Result

Annual Exam Results: ਸ਼ਾਹ ਸਤਿਨਾਮ ਜੀ ਬੁਆਇਜ਼ ਸਕੂਲ ਦਾ ਸਾਲਾਨਾ ਪ੍ਰੀਖਿਆ ਨਤੀਜਾ 100 ਫੀਸਦੀ ਰਿਹਾ, ਟੌਪਰਾਂ ਨੂੰ ਕੀਤਾ ਸਨਮਾਨਿਤ

ਐੱਲਕੇਜੀ ਤੋਂ 11ਵੀਂ ਤੱਕ 1200 ਵਿਦਿਆਰਥੀਆਂ ਨੇ ਹਾਸਲ ਕੀਤੀ ਸਫਲਤਾ Annual Exam Results: (ਸੁਨੀਲ ਵਰਮਾ) ਸਰਸਾ। ਸ਼ਾਹ ਸਤਿਨਾਮ ਜੀ ਬੁਆਇਜ਼ ਸਕੂਲ, ਸਰਸਾ ’ਚ ਵਿੱਦਿਅਕ ਸੈਸ਼ਨ 2025-26 ਦਾ ਸਾਲਾਨਾ ਪ੍ਰੀਖਿਆ ਨਤੀਜਾ ਐਤਵਾਰ ਨੂੰ ਮਾਪੇ-ਅਧਿਆਪਕ ਮਿਲਣੀ ਮੌਕੇ ਐਲਾਨਿਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਬੇਨਤੀ ਦਾ ਸ਼ਬਦ ਬੋਲ ਕੇ ਕੀਤੀ ਗਈ। ਸਕੂਲ ਦਾ ਨਤੀਜਾ ਹਰ ਸਾਲ ਵਾਂਗ ਇਸ ਸਾਲ […]
ਸਿੱਖਿਆ / ਰੁਜਗਾਰ  ਦੇਸ਼  Breaking News  ਸੂਬੇ  ਹਰਿਆਣਾ  ਖਾਸ ਖਬਰ 

Result: ਮੋਗਾ ਦੇ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਸੰਜੇ ਨੇ 500 ’ਚੋਂ 489 ਅੰਕ ਕੀਤੇ ਹਾਸਲ | Result (ਵਿੱਕੀ ਕੁਮਾਰ) ਮੋਗਾ। ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਐਸ.ਸੀ.ਈ.ਆਰ.ਟੀ ਪੰਜਾਬ ਨੇ ਸੈਸ਼ਨ 2024-25 ਪੰਜਵੀਂ ਜਮਾਤ ਦੇ ਸਲਾਨਾ ਨਤੀਜੇ ਬੀਤੇ ਦਿਨੀ ਐਲਾਨੇ ਗਏ। ਜਿਨ੍ਹਾਂ ਵਿੱਚੋਂ ਮੋਗਾ ਦੇ ਐਨ .ਐਸ. ਬਾਵਾ ਪਬਲਿਕ ਸਕੂਲ ਮੋਗਾ ਦੇ ਵਿਦਿਆਰਥੀ ਸੁਰਿੰਦਰ ਕੌਰ ਪੁੱਤਰੀ ਗੁਰਸੇਵਕ ਸਿੰਘ 495/500 ਅੰਕ ਲੈ ਕੇ ਪਹਿਲਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਅੱਠਵੀਂ ਦੇ ਨਤੀਜੇ ਵਿੱਚ ਅਰਮਾਨਦੀਪ ਸਿੰਘ ਪੂਰੇ ਪੰਜਾਬ ਵਿੱਚੋਂ ਤੀਜੇ ਸਥਾਨ ’ਤੇ ਰਿਹਾ

ਮੈਂ ਇੰਜੀਨੀਅਰ ਬਣ ਕੇ ਆਪਣੇ ਪਿੰਡ ਦਾ ਨਾਂਅ ਰੌਸ਼ਨ ਕਰਨਾ ਚਾਹੁੰਦਾ ਹਾਂ : ਅਰਮਾਨਦੀਪ | Result ਸੰਗਰੂਰ (ਗੁਰਪ੍ਰੀਤ ਸਿੰਘ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ (ਸੰਗਰੂਰ) ਦੇ ਵਿਦਿਆਰਥੀ ਅਰਮਾਨਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਨੇ ਸੂਬੇ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਜਿੱਥੇ ਮੁੰਡਿਆਂ ਦਾ ਝੰਡਾ ਬਰਦਾਰ ਬਣਿਆ […]
ਪੰਜਾਬ  Breaking News  ਖਾਸ ਖਬਰ 

