ਸਾਡੇ ਨਾਲ ਸ਼ਾਮਲ

Follow us

13 C
Chandigarh
Tuesday, February 3, 2026
More
    Home Breaking News ਰਿਪੋਰਟ ਵਿੱਚ ਦ...

    ਰਿਪੋਰਟ ਵਿੱਚ ਦਾਅਵਾ: ਰੂਸ ਦੇ ਰਾਸ਼ਟਰਪਤੀ ਪੁਤਿਨ ਬਲੱਡ ਕੈਂਸਰ ਤੋਂ ਪੀੜਤ

    Ukraine

    ਰਿਪੋਰਟ ਵਿੱਚ ਦਾਅਵਾ: ਰੂਸ ਦੇ ਰਾਸ਼ਟਰਪਤੀ ਪੁਤਿਨ ਬਲੱਡ ਕੈਂਸਰ ਤੋਂ ਪੀੜਤ

    ਮਾਸਕੋ । ਰੂਸ ਅਤੇ ਯੂਕਰੇਨ ਵਿਚਾਲੇ ਭਿਆਨਕ ਜੰਗ ਦੇ ਵਿਚਕਾਰ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇਕ ਰਿਪੋਰਟ ਮੁਤਾਬਕ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਬਲੱਡ ਕੈਂਸਰ ਤੋਂ ਪੀੜਤ ਹਨ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹਨਾਂ ਦਾ ਕੈਂਸਰ ਕਿਸ ਸਟੇਜ ‘ਤੇ ਪਹੁੰਚ ਗਿਆ ਹੈ। ਇਹ ਦਾਅਵਾ ਪੁਤਿਨ ਦੇ ਕਰੀਬੀ ਇਕ ਕਾਰੋਬਾਰੀ ਦੀ ਆਡੀਓ ਟੇਪ ਦੇ ਹਵਾਲੇ ਨਾਲ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਵਲਾਦੀਮੀਰ ਪੁਤਿਨ ਕੋਲ ਜ਼ਿਆਦਾ ਸਮਾਂ ਨਹੀਂ ਬਚਿਆ ਹੈ। ਦੂਜੇ ਪਾਸੇ ਪੁਤਿਨ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਉਹ ਕਮਜ਼ੋਰ ਅਤੇ ਬਿਮਾਰ ਨਜ਼ਰ ਆ ਰਹੇ ਹਨ। ਹਾਲਾਂਕਿ ਇਨ੍ਹਾਂ ਦਾਅਵਿਆਂ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here