Resigns
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਤਾ ਅਸਤੀਫਾ
Published On
By Sach Kahoon Punjabi Desk
ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪਿਆ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿਧਾਨ ਸਭਾ ਪੁੱਜੇ ਤੇ ਉਨ੍ਹਾਂ ਆਪਣਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪਿਆ। ਕੀ ਕਹਿੰਦਾ ਹੈ ਸੰਵਿਧਾਨ? […]
ਪਰਮਿੰਦਰ ਢੀਂਡਸਾ ਨੇ ਦਿੱਤਾ ਅਸਤੀਫਾ
Published On
By Sach Kahoon Punjabi Desk
ਵਿਧਾਨ ਸਭਾ ‘ਚ ਅਕਾਲੀ ਦਲ ਦੇ ਨੇਤਾ ਵਜੋਂ ਦਿੱਤਾ ਅਸਤੀਫਾ ਸੁਖਬੀਰ ਬਾਦਲ ਨੇ ਮਨਜੂਰ ਕੀਤਾ ਅਸਤੀਫਾ ਚੰਡੀਗੜ੍ਹ, ਸੱਚ ਕਹੂੰ ਨਿਊਜ਼। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ (Parminder Dhindsa) ਨੇ ਵਿਧਾਨ ਸਭਾ ਵਿੱਚ ਅਕਾਲੀ ਦਲ ਦੇ ਨੇਤਾ ਵਜੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਸੁਖਬੀਰ ਬਾਦਲ ਵੱਲੋਂ ਮਨਜ਼ੂਰ ਵੀ ਕਰ ਲਿਆ ਗਿਆ ਹੈ। ਦੱਸਣਯੋਗ […]
ਅਜੀਤ ਪਵਾਰ ਨੇ ਦਿੱਤਾ ਅਸਤੀਫਾ
Published On
By Sach Kahoon Punjabi Desk
ਆ ਸਕਦੇ ਹਨ ਆਪਣੇ ਖੇਮੇ ‘ਚ ਵਾਪਸ ਮਹਾਰਾਸ਼ਟਰ। ਮਹਾਰਾਸ਼ਟਰ ‘ਚ ਚੱਲ ਰਹੇ ਸਿਆਸੀ ਡਰਾਮੇ ਦਰਮਿਆਨ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਦੇ ਤੌਰ ‘ਤੇ ਸ਼ਨਿੱਚਰਵਾਰ ਨੂੰ ਸਹੁੰ ਚੁੱਕਣ ਵਾਲੇ ਅਜੀਤ ਪਵਾਰ ਨੇ ਤਿੰਨ ਦਿਨਾਂ ਬਾਅਦ ਹੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੀਡੀਆ ਰਿਪੋਰਟ ਅਨੁਸਾਰ ਉਨ੍ਹਾਂ ਨੇ […]
ਸਾਬਕਾ ਮੰਤਰੀ ਜਸਵੰਤ ਸਿੰਘ ਨੇ ਦਿੱਤਾ ਅਸਤੀਫਾ
Published On
By Sach Kahoon Punjabi Desk
ਚੰਡੀਗੜ੍ਹ। ਹਰਿਆਣਾ ‘ਚ ਚੱਲ ਰਹੇ ਸਿਆਸੀ ਘਮਾਸਾਨ ਦੌਰਾਨ ਕਾਂਗਰਸ ਨੂੰ ਲਗਾਤਾਰ ਝਟਕੇ ਲੱਗਣ ਦਾ ਸਿਲਸਿਲਾ ਜਾਰੀ ਹੈ। ਪਹਿਲਾਂ ਸਾਬਕਾ ਸੂਬਾ ਪ੍ਰਧਾਨ ਅਸ਼ੋਕ ਤੰਵਰ ਨੇ ਪਾਰਟੀ ਦਾ ਸਾਥ ਛੱਡ ਦਿੱਤਾ ਸੀ ਅਤੇ ਹੁਣ ਪਾਰਟੀ ਦੇ ਇੱਕ ਹੋਰ ਸੀਨੀਅਰ ਨੇਤਾ ਨੇ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਭਾਜਪਾ ‘ਚ ਸ਼ਾਮਲ ਹੋ ਗਏ ਹਨ। Jaswant Singh ਮਿਲੀ ਜਾਣਕਾਰੀ ਮੁਤਾਬਕ ਕਾਂਗਰਸ […]
ਅਸ਼ੋਕ ਤੰਵਰ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
Published On
