ਦੇਹਾਂਤ ਉਪਰੰਤ ਵੀ ਮਾਨਵਤਾ ਦੇ ਲੇਖੇ ਲੱਗੇ ਪ੍ਰੇਮੀ ਅਮਰਜੀਤ ਸਿੰਘ ਇੰਸਾਂ
ਮੈਡੀਕਲ ਖੋਜਾਂ ਲਈ ਕੀਤਾ ਗਿਆ ਸਰੀਰ ਦਾਨ (Welfare Work)
(ਭੂਸ਼ਨ ਸਿੰਗਲਾ) ਪਾਤੜ੍ਹਾਂ। ਬਲਾਕ ਪਾਤੜਾਂ ਦੇ ਪਿੰਡ ਚੁਨਾਗਰਾ ਦੇ ਸੱਚਖੰਡ ਵਾਸੀ ਪ੍ਰੇਮੀ ਅਮਰਜੀਤ ਇੰਸਾਂ ਦੇ ਦਿਹਾਂਤ ਉਪਰੰਤ ਉਸਦੇ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਸਰੀਰ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ। ਜਾਣਕਾਰੀ ਅਨੁਸਾਰ ਪਿੰਡਾ ਚੁਨ...
MSG Bhandara: ਪਿੰਡਾ ਲੂੰਹਦੀ ਗਰਮੀ ‘ਚ ਸ਼ਰਧਾ ਦਾ ਨਜ਼ਾਰਾ, ਜਿੱਧਰ ਵੇਖੋ ਸਾਧ-ਸੰਗਤ ਹੀ ਆ ਰਹੀ ਸੀ ਨਜ਼ਰ, ਤਸਵੀਰਾਂ…
ਸਾਧ-ਸੰਗਤ ਨੇ ਦੁਨੀਆਂ ਭਰ ’ਚ ਧੂੰਮ-ਧਾਮ ਨਾਲ ਮਨਾਇਆ ਪਵਿੱਤਰ ਐੱਮਅਐੱਸਜੀ ਸਤਿਸੰਗ ਭੰਡਾਰਾ | MSG Bhandara
ਸਰਸਾ (ਸੱਚ ਕਹੂੰ ਨਿਊਜ਼/ਸੁਨੀਲ ਵਰਮਾ)। 47.7 ਡਿਗਰੀ ਸੈਲਸੀਅਸ ’ਤੇ ਪਹੁੰਚੇ ਪਾਰੇ ਤੇ ਭਿਆਨਕ ਲੂ ਦਰਮਿਆਨ ਐਤਵਾਰ ਨੂੰ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਤੇ ਮ...
MSG Satsang Bhandara: ਪਵਿੱਤਰ ਐੱਮਐੱਸਜੀ ਸਤਿਸੰਗ ਭੰਡਾਰੇ ’ਤੇ ਲੱਗੀਆਂ ਰੌਣਕਾਂ
MSG Satsang Bhandara
ਸਰਸਾ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਦਇਆ-ਮਿਹਰ, ਰਹਿਮਤ ਨਾਲ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਅੱਜ ਐਤਵਾਰ 26 ਮਈ ਨੂੰ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਤੇ ਮਾਨਵਤਾ ਭਲਾਈ ਕੇਂਦਰ ਡੇਰਾ ਸੱਚਾ ਸੌਦਾ, ਸਰਸ...
ਡੇਰਾ ਸ਼ਰਧਾਲੂਆਂ ਨੇ ਮੰਦਬੁੱਧੀ ਨੌਜਵਾਨ ਦੀ ਕੀਤੀ ਸਾਂਭ-ਸੰਭਾਲ
(ਨਰੇਸ਼ ਕੁਮਾਰ) ਸੰਗਰੂਰ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਜਾ ਰਹੇ 163 ਮਾਨਵਤਾ ਭਲਾਈ ਕਾਰਜਾਂ ਤਹਿਤ ਬਲਾਕ ਸੰਗਰੂਰ ਦੇ ਸੇਵਾਦਾਰਾਂ ਨੇ ਮੰਦਬੁੱਧੀ ਨੌਜਵਾਨ ਨੂੰ ਸਾਂਭ-ਸੰਭਾਲ ਕਰਨ ਤੋਂ ਬਾਅਦ ਉਸ ਨੂੰ ਘਰ ਭੇਜਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਾ. ਇੰਸਪੈਕਟਰ ਜੁਗਰਾ...
ਗਰੀਬ ਪਰਿਵਾਰ ’ਤੇ ਅੱਗ ਨੇ ਕਹਿਰ ਢਾਹਿਆ, ਡੇਰਾ ਸ਼ਰਧਾਲੂਆਂ ਨੇ ਗਲ ਨਾਲ ਲਾਇਆ
ਅੱਗ ਲੱਗਣ ਕਰਕੇ , ਫਰਿੱਜ, ਕੂਲਰ, ਮੋਟਰਸਾਈਕਲ, ਕੱਪੜੇ ਆਦਿ ਸਾਮਾਨ ਸੜ ਕੇ ਹੋਇਆ ਸੁਆਹ (Fire Accident)
ਜੇਠ ਦੀ ਅੱਗ ਵਰ੍ਹਾਉਂਦੀ ਗਰਮੀ ਵਿੱਚ ਪਰਿਵਾਰ ਖੁੱਲ੍ਹੇ ਅਸਮਾਨ ’ਚ ਬੈਠਣ ਲਈ ਸੀ ਮਜ਼ਬੂਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਅੱਗ ਲੱਗਣ ਕਾਰਨ ਗਰੀਬ ਪਰਿਵਾਰ ਦੀ ਝੌਂਪੜੀ ਸਮੇਤ ਘਰ ਦਾ ਸਾਰਾ ਸਾਮ...
