਸੰਤ, ਪੀਰ, ਫ਼ਕੀਰ ਇੱਕ ਹੀ ਸੰਦੇਸ਼ ਦਿੰਦੇ ਹਨ ਕਿ ਭਗਤੀ-ਇਬਾਦਤ ਕਰੋ, ਸਿਮਰਨ ਕਰੋ। ਹਰ ਸਮੇਂ ਇੱਕ ਹੀ ਚਰਚਾ ਫ਼ਕੀਰ ਕਰਦ...
ਦੂਸਰਿਆਂ ਦਾ ਭਲਾ ਕਰਨ ਲਈ ਆਉਂਦੇ ਨੇ ਸੰਤ : ਪੂਜਨੀਕ ਗੁਰੂ ਜੀ
ਦੂਸਰਿਆਂ ਦਾ ਭਲਾ ਕਰਨ ਲਈ ਆਉਂਦੇ ਨੇ ਸੰਤ : ਪੂਜਨੀਕ ਗੁਰੂ ਜੀ
ਸਰਸਾ (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾÀੁਂਦੇ ਹਨ ਕਿ ਸੰਤ, ਪੀਰ-ਫ਼ਕੀਰ ਇਸ ਸੰਸਾਰ ਵਿੱਚ ਹਰ ਕਿਸੇ ਦਾ ਭਲ਼ਾ ਕਰਨ ਲਈ ਆਉਂਦੇ ਹਨ ਦੁਨੀਆਂ ਵਿੱਚ ਜਿਆਦਾਤਰ ਲੋਕ ਆਪਣੇ ਲਈ, ਆਪਣੀ ਗਰਜ਼ ਲਈ ਸਮਾਂ ਗ...
ਮਾਲਕ ਨਾਲ ਮਿਲਣ ਵਾਲੇ ਕਰਮ ਕਰੋ : ਪੂਜਨੀਕ ਗੁਰੂ ਜੀ
ਮਾਲਕ ਨਾਲ ਮਿਲਣ ਵਾਲੇ ਕਰਮ ਕਰੋ : ਪੂਜਨੀਕ ਗੁਰੂ ਜੀ
ਸਰਸਾ (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਅੱਲ੍ਹਾ, ਵਾਹਿਗੁਰੂ, ਰਾਮ ਨੇ ਇਨਸਾਨ ਨੂੰ ਬਣਾਇਆ ਕਿ ਇਹ ਦੁਨੀਆ 'ਚ ਆ ਕੇ ਚੰਗੇ-ਨੇਕ ਕਰਮ ਕਰੇ, ਅੱਲ੍ਹਾ, ਵਾਹਿਗੁਰੂ, ਰਾਮ ਨੂੰ ਯਾਦ ਕਰੇ ਤਾਂ ਕਿ...
ਨਾਮ ਸਿਮਰਨ ਨਾਲ ਮਿਲਦੀਆਂ ਹਨ ਖੁਸ਼ੀਆਂ : ਪੂਜਨੀਕ ਗੁਰੂ ਜੀ
ਨਾਮ ਸਿਮਰਨ ਨਾਲ ਮਿਲਦੀਆਂ ਹਨ ਖੁਸ਼ੀਆਂ : ਪੂਜਨੀਕ ਗੁਰੂ ਜੀ
ਸਰਸਾ (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਦੂਜਿਆਂ ਦੀਆਂ ਗਲਤੀਆਂ ਵੇਖਣ ਦੀ ਬਜਾਇ ਇਨਸਾਨ ਨੂੰ ਆਪਣੇ ਅੰਦਰ ਨਜ਼ਰ ਜ਼ਰੂਰ ਮਾਰਨੀ ਚਾਹੀਦੀ ਹੈ ਇਨਸਾਨ ਦੂਜਿਆਂ ਵੱਲ ਤਾਂ ਹਰ ਸਮੇਂ ਨਿਗ੍ਹਾ ਮ...
ਸਤਿਸੰਗ ‘ਚ ਪੈਦਾ ਹੁੰਦੀ ਹੈ ਪ੍ਰਭੂ-ਭਗਤੀ ਦੀ ਭਾਵਨਾ : ਪੂਜਨੀਕ ਗੁਰੂ ਜੀ
ਸਤਿਸੰਗ 'ਚ ਪੈਦਾ ਹੁੰਦੀ ਹੈ ਪ੍ਰਭੂ-ਭਗਤੀ ਦੀ ਭਾਵਨਾ : ਪੂਜਨੀਕ ਗੁਰੂ ਜੀ
ਸਰਸਾ (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਨਾਮ ਸਭ ਸੁੱਖਾਂ ਦੀ ਖਾਨ ਹੈ ਜਿਸ ਇਨਸਾਨ ਨੂੰ ਪਰਮਾਤਮਾ ਦਾ ਪਾਕ-ਪਵਿੱਤਰ ਨਾਮ ਮਿਲ ਜਾਂਦਾ ਹੈ ਉਹ ਭਾਗਾਂ ਵਾਲਾ ਹੈ ਅਤੇ ਬਾਅਦ...
