ਜ਼ਿਲ੍ਹਾ ਲੁਧਿਆਣਾ ’ਚ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦਾ ਅਵਤਾਰ ਦਿਵਸ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ
ਜ਼ਿਲ੍ਹਾ ਲੁਧਿਆਣਾ ’ਚ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦਾ ਅਵਤਾਰ ਦਿਵਸ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ
ਲੁਧਿਆਣਾ,(ਰਾਮ ਗੋਪਾਲ ਰਾਏਕੋਟੀ, ਜਸਵੰਤ ਰਾਏ, ਸ਼ਮਸ਼ੇਰ ਸਿੰਘ, ਵਨਇੰਦਰ ਮਣਕੂ, ਰਘਬੀਰ ਸਿੰਘ, ਮਲਕੀਤ ਸਿੰਘ) ਡੇਰਾ ਸੱਚਾ ਸੌਦਾ ਦੀ ਦੂਸਰੀ ਪਾਤਸ਼ਾਹੀ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾ...
ਮਾਂਗਟ ਨਾਮਚਰਚਾ ਘਰ ’ਚ ਸੰਗਤ ਦਾ ਆਇਆ ਹੜ੍ਹ
ਬਲਾਕ ’ਚ ਹੀ ਨਾਮਚਰਚਾ ਕਰਕੇ ਮਨਾਇਆ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਜੀ ਦਾ ਪਵਿੱਤਰ ਅਵਤਾਰ ਦਿਹਾੜਾ
ਠਾਠਾਂ ਮਾਰਦੇ ਇਕੱਠ ਨੇ ਮਨਾਇਆ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦਾ ਜਨਮ ਦਿਹਾੜਾ
102 ਲੋੜਵੰਦ ਪਰਿਵਾਰਾਂ ਨੂੰ ਵੰਡੇ ਗਰਮ ਕੰਬਲ
ਸ਼ੇਰਪੁਰ (ਰਵੀ ਗੁਰਮਾ)। ਅੱਜ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦਾ ਪਵਿੱਤਰ ਜਨਮ ਦਿਨ ਸੱਤ ਬਲਾਕਾਂ ਦੀ ਸਾਧ-ਸੰਗਤ ਵੱਲੋਂ ਬੜੀ ਹੀ ਧੂਮਧਾਮ ਨਾਲ ਬਲਾਕ ਸ਼ੇਰਪੁਰ ਦੇ ਨਾਮ ਚਰਚਾ ਘਰ ਵਿੱਚ ਮਨਾਇਆ ਗਿਆ। ਇਸ ਮੌਕੇ ਸਾਧ-ਸੰਗਤ ਦੇ ਠਾਠਾਂ ਮਾਰਦੇ ਇਕੱਠ ਵਿਚ ਹਰ ...
ਡੇਰਾ ਸਰਧਾਲੂ ਪਰਿਵਾਰ ਨੇ ਬੱਚੇ ਦਾ ਜਨਮ ਦਿਨ ਮਾਨਵਤਾ ਭਲਾਈ ਕਰਕੇ ਮਨਾਇਆ
ਕਿਹਾ- ਸੰਤ ਡਾ. ਐਮਐਸਜੀ ਪਾਸੋਂ ਮਿਲੀ ਹੈ ਇਹ ਮਹਾਨ ਪ੍ਰੇਰਣਾ
ਪਟਿਆਲਾ, (ਸੱਚ ਕਹੂੰ ਨਿਊਜ)। ਸਥਾਨਕ ਡੇਰਾ ਸਰਧਾਲੂ ਇੱਕ ਪਰਿਵਾਰ ਨੇ ਆਪਣੇ ਬੱਚੇ ਦੇ ਜਨਮ ਦਿਨ ਦੀ ਖੁਸ਼ੀ ’ਚ ਡੇਰਾ ਸੱਚਾ ਸੌਦਾ ਦੀਆਂ ਸਿੱਖਿਆਵਾਂ ਦੇ ਚੱਲਦਿਆਂ ਮਾਨਵਤਾ ਭਲਾਈ ਕਾਰਜਾਂ ਨੂੰ ਅੰਜਾਮ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਕ ਜਸਵੰਤ ਸਿੰਘ...
