ਸਾਡੇ ਨਾਲ ਸ਼ਾਮਲ

Follow us

18.1 C
Chandigarh
Thursday, February 26, 2026
More
    Home Breaking News ਬੀਐਸਐਫ਼ ਦਾ ਘੇ...

    ਬੀਐਸਐਫ਼ ਦਾ ਘੇਰਾ ਵਧਾਉਣ ਖਿਲਾਫ਼ ਪੰਜਾਬ ਵਿਧਾਨ ਸਭਾ ‘ਚ ਸਰਭ ਸੰਮਤੀ ਨਾਲ ਮਤਾ ਪਾਸ

    Vidhan Sabha

    ਬੀਐਸਐਫ਼ ਦਾ ਘੇਰਾ ਵਧਾਉਣ ਖਿਲਾਫ਼ ਪੰਜਾਬ ਵਿਧਾਨ ਸਭਾ ‘ਚ ਸਰਭ ਸੰਮਤੀ ਨਾਲ ਮਤਾ ਪਾਸ

    ਚੰਡੀਗੜ੍ਹ। | ਬੀਐਸਐਫ ਦਾ ਦਾਇਰਾ ਵਧਾਉਣ ਖਿਲਾਫ਼ ਮਤਾ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਵਿਚ ਪਾਸ ਕਰ ਦਿੱਤਾ ਗਿਆ ਹੈ। ਚੰਨੀ ਨੇ ਕਿਹਾ ਕਿ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ ਪੰਜਾਬ ਤੇ ਡਾਕਾ ਮਾਰਿਆ ਜਾ ਰਿਹਾ ਹੈ ਇਸ ਕਰਕੇ ਉਹ ਸਮੁੱਚੀਆਂ ਪਾਰਟੀਆਂ ਨੂੰ ਨਾਲ ਲੈ ਕੇ ਚੱਲਣਾ ਚਾਹੁੰਦੇ ਹਨ ਉਨ੍ਹਾਂ ਕਿਹਾ ਕਿ ਜੋ ਸਰਬ ਪਾਰਟੀ ਮੀਟਿੰਗ ਵਿੱਚ ਫ਼ੈਸਲਾ ਹੋਇਆ ਪੂਰੀ ਮਤਾ ਸਦਨ ਵਿੱਚ ਪੇਸ਼ ਕੀਤਾ। ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀਐਸਐਫ਼ ਅਧਿਕਾਰ ਖੇਤਰ ਵਧਾਉਣ ਦੇ ਵਿਰੋਧ ਵਿਚ ਕੇੰਦਰ ਸਰਕਾਰ ਦੀ ਨੋਟੀਫਿਕੇਸ਼ਨ ਰੱਦ ਕਰਨ ਲਈ ਮਤਾ ਪੇਸ਼ ਕੀਤਾ।  ਰੰਧਾਵਾ ਨੇ ਕਿਹਾ ਪੰਜਾਬ ਪੁਲਿਸ ਪੰਜਾਬ ਦੀ ਸੁਰੱਖਿਆ ਕਰਨ ’ਚ ਪੂਰੀ ਤਰ੍ਹਾਂ ਸਮੱਰਥ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