By Sach Kahoon Punjabi Desk
ਪਾਣੀਪਤ। ਹਰਿਆਣਾ ਦੇ ਸਾਬਕਾ ਕਾਂਗਰਸ ਪ੍ਰਧਾਨ ਅਸ਼ੋਕ ਤੰਵਰ ਨੇ ਸ਼ਨਿੱਚਰਵਾਰ ਨੂੰ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਟਵੀਟਰ ਤੇ ਅਸਤੀਫਾ ਪੋਸਟ ਕੀਤਾ ਹੈ। ਦੋ ਦਿਨ ਪਹਿਲਾਂ ਤੰਵਰ ਨੇ ਹਰਿਆਣਾ ਕਾਂਗਰਸ ਦੀ ਸਾਰੀਆਂ ਚੋਣਾਂ ਸਮੀਤੀਆਂ ਤੋਂ ਅਸਤੀਫਾ ਦੇ ਦਿੱਤਾ ਸੀ। Ashok Tanwar ਉਹ ਵਿਧਾਨ ਸਭਾ ਚੋਣਾਂ ‘ਚ ਉਮੀਦਵਾਰਾਂ ਦੀ ਚੋਣ ਨੂੰ ਲੈਕੇ […]
ਰਮਿੰਦਰ ਆਂਵਲਾ ਨੂੰ ਟਿਕਟ ਦੇਣ ਦੇ ਵਿਰੋਧ ਚ ਯੂਥ ਕਾਂਗਰਸ ਦੇ ਕੌਮੀ ਸਕੱਤਰ ਵੱਲੋਂ ਅਸਤੀਫ਼ਾ
Published On
By Sach Kahoon Punjabi Desk
ਜਲਾਲਾਬਾਦ (ਸੱਚ ਕਹੂੰ ਨਿਊਜ਼)। 24 ਵਿਧਾਨ ਸਭਾ ਹਲਕਾ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਰਮਿੰਦਰ ਆਵਲਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਹ ਵਿਰੋਧ ਹੋਣ ਦੇ ਸਮਾਚਾਰ ਮਿਲ ਰਹੇ ਹਨ ।ਜ਼ਿਮਨੀ ਚੋਣਾਂ ਲਈ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਦਾਅਵੇਦਾਰ ਜਗਦੀਪ ਕੰਬੋਜ ਗੋਲਡੀ ਕੌਮੀ ਸਕੱਤਰ ਆਲ ਇੰਡੀਆ ਯੂਥ ਕਾਂਗਰਸ ਵੱਲੋਂ ਜਿੱਥੇ […]
ਮਦਰਾਸ ਹਾਈ ਕੋਰਟ ਦੀ ਮੁੱਖ ਜੱਜ ਨੇ ਅਸਤੀਫ਼ਾ ਦਿੱਤਾ
Published On
By Sach Kahoon Punjabi Desk
ਟਰਾਂਸਫਰ ਕਰਨ ਤੋਂ ਨਾਖੁਸ਼ ਸੀ ਜੱਜ ਕਮਲੇਸ਼ | Madras High Court ਚੇੱਨਈ (ਏਜੰਸੀ)। ਮਦਰਾਸ ਹਾਈਕੋਰਟ ਦੀ ਮੁੱਖ ਜੱਜ ਵਿਜੈ ਕਮਲੇਸ਼ ਤਾਹਿਲਰਮਾਨੀ ਨੇ ਮੇਘਾਲਿਆ ਤਬਾਦਲਾ ਕੀਤੇ ਜਾਣ ਦੇ ਮਸਲੇ ‘ਤੇ ਮੁੜ ਵਿਚਾਰ ਕਰਨ ਦੀ ਉਨ੍ਹਾਂ ਦੀ ਅਪੀਲ ਸਵੀਕਾਰ ਨਾ ਕੀਤੇ ਜਾਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਜਸਟਿਸ […]
ਚਾਂਦਨੀ ਚੌਂਕ ਤੋਂ ਆਪ ਵਿਧਾਇਕ ਅਲਕਾ ਲਾਂਬਾ ਨੇ ਦਿੱਤਾ ਪਾਰਟੀ ਤੋਂ ਅਸਤੀਫ਼ਾ
Published On
By Sach Kahoon Punjabi Desk
ਕਾਂਗਰਸ ‘ਚ ਜਾ ਸਕਦੀ ਹੈ ਲਾਂਬਾ | AAP MLA ਨਵੀਂ ਦਿੱਲੀ (ਏਜੰਸੀ)। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਇੱਕ ਵਾਰ ਫਿਰ ਬਹੁਮਤ ਦੀ ਉਮੀਦ ਲਾਈ ਬੈਠੀ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਇੱਕ ਹੋਰ ਝਟਕਾ ਲੱਗਿਆ ਜਦੋਂ ਲੰਮੇ ਸਮੇਂ ਤੋਂ ਨਾਰਾਜ਼ ਚੱਲ ਰਹੀ ਚਾਂਦਨੀ ਚੌਂਕ ਤੋਂ ਵਿਧਾਇਕ ਅਲਕਾ ਲਾਂਬਾ ਨੇ ਪਾਰਟੀ ਦੀ ਮੁੱਢਲੀ […]
ਰਾਜੀਵ ਲੌਂਗੋਵਾਲ ਸਮਝੌਤਾ ਦਫਨ ਪਰ ਇਸ ਨਾਲ ਜੁੜੇ ਮੁੱਦੇ ਜਿੰਦਾ
