ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ’ਚ 42 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
ਪੂਜਨੀਕ ਗੁਰੂ ਜੀ ਨੇ ਜਿੱਥੇ ਸਾਨੂੰ ਸਮਾਜ ਵਿੱਚ ਰਹਿਣਾ ਸਿਖਾਇਆ ਉਥੇ ਸਾਨੂੰ ਵੱਧ ਤੋਂ ਵੱਧ ਮਾਨਵਤਾ ਭਲਾਈ ਕਾਰਜ ਕਰਨ ਲਈ ਪ੍ਰੇਰਿਤ ਕੀਤਾ : ਜਿੰਮੇਵਾਰ
ਵੈਕਸੀਨੇਸ਼ਨ ਕੈਂਪਾਂ ਵਿੱਚ ਵੀ ਪੂਰਾ ਡੱਟ ਕੇ ਸਹਿਯੋਗ ਕਰ ਰਹੇ ਹਨ ਸੇਵਾਦਾਰ : ਅਸੀਜਾ
ਮਨੋਜ, ਮਲੋਟ। ਦੇਸ਼ ਤੇ ਵਿਦੇਸ਼ਾਂ ਵਿੱਚ ਡੇਰਾ ਸੱਚਾ ਸੌਦਾ ਦੀ...
ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਸਕੂਲ ’ਚ ਪੌਦੇ ਲਾਏ
ਪਿੰਡ ਦੇ ਸਰਪੰਚ ਅਤੇ ਸਕੂਲ ਦੀ ਪ੍ਰਿੰਸੀਪਲ ਵੱਲੋਂ ਕੀਤੀ ਸ਼ਲਾਘਾ
ਰਜਨੀਸ਼ ਰਵੀ, ਬੱਲੂਆਣਾ। ਬਲਾਕ ਬੱਲੂਆਣਾ ਦੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਸਰਕਾਰੀ ਸਕੂਲ ਵਿਖੇ ਪੌਦੇ ਲਗਾਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਾਕ ਬੱਲੂਆਣਾ ਦੇ ਜ਼ਿੰਮੇਵਾਰ ਐਡਵੋਕੇਟ ਵਿਵੇਕ ਇੰਸਾ ਨੇ ...
ਸਾਧ-ਸੰਗਤ ਨੇ ਲੋੜਵੰਦ ਪਰਿਵਾਰ ਨੂੰ ਮਕਾਨ ਬਣਾ ਕੇ ਦਿੱਤਾ
ਪਿਛਲੇ ਦਿਨੀਂ ਆਏ ਤੁੂਫ਼ਾਨ ਕਾਰਨ ਡਿੱਗ ਗਿਆ ਸੀ ਮਕਾਨ
ਕੁਝ ਹੀ ਘੰਟਿਆ ’ਚ ਸਾਧ-ਸੰਗਤ ਨੇ ਰਣਜੀਤ ਕੌਰ ਨੂੰ ਦਿੱਤਾ ਪੱਕਾ ਮਕਾਨ
ਖੁਸ਼ਵੀਰ ਸਿੰਘ ਤੂਰ, ਪਟਿਆਲਾ/ਬਹਾਦਰਗੜ੍ਹ। ਬਲਾਕ ਬਹਾਦਰਗੜ੍ਹ ਦੀ ਸਾਧ-ਸੰਗਤ ਵੱਲੋਂ ਇੱਕ ਲੋੜਵੰਦ ਪਰਿਵਾਰ ਨੂੰ ਮਕਾਨ ਬਣਾ ਕੇ ਦਿੱਤਾ ਗਿਆ। ਉਕਤ ਪਰਿਵਾਰ ਦਾ ਮਕਾਨ ਪਿਛਲੇ ਦਿ...
ਭਵਾਨੀਗੜ੍ਹ ਦੇ ਡੇਰਾ ਸ਼ਰਧਾਲੂਆਂ ਨੇ ਲੋੜਵੰਦ ਵਿਅਕਤੀ ਦੀ ਵਿੱਤੀ ਮੱਦਦ ਕੀਤੀ
ਭਵਾਨੀਗੜ੍ਹ ਦੇ ਡੇਰਾ ਸ਼ਰਧਾਲੂਆਂ ਨੇ ਲੋੜਵੰਦ ਵਿਅਕਤੀ ਦੀ ਵਿੱਤੀ ਮੱਦਦ ਕੀਤੀ
ਵਿਜੈ ਸਿੰਗਲਾ, ਭਵਾਨੀਗੜ੍ਹ। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਬਲਾਕ ਭਵਾਨੀਗੜ੍ਹ ਦੀ ਸਾਧ-ਸੰਗਤ ਨੇ ਪਿੰਡ ਭੱਟੀਵਾਲ ਕਲਾਂ ਦੇ ਇੱਕ ਅਤਿ ਜ਼ਰ...
ਮੰਦਬੁੱਧੀ ਲਈ ਮਸੀਹਾ ਬਣੇ ਡੇਰਾ ਸੱਚਾ ਸੌਦਾ ਦੇ ਸੇਵਾਦਾਰ
ਮਹਿੰਦਾ ਗੜ੍ਹੀ ਦੇ ਸੇਵਾਦਾਰਾਂ ਨੇ ਮੰਦਬੁੱਧੀ ਨੂੰ ਆਪਣਿਆਂ ਨਾਲ ਮਿਲਵਾਇਆ
ਡੇਰਾ ਸ਼ਰਧਾਲੂਆਂ ਨੇ ਮੰਦਬੁੱਧੀ ਦੀ ਸੰਭਾਲ ਕੀਤੀ ਅਤੇ ਇਲਾਜ ਕਰਵਾ ਕੇ ਮਾਨਵਤਾ ਦਾ ਫਰਜ਼ ਨਿਭਾਇਆ
ਸੱਚ ਕਹੂੰ ਨਿਊਜ਼, ਮਹਿੰਦਾ ਗੜ੍ਹੀ, ਹਿਸਾਰ। ਜਦੋਂ ਕੋਈ ਆਪਣਿਆਂ ਤੋਂ ਵਿਛੜਦਾ ਹੈ ਤਾਂ ਉਸ ਦਾ ਦਰਦ ਸਿਰਫ ਉਹੀ ਮਹਿਸੂਸ ਕਰ ਸਕਦਾ...
