Republic Day

ਗਣਤੰਤਰ ਦਿਵਸ ’ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

Desh Bhagat University: (ਅਨਿਲ ਲੁਟਾਵਾ) ਅਮਲੋਹ। ਗਣਤੰਤਰ ਦਿਵਸ ਦੇ ਮਾਣਮੱਤੇ ਮੌਕੇ ’ਤੇ ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਈਚਾਰੇ ਪ੍ਰਤੀ ਉਨ੍ਹਾਂ ਦੀਆਂ ਮਿਸਾਲੀ ਸੇਵਾਵਾਂ ਦੇ ਸਨਮਾਨ ਵਜੋਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਫ਼ਤਹਿਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਪੰਜਾਬ ਸਰਕਾਰ ਵੱਲੋਂ ਡਾ. ਕੁਲਭੂਸ਼ਣ ਡਾਇਰੈਕਟਰ ਕੈਂਪਸ ਅਤੇ ਡਾ. ਪ੍ਰਭਜੋਤ […]
ਸਿੱਖਿਆ  ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Punjab News: ਪੰਜਾਬ ਦੇ ਇਸ ਜ਼ਿਲ੍ਹੇ ’ਚ ਦੋ ਦਿਨਾਂ ਲਈ ਸਖ਼ਤ ਆਦੇਸ਼ ਜਾਰੀ

ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ 5 ਕਿਲੋਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ Punjab News: (ਸੱਚ ਕਹੂੰ ਨਿਊਜ਼) ਪਟਿਆਲਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਣਤੰਤਰਤਾ ਦਿਵਸ ’ਤੇ ਹੋਣ ਵਾਲੇ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Punjab CM: ਗੁਰਵੰਤਪੰਤ ਪੰਨੂ ਵੱਲੋਂ ਮੁੱਖ ਮੰਤਰੀ ਮਾਨ ਨੂੰ ਧਮਕੀ, ਮਾਨ ਐਸਐਫਜੇ ਦੇ ਨਿਸ਼ਾਨੇ ’ਤੇ

ਪਟਿਆਲਾ ਦੇ ਪੱਤਰਕਾਰਾਂ ਨੂੰ ਭੇਜੀ ਈਮੇਲ, ਐਸਐਫਜੇ ਦਾ ਜਥਾ ਪਟਿਆਲਾ ’ਚ | Patiala News Punjab CM: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਾਬੰਦੀ ਸ਼ੁਦਾ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਮੁੱਖੀ ਗੁਰਪੰਤਵੰਤ ਸਿੰਘ ਪੰਨੂ ਵੱਲੋਂ ਪਟਿਆਲਾ ਦੇ ਪੱਤਰਕਾਰਾਂ ਨੂੰ ਈਮੇਲ ਭੇਜ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਧਮਕੀ ਦਿੱਤੀ ਗਈ ਹੈ ਕਿ ਮਾਨ ਐਸਐਫਜੇ ਦੇ ਨਿਸ਼ਾਨੇ ’ਤੇ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Republic Day: ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪਟਿਆਲਾ ’ਚ ਸਰੁੱਖਿਆ ਦੇ ਸਖ਼ਤ ਪ੍ਰਬੰਧ

26 ਜਨਵਰੀ ਨੂੰ ਪਟਿਆਲਾ ’ਚ ਝੰਡਾ ਲਹਿਰਾਉਣਗੇ ਭਗਵੰਤ ਮਾਨ | Republic Day Republic Day: (ਖੁਸ਼ਵੀਰ ਸਿੰਘ ਤੂਰ) ਪਟਿਆਲਾ। 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਪਟਿਆਲਾ ਦੇ ਵੱਖ-ਵੱਖ ਪੁਆਇੰਟਾਂ ’ਤੇ ਅੱਜ ਤੋਂ ਹੀ […]
ਦੇਸ਼  ਪੰਜਾਬ  ਸੂਬੇ 

Punjab Police: ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਮਜ਼ਬੂਤ, ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ‘ਤੇ ਖਾਸ ਸਰਚ ਅਭਿਆਨ

