Foundation Day : ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸਥਾਪਨਾ ਦਿਵਸ ਮੌਕੇ ’ਤੇ ਵੇਖੋ ਪੂਜਨੀਕ ਗੁਰੂ ਜੀ ਦੀਆਂ ਸ਼ਾਨਦਾਰ ਤਸਵੀਰਾਂ….
ਸਰਸਾ (ਸੱਚ ਕਹੂੰ ਨਿਊਜ਼)। ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਆਪਣਾ ਸਥਾਪਨਾ ਦਿਵਸ ਧੂਮਧਾਮ ਨਾਲ ਮਨਾ ਰਿਹਾ ਹੈ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਝੰਡਾ ਲਹਿਰਾ ਕੇ ਇਸ ਦੀ ਸ਼ੁਰੂਆਤ ਕੀਤੀ।
https://twitter.com/DSSNewsUpdates/status/1751131629488161...
ਮੰਦਬੁੱਧੀ ਨੌਜਵਾਨ ਨੂੰ ਪਰਿਵਾਰ ਨਾਲ ਮਿਲਵਾ ਕੇ ਨਿਭਾਇਆ ਇਨਸਾਨੀ ਫਰਜ਼
ਪਰਿਵਾਰ ਨੇ ਪੂਜਨੀਕ ਗੁਰੂ ਜੀ ਤੇ ਡੇਰਾ ਸ਼ਰਧਾਲੂਆਂ ਦਾ ਕੀਤਾ ਧੰਨਵਾਦ
(ਨਰੇਸ਼ ਕੁਮਾਰ) ਸੰਗਰੂਰ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਅਨੁਸਾਰ ਬਲਾਕ ਸੰਗਰੂਰ ਦੇ ਡੇਰਾ ਸ਼ਰਧਾਲੂਆਂ ਨੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਨੂੰ ਪਰਿਵਾਰ ਨਾਲ ਮਿਲਾ ਕੇ ਇਨਸਾਨੀਅਤ ਦ...
ਮਿੱਠੂ ਸਿੰਘ ਇੰਸਾਂ ਵੀ ਲੱਗੇ ਮਾਨਵਤਾ ਦੇ ਲੇਖੇ
ਬਲਾਕ ਦੇ 25ਵੇਂ ਸਰੀਰਦਾਨੀ ਬਣੇ
(ਰਾਕੇਸ਼ ਗਰਗ) ਮੌੜ ਮੰਡੀ। ਆਪਣੀ ਸੁਆਸਾਂ ਰੂਪੀ ਪੂੰਜੀ ਪੂਰੀ ਕਰਕੇ ਮਾਲਕ ਦੇ ਚਰਨਾਂ ਵਿੱਚ ਜਾ ਬਿਰਾਜੇ ਬਲਾਕ ਮੌੜ ਮੰਡੀ ਦੇ ਪਿੰਡ ਘੁੰਮਣ ਕਲਾਂ ਦੇ ਮਿੱਠੂ ਸਿੰਘ ਇੰਸਾਂ (75) ਨੇ ਬਲਾਕ ਦੇ 25ਵੇਂ ਸਰੀਰਦਾਨੀ ਹੋਣ ਦਾ ਮਾਣ ਹਾਸਿਲ ਕੀਤਾ ਹੈ। ਉਹਨਾਂ ਦੇ ਦੇਹਾਂਤ ਤੋਂ ਬਾਅਦ ਉਹਨ...
