ਪਵਿੱਤਰ ਗੁਰਗੱਦੀ ਮਹੀਨੇ ਦੀ ਖੁਸ਼ੀ ’ਚ ਬਲਾਕ ਬਠੋਈ-ਡਕਾਲਾ ਦੀ ਬਲਾਕ ਪੱਧਰੀ ਨਾਮ ਚਰਚਾ ਹੋਈ
6 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ
(ਨਰਿੰਦਰ ਸਿੰਘ ਬਠੋਈ) ਪਟਿਆਲਾ। ਪਵਿੱਤਰ ਮਹਾਂ ਪਰਉਪਕਾਰ ਮਹੀਨੇ ਦੀ ਖੁਸ਼ੀ ਵਿੱਚ ਬਲਾਕ ਬਠੋਈ-ਡਕਾਲਾ ਦੀ ਬਲਾਕ ਪੱਧਰੀ ਨਾਮ ਚਰਚਾ ਬਠੋਈ ਕਲਾਂ ਦੇ ਨਾਮ ਚਰਚਾ ਘਰ ਵਿਖੇ ਧੂਮ-ਧਾਮ ਨਾਲ ਹੋਈ। ਇਸ ਮੌਕੇ ਸਾਧ-ਸੰਗਤ ਨੇ ਨਾਮ ਚਰਚਾ ਘਰ ਨੂੰ ਸੁੰਦਰ ਰੰਗ ਬਿਰੰਗੀਆਂ ਲੜੀਆਂ...
ਮਾਤਾ ਤੁਲਸੀ ਦੇਵੀ ਇੰਸਾਂ ਦੀ ਮ੍ਰਿਤਕ ਦੇਹ ‘ਤੇ ਹੋਣਗੀਆਂ ਡਾਕਟਰੀ ਦੀਆਂ ਨਵੀਆਂ ਮੈਡੀਕਲ ਖੋਜਾਂ
ਪਰਿਵਾਰ ਨੇ ਆਪਸੀ ਸਹਿਮਤੀ ਨਾਲ ਮਾਤਾ ਤੁਲਸੀ ਦੇਵੀ ਇੰਸਾਂ ਦੇ ਦੇਹਾਂਤ ਉਪਰੰਤ ਮੈਡੀਕਲ ਖੋਜਾਂ ਲਈ ਕੀਤਾ ਸਰੀਰਦਾਨ (Medical Research)
ਬਲਾਕ ਮਲੋਟ 'ਚ ਹੋਏ ਹੁਣ ਤੱਕ 40 ਸਰੀਰਦਾਨ ਅਤੇ ਸਾਲ 2024 'ਚ 6ਵਾਂ ਹੋਇਆ ਸਰੀਰਦਾਨ
(ਮਨੋਜ) ਮਲੋਟ। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾ...
ਬੰਗਲੌਰ ਦੇ ਡੇਰਾ ਸ਼ਰਧਾਲੂ ਲੋੜਵੰਦਾਂ ਲਈ ਆਏ ਅੱਗੇ
ਲੋੜਵੰਦ ਮਰੀਜਾਂ ਲਈ ਖੂਨਦਾਨ ਕਰਕੇ ਕੀਤਾ ਭਲਾਈ ਕਾਰਜ
ਬੰਗਲੌਰ (ਸੱਚ ਕਹੂੰ ਨਿਊਜ਼)। ਸੱਚੇ ਦਾਤਾ ਰਹਿਬਰ, ਸਮਾਜ ਸੁਧਾਰਕ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਬੰਗਲੌਰ (ਕਰਨਾਟਕ) ਦੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਮੈਂਬਰ...
ਪਵਿੱਤਰ ਅਵਤਾਰ ਮਹੀਨਾ: ਸਲਾਬਤਪੁਰਾ ਵਿੱਚ ਵਗਿਆ ਸ਼ਰਧਾ ਦਾ ਸਮੁੰਦਰ
55 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਸਲਾਬਤਪੁਰਾ, (ਸੁਖਜੀਤ ਮਾਨ)। ਪੂਜਨੀਕ ਹਜ਼ੂਰ ਪਿਤਾ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਮਹੀਨੇ ਅਗਸਤ ਦੇ ਸਬੰਧ ਵਿੱਚ ਅੱਜ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ ਸਲਾਬਤਪੁਰਾ ਵਿਖੇ ਪੰਜਾਬ ਦੀ ਸਾਧ ਸੰਗਤ ਵੱਲੋਂ ਨਾਮ ਚਰਚਾ ਕਰਕੇ ਖੁ...
