ਪੂਜਨੀਕ ਗੁਰੂ ਜੀ ਦੇ ਆਗਮਨ ਦੀ ਖੁਸ਼ੀ ’ਚ ਸਾਧ-ਸੰਗਤ ਨੇ ਕੀਤਾ ਖੂਨਦਾਨ
ਪੂਜਨੀਕ ਗੁਰੂ ਜੀ ਦੇ ਆਗਮਨ ਦੀ ਖੁਸ਼ੀ ’ਚ ਸਾਧ-ਸੰਗਤ ਨੇ ਕੀਤਾ ਖੂਨਦਾਨ
ਹਾਂਸੀ (ਸੱਚ ਕਹੂੰ ਨਿਊਜ਼)। ਸਾਧ-ਸੰਗਤ ਕਿਸੇ ਵੀ ਖੁਸ਼ੀ ਦੇ ਮੌਕੇ ’ਤੇ ਵੀ ਮਾਨਵਤਾ ਭਲਾਈ ਕਾਰਜ ਕਰਨਾ ਨਹੀਂ ਭੁੱਲਦੀ। ਹੁਣ ਸਾਧ-ਸੰਗਤ ਨੂੰ ਸਭ ਤੋਂ ਵੱਡੀ ਖੁਸ਼ੀ ਮਿਲੀ ਹੈ। ਕਿਉਂਕਿ ਸਾਧ-ਸੰਗਤ ਦੇ ਪੀਰ ਮੁਰਸ਼ਿਦ ਹੁਣ ਸਾਧ-ਸੰਗਤ ਦੇ ਵਿਚਕਾਰ ...
ਸੇਮਨਾਲੇ ’ਚ ਪਏ ਪਾੜ ਨੂੰ ਪੂਰਨ ’ਚ ਜੁੱਟੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ
ਸੇਮਨਾਲਾ ਟੁੱਟਣ ਕਾਰਨ ਖੇਤਾਂ ਅਤੇ ਢਾਣੀਆਂ ’ਚ ਵੜ੍ਹਿਆ ਪਾਣੀ, ਰਾਹਤ ਕਾਰਜਾਂ ’ਚ ਜੁਟੇ ਡੇਰਾ ਸ਼ਰਧਾਲੂ (Dera Sacha Sauda)
ਪਿੰਡ ਜੋਗੇਵਾਲਾ ਦੇ ਖੇਤਾਂ ’ਚ 10 ਫੁੱਟ ਤੱਕ ਪਾਣੀ ਭਰਨ ਕਾਰਨ ਭਾਰੀ ਨੁਕਸਾਨ
ਇੱਕ ਹਫਤੇ ’ਚ ਕਰਵਾਵਾਂਗੇ ਖਰਾਬ ਫਸਲ ਦੀ ਗਿਰਦੌਰੀ: ਐਸਡੀਐਮ
(ਮਨਦੀਪ ਸਿੰਘ/ਗੁਰਸਾਹਬ) ਡ...
ਅਣਥੱਕ ਸੇਵਾਦਾਰ ਗੁਰਦੇਵ ਸਿੰਘ ਇੰਸਾਂ ਦੀ ਮਿ੍ਰਤਕ ਦੇਹ ਮੈਡੀਕਲ ਖੋਜਾਂ ਲਈ ਦਾਨ
ਅਣਥੱਕ ਸੇਵਾਦਾਰ ਗੁਰਦੇਵ ਸਿੰਘ ਇੰਸਾਂ ਦੀ ਮਿ੍ਰਤਕ ਦੇਹ ਮੈਡੀਕਲ ਖੋਜਾਂ ਲਈ ਦਾਨ
(ਸੱਚ ਕਹੂੰ ਨਿਊਜ਼/ਸੁਨੀਲ ਵਰਮਾ) ਸਰਸਾ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਜਿਉਂਦੇ ਜੀਅ ਜਿੱਥੇ ਖੂਨਦਾਨ ਸਮੇਤ 138 ਮਾਨਵਤਾ ਭਲਾਈ ਦੇ ਕਾਰਜਾਂ ’ਚ ਮੋਹਰੀ ਰਹਿੰਦੇ ਹਨ ਉਥੇ ਦੇਹਾਂਤ ਉਪਰੰਤ ਸਰੀਰਦਾਨ ਅਤੇ ਨੇਤਰਦਾਨ ਕਰਕੇ ਮਹਾਨ ਕਾਰਜ...
