ਪੂਜਨੀਕ ਗੁਰੂ ਜੀ ਦੁਆਰਾ ਚਲਾਈ ਦੇਹਾਂਤ ਉਪਰੰਤ ‘ਸਰੀਰਦਾਨ’ ਦੀ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ
ਸਾਲ 2023 ’ਚ ਹੁਣ ਤੱਕ ਨਵੀਆਂ ਮੈਡੀਕਲ ਖੋਜਾਂ ਲਈ ਬਲਾਕ ਮਲੋਟ ’ਚ ਹੋਏ 3 ਸਰੀਰਦਾਨ | Campaign
ਮਲੋਟ (ਮਨੋਜ)। ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 159 ਮਾਨਵਤਾ ਭਲਾਈ ਕਾਰਜਾਂ ਵਿੱਚੋਂ ‘ਸਰੀਰਦਾਨ’ ਵੀ ਇੱਕ ਅਜਿਹਾ ਮਾਨਵਤਾ ਭਲਾਈ ਦਾ ਕਾਰਜ (Campaign) ਹੈ ਜਿਸ ਵਿੱਚ ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ...
ਸਾਧ-ਸੰਗਤ ਨੇ ਜ਼ਰੂਰਤਮੰਦ ਔਰਤ ਨੂੰ ਮਕਾਨ ਬਣਾ ਕੇ ਦਿੱਤਾ
(ਰਜਨੀਸ਼ ਰਵੀ) ਬੱਲੂਆਣਾ (ਫਾਜ਼ਿਲਕਾ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦੇ ਹੋਏ ਮਾਨਵਤਾ ਭਲਾਈ ਦੇ ਕਾਰਜਾਂ ਤਹਿਤ ਬਲਾਕ ਬੱਲੂਆਣਾ ਦੀ ਸਾਧ-ਸੰਗਤ ਵੱਲੋਂ ਪਿੰਡ ਭੰਗਾਲਾ ਦੀ ਜ਼ਰੂਰਤਮੰਦ ਔਰਤ ਨੂੰ ਮਕਾਨ ਬਣਾ ਕੇ ਦਿੱਤਾ ਗਿਆ ਹੈ । ਇਸ ਸਬੰਧੀ ਪ੍ਰਾਪਤ ਜ...
ਬਲਜੀਤ ਕੌਰ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਮਾਣ
ਮ੍ਰਿਤਕ ਦੇਹ ਕੀਤੀ ਗਈ ਮੈਡੀਕਲ ਖੋਜਾਂ ਲਈ ਦਾਨ (Body Donation)
(ਸੁਨੀਲ ਚਾਵਲਾ) ਸਮਾਣਾ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਸਥਾਨਕ ਸ਼ਹਿਰ ਦੇ ਸਹਿਜਪੁਰਾ ਰੋਡ ਦੇ ਵਸਨੀਕ ਬਲਜੀਤ ਕੌਰ ਇੰਸਾਂ (63) ਪਤਨੀ ਹਾਕਮ ਸਿੰਘ ਇੰਸਾਂ ਨੇ ਦੇਹਾਂਤ ਉਪਰੰਤ ਸਰੀਰਦਾਨੀ ਬਣਨ ਦਾ ਮਾਣ ਹਾਸਲ ਕੀਤਾ ...
ਮਹਿੰਗੇ ਭਾਅ ਦਾ ਐਪਲ ਮੋਬਾਇਲ ਫੋਨ ਵੀ ਨਹੀਂ ਡੁੱਲਾ ਸਕਿਆ ਡੇਰਾ ਸ਼ਰਧਾਲੂ ਦਾ ਇਮਾਨ
ਐਪਲ ਕੰਪਨੀ ਦਾ ਡਿੱਗਿਆ ਮੋਬਾਇਲ ਵਾਪਸ ਕੀਤਾ
ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਡੇਰਾ ਸ਼ਰਧਾਲੂ ਮਾਨਵਤਾ ਭਲਾਈ ਕਾਰਜਾਂ ਨੂੰ ਤਾਂ ਲਗਾਤਾਰ ਕਰਦੇ ਆ ਰਹੇ ਹਨ ਅਤੇ ਪ੍ਰੰਤੂ ਇਸ ਦੇ ਨਾਲ-ਨਾਲ ਡੇਰਾ ਸ਼ਰਧਾਲੂਆਂ ਦੀ ਇਮਾਨਦਾਰੀ ਦੇ ਚਰਚੇ ਵੀ ਥੋੜੇ-ਥੋੜੇ ਸਮੇਂ ਬਾਅਦ ਸੁਣਨ ਨੂੰ ਮਿਲਦੇ ਰਹਿੰਦੇ ਹਨ। ਦੂਜੇ ਪਾਸੇ...
ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਖੂਨਦਾਨ ਕਰਕੇ ਪੂਜਨੀਕ ਬਾਪੂ ਜੀ ਨੂੰ ਦਿੱਤੀ ਸ਼ਰਧਾਂਜਲੀ
ਪੂਜਨੀਕ ਬਾਪੂ ਨੰਬਰਦਾਰ ਸ. ਮੱਘਰ ਸਿੰਘ ਜੀ ਦੀ ਪਵਿੱਤਰ ਯਾਦ ’ਚ ਲੱਗਿਆ ਖੂਨਦਾਨ ਕੈਂਪ
(ਸੱਚ ਕਹੂੰ ਨਿਊਜ਼) ਸਰਸਾ। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪੂਜਨੀਕ ਪਿਤਾ ਬਾਪੂ ਸ. ਨੰਬਰਦਾਰ ਮੱਘਰ ਸਿੰਘ ਜੀ ਦੀ 19ਵੀਂ ਪਵਿੱਤਰ ਯਾਦ (ਪਰਮਾਰਥੀ ਦਿਵਸ) ’ਚ ਵੀਰਵਾਰ...
