ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਨਿਊਜ਼ੀਲੈਂਡ ਦੀ ਟੀਮ ਨੇ ਰੈੱਡ ਟੀਮ ’ਚ ਪਹਿਲਾ ਸਥਾਨ ਕੀਤਾ ਹਾਸਲ
ਵਿਸ਼ਵ ਖੂਨ ਦਾਤਾ ਦਿਵਸ ’ਤੇ ਵਿਸ਼ੇਸ਼ ਰਿਪੋਰਟ :
ਖ਼ੂਨਦਾਨ ਕਰਨ ਵਾਲੀਆਂ 13 ਟੀਮਾਂ ’ਚ ਲਗਾਤਾਰ ਪਹਿਲੇ ਸਥਾਨ ’ਤੇ ਬਣੇ ਰਹਿਣ ਲਈ ਸੇਵਾਦਾਰਾਂ ਨੂੰ ਕੀਤਾ ਸਨਮਾਨਿਤ
ਆਕਲੈਂਡ (ਨਿਊਜ਼ੀਲੈਂਡ) (ਰਣਜੀਤ ਇੰਸਾਂ) ਵਿਸ਼ਵ ਖੂਨਦਾਤਾ ਦਿਵਸ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸ...
ਡੇਰਾ ਸ਼ਰਧਾਲੂਆਂ ਨੇ 27ਵਾਂ ਮੰਦਬੁੱਧੀ ਲੜਕਾ ਮਿਲਾਇਆ ਪਰਿਵਾਰ ਨਾਲ
ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਦੀ ਕੀਤੀ ਸ਼ਲਾਘਾ
ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ) ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਦੇ ਕਾਰਜ ਸਮਾਜ ਲਈ ਵੀ ਪ੍ਰੇਰਨਾ ਸਰੋਤ ਬਣਦੇ ਜਾ ਰਹੇ ਹਨ। ਮਾਨਵਤਾ ਭਲਾਈ ਦੇ ਕਾਰਜਾਂ ਦੀ ਲੜੀ ਅੱਗੇ ਤੋਰਦਿਆਂ ਡੇਰਾ...
ਮਰ ਕੇ ਵੀ ਇਨਸਾਨੀਅਤ ਦੇ ਕੰਮ ਆਉਣਗੇ ਮਹਿੰਦਰ ਸਿੰਘ ਇੰਸਾਂ
ਮਾਨਵਤਾ ਭਲਾਈ ਦੇ ਕਾਰਜਾਂ ਹਿੱਤ ਪਰਿਵਾਰ ਵੱਲੋਂ ਮਿ੍ਰਤਕ ਦੇਹ ਦਾਨ
ਧੀ ਅਤੇ ਨੂੰਹਾਂ ਨੇ ਦਿੱਤਾ ਅਰਥੀ ਨੂੰ ਮੋਢਾ
ਭਾਈ ਰੂਪਾ/ ਭਗਤਾ ਭਾਈ (ਸੁਰਿੰਦਰ ਪਾਲ) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਦਿੱਤੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਰਾਜਗੜ੍ਹ ਸਲਾਬਤਪੁਰਾ ਦੇ ਕਸਬਾ ...
ਸੱਚ ਕਹੂੰ ਦੀ 20ਵੀਂ ਵਰ੍ਹੇਗੰਢ ਮੌਕੇ ਪੰਛੀਆਂ ਲਈ ਪਾਣੀ ਵਾਲੇ ਕਟੋਰੇ, ਚੋਗਾ ਅਤੇ ਆਲ੍ਹਣੇ ਟੰਗੇ
ਸੱਚ ਕਹੂੰ ਦੀ 20ਵੀਂ ਵਰ੍ਹੇਗੰਢ
(ਮਨੋਜ) ਮਲੋਟ| ਰੋਜ਼ਾਨਾ ਸੱਚ ਕਹੂੰ ਅਖ਼ਬਾਰ ਦੀ 20ਵੀਂ ਵਰ੍ਹੇਗੰਢ (Sachkahoon Anniversary) ਮੌਕੇ ਬਲਾਕ ਮਲੋਟ ਵੱਲੋਂ ਪੰਛੀਆਂ ਲਈ ਪਾਣੇ ਵਾਲੇ ਕਟੋਰੇ, ਚੋਗਾ ਅਤੇ ਆਲ੍ਹਣੇ ਟੰਗੇ ਗਏ ਤਾਂ ਜੋ ਗਰਮੀ ਦੇ ਦਿਨਾਂ ਵਿੱਚ ਪੰਛੀ ਪਾਣੀ ਤੋਂ ਤਿਹਾਏ ਅਤੇ ਭੁੱਖੇ ਨਾ ਰਹਿਣ।
ਜਿੰ...
