Reservation
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਅਗਨੀਵੀਰਾਂ ਨੂੰ ਬੀਐੱਸਐੱਫ ਅਤੇ ਸੀਆਈਐੱਸਐੱਫ ’ਚ ਮਿਲੇਗਾ 10 ਫੀਸਦੀ ਰਾਖਵਾਂਕਰਨ
Published On
By Sach Kahoon Punjabi Desk
ਗ੍ਰਹਿ ਮੰਤਰਾਲੇ ਨੇ ਲਿਆ ਫੈਸਲਾ, ਉਮਰ ਸੀਮਾ ਵਿੱਚ ਵੀ ਵੱਡੀ ਛੋਟ (Agniveer) (ਏਜੰਸੀ) ਨਵੀਂ ਦਿੱਲੀ। ਅਗਨੀਵੀਰਾਂ ਨੂੰ ਨੀਮ ਫੌਜੀ ਬਲਾਂ ਬੀਐੱਸਐੱਫ ਅਤੇ ਸੀਆਈਐੱਸਐੱਫ ਵਿੱਚ ਹੋਣ ਵਾਲੀ ਭਰਤੀ ਦੌਰਾਨ 10 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਵੱਡਾ ਫੈਸਲਾ ਲਿਆ ਹੈ। ਬੀਅੱੈਸਐੱਫ ਦੇ ਬੁਲਾਰੇ ਨੇ ਦੱਸਿਆ ਕਿ ਅਗਨੀਵੀਰ ਨੂੰ 4 ਸਾਲ ਦੀ ਸਖ਼ਤ […]
ਰਾਖਵਾਂਕਰਨ : ਤਰਕ ਤੇ ਪੈਂਤਰੇਬਾਜ਼ੀ
Published On
By Sach Kahoon Punjabi Desk
ਪਟਨਾ ਹਾਈਕੋਰਟ ਨੇ ਬਿਹਾਰ ਦੀ ਨਿਤਿਸ਼-ਤੇਜੱਵਸੀ ਸਰਕਾਰ ਵੱਲੋਂ 65 ਫੀਸਦੀ ਰਾਖਵਾਂਕਰਨ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਲਈ ਰਾਖਵਾਂਕਰਨ ’ਚ ਵਾਧਾ ਕੀਤਾ ਸੀ ਜੋ 65 ਫੀਸਦੀ ਤੱਕ ਪਹੁੰਚ ਗਿਆ ਸੀ ਫੈਸਲਾ ਰੱਦ ਹੋਣਾ ਹੀ ਸੀ ਕਿਉਂਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਆਦੇਸ਼ ਪਾਸ ਕੀਤਾ ਹੋਇਆ ਹੈ। […]
ਰਾਖਵਾਕਰਨ ਬਨਾਮ ਵੋਟ ਰਾਜਨੀਤੀ
Published On
By Sach Kahoon Punjabi Desk
ਬਿਹਾਰ ਸਰਕਾਰ ਨੇ ਵਿਧਾਨ ਸਭਾ ’ਚ ਜਾਤੀ ਆਧਾਰਿਤ ਰਾਖਵਾਂਕਰਨ 50 ਫੀਸਦੀ ਤੋਂ ਵਧਾ ਕੇ 65 ਫੀਸਦੀ ਕਰ ਦਿੱਤਾ ਹੈ ਸਰਕਾਰ ਵੱਲੋਂ ਲਿਆਂਦੇ ਗਏ ਇਸ ਬਿੱਲ ਦਾ ਭਵਿੱਖ ਕੀ ਹੈ ਇਸ ਬਾਰੇ ਹਾਲ ਦੀ ਘੜੀ ਕੁਝ ਨਹੀਂ ਕਿਹਾ ਜਾ ਸਕਦਾ ਪਰ ਅਤੀਤ ਦੇ ਫੈਸਲਿਆਂ ਦੀ ਰੌਸ਼ਨੀ ’ਚ ਵੇਖਿਆ ਜਾਵੇ ਤਾਂ ਇਸ ਦਾ ਵੀ ਕਾਨੂੰਨੀ ਰੂਪ ਧਾਰਨ […]
ਰਾਖਵਾਂਕਰਨ ਦੀ ਅੱਗ ’ਚ ਕਈ ਵਾਰ ਸੜ ਚੁੱਕੈ ਦੇਸ਼
Published On
By Sach Kahoon Punjabi Desk