ਪਰਿਵਾਰ ਤੋਂ ਵਿੱਛੜੇ ਮਾਨਸਿਕ ਤੌਰ ’ਤੇ ਕਮਜ਼ੋਰ ਨੂੰ ਪਰਿਵਾਰ ਨਾਲ ਮਿਲਾਇਆ
ਪਰਿਵਾਰ ਤੋਂ ਵਿੱਛੜੇ ਮਾਨਸਿਕ ਤੌਰ ’ਤੇ ਕਮਜ਼ੋਰ ਵਿਅਕਤੀ ਨੂੰ ਪਰਿਵਾਰ ਨਾਲ ਮਿਲਾਇਆ
ਰਘਬੀਰ ਸਿੰਘ, ਲੁਧਿਆਣਾ। ਪੂਜਨੀਕ ਗੁਰੂ ਜੀ ਵੱਲੋਂ ਦਿੱਤੀ ਪ੍ਰੇਰਨਾ ਸਦਕਾ ਅੱਜ ਸੈਂਕੜੇ ਦਿਮਾਗੀ ਤੌਰ ’ਤੇ ਕਮਜ਼ੋਰ ਵਿਅਕਤੀ ਆਪਣੇ ਪਰਿਵਾਰਾਂ ਨੂੰ ਮਿਲ ਚੁੱਕੇ ਹਨ। ਸਾਧ-ਸੰਗਤ ਰੋਜਾਨਾ ਅਜਿਹੇ ਕਿਸੇ ਨਾ ਕਿਸੇ ਵਿਅਕਤੀ ਨੂੰ ਪ...
ਸਾਧ-ਸੰਗਤ ਨੇ ਪੰਚਾਇਤ ਦੇ ਸਹਿਯੋਗ ਨਾਲ ਜਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਜਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਰਜਨੀਸ਼ ਰਵੀ, ਜਲਾਲਾਬਾਦ । ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦੇ ਹੋਏ ਸਾਧ-ਸੰਗਤ ਬਲਾਕ ਜਲਾਲਾਬਾਦ ਦੇ ਪਿੰਡ ਕਾਹਨੇ ਵਾਲਾ ਦੀ ਸਾਧ-ਸੰਗਤ ਵੱਲੋਂ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ । ਕੋਵਿਡ ਦੀਆਂ ਹਦਾਇਤਾਂ...
ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਖੂਨਦਾਨ ਕਰਕੇ ਮਨਾਇਆ ਫਾਦਰ ਡੇ
ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਖੂਨਦਾਨ ਕਰਕੇ ਮਨਾਇਆ ਫਾਦਰ ਡੇ
ਸੁਰੇਸ਼ ਗਰਗ, ਸ੍ਰੀ ਮੁਕਤਸਰ ਸਾਹਿਬ। ਫਾਦਰ ਡੇ ਦੀ ਖੁਸ਼ੀ ਵਿੱਚ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ 6 ਯੂਨਿਟ ਖੂਨਦਾਨ ਕੀਤਾ। ਮਾਨਵਤਾ ਨੂੰ ...
ਪੰਛੀਆਂ ਲਈ ਰੱਖੇ ਮਿੱਟੀ ਦੇ ਬਰਤਨ
ਪੰਛੀਆਂ ਲਈ ਰੱਖੇ ਮਿੱਟੀ ਦੇ ਬਰਤਨ
ਸਮਾਣਾ, ਸੁਨੀਲ ਚਾਵਲਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆਂ ’ਤੇ ਚੱਲਦਿਆਂ ਬਲਾਕ ਸਮਾਣਾ ਦੇ ਸੇਵਾਦਾਰਾਂ ਵੱਲੋਂ ਬੇਜੁਬਾਨ ਪੰਛੀਆਂ ਲਈ ਮਿੱਟੀ ਦੇ ਕਟੋਰੇ ਪਾਣੀ ਤੇ ਚੋਗੇ ਲਈ ਰੱਖੇ ਗਏ। ਇਸ ਮੌਕੇ ਬਲਾਕ ਭੰਗੀਦਾਸ ਲਲਿਤ ਇੰਸਾਂ ...
ਟ੍ਰਿਊ ਬਲੱਡ ਪੰਪ’ ਦਾ ਟੀਚਾ, ਨਹੀਂ ਜਾਣੀ ਚਾਹੀਦੀ ਖੂਨ ਦੀ ਘਾਟ ਨਾਲ ਕੋਈ ਜ਼ਿੰਦਗੀ
ਖੂਨਦਾਨ ਲਈ ਹਰ ਸਮੇਂ ਤਿਆਰ ਰਹਿੰਦੇ ਨੇ ਡੇਰਾ ਸੱਚਾ ਸੌਦਾ ਦੇ ਸੇਵਾਦਾਰ
ਮਾਨਸਾ, ਜਗਵਿੰਦਰ ਸਿੱਧੂ । ਲੱਖਾਂ ਯੂਨਿਟ ਖੂਨਦਾਨ ਕਰਨ ਵਾਲੇ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਇਨਸਾ...