ਵਿਧਾਨ ਸਭਾ ਇਜਲਾਸ : ਨਾਇਡੂ ਸਮੇਤ ਪੁੱਜੀਆਂ ਹਸਤੀਆਂ ਨੂੰ ਭੇਂਟ ਕੀਤੇ ਗਏ ਯਾਦਗਾਰੀ ਚਿੰਨ

Remembrance symbols, presented, celebrities, including, Naidu

ਵਿਧਾਨ ਸਭਾ ਇਜਲਾਸ : ਨਾਇਡੂ ਸਮੇਤ ਪੁੱਜੀਆਂ ਹਸਤੀਆਂ ਨੂੰ ਭੇਂਟ ਕੀਤੇ ਗਏ ਯਾਦਗਾਰੀ ਚਿੰਨ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਿਪਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚ ਪੁੱਜੀਆਂ ਮਹਾਨ ਹਸਤੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ (Naidu), ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਤੇ ਹਰਿਆਣਾ ਦੇ ਰਾਜਪਾਲ ਨੂੰ 550ਵੇਂ ਪ੍ਰਕਾਸ਼ ਪੁਰਬ ‘ਤੇ ਜਾਰੀ ਗੁਰੂ ਨਾਨਕ ਦੇਵ ਜੀ ਦੇ ਸਿੱਕੇ ਦੇ ਕੇ ਸਨਮਾਨਿਤ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਵੀ ਇਹ ਸਨਮਾਨ ਦਿੱਤਾ ਗਿਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Naidu

LEAVE A REPLY

Please enter your comment!
Please enter your name here