ਮਾਨਵਤਾ ਦੇ ਲੇਖੇ ਲੱਗੇ ਬਲਾਕ ਬਠਿੰਡਾ ਦੇ ਮਹੇਸ਼ ਕੁਮਾਰ ਇੰਸਾਂ, ਪਰਿਵਾਰ ਵੱਲੋਂ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
ਬਲਾਕ ਬਠਿੰਡਾ ਦੇ ਬਣੇ 102ਵੇਂ ਸਰੀਰਦਾਨੀ (Body Donation)
(ਸੁਖਨਾਮ) ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 160 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱ...
ਸਰੀਰਦਾਨੀ ਮਾਤਾ ਸੁਰਜੀਤ ਕੌਰ ਇੰਸਾਂ ਨੂੰ ਨਾਮ ਚਰਚਾ ਕਰ ਭੇਂਟ ਕੀਤੀ ਸ਼ਰਧਾਂਜਲੀ
ਬੱਚੀ ਜ਼ਰੂਰਤਮੰਦ ਪਰਿਵਾਰਾਂ ਨੂੰ ਦਿੱਤੇ ਗਰਮ ਕੰਬਲ
ਮੋਹਾਲੀ/ਬਨੂੰੜ (ਐੱਮ ਕੇ ਸ਼ਾਇਨਾ)। ਜ਼ਿਲ੍ਹਾ ਮੁਹਾਲੀ ਦੇ ਪਿੰਡ ਬੂਟਾ ਸਿੰਘ ਵਾਲਾ, ਬਲਾਕ ਬਨੂੜ ਦੇ ਵਸਨੀਕ ਸਰੀਰਦਾਨੀ ਮਾਤਾ ਸੁਰਜੀਤ ਕੌਰ ਇੰਸਾਂ ਦੇ ਨਮਿਤ ਨਾਮਚਰਚਾ ਕਰਵਾਈ ਗਈ। ਨਾਮਚਰਚਾ ਦੀ ਸ਼ੁਰੂਆਤ ਬਲਾਕ ਭੰਗੀਦਾਸ ਜਸਮੇਰ ਇੰਸਾਂ ਨੇ ਪਵਿੱਤਰ ਨਾਅਰਾ ਲਗਾ ਕ...
ਤਾਰਾ ਸਿੰਘ ਨੂੰ ਸਤਾ ਰਿਹਾ ਸੀ ਸਰਦੀ ਦਾ ਡਰ, ਸਾਧ-ਸੰਗਤ ਨੇ ਕੁਝ ਹੀ ਘੰਟਿਆਂ ’ਚ ਕੀਤਾ ਦੂਰ
ਸਾਧ-ਸੰਗਤ ਨੇ ਕੁਝ ਹੀ ਘੰਟਿਆਂ ’ਚ ਪੂਰਾ ਮਕਾਨ ਬਣਾ ਕੇ ਦਿੱਤਾ (Welfare Works)
ਲੌਂਗੋਵਾਲ, (ਹਰਪਾਲ)। ਖੁੱਲ੍ਹੇ ਅਸਮਾਨ ਥੱਲੇ ਬੈਠੇ, ਗਰਮੀ ਸਰਦੀ ਖਰਾਬ ਮੌਸਮ ਦੇ ਝੱਖੜਾਂ ਝੋਲਿਆਂ ਨੂੰ ਸਿਰ ’ਤੇ ਹੰਢਾ ਅਤੇ ਗਰਮੀ ਦੇ ਲੰਘੇ ਮੌਸਮ ਤੋਂ ਬਾਅਦ ਹੁਣ ਵੱਧਦੀ ਜਾ ਰਹੀ ਸਰਦੀ ਨੂੰ ਵੇਖਦਿਆਂ ਤਾਰਾ ਸਿੰਘ ਫਿਕਰੀ ਪਿ...
