ਮੈਡੀਕਲ ਖੋਜਾਂ ਲਈ ਬਲਜੀਤ ਕੌਰ ਇੰਸਾਂ ਦਾ ਸਰੀਰਦਾਨ
ਪਿੰਡ ਜੰਡਵਾਲਾ ਸੰਧੂਆਂ 'ਚ ਹੋਇਆ ਪਹਿਲਾ ਸਰੀਰਦਾਨ
ਸਾਦਿਕ (ਅਰਸ਼ਦੀਪ ਸੋਨੀ) ਬਲਾਕ ਸਾਦਿਕ ਦੇ ਪਿੰਡ ਜੰਡਵਾਲਾ ਸੰਧੂਆਂ ਨੇ ਸਰੀਰਦਾਨੀਆਂ (Body Donate) ਵਿੱਚ ਆਪਣਾ ਨਾਮ ਸ਼ਾਮਲ ਕਰ ਲਿਆ। ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਬਚਨਾਂ 'ਤੇ ਅਮਲ ਕਰਦੇ ਹੋਏ ਇਸ ਪਿੰਡ ਦੇ ਪੁਰਾਣੇ ਸੇਵਾਦਾਰ ਪ...
‘ਆਸ਼ਿਆਨਾ’ ਮੁਹਿੰਮ ਤਹਿਤ ਸਾਧ-ਸੰਗਤ ਨੇ ਲੋੜਵੰਦ ਪਰਿਵਾਰ ਨੂੰ ਬਣਾ ਕੇ ਦਿੱਤਾ ਘਰ
ਮੋਗਾ (ਵਿੱਕੀ ਕੁਮਾਰ)। ਡੇਰਾ ਸੱਚਾ ਸੌਦਾ ਵੱਲੋਂ ਚਲਾਏ ਗਏ ਮਾਨਵਤਾ ਭਲਾਈ ਦੇ 162 ਕਾਰਜਾਂ ਤਹਿਤ ਅੱਜ ਬਲਾਕ ਮੋਗਾ ਦੇ ਪਿੰਡ ਘੱਲ ਕਲਾਂ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ ਇੱਕ ਜ਼ਰੂਰਤਮੰਦ ਵਿਅਕਤੀ ਜਗਰੂਪ ਸਿੰਘ ਪੁੱਤਰ ਬਾਵਾ ਸਿੰਘ ਨੂੰ ਮਕਾਨ ਬਣਾ ਕੇ ਦਿੱਤਾ ਪ੍ਰਾਪਤ ਜਾਣਕਾਰੀ ਮੁਤਾਬਿਕ ਜਗਰੂਪ ਸਿੰਘ ਜਿਸ...
ਬਲਾਕ ਅੱਪਰਾ ਦੇ ਡੇਰਾ ਸ਼ਰਧਾਲੂਆਂ ਨੇ ਮਰੀਜ਼ਾਂ ਨੂੰ ਵੰਡੇ ਫ਼ਲ
ਸਤਿਗੁਰੂ ਅੱਗੇ ਕੀਤੀ ਅਰਦਾਸ ਕਿ ਹੇ ਮਾਲਿਕ ਇਹ ਮਰੀਜ ਜਲਦੀ ਹੀ ਤੰਦਰੁਸਤ ਹੋਣ
(ਮੁਨੀਸ਼ ਕੁਮਾਰ ਆਸ਼ੂ) ਅੱਪਰਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਬਚਨਾਂ ’ਤੇ ਅਮਲ ਕਰਦੇ ਹੋਏ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕਾਰਜ ਲਗਾਤਾਰ ਜਾਰੀ ਹਨ। ਡੇਰਾ ਸ਼ਰਧ...
ਪੂਜਨੀਕ ਗੁਰੂ ਜੀ ਨੇ ਸੇਵਾਦਾਰ ਨੂੰ ਦਿੱਤਾ ‘ਰੂਹਾਨੀਅਤ ਦਾ ਧੁਰੰਧਰ ਮਹਾਂ ਯੋਧਾ’ ਦਾ ਖਿਤਾਬ
ਪੂਜਨੀਕ ਗੁਰੂ ਜੀ ਨੇ ਅਰੁਣ ਪਾਲ ਇੰਸਾਂ ਨੂੰ ਦਿੱਤਾ ‘ਰੂਹਾਨੀਅਤ ਦਾ ਧੁਰੰਧਰ ਮਹਾਂ ਯੋਧਾ’ ਦਾ ਖਿਤਾਬ
(ਸੱਚ ਕਹੂੰ ਨਿਊਜ਼) ਸਰਸਾ। ਕੋਰੋਨਾ ਕਾਲ ’ਚ ਆਪਣੀ ਦੇਹ ਖੁਦ ਦੀ ਮਰਜ਼ੀ ਨਾਲ ਕੋਰੋਨਾ ਵੈਕਸੀਨ ਦੇ ਟ੍ਰਾਇਲ ਲਈ ਦੇਣ ਵਾਲੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਅਤੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰ...
ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਨਾਮ ਚਰਚਾ ਦੌਰਾਨ ਵੰਡਿਆ ਰਾਸ਼ਨ
ਸਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਐਮ.ਐਸ.ਜੀ. ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਸੁਨਾਮ ਵਿਖੇ ਅੱਜ ਬਲਾਕ ਪੱਧਰੀ ਨਾਮ ਚਰਚਾ ਕੀਤੀ ਗਈ । ਇਹ ਨਾਮ ਚਰਚਾ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸੀ ਵਿੱਚ ਕੀਤੀ ਗਈ। ਇਸ ਨਾਮ ਚਰਚਾ ਵਿੱਚ ਬਲਾਕ...