ਤਿੰਨ ਲੱਖ ਤੋਂ ਵੱਧ ਦੀ ਰਕਮ ਵੀ ਨਾ ਡੁਲਾ ਸਕੀ ਡੇਰਾ ਸ਼ਰਧਾਲੂ ਦਾ ਇਮਾਨ
ਤਿੰਨ ਲੱਖ ਤੋਂ ਵੱਧ ਦੀ ਰਕਮ ਵੀ ਨਾ ਡੁਲਾ ਸਕੀ ਡੇਰਾ ਸ਼ਰਧਾਲੂ ਦਾ ਇਮਾਨ
ਅਰਨੀਵਾਲਾ, (ਸੱਚ ਕਹੂੰ ਨਿਊਜ਼) ਜ਼ਿਲ੍ਹਾ ਫ਼ਾਜ਼ਿਲਕਾ ’ਚ ਪੈਂਦੇ ਬਲਾਕ ਅਰਨੀਵਾਲਾ ਦੇ ਇੱਕ ਡੇਰਾ ਸ਼ਰਧਾਲੂ ਸੰਦੀਪ ਇੰਸਾਂ ਦੇ ਬੈਂਕ ਖਾਤੇ ਵਿੱਚ ਭਾਰਤੀ ਸਟੇਟ ਬੈਂਕ ਆਫ਼ ਇੰਡੀਆ ਦੇ ਮੁਲਾਜ਼ਮਾਂ ਵੱਲੋਂ ਗਲਤੀ ਨਾਲ ਸੱਤ ਲੱਖ ਤਿੰਨ ਹਜ਼ਾਰ ਇੱਕ ਸੌ ...
ਨਾਮਚਰਚਾ ਵਿੱਚ ਸਾਧ ਸੰਗਤ ਨੇ ਲਿਆ ਮਾਨਵਤਾ ਭਲਾਈ ਕਾਰਜਾਂ ਵਿੱਚ ਤੇਜੀ ਲਿਆਉਂਣ ਦਾ ਪ੍ਰਣ
ਨਾਮਚਰਚਾ ਵਿੱਚ ਸਾਧ ਸੰਗਤ ਨੇ ਲਿਆ ਮਾਨਵਤਾ ਭਲਾਈ ਕਾਰਜਾਂ ਵਿੱਚ ਤੇਜੀ ਲਿਆਉਂਣ ਦਾ ਪ੍ਰਣ
ਲੁਧਿਆਣਾ, (ਰਘਬੀਰ ਸਿੰਘ/ਵਨਰਿੰਦਰ ਮਣਕੂ)। ਪੂਜਨੀਕ ਪਰਮ ਪਿਤਾ ਜੀ ਦੇ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਕੀਤੀ ਬਲਾਕ ਲੁਧਿਆਣਾ ਦੀ ਬਲਾਕ ਪੱਧਰੀ ਨਾਮਚਰਚਾ ਵਿੱਚ ਅੱਜ ਸਾਧ-ਸੰਗਤ ਨੇ ਮਾਨਵਤਾ ਭਲਾਈ ਦੇ ਕਾਰਜਾਂ ਵਿੱਚ ਤੇਜੀ ...
ਸੇਵਾਦਾਰਾਂ ਵੱਲੋਂ ਤਿੰਨ ਯੂਨਿਟ ਖੂਨਦਾਨ
ਸੇਵਾਦਾਰਾਂ ਵੱਲੋਂ ਤਿੰਨ ਯੂਨਿਟ ਖੂਨਦਾਨ
ਸਮਾਣਾ, (ਸੁਨੀਲ ਚਾਵਲਾ)। ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆਂ ’ਤੇ ਚਲਦਿਆਂ ਬਲਾਕ ਸਮਾਣਾ ਦੇ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਵੱਲੋਂ ਇੱਕ ਮਰੀਜ਼ ਨੂੰ ਖੂਨਦਾਨ ਕਰਕੇ ਜਾਨ ਬਚਾਈ ਗਈ। ਇਸ ਮੌਕੇ ...