ਜਦੋਂ ਤੱਕ ਰਾਖਵਾਂਕਰਨ (Reservation) ਦੀ ਅੱਗ ’ਤੇ ਵੋਟਾਂ ਦੀਆਂ ਰੋਟੀਆਂ ਸੇਕੀਆਂ ਜਾਣਗੀਆਂ, ਉਦੋਂ ਤੱਕ ਮਣੀਪੁਰ ਵਰਗੀਆਂ ਘਟਨਾਵਾਂ ਵਾਪਰਦੀਆਂ ਰਹਿਣਗੀਆਂ। ਮਣੀਪੁਰ ਰਾਖਵਾਂਕਰਨ ਦੀ ਮੰਗ ਨੂੰ ਲੈ ਕੇ ਸੜ ਰਿਹਾ ਹੈ। ਮੈਤੇਈ ਭਾਈਚਾਰੇ ਨੂੰ ਅਨੁਸੂਚਿਤ ਜਨਜਾਤੀ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਹਿੰਸਾ ਭੜਕ ਗਈ ਹੈ। ਇਸ ਵਿਚ ਕਈਆਂ ਲੋਕਾਂ ਦੀਆਂ ਜਾਨਾਂ ਗਈਆਂ ਹਨ। ਦੰਗਾਕਾਰੀਆਂ […]
ਪੰਜਾਬ ਸਰਕਾਰ ਵੱਲੋਂ ਲਾਅ ਅਫ਼ਸਰਾਂ ਦੀਆਂ ਅਸਾਮੀਆਂ ‘ਚ ਰਾਖਵਾਂਕਰਨ ਖਤਮ ਕਰਨਾ ਦਲਿਤ ਸਮਾਜ ਨਾਲ ਵੱਡਾ ਧੋਖਾ : ਚੰਦੜ
Published On
By Sach Kahoon Punjabi Desk
ਪੰਜਾਬ ਸਰਕਾਰ ਵੱਲੋਂ ਲਾਅ ਅਫ਼ਸਰਾਂ ਦੀਆਂ ਅਸਾਮੀਆਂ ‘ਚ ਰਾਖਵਾਂਕਰਨ ਖਤਮ ਕਰਨਾ ਦਲਿਤ ਸਮਾਜ ਨਾਲ ਵੱਡਾ ਧੋਖਾ : ਚੰਦੜ ਲੌਂਗੋਵਾਲ (ਹਰਪਾਲ)। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ 178 ਲਾਅ ਅਫ਼ਸਰਾਂ ਦੀਆਂ ਅਸਾਮੀਆਂ ਵਿਚੋਂ ਐਸਸੀ ਬੀਸੀ ਦਾ ਰਾਖਵਾਂ ਕਰਨ ਬਿਲਕੁਲ ਹੀ ਖ਼ਤਮ ਕਰ ਦਿੱਤਾ ਹੈ ਜੋ ਦਲਿਤ ਸਮਾਜ ਨਾਲ ਵੱਡਾ ਧੋਖਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ […]
ਹਰਿਆਣਾ ਵਿੱਚ ਪ੍ਰਾਈਵੇਟ ਨੌਕਰੀਆਂ ਵਿੱਚ 75 ਫੀਸਦੀ ਰਾਖਵੇਂਕਰਨ ’ਤੇ ਪਾਬੰਦੀ
Published On
By Sach Kahoon Punjabi Desk
ਹਰਿਆਣਾ ਵਿੱਚ ਪ੍ਰਾਈਵੇਟ ਨੌਕਰੀਆਂ ਵਿੱਚ 75 ਫੀਸਦੀ ਰਾਖਵੇਂਕਰਨ ’ਤੇ ਪਾਬੰਦੀ ਚੰਡੀਗੜ੍ਹ (ਸੱਚ ਕਹੂੰ ਨਿਊਜ਼) ਹਰਿਆਣਾ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਰਿਆਣਾ ਸਰਕਾਰ ਨੇ ਨਿੱਜੀ ਖੇਤਰ ਵਿੱਚ 75 ਫੀਸਦੀ ਨੌਜਵਾਨਾਂ ਨੂੰ ਰੁਜ਼ਗਾਰ ਵਿੱਚ ਰਾਖਵਾਂਕਰਨ ਦਿੱਤਾ ਸੀ। ਇਸ ਮਾਮਲੇ ਦੀ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਈ, ਜਿਸ ਤੇ ਅਦਾਲਤ ਨੇ ਰਾਖਵੇਂਕਰਨ ਦੇ […]