ਗਰੀਨ ਐਸ ਦੇ ਸੇਵਾਦਰਾਂ ਨੇ ਮੰਦਬੁੱਧੀ ਔਰਤ ਨੂੰ ਪਰਿਵਾਰ ਨਾਲ ਮਿਲਾਇਆ
(ਰਾਜਵਿੰਦਰ ਬਰਾੜ) ਗਿੱਦੜਬਾਹਾ/ਕੋਟਭਾਈ। ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਬਲਾਕ ਗਿੱਦੜਬਾਹਾ ਦੇ ਸੇਵਾਦਾਰਾਂ ਨੇ ਇੱਕ ਮੰਦਬੁੱਧੀ ਭੈਣ ਨੂੰ ਉਸਦੇ ਪਰਿਵਾਰ ਨਾਲ ਮਿਲਵਾਇਆ। ਜਿਕਰਯੋਗ ਹੈ ਕਿ ਬਲਾਕ ਗਿੱਦੜਬਾਹਾ ਦੇ ਸੇਵਾਦਾਰਾਂ ਦੁਅਰਾ ਪਹਿਲਾਂ ਤਿੰਨ ਮੰਦਬੁੱਧੀਆਂ ਨੂੰ ਪਰਿਵਾਰ ਨਾਲ ਮਿਲਾ ਚੁੱਕੇ ...
ਡੇਰਾ ਸ਼ਰਧਾਲੂਆਂ ਨੇ ਮੰਦਬੁੱਧੀ ਔਰਤ ਦੀ ਕੀਤੀ ਸੰਭਾਲ
(ਗੁਰਪ੍ਰੀਤ ਸਿੰਘ) ਸੰਗਰੂਰ। ਡੇਰਾ ਪ੍ਰੇਮੀਆਂ ਨੇ ਇੱਕ ਮੰਦਬੁੱਧੀ ਔਰਤ (Welfare Works) ਦੀ ਸੰਭਾਲ ਕਰਨ ਉਪਰੰਤ ਉਸ ਨੂੰ ਉਸ ਦੇ ਪਿੰਡ ਵਾਸੀਆਂ ਦੇ ਹਵਾਲੇ ਕਰਨ ਦਾ ਪਤਾ ਲੱਗਿਆ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਰਾਜ ਸਿੰਘ ਰਿਟਾ: ਇੰਸਪੈਕਟਰ ਸੰਗਰੂਰ ਨੇ ਦੱਸਿਆ ਕਿ ਸਾਡੀ ਟੀਮ ਮੈਂਬਰਾਂ ਨੂੰ ਪਿਛਲੇ ਦਿਨੀਂ ...
ਤੇਜਾ ਸਿੰਘ ਇੰਸਾਂ ਬਣੇ ਪਿੰਡ ਦੇ ਪਹਿਲੇ ਸਰੀਰਦਾਨੀ
ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਕੀਤੀ ਦਾਨ, ਬਲਾਕ ’ਚੋਂ 7ਵਾਂ ਸਰੀਰਦਾਨ | Body Donor
ਕਬਰਵਾਲਾ (ਲੰਬੀ) (ਮੇਵਾ ਸਿੰਘ)। ਬਲਾਕ ਕਬਰਵਾਲਾ ਦੇ ਪਿੰਡ ਤੱਪਾਖੇੜਾ ਦੇ ਪ੍ਰੇਮੀ ਸੇਵਕ ਤੇਜਾ ਸਿੰਘ ਇੰਸਾਂ ਪੁੱਤਰ ਹਰਚੰਦ ਸਿੰਘ ਨੇ ਦੇਹਾਂਤ ਉਪਰੰਤ ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਨਾਲ ਪਿੰਡ ਦੇ ਪਹਿਲੇ ਸਰੀ...