ਨਿਹਸਵਾਰਥ ਮਾਨਵਤਾ ਭਲਾਈ ਦੇ ਕਾਰਜਾਂ ਦਾ ਸਿਲਸਿਲਾ ਜਾਰੀ
ਡੇਰਾ ਸ਼ਰਧਾਲੂਆਂ ਨੇ ਦੋ ਹੋਰ ਮੰਦਬੁੱਧੀਆਂ ਨੂੰ ਪਰਿਵਾਰ ਨਾਲ ਮਿਲਾਇਆ | Welfare Works
ਸੰਗਰੂਰ (ਗੁਰਪ੍ਰੀਤ ਸਿੰਘ)। ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਦੀ ਬਲਾਕ ਸੰਗਰੂਰ ਦੀ ਟੀਮ ਵੱਲੋਂ ਮੰਦਬੁੱਧੀ ਵਿਅਕਤੀਆਂ ਦੇ ਮਾਮਲਿਆਂ ਵਿੱਚ ਬਹੁਤ ਹੀ ਵਧੀਆ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਅੱਜ ਪ੍ਰੇਮੀਆਂ ਦੀ ਟੀਮ...
ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੇ ਬੰਨ੍ਹੇ ਸਾਰੇ ਬੰਨ੍ਹ, ਲੋਕ ਬੋਲੇ ਸੇਵਾਦਾਰ ਨਾ ਹੁੰਦੇ ਤਾ ਡੁੱਬ ਜਾਂਦੇ
ਐਮਰਜੈਂਸੀ ਦੀ ਸਥਿਤੀ ਵਿੱਚ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰ ਹਰ ਸਮੇਂ ਤਿਆਰ: ਰਾਕੇਸ਼ ਬਜਾਜ ਇੰਸਾਂ
(ਰਾਜੂ ਔਢਾਂ) ਔਢਾਂ/ਸਰਸਾ। ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਨੇ ਪਿੰਡ ਰੰਗਾ ਵਿੱਚ ਘੱਗਰ ਦੇ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਨ...
ਮਹਿੰਗਾ ਮੋਬਾਇਲ ਵਾਪਸ ਕਰਕੇ ਡੇਰਾ ਸ਼ਰਧਾਲੂ ਨੇ ਵਿਖਾਈ ਇਮਾਨਦਾਰੀ
ਹੁਣ ਤੱਕ ਵਾਪਸ ਕਰ ਚੁੱਕੇ ਹਨ ਖੋਏ ਹੋਏ ਪੰਜ ਮੋਬਾਈਲ।
ਡੇਰਾਬਸੀ (ਐੱਮ ਕੇ ਸ਼ਾਇਨਾ)। ਆਧੁਨਿਕਤਾ ਦੇ ਯੁੱਗ ਵਿੱਚ ਜਿੱਥੇ ਲੋਕ ਮੋਹ, ਭਰਮ ਅਤੇ ਸਵਾਰਥ ਦੇ ਅਧੀਨ ਹੋ ਰਹੇ ਹਨ, ਉਹ ਆਪਣਿਆਂ ਨਾਲ ਧੋਖਾ ਕਰਨ ਤੋਂ ਵੀ ਨਹੀਂ ਖੁੰਝ ਰਹੇ। ਇਸ ਕਾਰਨ ਲੋਕਾਂ ਵਿੱਚ ਇਨਸਾਨੀਅਤ ਅਤੇ ਇਮਾਨਦਾਰੀ ਖਤਮ ਹੋਣ ਲੱਗੀ ਹੈ। ਪਰ ਪੂ...
Body Donation Punjab : ਜਗਦੇਵ ਰਾਮ ਇੰਸਾਂ ਨੇ ਖੱਟਿਆ ਸਰੀਰਦਾਨੀ ਤੇ ਨੇਤਰਦਾਨੀ ਹੋਣ ਦਾ ਮਾਣ
Body Donation Punjab: ਬਲਾਕ ਮਾਨਸਾ ਦੇ 50ਵੇਂ ਸਰੀਰਦਾਨੀ ਬਣੇ
Body Donation Punjab: ਮਾਨਸਾ (ਸੁਖਜੀਤ ਮਾਨ)। ਆਪਣੀ ਸੁਆਸਾਂ ਰੂਪੀ ਪੂੰਜੀ ਪੂਰੀ ਕਰਕੇ ਮਾਲਕ ਦੇ ਚਰਨਾਂ ’ਚ ਜਾ ਬਿਰਾਜੇ ਬਲਾਕ ਅਤੇ ਸ਼ਹਿਰ ਮਾਨਸਾ ਦੇ ਜਗਦੇਵ ਰਾਮ ਇੰਸਾਂ (76) ਪੁੱਤਰ ਨਾਥ ਰਾਮ ਵਾਸੀ ਲੌਂਗੋਵਾਲ (ਸੰਗਰੂਰ) ਹਾਲ ਆਬਾਦ ਮਾ...