Punjab Police: ਗਣਤੰਤਰ ਦਿਵਸ ਦੇ ਮੱਦੇਨਜ਼ਰ ਫਰੀਦਕੋਟ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਮਜ਼ਬੂਤ Punjab Police: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਗਣਤੰਤਰ ਦਿਵਸ 2025 ਦੇ ਮੱਦੇਨਜ਼ਰ, ਸ਼ਰਾਰਤੀ ਅਨਸਰਾਂ ਖਿਲਾਫ ਚੱਲ ਰਹੇ ਵਿਸ਼ੇਸ਼ ਅਭਿਆਨ ਦੇ ਤਹਿਤ ਵੀਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਇਸਦੇ ਆਸ-ਪਾਸ ਖੇਤਰਾਂ ਵਿੱਚ ਇੱਕ ਖਾਸ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Punjab Police: ਪੰਜਾਬ ‘ਚ 27 ਜਨਵਰੀ ਤੱਕ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

ਪੰਜਾਬ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਹੁਕਮ | Punjab Police Punjab Police: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਛੁੱਟੀਆਂ ਗਣਤੰਤਰ ਦਿਵਸ ਦੇ ਮੱਦੇਨਜ਼ਰ ਕੀਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਹਨ। ਜਿਸ ਵਿੱਚ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਰਾਜਪਾਲ ਨੇ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੋ ਕੇ ਸਰਕਾਰ ਦਾ ਸਾਥ ਦੇਣ ਦਾ ਦਿੱਤਾ ਸੱਦਾ

ਰਾਜਪਾਲ ਨੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਤਿਰੰਗਾ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪਟਿਆਲਾ ਵਿਖੇ ਦੇਸ਼ ਦਾ ਕੌਮੀ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਤੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਨਮਨ ਕਰਦਿਆਂ ਪੰਜਾਬੀਆਂ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਗਣਤੰਤਰ ਦਿਵਸ : 20 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ

ਡੀਜੀਪੀ ਪੰਜਾਬ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ’ਤੇ ਕਰ ਰਹੇ ਹਨ ਨਿਗਰਾਨੀ | Republic Day ਮੁੱਖ ਦਫ਼ਤਰ ਤੋਂ ਜ਼ਿਲ੍ਹਿਆਂ ’ਚ ਸੀਨੀਅਰ ਅਧਿਕਾਰੀ ਕੀਤੇ ਤਾਇਨਾਤ | Republic Day ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਹੈੱਕੁਆਰਟਰ ਤੋਂ […]
ਪੰਜਾਬ  Breaking News  ਇੱਕ ਨਜ਼ਰ 

ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਸ਼ਾਮਲ ਕਰਨ ਦੀ ਮੰਗ

ਪੰਜਾਬੀਆਂ ਦੇ ਹਿੱਤਾਂ ਦੇ ਮੁੱਦਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਖਲ ਅੰਦਾਜੀ ਕਰਨ : ਖੱਤਰੀ ਮਹਾਂਸਭਾ | Republic Day ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) 26 ਜਨਵਰੀ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੇ ਵਿਰਸੇ ਅਤੇ ਕੁਰਬਾਨੀਆਂ ਵਿਖਾਉਂਦੀ ਪੰਜਾਬ ਦੀ ਝਾਂਕੀ ਨੂੰ ਨਾਂ ਸ਼ਾਮਲ ਕਰਨ ਦੇਣ ਨਾਲ ਪੰਜਾਬੀਆਂ ਦੇ ਦਿਲ ਟੁੱਟਣਗੇ। ਪੰਜਾਬੀ ਵਿਰਸੇ ਅਤੇ ਦੇਸ਼ ਦੀ ਆਜ਼ਾਦੀ […]
ਪੰਜਾਬ 

