ਪੰਜਾਬ ’ਚ ਭਾਜਪਾ ਅਕਾਲੀ ਦਲ ਨਾਲ ਨਹੀਂ ਕਰੇਗੀ ਸਮਝੌਤਾ: ਹਰਦੀਪ ਪੁਰੀ
(ਰਾਜਨ ਮਾਨ) ਜਲੰਧਰ। ਕੇਂਦਰੀ ਸ਼ਹਿਰੀ ਮਾਮਲਿਆਂ ਅਤੇ ਪੈਟਰੋਲਿੰਗ ਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਭਾਜਪਾ ਦੇ ਅਕਾਲੀ ਦਲ ਨਾਲ ਆਉਣ ਵਾਲੇ ਦਿਨਾਂ ’ਚ ਸਮਝੌਤੇ ਸਬੰਧੀ ਕਨਸੋਆਂ ਨੂੰ ਨਕਾਰਦਿਆਂ ਸਪੱਸ਼ਟ ਕਿਹਾ ਕਿ ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਦੁਬਾਰਾ ਗਠਜੋੜ ਨਹੀਂ ਹੋਵ...
ਰੂਹਾਨੀ ਸਥਾਪਨਾ ਦਿਵਸ ਦੇ ਪਵਿੱਤਰ ਭੰਡਾਰੇ ’ਤੇ ਭੈਣ ਹਨੀਪ੍ਰੀਤ ਇੰਸਾਂ ਨੇ ਕੀਤੀ ਸ਼ਿਰਕਤ
ਪੂਜਨੀਕ ਗੁਰੂ ਜੀ ਨੇ ਭੇਜੀ 15ਵੀਂ ਚਿੱਠੀ, ਸਾਧ-ਸੰਗਤ ਨੂੰ ਪੜ੍ਹ ਕੇ ਸੁਣਾਈ ਗਈ
(ਸੱਚ ਕਹੂੰ ਨਿਊਜ਼) ਸਰਸਾ। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ ਸ਼ਨਿੱਚਰਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ ’ਚ ਪਵਿੱਤਰ ‘ਰੂਹਾਨੀ ਸਥਾਪਨਾ ਦਿਵਸ ਦਾ ਭੰਡਾਰਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਰਿਆਣਾ, ਪੰਜਾਬ, ਰਾਜਸਥਾਨ, ਉੱਤ...
ਦੂਰ-ਦੂਰ ਤੱਕ ਵਗਦਾ ਅਟੁੱਟ ਵਿਸ਼ਵਾਸ ਦਾ ਦਰਿਆ, ਜਾਮ ਦੇ ਬਾਵਜੂਦ ਵੇਖੋ ਸੁਚੱਜਾ ਟ੍ਰੈਫਿਕ ਅਨੁਸ਼ਾਸਨ
ਗੋਲੂਵਾਲਾ (ਸੁਰਿੰਦਰ ਗੁੰਬਰ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਦੀ ਰਹਿਨੁਮਾਈ ਅਨੁਸਾਰ ਅੱਜ ਡੇਰਾ ਸੱਚਾ ਸੌਦਾ ਦੇ ਰੂਹਾਨੀ ਸਥਾਪਨਾ ਦਿਵਸ ਦੇ ਸ਼ੁੱਭ ਅਵਸਰ 'ਤੇ ਪਵਿੱਤਰ ਭੰਡਾਰਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸ਼ੁਭ ਮੌਕੇ 'ਤੇ ਜਿੱਥੇ ਡੇਰਾ ਸੱਚਾ ਸੌਦਾ ’ਚ ਅੱਜ ਸਾਧ-ਸੰਗਤ ਦਾ ਜਨ ਸੈ...
