ਰਾਜਸਥਾਨ ਦਾ ਐੱਮਐੱਸਜੀ ਪਵਿੱਤਰ ਭੰਡਾਰਾ : ਪੂਜਨੀਕ ਗੁਰੂ ਜੀ ਯੂਟਿਊਬ ’ਤੇ ਹੋਏ ਲਾਈਵ
ਬਰਨਾਵਾ (ਸੱਚ ਕਹੂੰ ਨਿਊਜ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਐੱਮਐੱਸਜੀ ਪਵਿੱਤਰ ਭੰਡਾਰੇ ਮੌਕੇ ਯੂਟਿਊਬ ’ਤੇ ਲਾਈਵ ਹੋ ਕੇ ਸਾਧ-ਸੰਗਤ ਨੂੰ ਪਵਿੱਤਰ ਦਰਸ਼ਨਾਂ ਤੇ ਬਚਨਾਂ ਨਾਲ ਨਿਹਾਲ ਕਰ ਰਹੇ ਹਨ। ਤੁਸੀਂ ਵੀ ਪੂਜਨੀਕ ਗੁਰੂ ਜੀ ਦੇ ਯੂਟਿਊਬ ਚੈਨਲ ’ਤੇ ਜਾ ਕੇ ਦਰਸ਼ਨ ਕਰ ਲਓ।
ਜ਼ਿਕਰਯੋਗ...
ਸੰਤਾਂ ਦਾ ਕੰਮ ਇਨਸਾਨ ਨੂੰ ਭਗਵਾਨ ਨਾਲ ਜੋੜਨਾ : ਪੂਜਨੀਕ ਗੁਰੂ ਜੀ
(ਸੱਚ ਕਹੂੰ ਨਿਊਜ਼) ਬਰਨਾਵਾ। ਸੱਚੇ ਮੁਰਸ਼ਿਦ-ਏ-ਕਾਮਿਲ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸ਼ੁੱਕਰਵਾਰ ਨੂੰ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ (ਯੂਪੀ) ਤੋਂ ਆਨਲਾਈਨ ਗੁਰੂਕੁਲ ਰਾਹੀਂ ਪਵਿੱਤਰ ਬਚਨਾਂ ਦੀ ਅੰਮਿ੍ਰਤਮਈ ਵਰਖਾ ਕਰਦੇ ਹੋਏ ਖੁਸ਼ਹਾਲ ਗਿ੍ਰਹਸਥ ਜੀਵਨ ਜਿਉਣ ਦਾ ਫਲਸਫਾ ਸਮਝਾਇਆ ...
ਪੂਜਨੀਕ ਗੁਰੂ ਜੀ ਨੇ ਇੰਸਟਾਗ੍ਰਾਮ ’ਤੇ ਸਾਧ-ਸੰਗਤ ਲਈ ਭੇਜਿਆ ਕੁਝ ਖਾਸ
ਪੂਜਨੀਕ ਗੁਰੂ ਜੀ ਨੇ ਇੰਸਟਾਗ੍ਰਾਮ ’ਤੇ ਪਾਈ ਸਟੋਰੀ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr. MSG) ਦੇ ਇੰਸਟਾਗ੍ਰਾਮ ’ਤੇ ਨਵੀਂ ਰੀਲ ਪਾਈ ਹੈ। ਇਸ ਰੀਲ ’ਚ ਪੂਜਨੀਕ ਗੁਰੂ ਜੀ ਮਿਊਜ਼ਕ ਬਾਰੇ ਕੁਝ ਦੱਸ ਰਹੇ ਹਨ। ਆਓ ਵੇਖਦੇ ਹਾਂ ਪੂਜਨੀਕ ਗੁਰੁੂ ਜੀ ਦੀ ਰੀਲ…
https:...
ਘਮੰਡ, ਹੰਕਾਰ ਨੂੰ ਤਿਆਗ ਕੇ ਜੀਵਨ ’ਚ ਦੀਨਤਾ, ਨਿਮਰਤਾ ਨੂੰ ਅਪਣਾਓ : ਪੂਜਨੀਕ ਗੁਰੂ ਜੀ
(ਸੱਚ ਕਹੂੰ ਨਿਊਜ਼) ਬਰਨਾਵਾ। ਸੱਚੇ, ਦਾਤਾ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr. MSG) ਨੇ ਵੀਰਵਾਰ ਨੂੰ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ (ਯੂਪੀ) ਤੋਂ ਆਨਲਾਈਨ ਗੁਰੂਕੁਲ ਰਾਹੀਂ ਪਵਿੱਤਰ ਬਚਨ ਫ਼ਰਮਾਉਦਿਆਂ ਘਮੰਡ, ਹੰਕਾਰ ਨੂੰ ਤਿਆਗ ਕੇ ਦੀਨਤਾ, ਨਿਮਰਤਾ ਨਾਲ ਜੀਵਨ ਬਤੀ...
ਪੂਜਨੀਕ ਗੁਰੂ ਜੀ ਯੂਟਿਊਬ ’ਤੇ ਹੋਏ ਲਾਈਵ, ਕਰ ਲਓ ਦਰਸ਼ਨ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਆਪਣੇ ਯੂ ਟਿਊਬ ਚੈਨਲ ’ਤੇ ਲਾਈਵ ਆ ਕੇ ਸਾਧ-ਸੰਗਤ ਨੂੰ ਅਨਮੋਲ ਬਚਨਾਂ ਤੇ ਦਰਸ਼ਨਾਂ ਨਾਲ ਨਿਹਾਲ ਕਰ ਰਹੇ ਹਨ। ਤੁਸੀਂ ਵੀ ਯੂਟਿਊਬ ’ਤੇ ਜਾ ਕੇ ਦਰਸ਼ਨ ਕਰ ਲਓ।
https://www.youtube.com/watch?v=oIGPgqNKEE0
...