‘ਆਊਟ ਆਫ਼ ਥੀਮ’ ਸੀ ਪੰਜਾਬ ਦੀ ਝਾਕੀ, ਪੰਜਾਬ ਨੇ ਥੀਮ ਅਨੁਸਾਰ ਨਹੀਂ ਬਣਾਏ ਡਿਜ਼ਾਈਨ

‘ਵਿਕਸਿਤ ਭਾਰਤ’ ਅਤੇ ‘ਭਾਰਤ-ਲੋਕਤੰਤਰ ਦੀ ਜਨਨੀ’ ਦਾ ਥੀਮ ਤਿਆਰ ਕਰਨਾ ਸੀ ਪੰਜਾਬ ਨੇ ਡਿਜਾਈਨ | Republic Day ਚੰਡੀਗੜ੍ਹ (ਅਸ਼ਵਨੀ ਚਾਵਲਾ)। ਗਣਤੰਤਰ ਦਿਵਸ ਮੌਕੇ ਪਰੇਡ ਵਿੱਚੋਂ ਪੰਜਾਬ ਦੇ ਬਾਹਰ ਹੋਣ ਦੇ ਵਿਵਾਦ ਵਿੱਚ ਮੁੱਖ ਕਾਰਨ ‘ਆਊਟ ਆਫ਼ ਥੀਮ’ ਨਿਕਲ ਕੇ ਬਾਹਰ ਆ ਰਿਹਾ ਹੈ। ਪੰਜਾਬ ਜਿੱਥੇ ਕੇਂਦਰ ਸਰਕਾਰ ’ਤੇ ਰਾਜਨੀਤਕ ਵਿਤਕਰੇ ਦਾ ਦੋਸ਼ ਲਗਾ ਰਿਹਾ ਹੈ […]
ਪੰਜਾਬ  Breaking News  ਇੱਕ ਨਜ਼ਰ 

ਇਸ ਵਾਰ ਵੀ ਨਹੀਂ ਮਿਲੀ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨੂੰ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਖ਼ਤ ਇਤਰਾਜ਼ | Tableau Of Punjab ਕਿਹਾ, ਕੇਂਦਰ ਅੱਗੇ ਨਹੀਂ ਜੋੜਾਂਗੇ ਹੱਥ, ਪੰਜਾਬ ਭਰ ਵਿੱਚ ਪੇਸ਼ ਹੋਵੇਗੀ ਝਾਕੀ | Tableau Of Punjab ਦੇਸ਼ ਨੂੰ ਆਜ਼ਾਦ ਕਰਵਾਉਣ ’ਚ ਪੰਜਾਬ ਦਾ ਸਭ ਤੋਂ ਵੱਡਾ ਹੱਥ, ਹੁਣ ਉਸੇ ਪੰਜਾਬ ਨੂੰ ਪਰੇਡ ’ਚੋਂ ਕੀਤਾ ਬਾਹਰ ਚੰਡੀਗੜ੍ਹ (ਅਸ਼ਵਨੀ ਚਾਵਲਾ)। ਗਣਤੰਤਰ ਦਿਹਾੜੇ ਮੌਕੇ ਲਾਲ ਕਿਲ੍ਹੇ […]
ਪੰਜਾਬ  Breaking News  ਇੱਕ ਨਜ਼ਰ 

ਦੁਨੀਆ ਨੇ ਦੇਖੀ ਭਾਰਤ ਦੀ ਫੌਜੀ ਤਾਕਤ

ਦੁਨੀਆ ਨੇ ਦੇਖੀ ਭਾਰਤ ਦੀ ਫੌਜੀ ਤਾਕਤ  ਨਵੀਂ ਦਿੱਲੀ। ਗਣਤੰਤਰ ਦਿਵਸ ਦੇ ਮੌਕੇ ’ਤੇ ਬੁੱਧਵਾਰ ਨੂੰ ਇੱਥੇ ਰਾਜਪਥ ’ਤੇ ਆਯੋਜਿਤ ਮੁੱਖ ਸਮਾਗਮ ਦੌਰਾਨ ਦੁਨੀਆ ਨੇ ਭਾਰਤ ਦੀ ਫੌਜੀ ਬਹਾਦਰੀ ਦੇਖੀ। ਪਰੇਡ ਦੀ ਸ਼ੁਰੂਆਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਯੁੱਧ ਸਮਾਰਕ ’ਤੇ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਰਵਾਇਤ ਅਨੁਸਾਰ […]
ਦੇਸ਼  Breaking News  ਇੱਕ ਨਜ਼ਰ