Patiala News: ਸਾਧ-ਸੰਗਤ ਨੇ ਰਾਹਗੀਰਾਂ ਲਈ ਠੰਢੇ ਪਾਣੀ ਦਾ ਵਾਟਰ ਕੂਲਰ ਲਗਾਇਆ
(ਮਨੋਜ ਗੋਇਲ) ਬਾਦਸ਼ਾਹਪੁਰ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਜਾ ਰਹੇ 163 ਮਾਨਵਤਾ ਭਲਾਈ ਕਾਰਜਾਂ ’ਚ ਸਾਧ-ਸੰਗਤ ਵੱਧ-ਚੜ੍ਹ ਕੇ ਹਿੱਸਾ ਲੈਂਦੀ ਹੈ। ਤੰਦੂਰ ਵਾਂਗ ਤਪਦੀ ਗਰਮੀ ਨੂੰ ਧਿਆਨ ਵਿੱਚ ਰੱਖਦੇ ਹੋਏ ਬਾਦਸ਼ਾਹਪੁਰ ਵਿਖੇ ਨਵੇਂ ਉਸਾਰੇ ਗਏ ਐਮਐਸਜੀ ਡੇਰਾ ਸੱਚਾ ਸੌਦਾ ...
ਘਰ ਤੋਂ ਲਾਪਤਾ ਹੋਈ ਔਰਤ ਲਈ ਮਸੀਹਾ ਬਣੇ ਡੇਰਾ ਸ਼ਰਧਾਲੂ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਡੇਰਾ ਸੱਚਾ ਸੌਦਾ ਵੱਲੋਂ ਚਲਾਏ ਗਏ 163 ਮਾਨਵਤਾ ਭਲਾਈ ਦੇ ਕਾਰਜਾਂ ਤੇ ਚਲਦਿਆਂ ਅੱਜ ਜ਼ਿਲ੍ਹਾ ਫਰੀਦਕੋਟ ਅਤੇ ਬਲਾਕ ਫਰੀਦਕੋਟ ਦੇ ਡੇਰਾ ਸ਼ਰਧਾਲੂਆਂ ਨੇ ਜੋ ਕਿ ਪਿਛਲੇ ਇੱਕ ਹਫਤੇ ਤੋਂ ਲਾਪਤਾ ਹੋਈ ਮੰਦਬੁੱਧੀ ਔਰਤ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਬੀਰਮਤ...
ਖੂਨਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ
ਗੋਬਿੰਦਗੜ੍ਹ ਜੇਜੀਆ (ਭੀਮ ਸੈਨ ਇੰਸਾਂ)। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਦੋ ਡੇਰਾ ਸ਼ਰਧਾਲੂਆਂ ਨੇ ਮਰੀਜ਼ ਦੇ ਇਲਾਜ ਲਈ ਖੂਨਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ ਬਲਾਕ ਜ਼ਿੰਮੇਵਾਰ ਸ਼ਿੰਦਾ ਸਿੰਘ ਇੰਸਾਂ ਗੋਬਿੰਦਗੜ੍ਹ ਜੇਜੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜੀਤ ਕੌਰ ਪਤਨੀ ਬਲਵਿੰਦ...
Blood Donation: ਖੂਨਦਾਨ ਕਰਕੇ ਨਿਭਾਇਆ ਇਨਸਾਨੀਅਤ ਦਾ ਫ਼ਰਜ਼
ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਲੋੜਵੰਦਾਂ ਦੀ ਮੱਦਦ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਲੋੜਵੰਦਾਂ ਦੀ ਸਿਹਤ ਸੰਭਾਲ ਤੇ ਇਲਾਜ਼ ਵਿੱਚ ਮੱਦਦ ਕਰਨ ਲਈ ਇਨ੍ਹਾਂ ਦਾ ਪਹਿਲਾ ਨੰਬਰ ਹੈ। ਇਸੇ ਲੜੀ ਤਹਿਤ ਬਲਾਕ ਲੰਬੀ ਦੇ ਪਿੰਡ ਮਹਿਣਾ (ਪੰਜਾਬ) ਦੇ ਵਸਨੀਕ ਲਾਲ ਸਿੰਘ ਇੰਸਾਂ ਨੇ ਪੂਜਨੀਕ ਬਾਪੂ ਨੰਬ...
ਸੁਖਮਿੰਦਰ ਕੌਰ ਇੰਸਾਂ ਹੋਏ ਸਰੀਰਦਾਨੀਆਂ ’ਚ ਸ਼ਾਮਲ
ਦੇਹਾਂਤ ਉਪਰੰਤ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ | Sukhminder Kaur
ਬਲਾਕ ਸੁਨਾਮ ’ਚੋਂ ਹੋਇਆ 30ਵਾਂ ਸਰੀਰਦਾਨ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ਤਹਿਤ ਸੁਨਾਮ ਬਲਾਕ ਦੇ ਪਿੰਡ ਰਾਮਗ੍ਹੜ ਜਵੰਧਾ ਦੀ ਰਹਿਣ ਵਾਲੀ ਡੇਰਾ ਸ਼ਰਧਾਲੂ ਸੁਖਮਿੰਦਰ ਕੌਰ ਇੰਸਾਂ...