ਸ਼ਰਧਾਂਜਲੀ : ਲੋੜਵੰਦਾਂ ਦੀ ਮੱਦਦ ਕਰਕੇ ਮਨਾਈ ਮਹਾਂ ਸ਼ਹੀਦ ਲਿੱਲੀ ਕੁਮਾਰ ਇੰਸਾਂ ਦੀ ਬਰਸੀ
ਮਹਾਂ ਸ਼ਹੀਦ ਦੀ ਯਾਦ ’ਚ ਨਾਮ ਚਰਚਾ ਹੋਈ
ਸ਼ਹੀਦ ਦੇ ਪਰਿਵਾਰ ਨੂੰ ਕੀਤਾ ਸਨਮਾਨਿਤ
(ਕ੍ਰਿਸ਼ਨ ਭੋਲਾ) ਬਰੇਟਾ। ਮਹਾਂ ਸ਼ਹੀਦ ਡੇਰਾ ਪ੍ਰੇਮੀ ਲਿੱਲੀ ਕੁਮਾਰ ਇੰਸਾਂ ਦੀ 13 ਵੀਂ ਬਰਸੀ ਬੋਹਾ ਦੇ ਨਾਮ ਚਰਚਾ ਘਰ ਵਿਖੇ ਨਾਮ ਚਰਚਾ ਕਰਕੇ ਮਨਾਈ ਗਈ । ਕਵੀ ਰਾਜ ਵੀਰਾਂ ਸ਼ਬਦ ਬੋਲੇ ਅਤੇ ਸੰਤ ਮਹਾਤਮਾਂ ਦੇ ਲਿਖੇ ਪਵਿੱਤਰ ਗ੍ਰੰ...
ਹਰੇ ਭਰੇ ਵਾਤਾਵਰਣ ਦੇ ਹੱਕ ’ਚ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਵੱਲੋਂ ਵੱਡਾ ਹੰਭਲਾ
ਜ਼ਿਲ੍ਹਾ ਸੰਗਰੂਰ ਤੇ ਮਾਲੇਰਕੋਟਲਾ ’ਚ ਕੁਝ ਹੀ ਘੰਟਿਆਂ ਵਿੱਚ ਲਾਏ 31 ਹਜ਼ਾਰ ਤੋਂ ਜ਼ਿਆਦਾ ਪੌਦੇ
ਲਹਿਰਾ ਬਲਾਕ ਪੌਦੇ ਲਾਉਣ ’ਚ ਅੱਵਲ, ਭਵਾਨੀਗੜ੍ਹ ਦੂਜੇ ਅਤੇ ਸੁਨਾਮ ਰਿਹਾ ਤੀਜੇ ਸਥਾਨ ’ਤੇ
ਸੰਗਰੂਰ, (ਗੁਰਪ੍ਰੀਤ ਸਿੰਘ) ਅੱਜ ਡੇਰਾ ਸੱਚਾ ਸੌਦਾ ਦੇ ਗੱਦੀਨਸ਼ੀਨ ਪੂਜ਼ਨੀਕ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸ...
ਅਵਤਾਰ ਮਹੀਨੇ ਦੀ ਨਾਮ ਚਰਚਾ ’ਚ ਸਾਧ-ਸੰਗਤ ਨੇ ਵਿਖਾਇਆ ਭਾਰੀ ਉਤਸ਼ਾਹ, ਕੰਬਲ ਵੰਡੇ
(ਸੱਚ ਕਹੂੰ ਨਿਊਜ਼) ਬੇਗੂਸਰਾਏ/ਬਿਹਾਰ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਬਿਹਾਰ ਦੇ ਬੇਗੂਸਰਾਏ ਦੀ ਸਾਧ-ਸੰਗਤ ਵੱਲੋਂ ਬਲਾਕ ਪੱਧਰੀ ਨਾਮ ਚਰਚਾ ਕੀਤੀ ਗਈ। ਨਾਮ ਚਰਚਾ ’ਚ ਸਾਧ-ਸੰਗਤ ਪੂਰੇ ਉਤਸ਼ਾਹ ਨਾਲ ਪੁੱਜੀ ਤੇ ਅਵਤਾਰ ਮਹੀਨੇ ਦੀ ਖੁਸ਼ੀ ਮਨਾਈ। ਨਾਮ ਚਰ...