ਬਿਲਾਸਪੁਰ ਦੀ ਸਾਧ-ਸੰਗਤ ਨੇ 18 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਬਿਲਾਸਪੁਰ ਦੀ ਸਾਧ-ਸੰਗਤ ਨੇ 18 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
(ਸੱਚ ਕਹੂੰ ਨਿਊਜ਼) ਨਿਹਾਲ ਸਿੰਘ ਵਾਲਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਦੀ ਸਾਧ-ਸੰਗਤ ਸਾਧ-ਸੰਗਤ ਨੇ 18 ਲੋੜਵੰਦ ...
ਲੱਕੜਵਾਲੀ ਆਸ਼ਰਮ : ਸਾਨੂੰ ਮਿਲ ਗਿਆ ਮੁਰਸ਼ਿਦ ਪਿਆਰਾ…
ਲੱਕੜਵਾਲੀ ਆਸ਼ਰਮ : ਸਾਨੂੰ ਮਿਲ ਗਿਆ ਮੁਰਸ਼ਿਦ ਪਿਆਰਾ...
(ਸੱਚ ਕਹੂੰ ਨਿਊਜ਼)
ਰੋਡੀ । ਬਲਾਕ ਸ਼੍ਰੀ ਜਲਾਲਆਣਾ ਸਾਹਿਬ ਦੇ ਡੇਰਾ ਸੱਚਾ ਸੌਦਾ ‘ਨਿਰੰਕਾਰ ਪੁਰ ਧਾਮ’ ਲਕੜਵਾਲੀ ਆਸ਼ਰਮ ਵਿਖੇ ਨਾਮ ਚਰਚਾ ਕਰਵਾਈ ਗਈ। ਕੋਵਿਡ-19 ਦੇ ਮੱਦੇਨਜ਼ਰ ਸਾਧ-ਸੰਗਤ ਨੇ ਨਾਮ ਚਰਚਾ ਵਿੱਚ ਮਾਸਕ, ਸੈਨੀਟਾਈਜ਼ਿੰਗ ਅਤੇ ਸਮਾਜਿਕ ਦੂਰੀ ਦਾ...
ਸਾਧ-ਸੰਗਤ ਨੇ ਚਾਰ ਧੀਆਂ ਦੀ ਵਿਧਵਾ ਮਾਂ ਨੂੰ ਮਕਾਨ ਬਣਾ ਕੇ ਦਿੱਤਾ
ਪਿੰਡ ਧਿੰਗੜ ’ਚ ਬਲਾਕ ਨੰਗਲ ਕਲਾਂ ਦੀ ਸਾਧ-ਸੰਗਤ ਨੇ ਕੀਤਾ ਉਪਰਾਲਾ
ਪੰਚਾਇਤ ਵੱਲੋਂ ਡੇਰਾ ਸ਼ਰਧਾਲੂਆਂ ਦੀ ਭਰਵੀਂ ਸ਼ਲਾਘਾ
(ਗੁਰਜੀਤ ਸ਼ੀਂਹ) ਨੰਗਲ ਕਲਾਂ। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਅਮਲ ਕਰਦਿਆਂ ਬਲਾਕ ਨੰਗਲ ਕਲਾਂ ਦੀ ਸਾਧ-ਸੰਗਤ ਨੇ ਪਿੰਡ ਧਿੰਗੜ ਦੀ ਇੱਕ ਵਿਧਵਾ ਔਰਤ ਨੂੰ ਇੱਕ ਦਿਨ ’...
