Reserve Bank of India
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Reserve Bank Of India: ਸ਼ਿਰੀਸ਼ ਚੰਦਰ ਮੁਰਮੂ ਆਰਬੀਆਈ ਦੇ ਡਿਪਟੀ ਗਵਰਨਰ ਨਿਯੁਕਤ
Published On
By Sach Kahoon Punjabi Desk
Reserve Bank Of India: ਨਵੀਂ ਦਿੱਲੀ, (ਆਈਏਐਨਐਸ)। ਕੇਂਦਰ ਸਰਕਾਰ ਨੇ ਸੋਮਵਾਰ ਨੂੰ ਸ਼ਿਰੀਸ਼ ਚੰਦਰ ਮੁਰਮੂ ਨੂੰ ਤਿੰਨ ਸਾਲਾਂ ਲਈ ਭਾਰਤੀ ਰਿਜ਼ਰਵ ਬੈਂਕ ਦਾ ਡਿਪਟੀ ਗਵਰਨਰ ਨਿਯੁਕਤ ਕੀਤਾ। ਮੁਰਮੂ ਦੀ ਨਿਯੁਕਤੀ ਨੂੰ ਕੇਂਦਰੀ ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਮਨਜ਼ੂਰੀ ਦੇ ਦਿੱਤੀ। ਇਹ 9 ਅਕਤੂਬਰ ਤੋਂ ਲਾਗੂ ਹੋਵੇਗੀ। ਉਹ ਐਮ ਰਾਜੇਸ਼ਵਰ ਰਾਓ ਦੀ ਜਗ੍ਹਾ ਲੈਣਗੇ, ਜਿਨ੍ਹਾਂ ਦਾ […]
UPI Payment: ਹੁਣ ਆਨਲਾਈਨ ਪਮੈਂਟ ਪਾਵੇਗੀ ਜੇਬ੍ਹਾਂ ’ਤੇ ਬੋਝ, ਯੂਪੀਆਈ ਲਈ RBI ਦੇ ਬਿਆਨ ਨੇ ਫਿਕਰੀਂ ਪਾਇਆ
Published On
By Sach Kahoon Punjabi Desk
UPI Payment: ਯੂਪੀਆਈ (ਯੂਨੀਫਾਈਡ ਪੇਮੈਂਟ ਇੰਟਰਫੇਸ) ਰਾਹੀਂ ਡਿਜੀਟਲ ਭੁਗਤਾਨ ਕਰਨ ਵਾਲੇ ਕਰੋੜਾਂ ਉਪਭੋਗਤਾਵਾਂ ਲਈ ਇੱਕ ਮਹੱਤਵਪੂਰਨ ਖ਼ਬਰ ਹੈ। ਭਾਰਤੀ ਰਿਜ਼ਰਵ ਬੈਂਕ (RBI) ਦੇ ਗਵਰਨਰ ਸੰਜੇ ਮਲਹੋਤਰਾ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ 9 ਸੇਵਾ ਹਮੇਸ਼ਾ ਲਈ ਮੁਫ਼ਤ ਨਹੀਂ ਰਹਿ ਸਕਦੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਡਿਜੀਟਲ ਭੁਗਤਾਨ ਪ੍ਰਣਾਲੀ ਨੂੰ ਚਲਾਉਣ ਲਈ ਇੱਕ ਖਰਚਾ ਆਉਂਦਾ […]
2000 ਦੇ ਨੋਟਾਂ ਸਬੰਧੀ RBI ਵੱਲੋਂ ਤਾਜ਼ਾ ਅਪਡੇਟ | 2000 Rupee Note
Published On
By Sach Kahoon Punjabi Desk
ਭਾਰਤੀ ਰਿਜ਼ਰਵ ਬੈਂਕ (RBI) ਨੇ 2000 ਰੁਪਏ ਦੇ ਨੋਟ ਬਾਰੇ ਇੱਕ ਵੱਡਾ ਅਪਡੇਟ ਦਿੱਤਾ ਹੈ। RBI ਦੇ ਤਾਜ਼ਾ ਅੰਕੜਿਆਂ ਅਨੁਸਾਰ, ਭਾਵੇਂ ਇਹਨਾਂ ਨੋਟਾਂ ਨੂੰ ਦੋ ਸਾਲ ਪਹਿਲਾਂ ਪ੍ਰਚਲਨ ਤੋਂ ਬਾਹਰ ਕਰਨ ਦਾ ਐਲਾਨ ਕੀਤਾ ਗਿਆ ਸੀ, ਫਿਰ ਵੀ ਬਾਜ਼ਾਰ ਵਿੱਚ 6,099 ਕਰੋੜ ਰੁਪਏ ਦੇ 2000 ਰੁਪਏ ਦੇ ਨੋਟ ਮੌਜੂਦ ਹਨ। ਇਹ ਨੋਟ ਅਜੇ ਵੀ ਕਾਨੂੰਨੀ […]
Kotak Mahindra Bank: ਆਰਬੀਆਈ ਦੇ ਐਕਸ਼ਨ ਦਾ ਅਸਰ, ਕੋਟਕ ਬੈਂਕ ਦੇ ਡਿੱਗੇ ਸ਼ੇਅਰ