ਦੇਹਾਂਤ ਉਪਰੰਤ ਵੀ ਮਾਨਵਤਾ ਦੇ ਲੇਖੇ ਲੱਗੇ ਪ੍ਰੇਮੀ ਅਮਰਜੀਤ ਸਿੰਘ ਇੰਸਾਂ
ਮੈਡੀਕਲ ਖੋਜਾਂ ਲਈ ਕੀਤਾ ਗਿਆ ਸਰੀਰ ਦਾਨ (Welfare Work)
(ਭੂਸ਼ਨ ਸਿੰਗਲਾ) ਪਾਤੜ੍ਹਾਂ। ਬਲਾਕ ਪਾਤੜਾਂ ਦੇ ਪਿੰਡ ਚੁਨਾਗਰਾ ਦੇ ਸੱਚਖੰਡ ਵਾਸੀ ਪ੍ਰੇਮੀ ਅਮਰਜੀਤ ਇੰਸਾਂ ਦੇ ਦਿਹਾਂਤ ਉਪਰੰਤ ਉਸਦੇ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਸਰੀਰ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ। ਜਾਣਕਾਰੀ ਅਨੁਸਾਰ ਪਿੰਡਾ ਚੁਨ...
Blood Donation: ਖੂਨਦਾਨ ਕਰਕੇ ਨਿਭਾਇਆ ਇਨਸਾਨੀਅਤ ਦਾ ਫ਼ਰਜ਼
ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਲੋੜਵੰਦਾਂ ਦੀ ਮੱਦਦ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਲੋੜਵੰਦਾਂ ਦੀ ਸਿਹਤ ਸੰਭਾਲ ਤੇ ਇਲਾਜ਼ ਵਿੱਚ ਮੱਦਦ ਕਰਨ ਲਈ ਇਨ੍ਹਾਂ ਦਾ ਪਹਿਲਾ ਨੰਬਰ ਹੈ। ਇਸੇ ਲੜੀ ਤਹਿਤ ਬਲਾਕ ਲੰਬੀ ਦੇ ਪਿੰਡ ਮਹਿਣਾ (ਪੰਜਾਬ) ਦੇ ਵਸਨੀਕ ਲਾਲ ਸਿੰਘ ਇੰਸਾਂ ਨੇ ਪੂਜਨੀਕ ਬਾਪੂ ਨੰਬ...
ਬਲਵੀਰ ਕੌਰ ਇੰਸਾਂ ਨੇ ਵੀ ਲਿਖਵਾਇਆ ਸਰੀਰਦਾਨੀਆਂ ’ਚ ਨਾਂਅ
ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਕੀਤੀ ਗਈ ਦਾਨ
(ਕਮਲਪ੍ਰੀਤ ਸਿੰਘ) ਤਲਵੰਡੀ ਸਾਬੋ। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਪਿੰਡ ਭਾਗੀਵਾਂਦਰ ਦੇ ਸੇਵਾਦਰ ਗੁਰਪ੍ਰੀਤ ਸਿੰਘ ਇੰਸਾਂ, ਸੇਵਾਦਾਰ ਨਵਤੇਜ ਸਿੰਘ ਇੰਸਾਂ, ਸੇਵਾਦਾਰ ਹਰਬੰਸ ਸਿੰਘ ਪੁੱਤਰ ਸਮਸ਼ੇਰ ਸਿੰਘ ਦੀ ਮਾਤਾ ਬਲਵੀਰ ਕੌਰ ਇੰਸਾਂ (82) ਦ...
ਬਲਾਕ ਅਰਨੀ ਵਾਲਾ ਦੇ ਡੇਰਾ ਸ਼ਰਧਾਲੂਆਂ ਵੱਲੋਂ ਕੋਰੋਨਾ ਯੋਧਿਆਂ ਨੂੰ ਫਰੂਟ ਤੇ ਸਲੂਟ
ਬਲਾਕ ਅਰਨੀ ਵਾਲਾ ਦੇ ਡੇਰਾ ਸ਼ਰਧਾਲੂਆਂ ਵੱਲੋਂ ਕੋਰੋਨਾ ਯੋਧਿਆਂ ਨੂੰ ਫਰੂਟ ਤੇ ਸਲੂਟ
ਰਜਿੰਦਰਅਰਨੀ ਵਾਲਾ।
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਭੇਜੀ ਰੂਹਾਨੀ ਚਿੱਠੀ ’ਚ ਕਰੋਨਾ ਯੋਧਿਆਂ ਨੂੰ ਸਨਮਾਨਿਤ ਕਰਨ ਦੇ ਫਰਮਾਏ ਬਚਨਾਂ ’ਤੇ ਅਮਲ ਕਰਦਿਆਂ ਬਲਾਕ ਅਰਨੀ ਵਾਲਾ ਵੱਲੋਂ ਫਰੰਟ ...
