ਬੇਟੇ ਦੇ ਵਿਆਹ ਦੀ ਖੁਸ਼ੀ ‘ਚ 11 ਪਰਿਵਾਰਾਂ ਨੂੰ ਦਿੱਤਾ ਰਾਸ਼ਨ
ਵਿਆਹ ਬਿਨਾ ਦਾਜ ਤੋਂ ਕੀਤਾ ਤੇ ਕਿਸੇ ਤੋਂ ਨਹੀ ਲਿਆ ਸ਼ਗਨ
ਅਮਲੋਹ (ਅਨਿਲ ਲੁਟਾਵਾ)। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਆਪਣਾ ਕੋਈ ਵੀ ਕਾਰਜ ਕਰਨ ਵੇਲੇ ਮਾਨਵਤਾ ਭਲਾਈ ਦਾ ਕਾਰਜ ਕਰਨਾ ਨਹੀ ਭੁੱਲਦੇ ਅਤੇ ਭਲਾਈ ਕਾਰਜ ਨੂੰ ਪਹਿਲ ਦੇ ਅਦਾਰ 'ਤੇ ਕਰਨਾ ਜਰੂਰੀ ਸਮਝਦੇ ਹਨ। ਇਸ ਲੜੀ ਤਹਿਤ ਬਲਾਕ ਅਮਲੋਹ ਦੇ ਡੇਰਾ ਸ਼ਰਧਾਲੂ...
ਹੁਣ ਨਹੀਂ ਸਤਾਏਗਾ ਗੁਰਮੇਲ ਸਿੰਘ ਨੂੰ ਆਪਣਾ ਮਕਾਨ ਨਾ ਹੋਣ ਦਾ ਫ਼ਿਕਰ
ਬਲਾਕ ਬਠੋਈ-ਡਕਾਲਾ ਦੀ ਸਾਧ-ਸੰਗਤ ਨੇ ਗੁੁਰਮੇਲ ਸਿੰਘ ਦਾ ਸੁਪਨਾ ਕੀਤਾ ਪੂਰਾ, ਮਕਾਨ ਬਣਾਇਆ
ਨਰਿੰਦਰ ਸਿੰਘ ਬਠੋਈ, ਪਟਿਆਲਾ । ਜਦੋਂ ਜਿੰਦਗੀ ਦੇ ਆਖਰੀ ਪੜਾਅ ’ਚ ਹੱਥ ਪੈਰ ਕਮਜ਼ੋਰ ਹੋ ਗਏ ਅਤੇ ਸਰੀਰ ਨੂੰ ਬਿਮਾਰੀਆਂ ਨੇ ਘੇਰ ਲਿਆ ਤੇ ਸਿਰ ਢਿੱਕਣ ਲਈ ਛੱਤ ਨਾ ਹੋਣ ਕਾਰਨ ਗੁਰਮੇਲ ਸਿੰਘ ਦੀ ਰਾਤਾਂ ਦੀ ਨੀਦ ਉੱਡ ਗਈ...
162th Welfare Work : ਪੂਜਨੀਕ ਗੁਰੂ ਜੀ ਨੇ ਸ਼ੁਰੂ ਕੀਤਾ ਇੱਕ ਹੋਰ ਮਾਨਵਤਾ ਭਲਾਈ ਕਾਰਜ, ਦੇਖੋ ਵੀਡੀਓ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਗੁਰਗੱਦੀਨਸ਼ੀਨੀ ਦਿਹਾੜੇ ਨੂੰ ਸਾਧ-ਸੰਗਤ ਨੇ ਬੁੱਧਵਾਰ ਨੂੰ ਦੁਨੀਆ ਭਰ ’ਚ ਪਵਿੱਤਰ ਐੱਮਐੱਸਜੀ ਮਹਾਂ ਰਹਿਮੋ-ਕਰਮ ਭੰਡਾਰੇ ਦੇ ਰੂਪ ’ਚ ਧੂਮਧਾਮ ਨਾਲ ਮਨਾਇਆ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨ...