Published On
By Sach Kahoon Punjabi Desk
ਨਵੀਂ ਦਿੱਲੀ। ਜਿਵੇਂ ਕਿ ਅਨੁਮਾਨ ਲਾਇਆ ਜਾ ਰਿਹਾ ਸੀ ਉਹ ਹੀ ਹੋਇਆ। ਭਾਰਤੀ ਰਿਜ਼ਰਵ ਬੈਂਕ ਦੇ ਐਕਸ਼ਨ ਤੋਂ ਬਾਅਦ ਪ੍ਰਾਈਵੇਟ ਸੈਕਟਰ ਦੇ ਕੋਟਕ ਮਹਿੰਦਰਾ ਬੈਂਕ ਦਾ ਸ਼ੇਅਰ ਧੜਾਮ ਡਿੱਗ ਪਿਆ। ਸਟਾਕ ਮਾਰਕੀਟ ਖੁੱਲ੍ਹਦੇ ਹੀ ਬੈਂਕ ਦਾ ਸ਼ੇਅਰ ਕਰੀਬ 10 ਫ਼ੀਸਦੀ ਟੁੱਟ ਕੇ ਖੁੱਲ੍ਹਿਆ। ਕੇਂਦਰੀ ਬੈਂਕ ਨੇ ਬੁੱਧਵਾਰ ਨੂੰ ਬਜ਼ਾਰ ਬੰਦ ਹੋਣ ਤੋਂ ਬਾਅਦ ਬੈਂਕ ’ਤੇ […]
2000 ਦੇ ਨੋਟ ’ਤੇ RBI ਦਾ ਵੱਡਾ ਅਪਡੇਟ, ਤੁਸੀਂ ਵੀ ਜਾਣੋਂ…..
Published On
By Sach Kahoon Punjabi Desk
ਮੁੰਬਈ (ਏਜੰਸੀ)। ਭਾਰਤੀ ਰਿਜਰਵ ਬੈਂਕ (ਆਰਬੀਆਈ) ਨੇ ਕਿਹਾ ਕਿ 2,000 ਰੁਪਏ ਦੇ ਨੋਟਾਂ ’ਚੋਂ 97 ਫੀਸਦੀ ਨੂੰ ਵਾਪਸ ਕਰ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਸਰਕੂਲੇਸ਼ਨ ਤੋਂ ਹਟਾ ਦਿੱਤਾ ਗਿਆ ਸੀ। ਕੇਂਦਰੀ ਬੈਂਕ ਨੇ ਇੱਥੇ ਜਾਰੀ ਇੱਕ ਬਿਆਨ ’ਚ ਕਿਹਾ ਕਿ 19 ਮਈ, 2023 ਨੂੰ 2,000 ਰੁਪਏ ਦੇ ਬੈਂਕ ਨੋਟ ਨੂੰ ਪ੍ਰਚਲਨ ’ਚੋਂ ਵਾਪਸ ਲੈਣ ਦਾ […]
RBI : 2000 ਦੇ ਨੋਟ ਹੋਣਗੇ ਬੰਦ
Published On
By Sach Kahoon Punjabi Desk
30 ਸਤੰਬਰ ਤੱਕ ਚੱਲਦੇ ਰਹਿਣਗੇ ਨੋਟ ਆਰਬੀਆਈ ਵਾਪਸ ਲਵੇਗਾ 2000 ਦੇ ਨੋਟ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਿਜ਼ਰਵ ਬੈਂਕ (Reserve Bank Of India) ਛੇਤੀ ਹੀ 2000 ਦੇ ਨੋਟ ਬੰਦ ਕਰਨ ਜਾ ਰਿਹਾ ਹੈ। ਰਿਜ਼ਰਵ ਬੈਂਕ 2000 ਦੇ ਨੋਟ ਨੂੰ ਸਰਕੂਲੇਸ਼ਨ ਤੋਂ ਵਾਪਸ ਲੈ ਲਵੇਗਾ ਪਰ ਮੌਜੂਦਾ ਨੋਟ ਅਵੈਧ ਨਹੀਂ ਹੋਣਗੇ। ਆਰਬੀਆਈ ਨੇ ਬੈਂਕਾਂ ਨੂੰ 30 […]
ਨਾ ਵਿਆਜ ਦਰਾਂ ਘਟੀਆਂ, ਨਾ ਈਐਮਆਈ ‘ਤੇ ਅਸਰ, ਨੀਤੀਗਤ ਦਰਾਂ ਵਿੱਚ ਕੋਈ ਬਦਲਾਅ ਨਹੀਂ
Published On
By Sach Kahoon Punjabi Desk
ਨਾ ਵਿਆਜ ਦਰਾਂ ਘਟੀਆਂ, ਨਾ ਈਐਮਆਈ ‘ਤੇ ਅਸਰ, ਨੀਤੀਗਤ ਦਰਾਂ ਵਿੱਚ ਕੋਈ ਬਦਲਾਅ ਨਹੀਂ ਮੁੰਬਈ। ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਨੇ ਰੈਪੋ ਰੇਟ ਅਤੇ ਹੋਰ ਨੀਤੀਗਤ ਦਰਾਂ ਨੂੰ ਬਿਨਾਂ ਕਿਸੇ ਤਬਦੀਲੀ ਰੱਖਣ ਦਾ ਫੈਸਲਾ ਕੀਤਾ ਹੈ। ਕੇਂਦਰੀ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੀ ਆਰਬੀਆਈ ਦੇ ਗਵਰਨਰ ਸ਼ਕਤੀਕਾਂਤਾ ਦਾਸ ਦੀ ਪ੍ਰਧਾਨਗੀ ਹੇਠ ਹੋਈ ਤਿੰਨ ਦਿਨਾ ਬੈਠਕ […]
