ਜਦ ਖੂਨ ਦੀ ਕਮੀ ਆਈ ਤਾਂ ਪ੍ਰਸ਼ਾਸਨ ਨੇ True Blood ਪੰਪਾਂ ਨੂੰ ਕੀਤਾ ਯਾਦ
ਜਦ ਖੂਨ ਦੀ ਕਮੀ ਆਈ ਤਾਂ ਪ੍ਰਸ਼ਾਸਨ ਨੇ True Blood ਪੰਪਾਂ ਨੂੰ ਕੀਤਾ ਯਾਦ
ਪਟਿਆਲਾ (ਖੁਸ਼ਵੀਰ ਸਿੰਘ ਤੂਰ) ਡੇਰਾ ਸੱਚਾ ਸੌਦਾ ਦੇ ਸਥਾਪਨਾ ਦਿਵਸ ਅਤੇ ਜਾਮ-ਏ-ਇੰਸਾਂ ਦਿਵਸ ਮੌਕੇ ਅੱਜ ਬਲਾਕ ਪਟਿਆਲਾ ਦੀ ਸਾਧ-ਸੰਗਤ ਵੱਲੋਂ ਰਾਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਵਿੱਚ ਇੱਕ ਖੂਨਦਾਨ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ...
ਗੁਰੂ ਪੁੰਨਿਆ ਮੌਕੇ ਬਲਾਕ ਗੁਰੂਹਰਸਹਾਏ ਤੇ ਸੈਦੇ ਕੇ ਮੋਹਨ ਦੀ ਹੋਈ ਨਾਮ ਚਰਚਾ
ਗੁਰੂਹਰਸਹਾਏ (ਵਿਜੈ ਹਾਂਡਾ)। Guruharsahai News : ਗੁਰੂ ਪੁੰਨਿਆ ਮੌਕੇ ਬਲਾਕ ਗੁਰੂਹਰਸਹਾਏ ਤੇ ਬਲਾਕ ਸੈਦੇ ਕੇ ਮੋਹਨ ਦੀ ਬਲਾਕ ਪੱਧਰੀ ਨਾਮ ਚਰਚਾ ਸਥਾਨਕ ਐੱਮਐੱਸਜੀ ਡੇਰਾ ਸੱਚਾ ਸੌਦਾ ਦੇ ਮਾਨਵਤਾ ਭਲਾਈ ਕੇਂਦਰਾਂ ਵਿਖੇ ਬੜੀ ਹੀ ਸ਼ਰਧਾਪੂਰਵਕ ਕੀਤੀ ਗਈ। ਇਸ ਮੌਕੇ ਬਲਾਕ ਗੁਰੂਹਰਸਹਾਏ ਵਿਖੇ ਪਹੁੰਚੇ 85 ਮੈਂਬਰ...
ਭਲਾਈ ਕਾਰਜਾਂ ’ਚ ਨਵੇਂ ਮੁਕਾਮ ਸਥਾਪਿਤ ਕਰ ਰਿਹੈ ਬਲਾਕ ਲੰਬੀ
ਬੀਤੇ ਵਰ੍ਹੇ ’ਚ ਬਲਾਕ ਦੀ ਸਾਧ-ਸੰਗਤ ਵੱਲੋਂ ਕੀਤੇ ਭਲਾਈ ਕਾਰਜਾਂ ਦਾ ਲੇਖਾ-ਜੋਖਾ (Welfare Works)
(ਮੇਵਾ ਸਿੰਘ) ਲੰਬੀ/ਕਿੱਲਿਆਂਵਾਲੀ ਮੰਡੀ। ਡੇਰਾ ਸੱਚਾ ਸੌਦਾ ਸੰਨ 1948 ਤੋਂ ਅੱਜ ਤੱਕ ਲਗਭਗ 75 ਸਾਲਾਂ ਦੌਰਾਨ ਪੂਜਨੀਕ ਬੇਪਰਵਾਹ ਸਾੲੀਂ ਸ਼ਾਹ ਮਸਤਾਨਾ ਜੀ ਮਹਾਰਾਜ, ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ...
ਡੇਰਾ ਸ਼ਰਧਾਲੂਆਂ ਲੋੜਵੰਦ ਮਰੀਜਾਂ ਨੂੰ ਖੂਨਦਾਨ ਕੀਤਾ
ਹਰਪ੍ਰੀਤ ਇੰਸਾਂ ਵੱਲੋਂ 63ਵੀਂ ਅਤੇ ਗੁਰਦੀਪ ਇੰਸਾਂ ਵੱਲੋਂ 16ਵੀਂ ਵਾਰ ਖੂਨਦਾਨ
ਨਾਭਾ, (ਤਰੁਣ ਕੁਮਾਰ ਸ਼ਰਮਾ)। ਬਲਾਕ ਨਾਭਾ ਤੇ ਮੱਲੇਵਾਲ ਦੇ ਦੋ ਡੇਰਾ ਸ਼ਰਧਾਲੂਆਂ ਵੱਲੋਂ ਲੋੜਵੰਦ ਮਰੀਜ ਨੂੰ ਲਗਾਤਾਰ ਦੋ ਯੂਨਿਟ ਖੂਨਦਾਨ ਕਰਕੇ ਮਨੁੱਖਤਾ ਦਾ ਫਰਜ ਨਿਭਾਇਆ ਗਿਆ। ਜਾਣਕਾਰੀ ਅਨੁਸਾਰ ਸਥਾਨਕ ਸਿਵਲ ਹਸਪਤਾਲ ਵਿਖੇ ਜੇ...