ਸਿਮਰਨ ਨਾਲ ਪੂਰੀ ਹੁੰਦੀ ਹੈ ਹਰ ਜਾਇਜ਼ ਮੰਗ : ਪੂਜਨੀਕ ਗੁਰੂ ਜੀ
ਸਿਮਰਨ ਨਾਲ ਪੂਰੀ ਹੁੰਦੀ ਹੈ ਹਰ ਜਾਇਜ਼ ਮੰਗ : ਪੂਜਨੀਕ ਗੁਰੂ ਜੀ
ਸਰਸਾ (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਇਨਸਾਨ ਨੂੰ ਸਿਮਰਨ ਲਈ ਟਾਈਮ-ਪੀਰੀਅਡ ਫਿਕਸ ਕਰਨਾ ਚਾਹੀਦਾ ਹੈ ਆਮ ਤੌਰ 'ਤੇ ਲੋਕ ਬਹੁਤ ਜਲਦਬਾਜ਼ੀ ਕਰਦੇ ਹਨ ਕਿ ਪੰਜ-ਸੱਤ ਦਿਨ ਸਿਮਰਨ ਕਰ...
ਪਹਾੜ ਜਿਹੇ ਕਰਮਾਂ ਨੂੰ ਕੰਕਰ ‘ਚ ਬਦਲ ਦਿੰਦੈ ਮਾਲਕ: ਪੂਜਨੀਕ ਗੁਰੂ ਜੀ
ਪਹਾੜ ਜਿਹੇ ਕਰਮਾਂ ਨੂੰ ਕੰਕਰ 'ਚ ਬਦਲ ਦਿੰਦੈ ਮਾਲਕ: ਪੂਜਨੀਕ ਗੁਰੂ ਜੀ
ਸਰਸਾ, (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਪਰਮ ਪਿਤਾ ਪਰਮਾਤਮਾ ਹਰ ਕਣ, ਹਰ ਜ਼ਰੇ 'ਚ ਮੌਜ਼ੂਦ ਹੈ, ਉਹ ਸਭ ਦੇਖ ਰਿਹਾ ਹੈ ਜੇਕਰ ਤੁਸੀਂ ਸੱਚੇ ਦਿਲੋਂ, ਸੱਚੀ ਭਾਵਨਾ ਨਾਲ, ਉਸ...
ਆਤਮ ਵਿਸ਼ਵਾਸ ਲਈ ਸਿਮਰਨ ਦੇ ਪੱਕੇ ਬਣੋ : ਪੂਜਨੀਕ ਗੁਰੂ ਜੀ
ਆਤਮ ਵਿਸ਼ਵਾਸ ਲਈ ਸਿਮਰਨ ਦੇ ਪੱਕੇ ਬਣੋ : ਪੂਜਨੀਕ ਗੁਰੂ ਜੀ
ਸਰਸਾ (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਇਸ ਘੋਰ ਕਲਿਯੁਗ 'ਚ ਇਨਸਾਨ ਆਪਣੇ-ਆਪ 'ਚ ਮਸਤ ਰਹਿੰਦਾ ਹੈ ਫਿਰ ਆਪਣੇ ਹੀ ਕੀਤੇ ਕਰਮਾਂ ਕਾਰਨ ਦੁਖੀ ਹੋਣ ਲੱਗਦਾ ਹੈ ਅਤੇ ਦੋਸ਼ ਕਿਸੇ ਨਾ ਕਿਸੇ...
ਦੀਨਤਾ ਨਿਮਰਤਾ ਧਾਰਨ ਨਾਲ ਮਿਲਣਗੀਆਂ ਮਾਲਕ ਦੀਆਂ ਖੁਸ਼ੀਆਂ
ਦੀਨਤਾ ਨਿਮਰਤਾ ਧਾਰਨ ਨਾਲ ਮਿਲਣਗੀਆਂ ਮਾਲਕ ਦੀਆਂ ਖੁਸ਼ੀਆਂ
ਸਰਸਾ, (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਇਨਸਾਨ ਨੂੰ ਜਦੋਂ ਪਰਮ ਪਿਤਾ ਪਰਮਾਤਮਾ ਨਜ਼ਰ ਦੇ ਦਿੰਦਾ ਹੈ, ਤਾਂ ਉਸ ਨੂੰ ਉਹ ਨਜ਼ਾਰੇ ਮਿਲਦੇ ਹਨ, ਉਹ ਲੱਜ਼ਤ ਮਿਲਦੀ ਹੈ, ਜਿਸ ਦੀ ਕਦੇ ਉਸ ਨੇ ...