15th Letter of Saint Dr. MSG : ਰੂਹਾਨੀ ਸਥਾਪਨਾ ਦਿਵਸ ’ਤੇ ਪੂਜਨੀਕ ਗੁਰੂ ਜੀ ਦੀ ਆਈ ਚਿੱਠੀ
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਰੂਹਾਨੀ ਸਥਾਪਨਾ ਦਿਵਸ ’ਤੇ 15ਵੀਂ ਰੂਹਾਨੀ ਚਿੱਠੀ ਭੇਜੀ ਹੈ।
ਸਾਡੇ ਪਿਆਰੇ ਬੱਚਿਓ, ਟਰੱਸਟ ਪ੍ਰਬੰਧਕ ਸੇਵਾਦਾਰੋ ਤੇ ਸੇਵਾਦਾਰੋ। ਤੁਹਾਨੂੰ ਸਭ ਨੂੰ 75ਵੇਂ ਸਥਾਪਨਾ ਦਿਵਸ ਤੇ 16ਵੇਂ ‘ਜਾਮ ਏ ਇੰਸਾਂ ਗੁਰੂ ਕਾ ਦਿਵਸ’ ਦੀ ਬਹੁਤ-2 ਵਧਾਈ ਤੇ ਬਹੁਤ...
ਰੂਹਾਨੀ ਸਥਾਪਨਾ ਦਿਵਸ ‘ਤੇ ਸੱਚ ਕਹੂੰ ਦੀ ਵਿਸ਼ੇਸ਼ ਪੇਸ਼ਕਸ਼: ਮਾਨਵਤਾ ਭਲਾਈ ਦੇ ਵਧਦੇ ਕਦਮ, ਬਣਦੇ ਗਏ ਰਿਕਾਰਡ
ਡੇਰਾ ਸੱਚਾ ਸੌਦਾ ਦੇ 75ਵੇਂ ਰੂਹਾਨੀ ਸਥਾਪਨਾ ਦਿਵਸ ’ਤੇ ਵਿਸ਼ੇਸ਼ (Foundation Day)
ਜਦੋਂ-ਜਦੋਂ ਧਰਤੀ 'ਤੇ ਪਾਪ ਵਧਦੇ ਹਨ, ਸੰਤ-ਸਤਿਗੁਰੂ ਇਨਸਾਨ ਦੇ ਚੋਲੇ 'ਚ ਅਵਤਾਰ ਧਾਰਨ ਕਰਦੇ ਹਨ ਅਤੇ ਭੁੱਲੀਆਂ ਭਟਕੀਆਂ ਰੂਹਾਂ ਨੂੰ ਆਪਣੀ ਦਇਆ-ਮਿਹਰ ਨਾਲ ਸਮਝਾ ਕੇ ਵਾਪਸ ਨਿੱਜ ਦੇਸ਼ ਲਿਜਾਣ ਦੇ ਕਾਬਲ ਬਣਾਉਂਦੇ ਹਨ ਕਾਲ ਦ...
ਪਵਿੱਤਰ ਭੰਡਾਰੇ ਨੂੰ ਲੈ ਕੇ ਸਾਧ-ਸੰਗਤ ’ਚ ਭਾਰੀ ਉਤਸ਼ਾਹ
ਦੇਸ਼-ਦੁਨੀਆ ’ਚ ਕੀਤੇ ਜਾਣਗੇ ਮਾਨਵਤਾ ਭਲਾਈ ਦੇ 156 ਕਾਰਜ
(ਸੱਚ ਕਹੂੰ ਨਿਊਜ਼) ਸਰਸਾ। ਡੇਰਾ ਸੱਚਾ ਸੌਦਾ ਦੇ 75ਵੇਂ ਰੂਹਾਨੀ ਸਥਾਪਨਾ ਦਿਹਾੜੇ ਮੌਕੇ 29 ਅਪਰੈਲ ਸ਼ਨਿੱਚਰਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ ਸਰਸਾ ਵਿਖੇ ਪਵਿੱਤਰ ਭੰਡਾਰਾ ਨਾਮ ਚਰਚਾ ਕਰਕੇ ਮਨਾਇਆ ਜਾ ਰਿਹਾ ਹੈ। ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ...
ਮੁਰਸ਼ਿਦ ਲਈ ਤੜਫ਼ ਖੁਸ਼ੀਆਂ ਨਾਲ ਭਰ ਦਿੰਦੀ ਐ ਝੋਲੀਆਂ : Saint Dr. MSG
ਰੂਹਾਨੀਅਤ : ਮੁਰਸ਼ਿਦ ਲਈ ਤੜਫ਼ ਖੁਸ਼ੀਆਂ ਨਾਲ ਭਰ ਦਿੰਦੀ ਐ ਝੋਲੀਆਂ
(ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr. MSG)ਫਰਮਾਉ੍ਂਦੇ ਹਨ ਕਿ ਸਤਿਗੁਰੂ, ਮੌਲਾ, ਪਰਮ ਪਿਤਾ ਪਰਮਾਤਮਾ ਲਈ ਤੁਹਾਡਾ ਪਿਆਰ-ਮੁਹੱਬਤ ਕਾਬਿਲੇ- ਤਾਰੀਫ਼ ਹੈ। ਉਹ ਇੱਕ ਅਦਭੁਤ ਦ੍ਰਿਸ਼ ਹ...