ਪੂਜਨੀਕ ਗੁਰੂ ਜੀ ਨੇ ਭੰਗੀਦਾਸਾਂ ਨੂੰ ਦਿੱਤਾ ਨਵਾਂ ਨਾਂਅ
ਹੁਣ ਭੰਗੀਦਾਸਾਂ ਨੂੰ ਕਿਹਾ ਜਾਵੇਗਾ ‘ਪ੍ਰੇਮੀ ਸੇਵਕ’
ਬਰਨਾਵਾ (ਸੱਚ ਕਹੂੰ ਨਿਊਜ਼)। ਸੱਚੇ ਦਾਤਾ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ (ਯੂ.ਪੀ.) ਤੋਂ ਆਨਲਾਈਨ ਗੁਰੂਕੁਲ ਰਾਹੀਂ ਸਾਧ-ਸੰਗਤ ਨੂੰ ਦਰਸ਼ਨ ਦਿੱਤੇ। ਪੂਜਨੀਕ ਗੁਰੂ ਜੀ ਆਪਣੇ ਪਵ...
ਪੂਜਨੀਕ ਗੁਰੂ ਜੀ ਯੂਟਿਊਬ ’ਤੇ ਹੋਏ ਲਾਈਵ, ਕਰ ਲਓ ਦਰਸ਼ਨ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG Live) ਆਪਣੇ ਯੂ ਟਿਊਬ ਚੈਨਲ ’ਤੇ ਲਾਈਵ ਆ ਕੇ ਸਾਧ-ਸੰਗਤ ਨੂੰ ਅਨਮੋਲ ਬਚਨਾਂ ਤੇ ਦਰਸ਼ਨਾਂ ਨਾਲ ਨਿਹਾਲ ਕਰ ਰਹੇ ਹਨ। ਤੁਸੀਂ ਵੀ ਯੂਟਿਊਬ ’ਤੇ ਜਾ ਕੇ ਦਰਸ਼ਨ ਕਰ ਲਓ।
https://www.youtube.com/watch?v=2PF60fDMHt4
...
ਸੰਤ ਡਾ. ਐਮਐਸਜੀ ਦੀ Instagram ’ਤੇ ਨਵੀਂ ਸਟੋਰੀ, ਛੇਤੀ ਵੇਖੋ
Instagram ’ਤੇ ਨਵੀਂ ਸਟੋਰੀ
ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਬੁੱਧਵਾਰ ਨੂੰ ਇੰਸਟਾਗ੍ਰਾਮ ’ਤੇ ਇਕ ਨਵੀਂ ਸਟੋਰੀ ਲਗਾਈ ਹੈ। ਪੂਜਨੀਕ ਗੁਰੂ ਜੀ ਨੇ ਇਕ ਵਾਰ ਫਿਰ ਇੰਸਟਾਗ੍ਰਾਮ ਰਾਹੀਂ ਸਾਧ-ਸੰਗਤ ਨੂੰ ਦਰਸ਼ਨ ਦਿੱਤੇ। ਇਸ ਨਵੀਂ ਸਟੋਰੀ ’ਚ ਪੂਜਨੀਕ ਗ...
ਆਓ ਮਿਲ ਕੇ ਮੌਤ ਦੇ ਮੂੰਹ ਵਿੱਚ ਜਾਂਦੇ ਮਾਵਾਂ ਦੇ ਪੁੱਤਰਾਂ ਨੂੰ ਬਚਾਈਏ
ਨਸ਼ੇ ਦੀ ਆਦਤ ਬਰਬਾਦੀ ਦਾ ਸੰਦੇਸ਼
ਬਰਨਾਵਾ। ਸੱਚੇ ਦਾਤਾ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr. MSG) ਨੇ ਮੰਗਲਵਾਰ ਨੂੰ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ਤੋਂ ਆਨਲਾਈਨ ਗੁਰੂਕੁਲ ਰਾਹੀਂ ਆਪਣੇ ਅੰਮਿ੍ਰਤ ਬਚਨਾਂ ਰਾਹੀਂ ਪ੍ਰਭੂ ਦੇ ਸੱਚੇ ਨਾਮ ਦੀ ਸ਼ਕਤੀ ਨਾਲ ਰੂਬਰੂ ਕਰਵਾ...
Saint Dr. MSG ਨੇ ਦੱਸੀਆਂ ਜੀਵਨ ਜਿਉਣ ਦੀਆਂ ਖਾਸ ਗੱਲਾਂ, ਜ਼ਰੂਰ ਪਡ਼੍ਹੋ
Saint Dr MSG: ਬਰਨਾਵਾ। ਸੱਚੇ ਦਾਤਾ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਨੇ ਮੰਗਲਵਾਰ ਨੂੰ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ਤੋਂ ਆਨਲਾਈਨ ਗੁਰੂਕੁਲ ਰਾਹੀਂ ਆਪਣੇ ਅੰਮ੍ਰਿਤਮਈ ਬਚਨਾਂ ਰਾਹੀਂ ਪ੍ਰਭੂ ਦੇ ਸੱਚੇ ਨਾਮ ਦੀ ਸ਼ਕਤੀ ਨਾਲ ਰੂਬਰੂ ਕਰਵਾਇਆ ਇਸ ਦੇ ਨਾਲ ...