ਬਲਾਕ ਅਬੁੱਲ ਖੁਰਾਣਾ ਦੀ ਬਲਾਕ ਪੱਧਰੀ ਨਾਮ-ਚਰਚਾ ਸ਼ਰਧਾਪੂਰਵਕ ਹੋਈ
ਸੇਵਾ ਤੇ ਸਿਮਰਨ ਕਰਨ ਨਾਲ ਸਾਡੇ ਵੱਡੇ ਤੋਂ ਵੱਡੇ ਪਹਾੜ ਵਰਗੇ ਕਰਮ ਵੀ ਕੰਕਰ ’ਚ ਬਦਲ ਜਾਂਦੇ ਹਨ : ਸ਼ੀਸ਼ਪਾਲ ਇੰਸਾਂ
ਅਬੁੱਲ ਖੁਰਾਣਾ/ਮਲੋਟ (ਮਨੋਜ)। ਬਲਾਕ ਅਬੁੱਲ ਖੁਰਾਣਾ ਦੀ ਬਲਾਕ ਪੱਧਰੀ ਨਾਮ ਚਰਚਾ ਐਮਐਸੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਸਾਂਝਾ ਧਾਮ ਮਲੋਟ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1...
ਰੀਟਾ ਇੰਸਾਂ ਨੇ ਦਿੱਤਾ ਇਮਾਨਦਾਰੀ ਦਾ ਸਬੂਤ
ਅਰਨੀਵਾਲਾ (ਰਜਿੰਦਰ ਕੁਮਾਰ) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਅਮਲ ਕਰਦਿਆਂ ਰੀਟਾ ਇੰਸਾਂ ਪਤਨੀ ਵਿਪਨ ਬਜਾਜ ਇੰਸਾਂ ਮੀਤ ਗਾਰਮੈਂਟ ਪੰਨੀਵਾਲਾ ਵਾਸੀ ਪਿੰਡ ਕੁਹਾੜਿਆਂਵਾਲੀ ਨੂੰ ਸਰਸਾ ਵਿਖੇ ਪਰਸ ਡਿੱਗਿਆ ਮਿਲਿਆ, ਜਿਸ ’ਚ ਪੰਜ ਹਜ਼ਾਰ ਤੋਂ ਉਪਰ ਨਕਦੀ, ਅਧਾਰ ਕ...
ਡੇਰਾ ਸ਼ਰਧਾਲੂ ਗੁਰਦਾਸ ਸਿੰਘ ਇੰਸਾਂ ਬਣੇ ਨੇਤਰਦਾਨੀ ਤੇ ਸਰੀਰਦਾਨੀ
ਚਿਬੜਾਂ ਵਾਲੀ ( ਰਾਜ ਕੁਮਾਰ )। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾ ਸਦਕਾ 159 ਮਾਨਵਤਾ ਭਲਾਈ ਦੇ ਕਾਰਜ ਵਿਸ਼ਵ ਭਰ ਵਿੱਚ ਪੂਰੇ ਉਤਸਾਹ ਨਾਲ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਕਰ ਰਹੀ। ਇੰਨਾ ਹੀ ਕਾਰਜਾਂ ਵਿੱਚੋਂ ਇੱਕ ਕਾਰਜ ਸਰੀਰ ਦਾਨ ਮਹਾਂਦਾਨ ਨੇਤਰਦਾਨ ਮਹਾਂ...
ਬਲਾਕ ਦੋਰਾਹਾ ਦੇ ਪਹਿਲੇ ਸਰੀਰਦਾਨੀ ਬਣੇ ਪ੍ਰੇਮੀ ਮਦਨ ਲਾਲ ਗਲਹੋਤਰਾ ਇੰਸਾਂ
ਨਗਰ ਕੌਂਸਲ ਪ੍ਰਧਾਨ ਤੇ ਕੌਂਸਲਰਾਂ ਵੱਲੋਂ ਕੀਤੀ ਗਈ ਭਰਪੂਰ ਸਲਾਹੁਤਾ
ਦੋਰਾਹਾ (ਦਵਿੰਦਰ ਸਿੰਘ)। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਸਦਕਾ 159 ਮਾਨਵਤਾ ਭਲਾਈ ਦੇ ਕਾਰਜ ਵਿਸ਼ਵ ਭਰ ਵਿੱਚ ਪੂਰੇ ਉਤਸ਼ਾਹ ਨਾਲ ਕਰ ਰਹੀ ਹੈ। ਇਨ੍ਹਾਂ ਕਾਰਜਾਂ ...
ਨਾਗਪੁਰ ਦੇ ਸੇਵਾਦਾਰਾਂ ਨੇ 160 ਅਨਾਥ ਬਜ਼ੁਰਗਾਂ ਨੂੰ ਫਲ ਵੰਡੇ
ਨਾਗਪੁਰ (ਸੱਚ ਕਹੂੰ ਨਿਊਜ਼)। ਮਾਨਵਤਾ ਭਲਾਈ ਕਾਰਜ਼ਾਂ ਅਤੇ ਰੂਹਾਨੀਅਤ ਦੀ ਯੂਨੀਵਰਸਿਟੀ ਦੇ ਰੂਪ ’ਚ ਵਿਸ਼ਵ ਪ੍ਰਸਿੱਧ ਸਰਵਧਰਮ ਸੰਗਮ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚਲਦੇ ਹੋਏ ਹਰ ਰੋਜ਼ 159 ਮਾਨਵਤਾਵਾਦੀ ਕਲਿਆਣ ਕਾਰਜ਼ ...