Published On
By Sach Kahoon Punjabi Desk
ਬਠਿੰਡਾ (ਅਸ਼ੋਕ ਵਰਮਾ)। ਸਾਢੇ ਤਿੰਨ ਦਹਾਕੇ ਤੋਂ ਵੀ ਵੱਧ ਅਰਸਾ ਪਹਿਲਾਂ ਅਕਾਲੀ ਦਲ ਦੇ ਉਸ ਵਕਤ ਦੇ ਪ੍ਰਧਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਅਤੇ ਤੱਤਕਾਲੀ ਪ੍ਰਧਾਨ ਮੰੰਤਰੀ ਰਾਜੀਵ ਗਾਂਧੀ ਵਿਚਕਾਰ ਸਮਝੌਤੇ ਨੂੰ ਦਫਨ ਕਰਦੇ ਬਾਵਜੂਦ ਇਸ ਨਾਲ ਜੁੜੇ ਮੁੱਦੇ ਜਿੰਦਾ ਹਨ ਇਹ ਸਮਝੌਤਾ ਦੋਵਾਂ ਸ਼ਖਸ਼ੀਅਤਾਂ ‘ਚ ਪੰਜਾਬ ਨੂੰ ਅਮਨ ਦੀ ਦਿਸ਼ਾ ‘ਚ ਲਿਜਾਣ ਲਈ ਅਹਿਮ ਪਹਿਲਕਦਮੀ […]
ਕਰਨਾਟਕ ਵਿਧਾਨ ਸਭਾ ਸਪੀਕਰ ਕੇਆਰ ਰਮੇਸ਼ ਨੇ ਮਾਫੀ ਮੰਗਣ ਦੇ ਨਾਲ ਦਿੱਤਾ ਅਸਤੀਫਾ
Published On
By Sach Kahoon Punjabi Desk
ਕਰਨਾਟਕ | ਕਰਨਾਟਕ ਵਿਧਾਨ ਸਭਾ ‘ਚ ਸੋਮਵਾਰ ਨੂੰ ਕੇਆਰ ਰਮੇਸ਼ ਨੇ ਵਿਧਾਨ ਸਭਾ ਸਪੀਕਰ ਦੇ ਅਹੁਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ ਕੁਮਾਰ ਵੱਲੋਂ ਉਨ੍ਹਾਂ ਨੇ ਕਾਂਗਰਸ-ਜੇਡੀਐਸ ਦੀ ਅਪੀਲ ਤੇ 14 ਵਿਧਾਇਕਾਂ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਕੇਆਰ ਰਮੇਸ਼ ਨੇ ਕੁਲ 17 ਬਾਗੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਇਸ ਸਾਰੇ ਵਿਧਾਇਕ ਪਿਛਲੇ ਕਰੀਬ ਦੋ […]
ਕੈਪਟਨ ਵੱਲੋਂ ਸਿੱਧੂ ਦਾ ਅਸਤੀਫ਼ਾ ਮਨਜ਼ੂਰ
Published On
By Sach Kahoon Punjabi Desk
ਕੈਪਟਨ ਵੱਲੋਂ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਅਸਤੀਫ਼ੇ ਦੀ ਕਾਰਵਾਈ ਸੰਪੂਰਨ ਕਰਨ ਲਈ ਮੁੱਖ ਮੰਤਰੀ ਨੇ ਅਸਤੀਫ਼ਾ ਰਾਜਪਾਲ ਨੂੰ ਭੇਜ ਦਿੱਤਾ ਹੈ। ਕੈਪਟਨ ਤੇ ਸਿੱਧੂ ਦਰਮਿਆਨ ਲੰਮੇ ਸਮੇਂ ਤੋਂ ਜਾਰੀ ਖਿੱਚੋਤਾਣ ਤੋਂ […]
ਐਨਕਾਊਂਟਰ ਸਪੈਸ਼ਲਿਸਟ ਸ਼ਰਮਾ ਦਾ ਅਸਤੀਫ਼ਾ
Published On
By Sach Kahoon Punjabi Desk
ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਏਜੰਸੀ, ਮੁੰਬਈ ਮਹਾਂਰਾਸ਼ਟਰ ਪੁਲਿਸ ਦੇ ਐਨਕਾਊਂਟਰ ਸਪੈਸ਼ਲਿਸਟ ਪ੍ਰਦੀਪ ਸ਼ਰਮਾ ਨੇ ਅਚਾਲਕ ਪੁਲਿਸ ਸੇਵਾ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਹੁਣ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋ ਕੇ ਸਿਆਸਤ ‘ਚ ਨਵੀਂ ਪਾਰੀ ਦੀ ਸ਼ੁਰੂਆਤ ਕਰਨ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ। ਦੱਸਿਆ ਜਾਂਦਾ ਹੈ ਕਿ 100 ਤੋਂ ਵੱਧ ਐਨਕਾਊਂਟਰ ਕਰ […]