ਦਲਿਤ ਵਿਧਾਇਕਾਂ ਦੇ ਰਾਖਵੇਂਕਰਨ ‘ਤੇ ਪੰਜਾਬ ਸਰਕਾਰ ਚੁੱਪ
Published On
By Sach Kahoon Punjabi Desk
ਸਪੈਸ਼ਲ ਸੈਸ਼ਨ ਸੱਦਣ ਦੀ ਨਹੀਂ ਕੋਈ ਚਰਚਾ ਸੰਸਦ ਵੱਲੋਂ 10 ਜਨਵਰੀ ਤੋਂ ਪਹਿਲਾਂ ਬਿਲ ‘ਤੇ ਮੁਹਰ ਲਗਾਉਣ ਸਬੰਧੀ ਭੇਜਿਆ ਗਿਆ ਐ ਪੱਤਰ ਅਸ਼ਵਨੀ ਚਾਵਲਾ/ਚੰਡੀਗੜ੍ਹ। ਉੱਤਰੀ ਭਾਰਤ ਵਿੱਚ ਸਭ ਤੋਂ ਜਿਆਦਾ ਦਲਿਤ ਅਬਾਦੀ ਵਾਲ ਸੂਬੇ ਪੰਜਾਬ ਦੀ ਸਰਕਾਰ ਵੱਲੋਂ ਦਲਿਤ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਹੱਕ ਵਿੱਚ ਰਾਖਵਾਂ ਕਰਨ ਦੇ ਬਿੱਲ ‘ਤੇ ਵੱਟੀ ਹੋਈ ਹੈ। ਪੰਜਾਬ […]
ਓਬੀਸੀ ਨੂੰ ਹੋਰ ਰਾਖਵਾਂਕਰਨ ਦੇਣ ਲਈ ਭਾਜਪਾ ਸਰਕਾਰ ਕਰ ਰਹੀ ਹੈ ਕੰਮ : ਸ਼ਾਹ
Published On
By Sach Kahoon Punjabi Desk
ਏਜੰਸੀ/ਲਾਤੇਹਾਰ। ਕੇਂਦਰੀ ਗ੍ਰਹਿ ਮੰਤਰੀ ਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਦਾਅਵਾ ਕੀਤਾ ਕਿ ਕੇਂਦਰ ਦੀ ਭਾਜਪਾ ਸਰਕਾਰ ਹੋਰ ਪੱਛੜਾ ਵਰਗ (ਓਬੀਸੀ) ਦੇ ਵਿਅਕਤੀਆਂ ਨੂੰ ਹੋਰ ਰਾਖਵਾਂਕਰਨ ਦੇਣ ਦੀ ਸਕੀਮ ‘ਤੇ ਕੰਮ ਕਰ ਰਹੀ ਹੈ ਸ਼ਾਹ ਨੇ ਇੱਥੇ ਮਨੀਕਾ ਕਾਲਜ ਦੇ ਮੈਦਾਨ ‘ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 70 […]
ਕਸ਼ਮੀਰ ‘ਚ ਰਾਖਵਾਂਕਰਨ ਨੂੰ ਮਨਜ਼ੂਰੀ
Published On
By Sach Kahoon Punjabi Desk
ਕੇਂਦਰੀ ਮੰਤਰੀ ਮੰਡਲ ਦਾ ਫੈਸਲਾ : ਸੁਪਰੀਮ ਕੋਰਟ ‘ਚ ਵਧਾਈ ਗਈ ਜੱਜਾਂ ਦੀ ਗਿਣਤੀ | Kashmir ਆਰਥਿਕ ਤੌਰ ‘ਤੇ ਕਮਜ਼ੋਰ ਆਮ ਵਰਗ ਦੇ ਲੋਕਾਂ ਨੂੰ ਸਿੱਖਿਆ ਸੰਸਥਾਨਾਂ ਤੇ ਸਰਕਾਰੀ ਨੌਕਰੀਆਂ ‘ਚ 10 ਫੀਸਦੀ ਰਾਖਵਾਂਕਰਨ ਦਾ ਰਸਤਾ ਸਾਫ | Kashmir ਨਵੀਂ ਦਿੱਲੀ (ਏਜੰਸੀ)। ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਹੋ ਰਹੇ ਚਰਚਿਆਂ ਦਰਮਿਆਨ ਕੇਂਦਰ ਸਰਕਾਰ ਨੇ ਸੂਬੇ […]