ਡੇਰਾ ਸੱਚਾ ਸੌਦਾ ਨੇ ਇੱਕ ਹੋਰ ਮਾਨਵਤਾ ਭਲਾਈ ਕਾਰਜ ਦੀ ਕੀਤੀ ਸ਼ੁਰੂਆਤ
ਬੱਚਿਆਂ ਨੂੰ ਮਨੁੱਖਤਾ ਦੀ ਸੇਵਾ ਦੇ ਰਾਹ 'ਤੇ ਤੋਰਨ ਦੀ ਪਹਿਲ | Welfare Work
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਰਹਿਨੁਮਾਈ ’ਚ ਡੇਰਾ ਸੱਚਾ ਸੌਦਾ ਵੱਲੋਂ ਸੈਂਕੜੇ ਮਾਨਵਤਾ ਭਲਾਈ ਕਾਰਜ (Welfare Work) ਕੀਤੇ ਜਾ ਰਹੇ ਹਨ। ਅੱਜ ਸ਼ਨਿੱਚਰਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ ...
ਡੇਰਾ ਸ਼ਰਧਾਲੂਆਂ ਨੇ ਜ਼ਖ਼ਮੀ ਗਾਂ ਨੂੰ ਗਊਸ਼ਾਲਾ ਪਹੁੰਚਾਇਆ
(ਦਵਿੰਦਰ ਸਿੰਘ) ਖੰਨਾ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਸਾਧ-ਸੰਗਤ ਵੱਲੋਂ ਇਨਸਾਨਾਂ ਨਾਲ ਹੀ ਨਹੀਂ ਪਸ਼ੂਆਂ- ਪੰਛੀਆਂ ਪ੍ਰਤੀ ਵੀ ਬਣਦਾ ਫ਼ਰਜ ਨਿਭਾਇਆ ਜਾ ਰਿਹਾ ਹੈ। (Welfare Works) ਬੇਸ਼ੱਕ ਇਸ ਦੌਰਾਨ ਸਾਧ-ਸੰਗਤ ਨੂੰ ਆਪਣੇ ਪੱਲਿਓਂ ਖਰਚ ਹੀ ਕਿਉਂ ਨਾ ਕਰਨਾ ਪਵੇ। ਅਜਿਹਾ ਹੀ ਇੱਕ ਫ਼ਰ...
Welfare Work : ਡੇਰਾ ਸਰਧਾਲੂਆਂ ਨੇ ਚਮਕਾਇਆ ਸੰਗਤ ਮੰਡੀ ਦਾ ਸਰਕਾਰੀ ਹਸਪਤਾਲ
150 ਸੇਵਾਦਾਰਾਂ ਨੇ ਕੁਝ ਘੰਟਿਆਂ ’ਚ ਬਦਲੀ ਹਸਪਤਾਲ ਦੀ ਨੁਹਾਰ | Welfare Work
ਬਾਂਡੀ (ਅਸ਼ੋਕ ਗਰਗ) Welfare Work : ਬਲਾਕ ਬਾਂਡੀ ਦੀ ਸਾਧ ਸੰਗਤ ਵੱਲੋਂ ਪੂਜਨੀਕ ਗੁਰੂ ਸੰਤ ਡਾ.ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਣਾ ਸਦਕਾ ਲਗਾਤਾਰ ਮਾਨਵਤਾ ਭਲਾਈ ਕਾਰਜਾਂ ਨੂੰ ਅੱਗੇ ਵਧਾਇਆ ਜਾ ਰਿਹਾ ...
ਲੋੜਵੰਦ ਬੱਚਿਆਂ ਨੂੰ ਕੱਪੜੇ ਅਤੇ ਸਟੇਸ਼ਨਰੀ ਵੰਡ ਕੇ ਮਨਾਇਆ ਗੁਰੂ ਪੁੰਨਿਆ ਦਿਵਸ
ਮਾਨਸਾ (ਸੁਖਜੀਤ ਮਾਨ)। Mansa News : ਗੁਰੂ ਪੁੰਨਿਆ ਦਾ ਪਵਿੱਤਰ ਤਿਉਹਾਰ ਅੱਜ ਜ਼ਿਲ੍ਹਾ ਮਾਨਸਾ ਦੀ ਸਾਧ ਸੰਗਤ ਵੱਲੋਂ ਸ਼ਰਧਾ, ਉਤਸ਼ਾਹ ਤੇ ਮਾਨਵਤਾ ਭਲਾਈ ਦੇ ਕਾਰਜ ਕਰਕੇ ਮਨਾਇਆ ਗਿਆ। ਜ਼ਿਲ੍ਹੇ ਭਰ ਦੇ ਵੱਖ-ਵੱਖ ਬਲਾਕਾਂ ’ਚ ਬਲਾਕ ਪੱਧਰੀ ਨਾਮ ਚਰਚਾਵਾਂ ਕੀਤੀਆਂ ਗਈਆਂ ਤੇ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ...