ਡੇਰਾ ਸੱਚਾ ਸੌਦਾ ਨਾਲ ਜੁੜੇ ਨੰਨ੍ਹੇ-ਮੁੰਨ੍ਹੇ ਬੱਚੇ ਵੀ ਭਲਾਈ ਕਾਰਜਾਂ ’ਚ ਅੱਗੇ, ਪੰਛੀਆਂ ਲਈ ਕੀਤਾ ਦਾਣਾ-ਪਾਣੀ ਦਾ ਪ੍ਰਬੰਧ
(ਸੱਚ ਕਹੂੰ ਨਿਊਜ਼) ਰੋੜੀ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਜਿੱਥੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਨੇਕੀ, ਭਲਾਈ ਦੇ ਕਾਰਜਾਂ ’ਚ ਹਮੇਸ਼ਾ ਅੱਗੇ ਰਹਿੰਦੇ ਹਨ। ਉੱਥੇ ਹੁਣ ਬੱਚੇ ਵੀ ਇਨ੍ਹਾਂ ਮੁਹਿੰਮਾਂ ’ਚ ਵਧ-ਚੜ੍ਹ ਕੇ ਹਿੱਸਾ ਲੈ ਕੇ ਸਮਾਜ ਲਈ...
ਬੇਜ਼ੁਬਾਨ ਪੰਛੀਆਂ ਲਈ ਸੁਪੌਲ ਦੇ ਡੇਰਾ ਸ਼ਰਧਾਲੂਆਂ ਨੇ ਵਧਾਏ ਹੱਥ…
ਬੇਜ਼ੁਬਾਨ ਪੰਛੀਆਂ ਲਈ ਸੁਪੌਲ ਦੇ ਡੇਰਾ ਸ਼ਰਧਾਲੂਆਂ ਨੇ ਵਧਾਏ ਹੱਥ...
ਸੁਪੌਲ (ਬਿਹਾਰ) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਸਿੱਖਿਆ ’ਤੇ ਚੱਲਦੇ ਹੋਏ ਡੇਰਾ ਸੱਚਾ ਸੌਦਾ ਦੀ ਕਰੋੜਾਂ ਸਾਧ-ਸੰਗਤ ਮਾਨਵਤਾ ਭਲਾਈ ਦੇ 139 ਕਾਰਜ਼ ਕਰ ਰਹੀ ਹੈ। ਇਸੇ ਲੜੀ ’ਚ ਬਿਹਾਰ ਰਾਜ਼ ਦੇ ਬਲਾਕ ਸੁਪੌਲ ਦ...
ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੇ ਕੀਤਾ ਸੱਤ ਯੂਨਿਟ ਖੂਨਦਾਨ
ਸੇਵਾਦਾਰਾਂ ਨੇ ਕੀਤਾ ਸੱਤ ਯੂਨਿਟ ਖੂਨਦਾਨ
(ਬੂਟਾ ਸਿੰਘ), ਗਿੱਲ। ਅੱਜ ਦੇ ਸਵਾਰਥੀ ਯੁੱਗ ‘ਚ ਜਿੱਥੇ ਆਪਣੇ ਹੀ ਆਪਣਿਆਂ ਨੂੰ ਖੂਨਦਾਨ ਕਰਨ ਤੋਂ ਝਿਜਕਦੇ ਹਨ, ਉੱਥੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਬਿਨਾਂ ਕਿਸੇ ਸਵਾਰਥ ਦੇ ਲੋੜਵੰਦਾਂ ਲਈ ਆਪਣੇ ਖਰਚੇ ‘ਤੇ ਪੁੱਜ ਕੇ ਖੂਨਦਾਨ ਕਰਦੇ ਹਨ। ਇਸ ਕਰਕੇ ਇਨ੍ਹਾਂ ਸਰਧਾਲੂਆ...