Humanity : ਦੇਹਾਂਤ ਉਪਰੰਤ ਵੀ ਮਨੁੱਖਤਾ ਦੇ ਕੰਮ ਆਉਂਦੇ ਨੇ ਡੇਰਾ ਸੱਚਾ ਸੌਦਾ ਦੇ ਮੁਰੀਦ
ਹਮੀਰ ਕੌਰ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਮਾਣ | Humanity
ਤਲਵੰਡੀ ਸਾਬੋ (ਸੱਚ ਕਹੂੰ ਨਿਊਜ਼)। ਆਪਣੀ ਸਵਾਸਾਂ ਰੂਪੀ ਪੂੰਜੀ ਪੂਰੀ ਕਰਕੇ ਮਾਲਕ ਦੇ ਚਰਨਾਂ ’ਚ ਜਾ ਬਿਰਾਜੇ ਬਲਾਕ ਤਲਵੰਡੀ ਸਾਬੋ ਦੇ ਪਿੰਡ ਸੰਗਤ ਖੁਰਦ ਦੇ ਹਮੀਰ ਕੌਰ ਇੰਸਾਂ (92) ਪਤਨੀ ਸੱਚਖੰਡ ਵਾਸੀ ਕਰਤਾਰ ਸਿੰਘ ਨੇ ਬਲਾਕ ਦੇ 62ਵੇਂ ਤੇ...
ਕਹਿਰ ਦੀ ਠੰਢ ’ਚ ਡੇਰਾ ਸ਼ਰਧਾਲੂਆਂ ਨੇ ਲੋੜਵੰਦਾਂ ਨੂੰ ਵੰਡੇ ਗਰਮ ਕੱਪੜੇ ਤੇ ਬੂਟ
50 ਜੋੜੇ ਬੂਟ, 42 ਕੋਟੀਆਂ ਤੇ 50 ਕੰਬਲ ਵੰਡੇ | Welfare Work
ਲੁਧਿਆਣਾ (ਰਘਬੀਰ ਸਿੰਘ/ਬੂਟਾ ਸਿੰਘ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਮਾਨਵਤਾ ਭਲਾਈ ਕਾਰਜਾਂ ਤਹਿਤ ਲੁਧਿਆਣਾ ਦੇ ਦੁੱਗਰੀ ਜੋਨ ਦੀ ਸਾਧ-ਸੰਗਤ ਨੇ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ’ਚ ਭਲ...
ਮਾਤਾ ਸੁਰਜੀਤ ਕੌਰ ਇੰਸਾਂ ਬਣੇ ਬਲਾਕ ਬਠਿੰਡਾ ਦੇ 107ਵੇਂ ਸਰੀਰਦਾਨੀ
2 ਹਨ੍ਹੇਰੀਆਂ ਜ਼ਿੰਦਗੀਆਂ ਵੀ ਰੌਸ਼ਨ ਕਰ ਗਈ ਸਰੀਰਦਾਨੀ ਤੇ ਨੇਤਰਦਾਨੀ ਮਾਤਾ ਸੁਰਜੀਤ ਕੌਰ ਇੰਸਾਂ (Body Donation)
(ਸੁਖਨਾਮ) ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 161 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ...
Donate | ਬਲਾਕ ਜੈਤੋ ਦੇ 16ਵੇਂ ਸਰੀਰਦਾਨੀ ਬਣੇ ਲਕਸ਼ਮੀ ਦੇਵੀ ਇੰਸਾਂ
ਮੈਡੀਕਲ ਖੋਜਾਂ ਲਈ ਮ੍ਰਿਤਕ ਦੇਹ ਕੀਤੀ ਦਾਨ | Donate
ਜੈਤੋ (ਸੱਚ ਕਹੂੰ ਨਿਊਜ਼) ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਸਥਾਨਕ ਬਲਾਕ ਜੈਤੋ ਪਿੰਡ ਦੇ ਸਾਦਾ ਪੱਤੀ ਦੇ ਵਸਨੀਕ ਲਕਸ਼ਮੀ ਦੇਵੀ ਇੰਸਾਂ ਪਤਨੀ ਸ੍ਰੀ ਦੀਵਾਨ ਚੰਦ ਨੇ ਦਿਹਾਂਤ ਮਗਰੋਂ ਸਰੀਰਦਾਨੀ ਬਣਨ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾ...
