ਮਾਪਿਆਂ ਦਾ ਵਿੱਛੜਿਆ ਪੁੱਤ ਆਪਣੇ ਘਰ ਪਹੁੰਚਿਆ ਤਾਂ ਨਹੀਂ ਰਿਹਾ ਪਰਿਵਾਰ ਦੀ ਖੁਸ਼ੀ ਦਾ ਟਿਕਾਣਾ
ਪਿੰਡ ਸ਼ੇਰਗੜ੍ਹ ਦੀ ਸਾਧ-ਸੰਗਤ ਨੇ ਇੱਕ ਲਾਪਤਾ ਮੰਦਬੁੱਧੀ ਨੌਜਵਾਨ ਨੂੰ ਉਸ ਦੇ ਮਾਪਿਆਂ ਨੂੰ ਸੌਂਪਿਆ
ਰਾਮਾਂ ਨਸੀਬਪੁਰਾ (ਪੁਸ਼ਪਿੰਦਰ ਸਿੰਘ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ਤੇ ਚੱਲਦੇ ਹੋਏ ਪਿੰਡ ਸ਼ੇਰਗੜ੍ਹ ਦੀ ਸਾਧ-ਸੰਗਤ ਵੱਲੋਂ ਕੁਝ ਦਿਨ ਪਹਿਲਾਂ ਲਾਪਤਾ ਹੋਏ...
ਬਾਘਾਪੁਰਾਣਾ ਸ਼ਹਿਰ ਦੀ ਭੈਣ ਜੀਵਨ ਕਾਂਤਾ ਬਣੀ 9ਵੀਂ ਸਰੀਰਦਾਨੀ
ਨਗਰ ਕੌਂਸਲ ਪ੍ਰਧਾਨ ਅਨੂੰ ਮਿੱਤਲ ਨੇ ਸਰੀਰਦਾਨੀ ਪਰਿਵਾਰ ਦੀ ਕੀਤੀ ਪ੍ਰਸ਼ੰਸਾ
(ਬਲਜਿੰਦਰ ਭੱਲਾ) ਬਾਘਾਪੁਰਾਣਾ । ਕੁਝ ਲੋਕ ਸਮਾਜ ਅੰਦਰ ਅਜਿਹੀ ਮਿਸਾਲ ਪੈਦਾ ਕਰ ਜਾਂਦੇ ਹਨ ਕਿ ਉਨ੍ਹਾਂ ਦੁਆਰਾ ਦਰਸਾਇਆ ਗਿਆ ਰਸਤਾ ਦੂਸਰਿਆਂ ਲਈ ਚਾਨਣ ਮੁਨਾਰਾ ਬਣ ਜਾਂਦਾ ਹੈ। ਅਜਿਹਾ ਕਾਰਜ ਭੈਣ ਜੀਵਨ ਕਾਂਤਾ ਪਤਨੀ ਪ੍ਰਦੀਪ ਕੁਮਾਰ...
Welfare Work: ਜ਼ਖ਼ਮੀ ਹਾਲਤ ’ਚ ਸੜਕ ’ਤੇ ਤੜਫ ਰਹੇ ਵਿਅਕਤੀ ਨੂੰ ਡੇਰਾ ਪ੍ਰੇਮੀਆਂ ਨੇ ਸੰਭਾਲਿਆ
ਫਸਟ ਏਡ ਦੇਣ ਉਪਰੰਤ ਉਕਤ ਵਿਅਕਤੀ ਨੂੰ ਉਸ ਦੇ ਘਰ ਪਹੁੰਚਾਇਆ | Welfare Work
ਧਰਮਗੜ੍ਹ (ਸੱਚ ਕਹੂੰ ਨਿਊਜ਼)। Welfare Work : ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਈ ਗਈ ਫਾਸਟਰ ਕੰਪੇਨ ਮੁਹਿੰਮ ਇੱਕ ਹੋਰ ਜਖ਼ਮੀ ਦੀ ਵਿਅਕਤੀ ਦੀ ਜਾਨ ਬਚਾਉਣ ’ਚ ਕਾਰਗਰ ਸਾਬਤ ਹੋਈ ਹੈ। ਇਸ ...