ਪੋਤਰੇ ਦੇ ਜਨਮ ਦਿਨ ’ਤੇ ਕੋਵਿਡ ਤੋਂ ਬਚਾਅ ਸਬੰਧੀ ਮਾਸਕ ਅਤੇ ਨਵੇਂ ਸਾਲ ਦੇ ਕੈਲੰਡਰ ਵੰਡੇ
ਪੋਤਰੇ ਦੇ ਜਨਮ ਦਿਨ ’ਤੇ ਕੋਵਿਡ ਤੋਂ ਬਚਾਅ ਸਬੰਧੀ ਮਾਸਕ ਅਤੇ ਨਵੇਂ ਸਾਲ ਦੇ ਕੈਲੰਡਰ ਵੰਡੇ
(ਮੇਵਾ ਸਿੰਘ) ਲੰਬੀ/ਕਬਰਵਾਲਾ। ਬਲਾਕ ਕਬਰਵਾਲਾ ਦੇ ਪਿੰਡ ਦਿਉਣਖੇੜਾ ਦੇ ਵਾਸੀ ਪ੍ਰੇਮੀ ਬਲਜਿੰਦਰ ਸਿੰਘ ਇੰਸਾਂ ਬਲਾਕ 15 ਮੈਂਬਰ ਨੇ ਆਪਣੇ ਪੋਤਰੇ ਜਪਨੂਰ ਸਿੰਘ ਪੁੱਤਰ ਜਗਦੀਪ ਸਿੰਘ ਇੰਸਾਂ-ਡਾ. ਵਰਿੰਦਰਜੀਤ ਕੌਰ ਇੰਸਾ...
ਸੇਵਾਦਾਰਾਂ ਦਿਮਾਗੀ ਤੌਰ ’ਤੇ ਕਮਜ਼ੋਰ ਔਰਤ ਨੂੰ ਪਰਿਵਾਰ ਨਾਲ ਮਿਲਾਇਆ
ਵਿੱਛੜਿਆਂ ਨੂੰ ਮਿਲਾਉਣਾ ਸੱਚਾ ਮਾਨਵਤਾ ਭਲਾਈ ਦਾ ਕੰਮ: ਡਾ. ਸ਼ਾਮ ਲਾਲ
ਸਮਾਣਾ (ਸੁਨੀਲ ਚਾਵਲਾ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਬਲਾਕ ਸਮਾਣਾ ਤੇ ਬਲਾਕ ਮਵੀ ਕਲਾਂ ਦੇ ਸੇਵਾਦਾਰਾਂ ਵੱਲੋਂ ਦਿਮਾਗੀ ਤੌਰ ’ਤੇ ਕਮਜ਼ੋਰ ਬਜ਼ੁਰਗ ਔਰਤ ਨੂੰ ਪਰਿਵਾਰਕ ਮ...
ਪਟਿਆਲਾ ਵਿਖੇ 15 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਕੋਵਿਡ ਤੋਂ ਰੋਕਥਾਮ ਲਈ ਟੀਕਾਕਰਨ ਕੈਂਪ ਵੀ ਲਗਾਇਆ
(ਖੁਸ਼ਵੀਰ ਸਿੰਘ ਤੂੁਰ) ਪਟਿਆਲਾ। ਬਲਾਕ ਪਟਿਆਲਾ ਦੀ ਸਾਧ-ਸੰਗਤ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਅੱਜ ਦੇ ਦਿਨ 2005 ’ਚ ਪਟਿਆਲਾ ਵਿਖੇ ਕੀਤੇ ਗਏ ਰੂਹਾਨੀ ਸਤਿਸੰਗ ਦੀ ਖੁਸ਼ੀ ਵਿੱਚ 15 ਲੋੜਵੰਦ ਪਰਿਵਾਰਾਂ ਨੂੰ (Rat...