ਸਾਡੇ ਨਾਲ ਸ਼ਾਮਲ

Follow us

12.7 C
Chandigarh
Thursday, February 12, 2026
More
    Home Breaking News ਪੂਜਨੀਕ ਗੁਰੂ ਜ...

    ਪੂਜਨੀਕ ਗੁਰੂ ਜੀ ਸੁਨਾਰੀਆ ਪਹੁੰਚੇ

    Ram Rahim

    ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਸ਼ੁੱਕਰਵਾਰ ਸ਼ਾਮ ਕਰੀਬ 5 ਵਜੇ ਸਨਾਰੀਆ ਪਹੁੰਚੇ। ਪੂਜਨੀਕ ਗੁਰੂ ਜੀ 40 ਦਿਨਾਂ ਦੀ ਪੈਰੋਲ ’ਤੇ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ ਪਧਾਰੇ ਸਨ। ਪੂਜਨੀਕ ਗੁਰੂ ਜੀ ਨੇ ਹਰ ਦਿਨ ਆਨਲਾਈਨ ਰੂਹਾਨੀ ਸਤਿਸੰਗਾਂ ਰਾਹੀਂ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਲੱਖਾਂ ਲੋਕਾਂ ਦਾ ਨਸ਼ਾ ਛੁਡਵਾਇਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here