ਰੀਟਾ ਇੰਸਾਂ ਨੇ ਦਿੱਤਾ ਇਮਾਨਦਾਰੀ ਦਾ ਸਬੂਤ
ਅਰਨੀਵਾਲਾ (ਰਜਿੰਦਰ ਕੁਮਾਰ) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਅਮਲ ਕਰਦਿਆਂ ਰੀਟਾ ਇੰਸਾਂ ਪਤਨੀ ਵਿਪਨ ਬਜਾਜ ਇੰਸਾਂ ਮੀਤ ਗਾਰਮੈਂਟ ਪੰਨੀਵਾਲਾ ਵਾਸੀ ਪਿੰਡ ਕੁਹਾੜਿਆਂਵਾਲੀ ਨੂੰ ਸਰਸਾ ਵਿਖੇ ਪਰਸ ਡਿੱਗਿਆ ਮਿਲਿਆ, ਜਿਸ ’ਚ ਪੰਜ ਹਜ਼ਾਰ ਤੋਂ ਉਪਰ ਨਕਦੀ, ਅਧਾਰ ਕ...
ਕੋਰੋਨਾ ਵਾਇਰਸ ਨੂੰ ਠੱਲ੍ਹਣ ਲਈ ਡੇਰਾ ਪ੍ਰੇਮੀ ਉੱਤਰੇ ਮੈਦਾਨ ‘ਚ
ਧਰਮਗੜ੍ਹ 'ਚ ਇੱਕ ਹਜ਼ਾਰ ਮਾਸਕ ਵੰਡੇ, ਵੱਡੇ ਪੱਧਰ ਤੇ ਸੈਨੇਟਾਈਜ਼ਰ ਵੀ ਦਿੱਤਾ
ਧਰਮਗੜ੍ਹ, (ਜੀਵਨ ਗੋਇਲ) ਬਲਾਕ ਅਧੀਨ ਪੈਂਦੇ ਪਿੰਂਡ ਕਣਕਵਾਲ ਭੰਗੂਆਂ ਦੇ ਸੇਵਾਦਾਰਚ ਨੇ ਕੋਰੋਨਾ ਵਾਇਰਸ ਤੋਂ ਬਚਾਵ ਲਈ ਡੇਰਾ ਸੱਚਾ ਸੌਦਾ ਦੀ ਪ੍ਰੇਰਣਾਂ 'ਤੇ ਚੱਲਦਿਆਂ ਮਾਨਵਤਾ ਭਲਾਈ ਲਈ ਇੱਕ ਹਜਾਰ ਮਾਸਕ, ਤੀਹ ਲੀਟਰ ਸੈਨੇਟਾਈਜਰ ਅ...
Faridkot News : ਸੱਚਖੰਡ ਜਾ ਬਿਰਾਜੇ ਜੀਐੱਸਐੱਮ ਆਤਮਾ ਸਿੰਘ ਇੰਸਾਂ
ਫਰੀਦਕੋਟ (ਸੱਚ ਕਹੂੰ ਨਿਊਜ਼)। Faridkot News : ਉਹ ਜੀਵ ਬਹੁਤ ਹੀ ਭਾਗਾਂ ਵਾਲੇ ਹੁੰਦੇ ਹਨ ਜੋ ਸਤਿਗੁਰੂ ਨਾਲ ਸੱਚੀ ਪ੍ਰੀਤ ਲਾ ਕੇ ਉਸ ਨੂੰ ਅੰਤਿਮ ਸਮੇਂ ਤੱਕ ਪੂਰੇ ਦ੍ਰਿੜ ਵਿਸ਼ਵਾਸ ਨਾਲ ਨਿਭਾਉਂਦੇ ਹਨ। ਅਜਿਹੀ ਹੀ ਸ਼ਖਸੀਅਤ ਸਨ ਗੁਰੂ ਸਤਿ ਮਸਤ ਬ੍ਰਹਮਚਾਰੀ (ਜੀਐੱਸਐੱਮ) ਆਤਮਾ ਸਿੰਘ ਇੰਸਾਂ (84) ਜੋ ਕਿ ਸੋਮਵਾ...