ਡੇਰਾ ਸ਼ਰਧਾਲੂਆਂ ਘਰ-ਘਰ ਵੰਡੇ ਮਾਸਕ
ਡੇਰਾ ਸ਼ਰਧਾਲੂਆਂ ਘਰ-ਘਰ ਵੰਡੇ ਮਾਸਕ
ਗਿੱਦੜਬਾਹਾ/ਕੋਟਭਾਈ,(ਰਾਜਵਿੰਦਰ ਬਰਾੜ) ਬਲਾਕ ਕੋਟਭਾਈ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਪਿੰਡ ਗਿਲਜੇਵਾਲਾ ਵਿਖੇ ਕਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਅਪਣੇ ਖਰਚੇ 'ਤੇ ਬਣਾ ਕੇ ਪਿੰਡ 'ਚ ਘਰ ਘਰ ਜਾ ਕੇ ...
Jaam-E-Insan Guru Ka Diwas : ਮਹਿਕੀ ਇਨਸਾਨੀਅਤ
ਰੂਹਾਂ ਦੀ ਸੱਚੀ ਪੁਕਾਰ ਸੁਣ ਕੇ ਪਰਮਾਤਮਾ ਇਸ ਧਰਤੀ ’ਤੇ ਸੰਤਾਂ ਦੇ ਰੂਪ ’ਚ ਪ੍ਰਗਟ ਹੁੰਦਾ ਹੈ। ਉਹ ਇਸ ਮਾਤ ਲੋਕ ’ਚ ਫਸੀਆਂ ਰੂਹਾਂ ਦੇ ਉਧਾਰ ਲਈ ਨਾਮ-ਸ਼ਬਦ, ਗੁਰਮੰਤਰ, ਸ਼ਬਦ ਦੀ ਸੌਗਾਤ ਬਖਸ਼ਦੇ ਹਨ, ਜਿਸ ਦਾ ਜਾਪ ਕਰਕੇ ਮਨੁੱਖ ਜਨਮ ਮਰਨ ਦੇ ਚੱਕਰਾਂ ਤੋਂ ਮੁਕਤ ਹੋ ਜਾਂਦਾ ਹੈ। ਸੱਚੇ ਸਤਿਗੁਰੂ ਦੀ ਮਹਿਮਾ ਨੂੰ ਲਿ...
ਕਰਮਜੀਤ ਕੌਰ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
ਪਿੰਡ 'ਚ ਪੰਜਵਾਂ ਸਰੀਰਦਾਨ ਕੀਤਾ ਗਿਆ
ਜੀਵਨ ਗੋਇਲ/ਧਰਮਗੜ੍ਹ। ਬਲਾਕ ਅਧੀਨ ਪੈਂਦੇ ਪਿੰਡ ਹੀਰੋਂ ਖੁਰਦ ਵਿਖੇ ਡੇਰਾ ਸ਼ਰਧਾਲੂ ਔਰਤ ਦੇ ਮਰਨ ਉਪਰੰਤ ਪਰਿਵਾਰ ਵੱਲੋਂ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਇਸ ਪਿੰਡ 'ਚੋਂ ਚਾਰ ਡੇਰਾ ਸ਼ਰਧਾਲੂਆਂ ਦੇ ਸਰੀਰ ਦਾਨ ਕੀਤੇ ਜਾ ਚੁੱਕੇ...
ਸੱਚ ਕਹੂੰ ਦੀ 20ਵੀਂ ਵਰ੍ਹੇਗੰਢ ਮੌਕੇ ਪੰਛੀਆਂ ਲਈ ਪਾਣੀ ਵਾਲੇ ਕਟੋਰੇ, ਚੋਗਾ ਅਤੇ ਆਲ੍ਹਣੇ ਟੰਗੇ
ਸੱਚ ਕਹੂੰ ਦੀ 20ਵੀਂ ਵਰ੍ਹੇਗੰਢ
(ਮਨੋਜ) ਮਲੋਟ| ਰੋਜ਼ਾਨਾ ਸੱਚ ਕਹੂੰ ਅਖ਼ਬਾਰ ਦੀ 20ਵੀਂ ਵਰ੍ਹੇਗੰਢ (Sachkahoon Anniversary) ਮੌਕੇ ਬਲਾਕ ਮਲੋਟ ਵੱਲੋਂ ਪੰਛੀਆਂ ਲਈ ਪਾਣੇ ਵਾਲੇ ਕਟੋਰੇ, ਚੋਗਾ ਅਤੇ ਆਲ੍ਹਣੇ ਟੰਗੇ ਗਏ ਤਾਂ ਜੋ ਗਰਮੀ ਦੇ ਦਿਨਾਂ ਵਿੱਚ ਪੰਛੀ ਪਾਣੀ ਤੋਂ ਤਿਹਾਏ ਅਤੇ ਭੁੱਖੇ ਨਾ ਰਹਿਣ।
ਜਿੰ...
ਗੁਰਚਰਨ ਸਿੰਘ ਇੰਸਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ
ਗੁਰਚਰਨ ਸਿੰਘ ਇੰਸਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ
ਰਾਮਪੁਰਾ ਫੂਲ, (ਅਮਿਤ ਗਰਗ) ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ 'ਤੇ ਅਮਲ ਕਰਦਿਆਂ ਨੇੜਲੇ ਪਿੰਡ ਢਿਪਾਲੀ ਦੇ ਇੱਕ ਡੇਰਾ ਸ਼ਰਧਾਲੂ ਪਰਿਵਾਰ ਨੇ ਆਪਣੇ ਪਿਤਾ ਦੇ ਦਿਹਾਂਤ ਉਪਰੰਤ ਉਨ੍ਹਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰਕੇ ਮਾਨਵਤਾ ...