‘ਸੱਚ ਕਹੂੰ’ ਦੇ ਏਜੰਸੀ ਹੋਲਡਰ ਨੇ ਮਾਨਵਤਾ ਭਲਾਈ ਦੇ ਕਾਰਜ ਕਰਕੇ ਮਨਾਇਆ ਆਪਣਾ ਜਨਮ ਦਿਨ
(ਮਨੋਜ) ਮਲੋਟ। ਡੇਰਾ ਸੱਚਾ ਸੌਦਾ ਦੇ ਸੇਵਾਦਾਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਮਾਨਵਤਾ ਭਲਾਈ ਕਾਰਜਾਂ ’ਤੇ ਅਮਲ ਕਰਦੇ ਹੋਏ ਆਪਣੀ ਹਰ ਖੁਸ਼ੀ ਅਤੇ ਗਮੀ ਮਾਨਵਤਾ ਭਲਾਈ ਦੇ ਕਾਰਜ ਕਰਕੇ ਮਨਾਉਂਦੇ ਹਨ। ਇਸੇ ਕੜ੍ਹੀ ਤਹਿਤ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਅਤੇ ਰੋਜ਼ਾਨਾ 'ਸ...
162th Welfare Work : ਪੂਜਨੀਕ ਗੁਰੂ ਜੀ ਨੇ ਸ਼ੁਰੂ ਕੀਤਾ ਇੱਕ ਹੋਰ ਮਾਨਵਤਾ ਭਲਾਈ ਕਾਰਜ, ਦੇਖੋ ਵੀਡੀਓ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਗੁਰਗੱਦੀਨਸ਼ੀਨੀ ਦਿਹਾੜੇ ਨੂੰ ਸਾਧ-ਸੰਗਤ ਨੇ ਬੁੱਧਵਾਰ ਨੂੰ ਦੁਨੀਆ ਭਰ ’ਚ ਪਵਿੱਤਰ ਐੱਮਐੱਸਜੀ ਮਹਾਂ ਰਹਿਮੋ-ਕਰਮ ਭੰਡਾਰੇ ਦੇ ਰੂਪ ’ਚ ਧੂਮਧਾਮ ਨਾਲ ਮਨਾਇਆ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨ...
ਗੁਰਦਿਆਲ ਸਿੰਘ ਇੰਸਾਂ ਬਣੇ ਪਰਿਵਾਰ ’ਚੋਂ ਦੂਜੇ ਸਰੀਰਦਾਨੀ
ਮ੍ਰਿਤਕ ਦੇਹ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਨੂੰ ਕੀਤੀ ਦਾਨ
ਬਲਾਕ ਫਰੀਦਕੋਟ ’ਚੋਂ ਹੁਣ ਤੱਕ 9 ਸਰੀਰਦਾਨ
(ਗੁਰਪ੍ਰੀਤ ਪੱਕਾ) ਫਰੀਦਕੋਟ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਜਾ ਰਹੇ 147 ਮਾਨਵਤਾ ਭਲਾਈ ਕਾਰਜਾਂ ਤਹਿਤ ਡੇਰਾ ਸ਼ਰਧਾਲੂ ...