ਮਾਤਾ ਸੁਰਜੀਤ ਕੌਰ ਇੰਸਾਂ ਬਣੇ ਬਲਾਕ ਬਠਿੰਡਾ ਦੇ 107ਵੇਂ ਸਰੀਰਦਾਨੀ
2 ਹਨ੍ਹੇਰੀਆਂ ਜ਼ਿੰਦਗੀਆਂ ਵੀ ਰੌਸ਼ਨ ਕਰ ਗਈ ਸਰੀਰਦਾਨੀ ਤੇ ਨੇਤਰਦਾਨੀ ਮਾਤਾ ਸੁਰਜੀਤ ਕੌਰ ਇੰਸਾਂ (Body Donation)
(ਸੁਖਨਾਮ) ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 161 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ...
ਨਿਊਜ਼ੀਲੈਂਡ ਦੀ ਸਾਧ-ਸੰਗਤ ਨੇ 1000 ਪੌਦੇ ਲਾ ਕੇ ਕੀਤੀ ਸੀਜ਼ਨ ਦੇ ਅਭਿਆਨ ਦੀ ਸ਼ੁਰੂਆਤ
ਇਹ ਸੀਜ਼ਨ ਦੀ ਸ਼ੁਰੂਆਤ ਹੈ ਅੱਗੇ ਬਹੁਤ ਸਾਰੀਆਂ ਥਾਂਵਾਂ ’ਤੇ ਵੱਡੇ ਪੱਧਰ ’ਤੇ ਲੱਗਣਗੇ ਪੌਦੇ : ਜਿੰਮੇਵਾਰ (Tree Plantation)
(ਰਣਜੀਤ ਇੰਸਾਂ) ਆਕਲੈਂਡ (ਨਿਊਜੀਲੈਂਡ)। ਡੇਰਾ ਸੱਚਾ ਸੌਦਾ ਵੱਲੋਂ ਦੇਸ਼-ਵਿਦੇਸ਼ ’ਚ 139 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਇਨ੍ਹਾਂ ਕਾਰਜਾਂ ਵਿੱਚ ਲੜੀ ਨੰਬਰ 30 ਦੇ ਦਰਜ ਮਾ...
ਕੱਚੇ ਮਕਾਨ ਨੂੰ ਕੁਝ ਹੀ ਪਲਾਂ ਵਿੱਚ ਡੇਰਾ ਸ਼ਰਧਾਲੂਆਂ ਨੇ ਕੀਤਾ ਪੱਕਾ
ਵਿਧਵਾ ਭੈਣ ਦੇ ਪਰਿਵਾਰ ਲਈ ਫਰਿਸ਼ਤਾ ਬਣ ਬਹੁੜੇ ਡੇਰਾ ਸ਼ਰਧਾਲੂ
(ਮਨੋਜ ਗੋਇਲ) ਘੱਗਾ /ਬਾਦਸ਼ਾਹਪੁਰ। ਆਪਣੇ ਕੱਚੇ ਮਕਾਨ ਹੇਠ ਗੁਜ਼ਰ-ਬਸਰ ਕਰ ਰਹੇ ਇੱਕ ਪਰਿਵਾਰ ਦਾ ਮੀਂਹ ਹਨ੍ਹੇਰੀ ਦਾ ਡਰ ਅੱਜ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੇ ਮੁਕਾ ਦਿੱਤਾ 25 ਮੈਂਬਰ ਜੋਗਿੰਦਰ ਸਿੰਘ ਕਲਵਾਣੂ ,15 ਮੈਂਬਰ ਸੋਮ ਨਾਥ ਇੰਸਾਂ , ...