ਡੇਰਾ ਸ਼ਰਧਾਲੂ ਨੇ ਸਿਲੰਡਰ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਭਾਵੇਂ ਇਸ ਘੋਰ ਕਲਯੁਗ ’ਚ ਬੇਈਮਾਨ ਲੋਕ ਸ਼ਰ੍ਹੇਆਮ ਹੱਥਾਂ ’ਚੋਂ ਸਮਾਨ ਖੋਹ ਕੇ ਰਫੂਚੱਕਰ ਹੋ ਜਾਂਦੇ ਹਨ। ਪਰ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਗੁਰੂ ਦੇ ਬਚਨਾਂ ’ਤੇ ਚੱਲਦਿਆਂ ਇਮਾਨਦਾਰੀ ’ਚ ਵਿਸ਼ਵਾਸ ਰੱਖਦੇ ਹਨ। ਸ੍ਰੀ ਮੁਕਤਸਰ ਸਾਹਿਬ ਦੇ ਡੇਰਾ ਸ਼ਰਧਾਲੂ ਗੁਰਚਰਨ ਸਿੰਘ ...
ਪੂਜਨੀਕ ਗੁਰੂ ਜੀ ਦੇ ਬਚਨਾਂ ਅਨੁਸਾਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਗਰਭਵਤੀ ਭੈਣ ਨੂੰ ਪੌਸ਼ਟਿਕ ਆਹਾਰ ਵੰਡਿਆ
(ਮਨੋਜ), ਮਲੋਟ। ਬਲਾਕ ਮਲੋਟ ਦੀ ਸਾਧ-ਸੰਗਤ ਹਮੇਸ਼ਾਂ ਹੀ ਪੂਜਨੀਕ ਗੁਰੂ ਜੀ ਦੇ ਬਚਨਾਂ 'ਤੇ ਚੱਲਦੇ ਹੋਏ ਮਾਨਵਤਾ ਭਲਾਈ ਕਾਰਜਾਂ ਵਿੱਚ ਮੋਹਰੀ ਰਹਿੰਦੀ ਹੈ ਅਤੇ ਦੀਵਾਲੀ ਦੇ ਸ਼ੁੱਭ ਦਿਹਾੜੇ 'ਤੇ ਪੂਜਨੀਕ ਗੁਰੂ ਜੀ ਦੇ ਵਚਨਾਂ 'ਤੇ ਅਮਲ ਕਰਦੇ ਹੋਏ ਬਲਾਕ ਮਲੋਟ ਦੀ ਸਾਧ-ਸੰਗਤ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤ...
ਜ਼ਰੂਰਤਮੰਦ ਬੱਚਿਆਂ ਨੂੰ ਮਠਿਆਈ ਅਤੇ ਗਰਮ ਕੱਪੜੇ ਵੰਡ ਕੇ ਪੂਜਨੀਕ ਗੁਰੂ ਜੀ ਨੂੰ ਦਿੱਤੀ ਭਾਈ ਦੂਜ ਦੀ ਵਧਾਈ
ਬਨੂੜ (ਐਮ ਕੇ ਸ਼ਾਇਨਾ)। ਤਿਉਹਾਰਾਂ ਦੇ ਦਿਨ ਚੱਲ ਰਹੇ ਹਨ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਰ ਤਿਉਹਾਰ ਨੂੰ ਦੂਜਿਆਂ ਦੀ ਭਲਾਈ ਕਰਕੇ ਮਨਾਉਂਦੇ ਹਨ। ਇਸੇ ਤਹਿਤ ਅੱਜ ਬਲਾਕ ਬਨੂੜ ਦੇ ਸੇਵਾ ਸੰਮਤੀ ਦੇ ਸੇਵਾਦਾਰ ਕਰਨੈਲ ਇੰਸਾਂ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਅਤਿ ਜ਼ਰੂਰਤਮੰਦ ਬੱਚਿਆਂ ਨੂੰ ਖਾਣ ਪੀਣ ਦਾ ਸਮਾਨ ਅਤ...
