ਬਲਾਕ ਬਠਿੰਡਾ ਦੇ 106ਵੇਂ ਸਰੀਰਦਾਨੀ ਬਣੇ ਅਣਥੱਕ ਸੇਵਾਦਾਰ ਰਾਮ ਸਵਰੂਪ ਇੰਸਾਂ
ਬਠਿੰਡਾ (ਸੁਖਨਾਮ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 161 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 106ਵਾਂ ਸਰੀਰਦਾਨ ਹੋਇਆ। ਬਲਾਕ ਬਠਿੰਡਾ ਦ...
ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੇ ਮੰਦਬੁੱਧੀ ਨੂੰ ਪਿੰਗਲਾ ਆਸ਼ਰਮ ਪਹੁੰਚਾਇਆ
ਮਾਨਵਤਾ ਭਲਾਈ ਦੇ ਸੱਚੇ ਸੇਵਾਦਾਰ ਹਨ ਡੇਰਾ ਸੱਚਾ ਸੌਦਾ ਦੇ ਸੇਵਾਦਾਰ: ਡਾ. ਸ਼ਾਮ ਲਾਲ
(ਸੁਨੀਲ ਚਾਵਲਾ) ਸਮਾਣਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਬਲਾਕ ਸੰਗਰੂਰ ਤੇ ਬਲਾਕ ਸਮਾਣਾ ਦੇ ਸੇਵਾਦਾਰਾਂ ਵੱਲੋਂ ਚੀਕਾ ਰੋਡ ਦੇ ਨਜਦੀਕ ਤਰਸ ਹਾਲਤ ’ਚ ਬੈਠੇ...
ਨਰਵਾਣਾ ਦੀ ਸਾਧ ਸੰਗਤ ਨੇ ਕੀਤਾ ਰਾਮ ਨਾਮ ਦਾ ਗੁਣਗਾਨ
ਨਰਵਾਣਾ ਦੀ ਸਾਧ ਸੰਗਤ ਨੇ ਕੀਤਾ ਰਾਮ ਨਾਮ ਦਾ ਗੁਣਗਾਨ
ਨਰਵਾਣਾ (ਸੱਚ ਕਹੂੰ ਨਿਊਜ਼)। ਐਤਵਾਰ ਨੂੰ ਸਥਾਨਕ ਨਾਮਚਰਚਾ ਘਰ ਵਿਖੇ ਬਲਾਕ ਪੱਧਰੀ ਨਾਮਚਰਚਾ ਆਯੋਜਿਤ ਕੀਤੀ ਗਈ ਅਤੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ । ਇਸ ਮੌਕੇ ਬਲਾਕ ਦੇ ਨਰਵਾਣਾ ਕਸਬਾ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸਾਧ-ਸੰਗਤ ਨੇ ਸ਼...
Malout News: ਮਲੋਟ ਦੇ ਜੋਨ 2 ਦੀ ਸਾਧ-ਸੰਗਤ ਨੇ ਲੋੜਵੰਦਾਂ ਦੀ ਕੜਾਕੇ ਦੀ ਠੰਢ ’ਚ ਇਸ ਤਰ੍ਹਾਂ ਕੀਤੀ ਸੰਭਾਲ
Malout News: ਪੂਜਨੀਕ ਗੁਰੂ ਜੀ ਸੇਵਾਦਾਰਾਂ ’ਤੇ ਆਪਣੀ ਮਿਹਰ ਬਣਾਈ ਰੱਖਣ : 85 ਮੈਂਬਰ ਪੰਜਾਬ
Malout News: ਮਲੋਟ (ਮਨੋਜ)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਜੀ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਮਲੋਟ ਦੇ ਜੋਨ ਨੰਬਰ 2 ਦੀ ਸਾਧ-ਸੰਗਤ ਨੇ ਕੜਾਕੇ ਦੀ ਠੰਢ ਦੌਰਾਨ ਸਵੇਰੇ ਤੜਕਸਾਰ ...
ਡੇਰਾ ਸ਼ਰਧਾਲੂਆਂ ਨੇ ਕੀਤਾ 12 ਯੂਨਿਟ ਖੂਨਦਾਨ
ਡੇਰਾ ਸ਼ਰਧਾਲੂਆਂ ਨੇ ਕੀਤਾ 12 ਯੂਨਿਟ ਖੂਨਦਾਨ
ਲੁਧਿਆਣਾ (ਸੱਚ ਕਹੂੰ ਨਿਊਜ਼/ਬੁੱਟਾ ਸਿੰਘ)। ਅੱਜ ਦੇ ਸੁਆਰਥੀ ਯੁੱਗ ਵਿੱਚ ਜਿੱਥੇ ਉਹ ਆਪਣੇ ਆਪਣਿਆਂ ਲਈ ਖੂਨਦਾਨ ਕਰਨ ਤੋਂ ਝਿਜਕਦੇ ਹਨ, ਉੱਥੇ ਹੀ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਬਿਨਾਂ ਕਿਸੇ ਸਵਾਰਥ ਦੇ ਅਣਜਾਣ ਲੋੜਵੰਦਾਂ ਤੱਕ ਪਹੁੰਚ ਕੇ ਆਪਣੇ ਖਰਚੇ ’ਤੇ ਖੂਨਦਾਨ...