ਡੇਰਾ ਸ਼ਰਧਾਲੂਆਂ ਦੇ ਇਸ ਕਾਰਜ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤੀ ਖੂਬ ਸ਼ਲਾਘਾ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। Faridkot News : ਜ਼ਿਲ੍ਹਾ ਫਰੀਦਕੋਟ ਦੇ ਬਲਾਕ ਜੈਤੋ ਦੇ ਪਿੰਡ ਰੋੜੀ ਕਪੂਰਾ ਦਾ ਡੇਰਾ ਸ਼ਰਧਾਲੂ 15 ਮੈਂਬਰ ਹੈਪੀ ਸ਼ਰਮਾ ਮਾਨਵਤਾ ਭਲਾਈ ਦੇ ਕੰਮਾਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ। ਜਿਸ ਦੀ ਇਹ ਤਾਜ਼ਾ ਖਬਰ ਸਾਹਮਣੇ ਆਈ ਹੈ। ਡੇਰਾ ਸੱਚਾ ਸੌਦਾ ਵੱਲੋਂ ਚਲਾਏ ਗਏ 163 ਮਾਨਵਤਾ ...
ਪੂਜਨੀਕ ਗੁਰੂ ਜੀ ਦੇ ਆਗਮਨ ਦੀ ਖੁਸ਼ੀ ’ਚ ਸਾਧ-ਸੰਗਤ ਨੇ ਕੀਤਾ ਖੂਨਦਾਨ
ਪੂਜਨੀਕ ਗੁਰੂ ਜੀ ਦੇ ਆਗਮਨ ਦੀ ਖੁਸ਼ੀ ’ਚ ਸਾਧ-ਸੰਗਤ ਨੇ ਕੀਤਾ ਖੂਨਦਾਨ
ਹਾਂਸੀ (ਸੱਚ ਕਹੂੰ ਨਿਊਜ਼)। ਸਾਧ-ਸੰਗਤ ਕਿਸੇ ਵੀ ਖੁਸ਼ੀ ਦੇ ਮੌਕੇ ’ਤੇ ਵੀ ਮਾਨਵਤਾ ਭਲਾਈ ਕਾਰਜ ਕਰਨਾ ਨਹੀਂ ਭੁੱਲਦੀ। ਹੁਣ ਸਾਧ-ਸੰਗਤ ਨੂੰ ਸਭ ਤੋਂ ਵੱਡੀ ਖੁਸ਼ੀ ਮਿਲੀ ਹੈ। ਕਿਉਂਕਿ ਸਾਧ-ਸੰਗਤ ਦੇ ਪੀਰ ਮੁਰਸ਼ਿਦ ਹੁਣ ਸਾਧ-ਸੰਗਤ ਦੇ ਵਿਚਕਾਰ ...
ਗੁਰਦਿਆਲ ਸਿੰਘ ਇੰਸਾਂ ਬਣੇ ਪਿੰਡ ਸੰਗਤਪੁਰਾ ਦੇ ਤੀਜੇ ਸਰੀਰਦਾਨੀ
ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਕੀਤੀ ਗਈ ਦਾਨ
(ਨੈਨਸੀ ਇੰਸਾਂ/ਰਾਜ ਸਿੰਗਲਾ) ਲਹਿਰਾਗਾਗਾ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ਤਹਿਤ ਪਿੰਡ ਸੰਗਤਪੁਰਾ ਦੇ ਪ੍ਰੇਮੀ ਗੁਰਦਿਆਲ ਸਿੰਘ ਇੰਸਾਂ (41) ਨੇ ਦੇਹਾਂਤ ਉਪਰੰਤ ਸਰੀਰਦਾਨੀ ਬਣਨ ਦਾ ਮਾਣ ਹਾਸਲ ਕੀਤਾ ਹੈ ਦੇਹਾਂਤ ਉਪਰੰਤ ਉਨ੍ਹਾਂ ਦਾ ਮ੍ਰਿਤਕ ਸਰੀਰ ...