ਡੇਰਾ ਸ਼ਰਧਾਲੂਆਂ ਕੀਤੀ ਮੰਦਬੁੱਧੀ ਔਰਤ ਦੀ ਸਾਂਭ-ਸੰਭਾਲ
ਸਾਂਭ-ਸੰਭਾਲ ਉਪਰੰਤ ਪਿੰਗਲਵਾੜਾ ਆਸ਼ਰਮ ਦਾਖਲ ਕਰਵਾਇਆ | Welfare work
ਸੰਗਰੂਰ (ਨਰੇਸ਼ ਕੁਮਾਰ)। ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਸਦਕਾ ਬਲਾਕ ਸੰਗਰੂਰ ਦੇ ਸੇਵਾਦਾਰਾਂ ਨੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਔਰਤ ਨੂੰ ਸਾਂਭ ਸੰਭਾਲ ਉਪਰੰਤ ਪਿੰਗਲਵਾੜਾ ਆਸ਼ਰਮ ਵਿਖੇ ਦਾਖਲ ਕਰਵਾਇਆ। ਜਾਣਕਾਰੀ ਦਿੰਦਿਆਂ ਰਿਟਾ. ...
Welfare Work: ਡੇਰਾ ਸ਼ਰਧਾਲੂਆਂ ਨੇ 15 ਸਾਲ ਦੇ ਬੱਚੇ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ
ਹਰਕੀਰਤ ਦੀ ਨਾਨੀ ਨੇ ਡੇਰਾ ਸ਼ਰਧਾਲੂਆਂ ਦਾ ਕੀਤਾ ਧੰਨਵਾਦ (Welfare Work)
(ਚਰਨਜੀਤ ਸਿੰਘ) ਬਾਲਿਆਂਵਾਲੀ। ਬਲਾਕ ਬਾਲਿਆਂਵਾਲੀ ਦੀ ਸਾਧ-ਸੰਗਤ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਗੁੰਮ ਹੋਏ ਇੱਕ ਬੱਚੇ ਨੂੰ ਉਸ ਦੇ ਪਰਿਵਾਰ ਨਾਲ ਮਿਲਾ ਕੇ ਇਨਸਾ...
Homely Shelter: ਬਜ਼ੁਰਗ ਜੋੜੇ ਨੂੰ ਮੁੱਕਿਆ ਮੀਂਹ ਹਨ੍ਹੇਰੀ ਦਾ ਡਰ
ਡੇਰਾ ਸ਼ਰਧਾਲੂਆਂ ਨੇ ਬਣਾ ਕੇ ਦਿੱਤਾ ਮਕਾਨ (Homely Shelter)
(ਰਵੀ ਗੁਰਮਾ) ਸ਼ੇਰਪੁਰ/ਧੂਰੀ। ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਕਾਤਰੋਂ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ ਇੱਕ ਲੋੜਵੰਦ ਬਜ਼ੁਰਗ ਜੋੜੇ ਦਾ ਪੂਰਾ ਮਕਾਨ ਬਣਾ ਕੇ ਦਿੱਤਾ ਗਿਆ। ਜਾਣਕਾਰੀ ਅਨੁਸਾਰ ਬਜ਼ੁਰਗ ਜਾਗਰ ਸਿੰਘ ਤੇ ਉਸ ਦੀ ਪਤਨੀ ਪਿਆ...
ਜਾਂਦੇ-ਜਾਂਦੇ ਵੀ ਇਨਸਾਨੀਅਤ ਦੇ ਕੰਮ ਆਏ ਪਿਆਰਾ ਸਿੰਘ ਇੰਸਾਂ
ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ਤਹਿਤ ਮ੍ਰਿਤਕ ਦੇਹ ਕੀਤੀ ਮੈਡੀਕਲ ਖੋਜਾਂ ਲਈ ਦਾਨ (Welfare Work)
(ਸੱਚ ਕਹੂੰ ਨਿਊਜ਼) ਹੁਸ਼ਿਆਰਪੁਰ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਅਗਵਾਈ ’ਚ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਦੇ 162 ਕਾਰਜਾਂ ’...