ਨਿਊਜ਼ੀਲੈਂਡ ਦੀ ਸਾਧ-ਸੰਗਤ ਨੇ ਲਾਏ ਬੂਟੇ, ਪੂਜਨੀਕ ਗੁਰੂ ਜੀ ਨੂੰ ਦਿੱਤਾ ਤੋਹਫ਼ਾ
ਆਕਲੈਂਡ। (ਨਿਊਜ਼ੀਲੈਂਡ/ਰਣਜੀਤ ਇੰਸਾਂ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਦਿਹਾੜੇ ਮੌਕੇ ਨਿਊਜ਼ੀਲੈਂਡ ਦੀ ਸਾਧ-ਸੰਗਤ ਵੱਲੋਂ ਆਪਣੇ ਗੁਰੂ ਨੂੰ ਤੋਹਫੇ ਵਜੋਂ 1000 ਬੂਟੇ ਲਗਾਏ ਗਏ। ਇਸ ਖੁਸ਼ੀ ਦੇ ਮੌਕੇ ’ਤੇ ਸਾਧ-ਸੰਗਤ ਵੱਲੋਂ ਕੇਕ ਵੀ ਕੱਟਿਆ ਗਿਆ। ਤਿਰੰਗਾ ਲਹਿਰ...
Saint Dr MSG ਦੇ LIVE ਪਵਿੱਤਰ ਬਚਨਾਂ ਨਾਲ ਹੁੰਦੀ ਐ ਦਿਨ ਦੀ ਸ਼ੁਰੂਆਤ…
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਸੋਸ਼ਲ ਮੀਡੀਆ ’ਤੇ ਲਾਈਵ ਆ ਕੇ ਡੇਰਾ ਸ਼ਰਧਾਲੂਆਂ ਦੇ ਦਿਲ ’ਚ ਜੋ ਵੀ ਸਵਾਲ ਪੈਦਾ ਹੋ ਰਹੇ ਹਨ ਉਨ੍ਹਾਂ ਦਾ ਜਵਾਬ ਰੂਹਾਨੀ ਬਚਨਾਂ ਨਾਲ ਦੇ ਰਹੇ ਹਨ। ਆਪਣੇ ਸੋਹਣੇ ਸਤਿਗੁਰੂ ਜੀ ਦਾ ਦਰਸ਼-ਦੀਦਾਰ ਕਰ ਕੇ ਸਾਧ-...
ਡੇਰਾ ਸ਼ਰਧਾਲੂਆਂ ਨੇ ਮੰਦਬੁੱਧੀ ਦੀ ਕੀਤੀ ਸਾਂਭ-ਸੰਭਾਲ
ਡੇਰਾ ਸ਼ਰਧਾਲੂਆਂ ਨੇ ਮੰਦਬੁੱਧੀ ਦੀ ਸਾਂਭ ਸੰਭਾਲ ਕਰਨ ਤੋਂ ਬਾਅਦ ਪਿੰਗਲਵਾੜੇ ਦਾਖਲ ਕਰਵਾਇਆ
(ਨਰੇਸ਼ ਕੁਮਾਰ) ਸੰਗਰੂਰ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਅਨੁਸਾਰ ਬਲਾਕ ਸੰਗਰੂਰ ਦੇ ਡੇਰਾ ਸ਼ਰਧਾਲੂਆਂ ਨੇ ਮਾਨਸਿਕ ਤੌਰ ’ਤੇ ਪੇ੍ਰਸ਼ਾਨ ਵਿਅਕਤੀ ਨੂੰ ਸਾਂਭ ਸੰਭਾਲ ਕ...
ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਇੰਗਲੈਂਡ ਦੀ ਸਾਧ-ਸੰਗਤ ਨੇ ਚਲਾਇਆ ਸਫਾਈ ਅਭਿਆਨ
ਸਾਧ-ਸੰਗਤ ਵੱਲੋਂ ਕਰੈਨਫੋਰਡ/ਹੰਸਲੋ ਲੰਦਨ ਵਿਖੇ ਸਫਾਈ ਅਭਿਆਨ ਚਲਾਇਆ
(ਸੱਚ ਕਹੂੰ ਨਿਊਜ਼) ਲੰਦਨ (ਇੰਗਲੈਂਡ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਇੰਗਲੈਂਡ (ਯੂ.ਕੇ.) ਦੀ ਸਾਧ-ਸੰਗਤ ਵੱਲੋਂ ਕਰੈਨਫੋਰਡ/ਹੰਸਲੋ ਲੰਦਨ ਵਿਖੇ ਸਫਾਈ ਅਭਿਆਨ ਚਲ...
ਡੇਰਾ ਸ਼ਰਧਾਲੂਆਂ ਨੇ ਮੰਦਬੁੱਧੀ ਔਰਤ ਦੀ ਸਾਂਭ-ਸੰਭਾਲ ਕੀਤੀ
(ਨਰੇਸ਼ ਕੁਮਾਰ) ਸੰਗਰੂਰ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਅਨੁਸਾਰ ਬਲਾਕ ਸੰਗਰੂਰ ਦੇ ਡੇਰਾ ਸ਼ਰਧਾਲੂਆਂ ਨੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਔਰਤ ਨੂੰ ਸਾਂਭ ਸੰਭਾਲ ਉਪਰੰਤ ਪਿੰਗਲਵਾੜਾ ਆਸ਼ਰਮ ਵਿਖੇ ਦਾਖਲ ਕਰਵਾਇਆ। ਇਸ ਬਾਰੇ ਜਾਣਕਾਰੀ ਦਿੰਦਿਆਂ ਡੇਰਾ ਪ੍ਰੇਮੀ ਰਿਟਾ. ਇੰਸਪੈਕ...