ਰਾਖਵਾਂਕਰਨ ਲਈ ਕੰਟਰੋਲ ਰੇਖਾ ਤੇ ਕੌਮਾਂਤਰੀ ਹੱਦ ਦਾ ਭੇਦ ਖਤਮ ਕੀਤਾ
Published On
By Sach Kahoon Punjabi Desk
ਤੁਰੰਤ ਪ੍ਰਭਾਵ ਨਾਲ ਜੰਮੂ-ਕਸ਼ਮੀਰ ਦੇ ਵਾਂਝੇ ਲੋਕਾਂ ਨੂੰ ਮਿਲੇਗਾ 10 ਫੀਸਦੀ ਰਾਖਵਾਂਕਰਨ ਦਾ ਲਾਭ ਨਵੀਂ ਦਿੱਲੀ | ਸਰਕਾਰ ਨੇ ਜੰਮੂ-ਕਸ਼ਮੀਰ ‘ਚ ਰਾਖਵਾਂਕਰਨ ਸਬੰਧੀ ਇਤਿਹਾਸਕ ਕਦਮ ਚੁੱਕਦਿਆਂ ਕੰਟਰੋਲ ਰੇਖਾ ਤੇ ਕੌਮਾਂਤਰੀ ਹੱਦ ਦਾ ਭੇਦ ਖਤਮ ਕਰਕੇ ਡੇਢ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਚੱਲੀ ਆ ਰਹੀ ਅਸਮਾਨਤਾ ਤੇ ਭੇਦਭਾਵ ਨੂੰ ਦੂਰ ਕੀਤਾ ਹੈ ਨਾਲ ਹੀ ਉਸ ਨੇ ਦੋ […]
ਰਿਜ਼ਰਵੇਸ਼ਨ ਦੀ ਮੰਗ : ਧਰਨੇ ‘ਚ ਪੁਲਸ ਦੇ ਵਾਹਨਾਂ ਨੂੰ ਲਾਈ ਅੱਗ
Published On
By Sach Kahoon Punjabi Desk
ਜੈਪੁਰ। ਗੁੱਜਰ ਸਮਾਜ ਦੇ ਅੰਦੋਲਨਕਾਰੀਆਂ ਨੇ ਐਤਵਾਰ ਨੂੰ ਰਾਜਸਥਾਨ ਦੇ ਧੌਲਪੁਰ ਜ਼ਿਲੇ ਵਿਚ ਆਗਰਾ-ਮੁਰੈਨਾ ਹਾਈਵੇਅ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਦੀ ਪੁਲਸ ਨਾਲ ਝੜਪ ਹੋਈ। ਹਿੰਸਕ ਹੋਏ ਅੰਦੋਲਨਕਾਰੀਆਂ ਨੇ ਪੁਲਸ ਦੇ 3 ਵਾਹਨਾਂ ਨੂੰ ਅੱਗ ਲਾ ਦਿੱਤੀ। ਰਾਜਸਥਾਨ ‘ਚ ਸਰਕਾਰੀ ਨੌਕਰੀਆਂ ਅਤੇ ਸਿੱਖਿਆ ਸੰਸਥਾਵਾਂ ‘ਚ ਦਾਖਲੇ ਲਈ ਗੁੱਜਰ, ਲੁਹਾਰ, ਬੰਜਾਰਾ ਅਤੇ […]
ਰਾਖਵਾਂਕਰਨ ਨਾਲ ਆਮ ਵਰਗਾਂ ਦੇ ਗਰੀਬ ਨੌਜਵਾਨਾਂ ਨੂੰ ਨਿਆਂ ਮਿਲਿਆ : ਕੋਵਿੰਦ
Published On
By Sach Kahoon Punjabi Desk
ਪਿਊਸ਼ ਗੋਇਲ ਅੱਜ ਪੇਸ਼ ਕਰਨਗੇ ਐਨਡੀਏ ਸਰਕਾਰ ਦਾ ਅੰਤਰਿਮ ਬਜਟ ਨਵੀਂ ਦਿੱਲੀ | ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਮ ਵਰਗ ਦੇ ਗਰੀਬਾਂ ਲਈ 10 ਫੀਸਦੀ ਰਾਖਵਾਂਕਰਨ ਸਬੰਧੀ ਸਰਕਾਰ ਦੇ ਕਦਮ ਨੂੰ ‘ਇਤਿਹਾਸਕ’ ਕਰਾਰ ਦਿੰਦਿਆਂ ਅੱਜ ਕਿਹਾ ਕਿ ਇਸ ਨਾਲ ਉਨ੍ਹਾਂ ਗਰੀਬ ਨੌਜਵਾਨ ਲੜਕੇ-ਲੜਕੀਆਂ ਨਾਲ ਨਿਆਂ ਹੋਇਆ ਹੈ ਜੋ ਗਰੀਬੀ ਕਾਰਨ ਖੁਦ ਨੂੰ ਵਾਂਝੇ ਮਹਿਸੂਸ ਕਰ ਰਹੇ ਸਨ ਉਨ੍ਹਾਂ […]