Punjab: ਸਰੀਰਦਾਨੀ ਗੁਰਦੇਵ ਕੌਰ ਇੰਸਾਂ ਨਮਿੱਤ ਹੋਈ ਨਾਮ ਚਰਚਾ
ਨਾਮ ਚਰਚਾ ਦੀ ਸਮਾਪਤੀ ’ਤੇ ਪਰਿਵਾਰ ਨੂੰ ਕੀਤਾ ਸਨਮਾਨਿਤ
ਪਰਿਵਾਰ ਨੇ ਪੰਜ ਜਰੂਰਤਮੰਦਾਂ ਨੂੰ ਦਿੱਤਾ ਰਾਸ਼ਨ | Lambi News
ਡੱਬਵਾਲੀ/ਲੰਬੀ (ਮੇਵਾ ਸਿੰਘ)। Lambi news: ਸਰੀਰਦਾਨੀ ਗੁਰਦੇਵ ਕੌਰ ਇੰਸਾਂ ਧਰਮ ਪਤਨੀ ਸਰੀਰਦਾਨੀ ਬਲਦੇਵ ਸਿੰਘ ਇੰਸਾਂ ਵਾਸੀ ਪਿੰਡ ਚੰਨੂ, ਬਲਾਕ ਲੰਬੀ, ਜ਼ਿਲ੍ਹਾ ਸ੍ਰੀ ਮੁਕਤ...
ਪਟਿਆਲਾ ਵਿਖੇ 15 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਕੋਵਿਡ ਤੋਂ ਰੋਕਥਾਮ ਲਈ ਟੀਕਾਕਰਨ ਕੈਂਪ ਵੀ ਲਗਾਇਆ
(ਖੁਸ਼ਵੀਰ ਸਿੰਘ ਤੂੁਰ) ਪਟਿਆਲਾ। ਬਲਾਕ ਪਟਿਆਲਾ ਦੀ ਸਾਧ-ਸੰਗਤ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਅੱਜ ਦੇ ਦਿਨ 2005 ’ਚ ਪਟਿਆਲਾ ਵਿਖੇ ਕੀਤੇ ਗਏ ਰੂਹਾਨੀ ਸਤਿਸੰਗ ਦੀ ਖੁਸ਼ੀ ਵਿੱਚ 15 ਲੋੜਵੰਦ ਪਰਿਵਾਰਾਂ ਨੂੰ (Rat...
ਮਾਨਸਾ ਦੇ ਦਵਾਰਕੀ ਦੇਵੀ ਇੰਸਾਂ ਆਉਣਗੇ ਮੈਡੀਕਲ ਖੋਜਾਂ ਦੇ ਕੰਮ
ਪਰਿਵਾਰ ਵੱਲੋਂ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ | Cadaver Organ Donation
ਮਾਨਸਾ (ਸੁਖਜੀਤ ਮਾਨ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਅਮਲ ਕਰਦਿਆਂ ਮਾਨਸਾ ਵਾਸੀ ਦਵਾਰਕੀ ਦੇਵੀ ਇੰਸਾਂ (75) ਨੇ ਬਲਾਕ ਮਾਨਸਾ ਦੇ 47ਵੇਂ ਸਰੀਰਦਾਨੀ ਹੋਣ ਦਾ ...
ਤਿੰਨ ਹੋਰ ਡੇਰਾ ਸ਼ਰਧਾਲੂ ਲੱਗੇ ਮਾਨਵਤਾ ਲੇਖੇ, ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
(ਵਿੱਕੀ ਕੁਮਾਰ) ਮੋਗਾ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਮੋਗਾ ਦੇ ਕੋਟਕਪੂਰਾ ਬਾਈਪਾਸ ਸਥਿੱਤ ਬਾਬਾ ਨੰਦ ਸਿੰਘ ਨਗਰ ਦੇ ਡੇਰਾ ਸ਼ਰਧਾਲੂ ਸੁਰਜਨ ਸਿੰਘ ਇੰਸਾਂ ਨੇ ਦੇਹਾਂਤ ਉਪਰੰਤ ਸਰੀਰਦਾਨੀ ਬਣਨ ਦਾ ਮਾਣ ਹਾਸਲ ਕੀਤਾ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਡਾ. ਭੁਪਿੰਦਰ ਸਿੰਘ ਇੰ...