ਚੰਡੀਗੜ੍ਹ ਵਾਲਿਆਂ ਦੀ ਅਨੋਖੀ ਦੀਵਾਲੀ
ਜ਼ਰੂਰਤਮੰਦਾਂ ਨੂੰ ਰਾਸ਼ਨ, ਮਠਿਆਈ, ਕੰਬਲ ਅਤੇ ਦੀਵੇ ਵੰਡ ਕੇ ਅਤੇ ਪੌਦੇ ਲਗਾ ਕੇ ਮਨਾਈ ਦੀਵਾਲੀ
ਚੰਡੀਗੜ੍ਹ (ਐਮ ਕੇ ਸ਼ਾਇਨਾ)। ਦੇਸ਼ ਵਿਦੇਸ਼ ਵਿਚ ਸਾਰੇ ਭਾਰਤੀ ਲੋਕਾਂ ਨੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ। ਡੇਰਾ ਸੱਚਾ ਸੋਦਾ ਦੇ ਸ਼ਰਧਾਲੂਆਂ ਨੇ ਪੰਜ ਸਾਲਾਂ ਬਾਅਦ ਆਪਣੇ ਪੀਰੋ ਮੁਰਸ਼ਿਦ ਸੰਗ ਦੀਵਾਲੀ ਮਨਾਈ ਹ...
ਡੇਰਾਬੱਸੀ ਵਿਖੇ ਜਰੂਰਤਮੰਦ ਬੱਚਿਆਂ ਨੂੰ ਬਿਸਕੁੱਟ ਦੇ ਪੈਕਟ ਵੰਡ ਮਨਾਈ ਦੀਵਾਲੀ
ਡੇਰਾਬੱਸੀ ਵਿਖੇ ਜਰੂਰਤਮੰਦ ਬੱਚਿਆਂ ਨੂੰ ਬਿਸਕੁੱਟ ਦੇ ਪੈਕਟ ਵੰਡ ਮਨਾਈ ਦੀਵਾਲੀ
ਡੇਰਾਬੱਸੀ (ਐੱਮ ਕੇ ਸ਼ਾਇਨਾ)। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਰ ਵਕਤ ਦੂਜਿਆਂ ਦੀ ਮਦਦ ਲਈ ਤਿਆਰ ਰਹਿੰਦੇ ਹਨ। ਫਿਰ ਚਾਹੇ ਦਿਨ ਕੋਈ ਵੀ ਹੋਵੇ ਉਹ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਦੂਜਿਆਂ ਦੇ ਚਿਹਰੇ ਤੇ ਮੁਸਕਾਨ ਲਿਆਉ...
ਮੁਹਾਲੀ ਦੀ ਸੰਗਤ ਨੇ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡ ਕੇ ਮਨਾਈ ਦੀਵਾਲੀ
ਮੁਹਾਲੀ ਦੀ ਸੰਗਤ ਨੇ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡ ਕੇ ਮਨਾਈ ਦੀਵਾਲੀ
ਮੋਹਾਲੀ (ਐਮ ਕੇ ਸ਼ਾਇਨਾ)। ਦੇਸ਼ ਵਿਦੇਸ਼ ਵਿਚ ਸਾਰੇ ਭਾਰਤੀ ਲੋਕ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾ ਰਹੇ ਹਨ। ਇਸ ਵਕਤ ਹਰ ਕੋਈ ਆਪਣੇ ਆਪ ਵਿੱਚ ਰੁੱਝਿਆ ਹੋਇਆ ਹੈ। ਪਰ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਰ ਤਿਉਹਾਰ ਨੂੰ ਦੂਜਿਆਂ ਦੀ ਭਲਾਈ...
ਹਿਮਾਚਲ ਪ੍ਰਦੇਸ਼ ’ਚ ਟਰਾਂਸਪੋਰਟ ਤੇ ਉਦਯੋਗ ਮੰਤਰੀ ਨੇ ਕੀਤੀ ਪੂਜਨੀਕ ਗੁਰੂ ਜੀ ਦੀ ਜੰਮ ਕੇ ਤਾਰੀਫ
ਹਿਮਾਚਲ ਪ੍ਰਦੇਸ਼ ’ਚ ਟਰਾਂਸਪੋਰਟ ਤੇ ਉਦਯੋਗ ਮੰਤਰੀ ਨੇ ਕੀਤੀ ਪੂਜਨੀਕ ਗੁਰੂ ਜੀ ਦੀ ਜੰਮ ਕੇ ਤਾਰੀਫ
ਪਰਾਗਪੁਰ/ਕਾਂਗੜਾ (ਐੱਮ ਕੇ ਸ਼ਾਇਨਾ)। ਐਤਵਾਰ ਨੂੰ ਦੇਸ਼-ਵਿਦੇਸ਼ ਦੀ ਸਾਧ-ਸੰਗਤ ਨੇ ਆਨ ਲਾਈਨ ਗੁਰੂਕੁਲ ਰਾਹੀਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨਾਲ ਛੋਟੀ ਦੀਵਾਲੀ ਦਾ ਤਿਉਹਾਰ ਮਨਾਇ...