ਭਾਰਤੀ ਰਿਜ਼ਰਵ ਬੈਂਕ ਨੇ ਗ਼ੈਰ ਬੈਂਕਿੰਗ ਫ਼ਾਇਨਾਂਸ ਕੰਪਨੀਆਂ ਵੱਲੋਂ ਆਰ.ਬੀ.ਆਈ. ਦੇ ਨਾਂਅ ਦੀ ਦੁਰਵਰਤੋਂ ਕਰਨ ‘ਤੇ ਨਜ਼ਰ ਰੱਖਣ ਲਈ ਕਿਹਾ
Published On
By Sach Kahoon Punjabi Desk
ਏ.ਡੀ.ਸੀ ਵਿਕਾਸ ਨੇ ਐਸ.ਐਸ.ਪੀ. ਨੂੰ ਲਿਖਿਆ ਪੱਤਰ, ਲੁਧਿਆਣਾ ਦੀਆਂ ਤਿੰਨ ਕੰਪਨੀਆਂ ‘ਤੇ ਰਹੇਗੀ ਨਜ਼ਰ ਪਟਿਆਲਾ, (ਸੱਚ ਕਹੂੰ ਨਿਊਜ)। ਭਾਰਤੀ ਰਿਜ਼ਰਵ ਬੈਂਕ (Reserve Bank of India) ਵੱਲੋਂ ਜਾਰੀ ਹੁਕਮਾਂ ਦੇ ਹਵਾਲੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਇੱਕ ਪੱਤਰ ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੂੰ ਲਿਖ ਕੇ ਕਿਹਾ ਹੈ ਕਿ ਗ਼ੈਰ ਬੈਂਕਿੰਗ ਫ਼ਾਇਨਾਂਸ […]
ਭਾਰਤੀ ਰਿਜ਼ਰਵ ਬੈਂਕ ਵੱਲੋਂ ਝੋਨੇ ਦੀ ਖ਼ਰੀਦ ਲਈ ਨਗਦ ਕਰਜ਼ਾ ਹੱਦ ‘ਚ ਵਾਧਾ
Published On
By Sach Kahoon Punjabi Desk
ਕੈਪਟਨ ਅਮਰਿੰਦਰ ਸਰਕਾਰ ਨੇ ਹੁਣ ਤੱਕ ਕਿਸਾਨਾਂ ਨੂੰ 16721.23 ਕਰੋੜ ਰੁਪਏ ਦੀ ਰਿਕਾਰਡ ਅਦਾਇਗੀ ਕੀਤੀ ਚੰਡੀਗੜ(ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਨੇ ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਲਈ 30 ਨਵੰਬਰ, 2019 ਤੱਕ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਵਧਾ ਦਿੱਤੀ ਹੈ। 6 ਨਵੰਬਰ, 2019 […]
ਕਣਕ ਦੀ ਖਰੀਦ : ਭਾਰਤੀ ਰਿਜ਼ਰਵ ਬੈਂਕ ਨੇ ਪੰਜਾਬ ਦੀ ਕਰਜ਼ਾ ਹੱਦ ਵਧਾਈ
Published On
By Sach Kahoon Punjabi Desk
ਚੰਡੀਗੜ੍ਹ, (ਸੱਚ ਕਹੂੰ ਨਿਊਜ਼) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰੰਤਰ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਨੇ ਅੱਜ ਸੂਬੇ ਦੀ ਨਗਦ ਹੱਦ ਕਰਜ਼ਾ ਰਾਸ਼ੀ (ਸੀ.ਸੀ.ਐਲ.) ਵਧਾ ਕੇ 20,683 ਕਰੋੜ ਰੁਪਏ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਹੁਣ ਤੱਕ 14053.61 ਕਰੋੜ ਰੁਪਏ ਦੀ ਵੱਡੀ ਰਾਸ਼ੀ ਚਾਲੂ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ […]