ਡੇਰਾ ਸ਼ਰਧਾਲੂ ਦੇ ਇਸ ਕੰਮ ਦੀ ਹੋ ਰਹੀ ਹੈ ਇਲਾਕੇ ‘ਚ ਸ਼ਲਾਘਾ
ਕੋਟਕਪੂਰਾ (ਅਜੈ ਮਨਚੰਦਾ)। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਡੇਰਾ ਸ਼ਰਧਾਲੂ ਡੇਵਿਡ ਇੰਸਾਂ ਤੇ ਸ਼ਿੰਦਰ ਕੁਮਾਰ ਇੰਸਾਂ ਵੱਲੋਂ ਦੁਕਾਨ ਅੰਦਰ ਡਿੱਗਿਆ ਹੋਇਆ ਮਿਲਿਆ ਪਰਸ ਉਸ ਦੇ ਅਸਲ ਮਾਲਕ ਨੂੰ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ਹੈ। ਜਿਸ ’ਚ ਬਹੁਤ ਸਾਰੇ ਦਸਤਾਵੇਜ਼ ਤੇ ਲਗਭਗ 6...
ਮਰਿਆ ਮੰਨ ਚੁੱਕੇ ਨੌਜਵਾਨ ਦੇ ਜਿੰਦਾ ਹੋਣ ਬਾਰੇ ਸੁਣ ਪਰਿਵਾਰ ਹੋਇਆ ਬਾਗ਼ੋ-ਬਾਗ਼
ਪੰਜ ਸਾਲਾਂ ਤੋਂ ਲਾਪਤਾ ਸੀ ਮੰਦਬੁੱਧੀ ਨੌਜਵਾਨ | Welfare Work
ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਣਾ ਅਨੁਸਾਰ ਬਲਾਕ ਸੰਗਰੂਰ ਦੇ ਸੇਵਾਦਾਰਾਂ ਨੇ 5 ਸਾਲਾਂ ਤੋਂ ਲਾਪਤਾ ਮੰਦਬੁੱਧੀ ਨੌਜਵਾਨ ਬਾਰੇ ਉਸ ਦੇ ਪਰਿਵਾਰ ਨੂੰ ਉ...
ਜਗਰੂਪ ਸਿੰਘ ਲਈ ‘ਆਸ਼ਿਆਨਾ’ ਮੁਹਿੰਮ ਬਣੀ ਵਰਦਾਨ, ਇਲਾਕੇ ’ਚ ਹੋ ਰਹੀ ਐ ਸ਼ਲਾਘਾ
‘ਆਸ਼ਿਆਨਾ’ ਮੁਹਿੰਮ ਤਹਿਤ ਸਾਧ-ਸੰਗਤ ਨੇ ਘਰ ਬਣਾ ਕੇ ਦਿੱਤਾ | Welfare Work
ਮੋਗਾ (ਵਿੱਕੀ ਕੁਮਾਰ)। ਡੇਰਾ ਸੱਚਾ ਸੌਦਾ ਵੱਲੋਂ ਚਲਾਏ ਗਏ ਮਾਨਵਤਾ ਭਲਾਈ ਦੇ 162 ਕਾਰਜਾਂ ਤਹਿਤ ਅੱਜ ਬਲਾਕ ਮੋਗਾ ਦੇ ਪਿੰਡ ਘੱਲ ਕਲਾਂ ਵਿੱਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ ਇੱਕ ਜ਼ਰੂਰਤਮੰਦ ਵਿਅਕਤੀ ਜਗਰੂਪ ਸਿੰਘ ਪੁੱਤਰ ਬਾ...