ਪਰਾਗਪੁਰ ’ਚ ਸਾਧ-ਸੰਗਤ ਦਾ ਠਾਠਾਂ ਮਾਰਦਾ ਇਕੱਠ, ਪੰਡਾਲ ਪਏ ਛੋਟੇ
ਪੂਜਨੀਕ ਗੁਰੂ ਜੀ ਦੇ ਦਰਸ਼ਨ ਕਰਕੇ ਨੱਚੀ ਸਾਧ ਸੰਗਤ
ਵੱਡੀ ਗਿਣਤੀ ’ਚ ਲੋਕਾਂ ਨੇ ਲਿਆ ਨਾਮ-ਸ਼ਬਦ
ਪਰਾਗਪੁਰ/ ਕਾਂਗੜਾ (ਐੱਮ ਕੇ ਸ਼ਾਇਨਾ)। ਹਿਮਾਚਲ ਪ੍ਰਦੇਸ਼ ਦੀ ਸਾਧ ਸੰਗਤ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਾਵਨ ਦਰਸ਼ਨਾਂ ਦਾ ਲਾਹਾ ਖੱਟਿਆ। ਪੂਜਨੀਕ ਗੁਰੂ ਜੀ ਦੇ ਲਾਈਵ ਦਰਸ਼ਨ ਕਰ...
ਆਨਲਾਈਨ ਪ੍ਰੋਗਰਾਮ ਨੂੰ ਲੈ ਕੇ ਨੂਰਾਨੀ ਧਾਮ ਪਟਿਆਲਾ ਵਿਖੇ ਸਾਧ ਸੰਗਤ ਚ ਭਾਰੀ ਉਤਸ਼ਾਹ
ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀ ਸਾਧ ਸੰਗਤ
ਪਟਿਆਲਾ (ਖੁਸ਼ਵੀਰ ਸਿੰਘ ਤੂਰ) ਸ਼ਾਹ ਸਤਿਨਾਮ ਜੀ ਨੂਰਾਨੀ ਧਾਮ ਪਟਿਆਲਾ ਵਿਖੇ ਆਨਲਾਈਨ ਪ੍ਰੋਗਰਾਮ ਵਿਚ ਵੱਡੀ ਗਿਣਤੀ 'ਚ ਸਾਧ ਸੰਗਤ ਸ਼ਿਰਕਤ ਕਰ ਰਹੀ ਹੈ । ਪਹਿਲੀ ਵਾਰ ਪੁੱਜਣ ਵਾਲੇ ਜੀਵਾਂ ਦੀ ਗਿਣਤੀ ਵੀ ਵਧੇਰੇ ਹੈ। ਪਟਿਆਲਾ ਜ਼ਿਲ੍ਹੇ ਦੇ ਜ਼ਿੰਮੇਵਾਰਾਂ ਵੱਲੋਂ ਸਾਧ ਸ...
ਡੇਰਾ ਸ਼ਰਧਾਲੂਆਂ ਨੇ ਦਲਦਲ ’ਚ ਫਸੀ ਗਊ ਨੂੰ ਬਾਹਰ ਕੱਢ ਕੇ ਜਾਨ ਬਚਾਈ
ਇਹ ਮਾਨਵਤਾ ਭਲਾਈ ਦੀ ਸੇਵਾ ਹਰ ਇੱਕ ਇਨਸਾਨ ਬਿਨਾਂ ਸਵਾਰਥ ਕਰਨੀ ਚਾਹੀਦੀ ਹੈ : ਭੰਗੂ
(ਸੁਸ਼ੀਲ ਕੁਮਾਰ) ਭਾਦਸੋਂ । ਅੱਜ ਭਾਦਸੋਂ ਵਿਖੇ ਪੂਜਨੀਕ ਗੁਰੂ ਸੰਤ ਡਾ ਗੁਰਮੀਤ ਰਾਮ ਰਹੀਮ ਸਿੰਘ ਇੰਸਾ ਜੀ ਦੀ ਪਵਿੱਤਰ ਪ੍ਰੇਰਨਾ ਦੇ ਚੱਲਦਿਆਂ ਸ਼ਹਿਰ ਭਾਦਸੋਂ ਦੇ ਡੇਰਾ ਸ਼ਰਧਾਲੂਆਂ ਵੱਲੋਂ ਇਕ ਆਵਾਰਾ ਪਸ਼ੂ ਨੂੰ ਦਲਦਲ ’ਚੋਂ ...