ਡਰਾਈਵਰ ਵੀਰਾਂ, ਸਾਧ-ਸੰਗਤ, ਪ੍ਰੇਮੀ ਸੇਵਕ ਤੇ ਜ਼ਿੰਮੇਵਾਰ ਵੀਰਾਂ ਦੇ ਧਿਆਨਯੋਗ
ਸਰਸਾ। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ 33ਵਾਂ ਪਵਿੱਤਰ ਮਹਾਂ ਪਰਉਪਕਾਰ ਦਿਹਾੜਾ (ਗੁਰਗੱਦੀ ਨਸ਼ੀਨੀ ਦਿਹਾੜਾ) 23 ਸਤੰਬਰ ਦਿਨ ਸ਼ਨਿੱਚਰਵਾਰ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਮਸਤਾਨ ਜੀ-ਸ਼ਾਹ ਸਤਿਨਾਮ ਜੀ ਧਾਮ, ਸਰਸਾ ਵਿਖੇ ਭੰਡ...
ਬਲਵਿੰਦਰ ਕੌਰ ਇੰਸਾਂ ਵੀ ਹੋਏ ਸਰੀਰਦਾਨੀਆਂ ’ਚ ਸ਼ਾਮਲ
ਮਾਤਾ ਬਲਵਿੰਦਰ ਕੌਰ ਬਣੇ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ 18 ਵੇਂ ਸਰੀਰਦਾਨੀ | Body Donation
ਮਾਤਾ ਬਲਵਿੰਦਰ ਕੌਰ ਇੰਸਾਂ ਜਿਉਂਦੇ ਜੀਅ ਜਿੱਥੇ ਮਾਨਵਤਾ ਭਲਾਈ ਕਾਰਜਾਂ ਲਈ ਹਮੇਸ਼ਾ ਅੱਗੇ ਰਹਿੰਦੇ ਹਨ, ਉਥੇ ਹੀ ਮਰਨ ਉਪਰੰਤ ਸਮਾਜ ਭਲਾਈ ਦੇ ਲੇਖੇ ਲਾ ਗਏ ਆਪਣੀ ਮ੍ਰਿਤਕ ਦੇਹ
ਧੀਆਂ ਅਤੇ ਦੋਹਤੀਆਂ ਨੇ ਦਿ...
ਡੇਰਾ ਸ਼ਰਧਾਲੂਆਂ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਪਾਕੇ ਦਿੱਤਾ ਆਸ਼ਿਆਨਾ
ਸ੍ਰੀ ਮੁਕਤਸਰ ਸਾਹਿਬ ਦੀ ਸਾਧ-ਸੰਗਤ ਨੇ ਵਿਧਵਾ ਨੂੰ ਮਕਾਨ ਬਣਾ ਕੇ ਦਿੱਤਾ
ਸ੍ਰੀ ਮੁਕਤਸਰ ਸਾਹਿਬ, (ਸੁਰੇਸ਼ ਗਰਗ) ਡੇਬਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 134 ਮਾਨਵਤਾ ਭਲਾਈ ਕਾਰਜ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਸਾਧ-ਸੰਗਤ ਵੱਲੋਂ ਬੜੇ ਸੁਚੱਜੇ ਅਤੇ ਨਿਹਸਵਾਰਥ ਢੰਗ ਨਾਲ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਬਲ...