ਪਵਿੱਤਰ ਅਵਤਾਰ ਮਹੀਨੇ ਨੂੰ ਸਮਰਪਿਤ ਜ਼ਿਲ੍ਹੇ ਭਰ ਦੀ ਸਾਂਝੀ ਨਾਮ ਚਰਚਾ ’ਚ ਆਇਆ ਸਾਧ-ਸੰਗਤ ਦਾ ਹੜ੍ਹ
ਨਾਮ ਚਰਚਾ ’ਚ 15 ਪਰਿਵਾਰਾਂ ਨੂੰ ਸਹਾਰਾ ਏ ਆਸਰਾ ਮੁਹਿੰਮ ਤਹਿਤ ਵੰਡਿਆ ਰਾਸ਼ਨ
(ਅਮਿਤ ਸ਼ਰਮਾ/ਅਨਿਲ ਲੁਟਾਵਾ) ਮੰਡੀ ਗੋਬਿੰਦਗੜ੍ਹ। ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਨੂੰ ਸਮਰਪਿਤ ਜ਼ਿਲ੍ਹੇ ਭਰ ਦੀ ਸਾਂਝੀ ਨਾਮ ਚਰਚਾ ਜਿਲ੍ਹਾ ਫਤਿਹਗੜ੍ਹ ਸ...
ਧਨੌਲਾ ਦੀ ਸਾਧ-ਸੰਗਤ ਨੇ ਲੋੜਵੰਦ ਪਰਿਵਾਰਾਂ ਨਾਲ ਮਿਲ ਕੇ ਮਨਾਇਆ ਲੋਹੜੀ ਦਾ ਤਿਉਹਾਰ
ਧਨੌਲਾ (ਸੁਮਿਤ ਲਾਲੀ)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦਾ ਪਵਿੱਤਰ ਅਵਤਾਰ ਮਹੀਨਾ ਤੇ ਲੋਹੜੀ ਦਾ ਤਿਉਹਾਰ ਧਨੌਲਾ ਦੀ ਸਾਧ-ਸੰਗਤ ਨੇ ਲੋੜਵੰਦ ਪਰਿਵਾਰਾਂ ਨੂੰ ਖਾਣ-ਪੀਣ ਦਾ ਸਮਾਨ ਅਤੇ ਟੋਪੀਆਂ, ਬੁੂਟ ਤੇ ਕੋਟੀਆਂ ਵੰਡ ਕੇ ਮਨਾਇਆ। ਜਾਣਕਾਰੀ ਅਨੁਸਾਰ ਧਨੌਲਾ ਦੀ ਸਾਧ-ਸੰਗਤ ਨੇ ਪੂਜਨੀਕ ਗੁਰੂ ਸ...
ਹੱਡ ਚੀਰਦੀ ਠੰਢ ਵਿੱਚ ਡੇਰਾ ਪ੍ਰੇਮੀਆਂ ਨੇ ਮਾਤਾ ਪ੍ਰੀਤਮ ਕੌਰ ਨੂੰ ਦਿੱਤਾ ਨਵੇਂ ਘਰ ਦਾ ਨਿੱਘ
ਮਾਤਾ ਪ੍ਰੀਤਮ ਕੌਰ ਨੂੰ ਡਿਗੂੰ-ਡਿਗੂੰ ਕਰ ਰਹੀ ਮਕਾਨ ਦੀ ਛੱਤ ਤੋਂ ਮਿਲਿਆ ਛੁਟਕਾਰਾ
ਪਵਿੱਤਰ ਗੁਰੂ ਜੀ ਦੀ ਪ੍ਰੇਰਨਾ ਸਦਕਾ ਹੀ ਇਹ ਕਾਰਜ ਸੰਭਵ ਹੋਇਆ ਹੈ-ਪੰਦਰਾਂ ਮੈਂਬਰ
(ਸੁਰਿੰਦਰ ਕੁਮਾਰ ਸ਼ਰਮਾ) ਨਾਭਾ। ਡੇਰਾ ਸੱਚਾ ਸੌਦਾ ਦੀ ਆਸ਼ਿਆਨਾ ਮੁਹਿੰਮ ਦੇ ਤਹਿਤ ਅੱਜ ਬਲਾਕ ਸਾਧੋਹੇੜੀ ਦੀ ਸਾਧ-ਸੰਗਤ ਵੱਲੋਂ ਪੂ...