ਮਾਲਕ ਦਾ ਨਾਮ ਹਰ ਤਰ੍ਹਾਂ ਦੇ ਦੁੱਖਾਂ ਨੂੰ ਕਰ ਸਕਦਾ ਹੈ ਖ਼ਤਮ : ਪੂੁਜਨੀਕ ਗੁਰੂ ਜੀ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਫ਼ਰਮਾਉਦੇ ਹਨ ਕਿ ਨਾਮ ਸਭ ਸੁੱਖਾਂ ਦੀ ਖਾਨ ਹੈ ਜਿਸ ਇਨਸਾਨ ਨੂੰ ਪਰਮਾਤਮਾ ਦਾ ਪਾਕ-ਪਵਿੱਤਰ ਨਾਮ ਮਿਲ ਜਾਂਦਾ ਹੈ ਉਹ ਭਾਗਾਂ ਵਾਲਾ ਹੈ ਅਤੇ ਬਾਅਦ ’ਚ ਅੱਗੇ ਜੋ ਇਸ ਦਾ ਸਿਮਰਨ ਕਰਦਾ ਹੈ ਉਹ ਅਤਿ ਭਾਗਸ਼ਾਲੀ ...
ਬੁਰੇ ਵਿਚਾਰਾਂ ਨਾਲ ਕਮਜ਼ੋਰ ਹੋ ਜਾਂਦੀ ਹੈ ਸੋਚਣ ਸ਼ਕਤੀ
ਬੁਰੇ ਵਿਚਾਰਾਂ ਨਾਲ ਕਮਜ਼ੋਰ ਹੋ ਜਾਂਦੀ ਹੈ ਸੋਚਣ ਸ਼ਕਤੀ | MSG
(ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਦੇ ਹਨ ਕਿ ਰਾਮ ਦਾ ਨਾਮ ਜਪਣ ਨਾਲ ਆਤਮਾ ਬਲਵਾਨ ਹੁੰਦੀ ਹੈ ਤੇ ਮਨ ਦਬਦਾ ਚਲਿਆ ਜਾਂਦਾ ਹੈ ਜੇਕਰ ਤੁਸੀਂ ਸਿਮਰਨ ਕਰਨ ਦਾ ਨਿਯਮ ਨਹੀਂ ਰੱਖਦੇ, ਸਵੇਰੇ...
ਰੂਹਾਨੀ ਸਥਾਪਨਾ ਮਹੀਨੇ ਦੇ ਪਵਿੱਤਰ ਭੰਡਾਰੇ ’ਤੇ ਵੱਡੀ ਗਿਣਤੀ ’ਚ ਉਮੜੀ ਸਾਧ-ਸੰਗਤ
ਕੋਟਾ ਵਿੱਚ ਵੱਡੀ ਗਿਣਤੀ ਵਿੱਚ ਉਮੜੀ ਸਾਧ-ਸੰਗਤ
29 ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਕਿੱਟਾਂ ਦਿੱਤੀਆਂ ਗਈਆਂ
ਪੰਛੀਆਂ ਲਈ ਦਾਣਾ ਪਾਣੀ ਦਾ ਕੀਤਾ ਪ੍ਰਬੰਧ
ਕੋਟਾ (ਰਾਜਿੰਦਰ ਹਾਂਡਾ)। ਸਰਵਧਰਮ ਸੰਗਮ ਡੇਰਾ ਸੱਚਾ ਸੌਦਾ ਦੇ 75ਵੇਂ ਰੂਹਾਨੀ ਸਥਾਪਨਾ ਮਹੀਨੇ ਦੀ ਖੁਸ਼ੀ ਵਿੱਚ ਕੋਟਾ ਦੇ ਮਹਾਰਾਵ ਉਮੇ...