Body Donation: ਮਾਤਾ ਕਰਤਾਰ ਕੌਰ ਇੰਸਾਂ ਬਣੇ ਬਲਾਕ ਮਵੀਕਲਾ ਦੇ ਪਹਿਲੇ ਸਰੀਰਦਾਨੀ
ਮਾਤਾ ਕਰਤਾਰ ਕੌਰ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਜਲੰਧਰ ਵਿਖੇ ਭੇਜਿਆ | Body Donation
ਮਵੀਕਲਾ, (ਮਨੋਜ ਗੋਇਲ) । ਆਪਣੀ ਸਵਾਸਾਂ ਰੂਪੀ ਪੂੰਜੀ ਪੂਰੀ ਕਰਕੇ ਕੁੱਲ ਮਾਲਕ ਦੇ ਚਰਨਾਂ ਵਿੱਚ ਜਾਂ ਬਿਰਾਜੇ ਮਾਤਾ ਕਰਤਾਰ ਕੌਰ ਇੰਸਾਂ (98) ਜਿਨ੍ਹਾਂ ਨੇ ਸਰੀਰ...
Birmingham News: ਬਰਮਿੰਘਮ ਦੀ ਸਾਧ-ਸੰਗਤ ਨੇ ਨਾਮ ਚਰਚਾ ਕਰਕੇ ਪਵਿੱਤਰ ਅਵਤਾਰ ਮਹੀਨਾ ਮਨਾਇਆ
Birmingham News: ਬਰਮਿੰਘਮ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦਾ ਪਵਿੱਤਰ ਐੱਮਐਸਜੀ ਅਵਤਾਰ ਮਹੀਨਾ ਇੰਗਲੈਂਡ (ਯੂ.ਕੇ.) ਦੇ ਬਲਾਕ ਬਰਮਿੰਘਮ ਦੀ ਸਾਧ ਸੰਗਤ ਵੱਲੋਂ ਬਲਾਕ ਪੱਧਰੀ ਨਾਮ ਚਰਚਾ ਕਰਕੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬਰਮਿੰਘ...
ਬਲਾਕ ਬਲਬੇੜਾ ਦੀ ਸਾਧ-ਸੰਗਤ ਨੇ ਬੂਟੇ ਲਾ ਕੇ ਮਨਾਇਆ ਪੂਜਨੀਕ ਗੁਰੂ ਜੀ ਦਾ ਪਵਿੱਤਰ ਅਵਤਾਰ ਦਿਹਾੜਾ
ਬਲਬੇੜਾ ਦੀ ਸਾਧ-ਸੰਗਤ ਵੱਲੋਂ ਲਗਾਏ 3500 ਬੂਟੇ
(ਰਾਮ ਸਰੂਪ) ਬਲਬੇੜਾ/ਪੰਜੋਲਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਪਵਿੱਤਰ ਅਵਤਾਰ ਦਿਹਾੜਾ ਬਲਾਕ ਬਲਬੇੜਾ ਦੀ ਸਾਧ-ਸੰਗਤ ਵੱਲੋਂ 3500 ਬੂਟੇ ਲਾ ਕੇ ਮਨਾਇਆ ਗਿਆ। ਸਾਧ-ਸੰਗਤ ਵੱਲੋਂ ਬਲਬੇੜਾ ਨਾਮ ਚਰਚਾ ਘਰ ਵਿਖੇ ਤਿਰੰਗਾ ਲਹਿਰਾਇ...
ਲੜਕੀ ਦੇ ਵਿਆਹ ’ਚ ਆਰਥਿਕ ਤੌਰ ’ਤੇ ਕੀਤੀ ਮੱਦਦ
(ਭੂਸ਼ਨ ਸਿੰਗਲਾ) ਪਾਤੜਾਂ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਸ਼ਰਧਾਲੂ ਆਏ ਦਿਨ ਮਾਨਵਤਾ ਭਲਾਈ ਕਾਰਜਾਂ ਵਿੱਚ ਨਵੀਆਂ ਪੁਲਾਂਘਾਂ ਪੁੱਟ ਰਹੇ ਹਨ। ਇਸੇ ਲੜੀ ਤਹਿਤ ਬਲਾਕ ਸ਼ੁਤਰਾਣਾ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦੀ ਸ਼ਾਦੀ ਵਿੱਚ ਆਰਥਿਕ ਤੌਰ ’ਤੇ ਮੱਦਦ ਕੀਤੀ ਗਈ ਹੈ। Wel...