‘ਆਸ਼ਿਆਨਾ’ ਮੁਹਿੰਮ ਤਹਿਤ ਸਾਧ-ਸੰਗਤ ਨੇ ਲੋੜਵੰਦ ਪਰਿਵਾਰ ਨੂੰ ਬਣਾ ਕੇ ਦਿੱਤਾ ਘਰ
ਮੋਗਾ (ਵਿੱਕੀ ਕੁਮਾਰ)। ਡੇਰਾ ਸੱਚਾ ਸੌਦਾ ਵੱਲੋਂ ਚਲਾਏ ਗਏ ਮਾਨਵਤਾ ਭਲਾਈ ਦੇ 162 ਕਾਰਜਾਂ ਤਹਿਤ ਅੱਜ ਬਲਾਕ ਮੋਗਾ ਦੇ ਪਿੰਡ ਘੱਲ ਕਲਾਂ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ ਇੱਕ ਜ਼ਰੂਰਤਮੰਦ ਵਿਅਕਤੀ ਜਗਰੂਪ ਸਿੰਘ ਪੁੱਤਰ ਬਾਵਾ ਸਿੰਘ ਨੂੰ ਮਕਾਨ ਬਣਾ ਕੇ ਦਿੱਤਾ ਪ੍ਰਾਪਤ ਜਾਣਕਾਰੀ ਮੁਤਾਬਿਕ ਜਗਰੂਪ ਸਿੰਘ ਜਿਸ...
15 ਸਾਲ ਪਹਿਲਾਂ ਲਾਪਤਾ ਪਰਿਵਾਰਕ ਮੈਂਬਰ ਦੇ ਜਿੰਦਾ ਹੋਣ ਬਾਰੇ ਸੁਣ ਖੁਸ਼ ਹੋਇਆ ਪਰਿਵਾਰ
ਡੇਰਾ ਪ੍ਰੇਮੀਆਂ ਦੀ ਬਦੌਲਤ 15 ਸਾਲ ਬਾਅਦ ਪਰਿਵਾਰ ਨੂੰ ਮਿਲਿਆ ਮੰਦਬੁੱਧੀ | Welfare Work
ਸੰਗਰੂਰ (ਗੁਰਪ੍ਰੀਤ ਸਿੰਘ)। 15 ਸਾਲ ਪਹਿਲਾਂ ਲਾਪਤਾ ਪਰਿਵਾਰਕ ਮੈਂਬਰ ਦੇ ਜਿੰਦਾ ਹੋਣ ਬਾਰੇ ਸੁਣ ਕੇ ਪਰਿਵਾਰ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਇਸ ਖੁਸ਼ੀ ਦਾ ਸਬੱਬ ਬਣੇ ਹਨ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਜ...
ਡੇਰਾ ਸ਼ਰਧਾਲੂਆਂ ਨੇ ਵੱਖ-ਵੱਖ ਥਾਈਂ ਕੀਤਾ ਖੂਨਦਾਨ
35 ਸਾਲ ਦੀ ਉਮਰ ’ਚ 48 ਵਾਰ ਕੀਤਾ ਖੂਨਦਾਨ | Walfare Work
ਗੋਬਿੰਦਗੜ੍ਹ ਜੇਜੀਆਂ (ਭੀਮ ਸੈਨ ਇੰਸਾਂ)। ਬਲਾਕ ਅਧੀਨ ਪੈਂਦੇ ਪਿੰਡ ਗੋਬਿੰਦਗੜ੍ਹ ਜੇਜੀਆਂ ਦੇ ਨੀਰਜ ਕੁਮਾਰ ਇੰਸਾਂ ਨੇ ਮਰੀਜ਼ ਨੂੰ ਇੱਕ ਯੂਨਿਟ ਖੂਨਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ ਜਾਣਕਾਰੀ ਅਨੁਸਾਰ ਕਿਰਨਜੀਤ ਕੌਰ ਕਿਸ਼ਨਗੜ੍ਹ ਖੂਨ ਦੀ ਕਮ...