ਟ੍ਰਿਊ ਬਲੱਡ ਪੰਪ ਬਚਾ ਰਹੇ ਨੇ ਕੀਮਤੀ ਜਾਨਾਂ
ਸੇਵਾਦਾਰਾਂ ਨੇ 6 ਯੂਨਿਟ ਖ਼ੂਨਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ
ਬਠਿੰਡਾ (ਸੁਖਨਾਮ)। ਬਲਾਕ ਬਠਿੰਡਾ ਦੇ ਸੇਵਾਦਾਰਾਂ ਵੱਲੋਂ ਖੂਨਦਾਨ ਦੀਆਂ ਸੇਵਾਵਾਂ ਲਗਾਤਾਰ ਜਾਰੀ ਹਨ ਖ਼ੂਨਦਾਨ ਸੰਮਤੀ ਡੇਰਾ ਸੱਚਾ ਸੌਦਾ ਬਲਾਕ ਬਠਿੰਡਾ ਦੇ ਜਿੰਮੇਵਾਰ ਸੇਵਾਦਾਰ ਲਖਵੀਰ ਇੰਸਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਰੂਰਤਮੰਦ ਮ...
Welfare Work: ‘ਬਲਾਕ ਮਲੋਟ’ ਦਾ ਇੱਕ ਹੋਰ ‘ਇੰਸਾਂ’ ਲੱਗਿਆ ਮਾਨਵਤਾ ਦੇ ਲੇਖੇ
ਪਰਿਵਾਰ ਨੇ ਆਪਸੀ ਸਹਿਮਤੀ ਨਾਲ ਮਾਤਾ ਕ੍ਰਿਸ਼ਨਾ ਦੇਵੀ ਇੰਸਾਂ ਦੀ ਮ੍ਰਿਤਕ ਦੇਹ ਕੀਤੀ ਨਵੀਆਂ ਮੈਡੀਕਲ ਖੋਜਾਂ ਲਈ ਦਾਨ
Welfare Work: (ਮਨੋਜ) ਮਲੋਟ। ਐਮਐਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਸਾਂਝਾ ਧਾਮ ਮਲੋਟ ਦੀ ਕੰਟੀਨ ਦੇ ਜਿੰਮੇਵਾਰ ਸੇਵਾਦਾਰ ਰਾਜ ਕੁਮਾਰ ਇੰਸਾਂ ਅਤੇ ਭੂਸ਼ਣ ਕੁਮਾਰ ਇੰਸਾਂ ਦੇ...
ਸਹਾਰਾ-ਏ-ਇੰਸਾਂ ਮੁਹਿੰਮ ਤਹਿਤ ਸਾਧ-ਸੰਗਤ ਵੱਲੋਂ ਇੱਕ ਪਰਿਵਾਰ ਨੂੰ ਰਾਸ਼ਨ ਤੇ ਗਰਮ ਕੱਪੜੇ ਦਿੱਤੇ
161ਵਾਂ ਮਾਨਵਤਾ ਭਲਾਈ ਕਾਰਜ ਦਾ ਅਗਾਜ਼, ਸਾਧ ਸੰਗਤ ਸੇਵਾ ਲਈ ਜੁਟੀ-ਪ੍ਰੇਮੀ ਸੇਵਕ ਅਮਿਤ ਇੰਸਾਂ (Sahara E Insan Campaign)
(ਸੁਨੀਲ ਚਾਵਲਾ) ਸਮਾਣਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆਂ ’ਤੇ ਚੱਲਦਿਆਂ ‘ਸਹਾਰਾ ਏ ਇੰਸਾਂ’ ਮੁਹਿੰਮ ਦੇ ਤਹਿਤ ਬਲਾਕ ਸਮਾਣਾ ਜ਼...
ਡੇਰਾ ਸੱਚਾ ਸੌਦਾ ਸ਼ਰਧਾਲੂਆਂ ਨੇ ਅੱਠ ਯੂਨਿਟ ਖੂਨਦਾਨ ਕਰਕੇ ਬਚਾਈਆਂ ਕਈ ਕੀਮਤੀ ਜਾਨਾਂ
(ਜਸਵੰਤ ਰਾਏ) ਜਗਰਾਓਂ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂਡੇਰਾ ਸ਼ਰਧਾਲੂਆਂ ਨੇ ਲੋੜਵੰਦ ਮਰੀਜ਼ਾਂ ਲਈ ਹਸਪਤਾਲਾਂ ’ਚ ਜਾ ਕੇ 8 ਯੂਨਿਟ ਖੂਨਦਾਨ (Blood Donating) ਕਰਕੇ ਕਈ ਕੀਮਤੀ ਜਾਨਾਂ ਬਚਾਈਆਂ। ਜਾਣਕਾਰੀ ਦਿੰਦਿਆਂ ਬਲਾਕ ਜਗਰਾਓਂ ਦੇ ਖੂਨਦ...
440 ਬਲਾਕਾਂ ਦੇ 2,07,456 ਸੇਵਾਦਾਰਾਂ ਨੇ 29,31,778 ਘੰਟੇ ਕੀਤਾ ਸਿਮਰਨ
ਟਾਪ ਟੈਨ 'ਚ ਪੰਜਾਬ 6 ਤੇ ਹਰਿਆਣਾ ਦੇ 4 ਬਲਾਕਾਂ ਨੇ ਬਣਾਈ ਜਗ੍ਹਾ
ਸੱਚ ਕਹੂੰ ਨਿਊਜ਼/ਸਰਸਾ । ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦਰਮਿਆਨ ਚੱਲ ਰਹੇ ਅਨੋਖੇ ਸਿਮਰਨ ਪ੍ਰੇਮ ਮੁਕਾਬਲੇ 'ਚ 17 ਸਤੰਬਰ ਤੋਂ 30 ਸਤੰਬਰ ਤੱਕ ਦੀ ਸੂਚੀ ਅਨੁਸਾਰ ਇਸ ਵਾਰ ਟਾਪ-10 'ਚ ਪੰਜਾਬ ਦੇ 6 ਤੇ ਹਰਿਆਣਾ ਦੇ 4 ਬਲਾਕਾਂ ਨੇ ਜਗ੍ਹਾ ਬ...