ਧੁੰਦ ਦੇ ਕਹਿਰ ’ਤੇ ਠੰਢ ਦੇ ਪਰਕੋਪ ਵਿੱਚ ਪੇਸ਼ ਕੀਤੀ ਇਨਸਾਨੀਅਤ ਦੀ ਮਿਸਾਲ
ਧੁੰਦ ਦੇ ਕਹਿਰ ’ਤੇ ਠੰਢ ਦੇ ਪਰਕੋਪ ਵਿੱਚ ਪੇਸ਼ ਕੀਤੀ ਇਨਸਾਨੀਅਤ ਦੀ ਮਿਸਾਲ
ਲੁਧਿਆਣਾ, (ਵਨਰਿੰਦਰ ਸਿੰਘ ਮਣਕੂ)। ਜਲੰਧਰ ਬਾਈਪਾਸ ਬਹਾਦਰ ਕੇ ਰੋਡ ਨੇੜੇ ਸਬਜ਼ੀ ਮੰਡੀ ਵਿੱਖੇ ਕੱਲ ਰਾਤ ਇਕ ਮੋਟਰਸਾਈਕਲ ਸਵਾਰ ਧੁੰਦ ਦਾ ਸ਼ਿਕਾਰ ਹੋ ਕੇ ਸੜਕ ਕਿਨਾਰੇ ਲੱਗੇ ਇਕ ਬਿਜਲੀ ਦੇ ਖੰਬੇ ’ਚ ਜਾ ਵੱਜਿਆ। ਇਸ ਸਬੰਧੀ ਜਾਣਕਾਰੀ ਦ...
ਬਲਾਕ ਸਮਾਣਾ ਦੀ ਸਾਧ-ਸੰਗਤ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਜਲੀ
ਬਰਸੀ ਮੌਕੇ 21 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਤੇ 50 ਲੋੜਵੰਦ ਬੱਚਿਆਂ ਨੂੰ ਗਰਮ ਬੂਟ ਤੇ ਜ਼ੁਰਾਬਾਂ ਦਿੱਤੀਆਂ
ਸਮਾਣਾ, (ਸੁਨੀਲ ਚਾਵਲਾ)। ਅਮਰ ਸ਼ਹੀਦ ਦਰਸ਼ਨ ਸਿੰਘ, ਮੋਹਨ ਸਿੰਘ ਤੇ ਬਿਸ਼ਨ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਬਲਾਕ ਦੀ ਨਾਮ ਚਰਚਾ ਸਮਾਣਾ ਬਲਾਕ ਦੇ ਨਾਮ ਚਰਚਾ ਘਰ ਵਿਖੇ ਕੀਤੀ ਗਈ ਜਿੱਥੇ...
ਨਾਮਚਰਚਾ ‘ਚ ਸੇਵਾਦਾਰ ਤਰਸੇਮ ਸਿੰਘ ਇੰਸਾਂ ਨੂੰ ਸ਼ਰਧਾਂਜ਼ਲੀ ਦੇਣ ਪਹੁੰਚਿਆ ਵੱਡਾ ਇਕੱਠ
ਤਰਸੇਮ ਸਿੰਘ ਇੰਸਾਂ ਦੀਆਂ ਨਾਬਾਲਗ ਬੇਟੀਆਂ ਦੇ ਨਾਂਅ 1-1 ਲੱਖ ਦੀ ਐਫਡੀ ਦਾ ਐਲਾਨ
ਲੁਧਿਆਣਾ, (ਰਘਬੀਰ ਸਿੰਘ/ਵਨਰਿੰਦਰ ਮਣਕੂ)। ਸਵਾਸਾਂ ਰੂਪੀ ਪੂੰਜੀ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਥਾਨਕ ਦੁੱਗਰੀ ਇਲਾਕੇ ਵਿੱਚ ਰਹਿੰਦੇ ਤਰਸੇਮ ਸਿੰਘ ਇੰਸਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਅੱਜ ਨਾਮਚਰਚਾ ਵਿ...