ਗਰੀਬ ਪਰਿਵਾਰ ਦੀ ਬੱਚੀ ਨੇ ਪੰਜਵੀਂ ਜਮਾਤ ਵਿੱਚੋਂ ਲਏ 500 ਵਿੱਚੋਂ 500 ਨੰਬਰ

ਪਿਛਲੇ ਦਿਨੀ ਹੀ ਪੰਜਵੀਂ ਬੋਰਡ ਦੀ ਜਮਾਤ ਦਾ ਐਲਾਨਿਆ ਗਿਆ ਨਤੀਜਾ | Result ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਜ਼ਿਲ੍ਹੇ ਦੇ ਪਿੰਡ ਕਪੂਰੀ ਦੀ ਪੰਜਵੀਂ ਜਮਾਤ ਦੀ ਵਿਦਿਆਰਥਨ ਵੱਲੋਂ ਪੰਜਵੀਂ ਬੋਰਡ ਦੇ ਆਏ ਨਤੀਜਿਆਂ ਵਿੱਚੋਂ 500 ਵਿੱਚੋਂ 500 ਨੰਬਰ ਲੈ ਕੇ ਆਪਣੇ ਮਾਪਿਆਂ ਤੇ ਜ਼ਿਲੇ ਦਾ ਨਾਮ ਰੋਸ਼ਨ ਕੀਤਾ ਹੈ। ਲੋੜਵੰਦ ਪਰਿਵਾਰ ਦੀ ਉਕਤ ਬੱਚੀ ਨੂੰ […]
ਪੰਜਾਬ  Breaking News  ਖਾਸ ਖਬਰ 

UGC NET Result 2023 Live Updates : NTA ਨੇ ਨਤੀਜਾ ਅਪਡੇਟ ਕੀਤਾ! ਹੁਣੇ ਚੈੱਕ ਕਰੋ!

UGC NET Result 2023 Live Updates : ਨਵੀਂ-ਦਿੱਲੀ। ਨੈਸ਼ਨਲ ਟੈਸਟਿੰਗ ਏਜੰਸੀ (NTA) UGC NET ਦਸੰਬਰ 2023 ਦੀ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕਰਨ ਲਈ ਤਿਆਰ ਹੈ ਜਿਸ ਨੂੰ ਅਧਿਕਾਰਤ ਵੈੱਬਸਾਈਟ ugcnet.nta.ac.in ‘ਤੇ ਦੇਖਿਆ ਅਤੇ ਡਾਊਨਲੋਡ ਕੀਤਾ ਜਾ ਸਕਦਾ ਹੈ। ਪਰ ਦੱਸਿਆ ਜਾ ਰਿਹਾ ਹੈ ਕਿ ਕੁਝ ਤਕਨੀਕੀ ਖਰਾਬੀ ਕਾਰਨ ਇਸ ‘ਚ ਕੁਝ ਸਮਾਂ ਲੱਗੇਗਾ। NTA ਦੇ […]
ਸਿੱਖਿਆ / ਰੁਜਗਾਰ  ਦੇਸ਼  Breaking News  ਸੂਬੇ  ਹਰਿਆਣਾ  ਖਾਸ ਖਬਰ 

ਰਾਜਸਥਾਨ ਪੀਟੀਈਟੀ ਦਾ ਰਿਜਲਟ ਐਲਾਨਿਆ, ਸਿੱਧਾ ਲਿੰਕ ’ਤੇ ਕਲਿਕ ਕਰਕੇ ਵੇਖੋ ਆਪਣਾ ਰਿਜਲਟ

ਜੋਧਪੁਰ ਦੇ ਮਨੀਸ਼ ਬਿਸ਼ਨੋਈ ਪੂਰੇ ਸੂਬੇ ’ਚੋਂ ਮੋਹਰੀ | Rajasthan PTET Result 2023 ਜੈਪੁਰ (ਸੱਚ ਕਹੂੰ ਨਿਊਜ਼)। ਰਾਜਸਥਾਨ ਦੀ ਗੁਰੂ ਗੋਬਿੰਦ ਸਿੰਘ ਟਰਾਈਬਲ ਯੂਨੀਵਰਸਿਟੀ ਨੇ ਪ੍ਰੀ ਟੀਚਰ ਯੋਗਤਾ ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਨਤੀਜਾ ਅਧਿਕਾਰਤ ਵੈੱਬਸਾਈਟ ’ਤੇ ਜਾਰੀ ਕੀਤਾ ਗਿਆ ਹੈ, ਤੁਸੀਂ ਸਿੱਧੇ ਲਿੰਕ ’ਤੇ ਕਲਿੱਕ ਕਰਕੇ ਆਪਣਾ ਨਤੀਜਾ ਦੇਖ ਸਕਦੇ ਹੋ। ਆਪਣਾ […]
ਦੇਸ਼  Breaking News  ਰਾਜਸਥਾਨ  ਖਾਸ ਖਬਰ 

ਪੰਜਾਬ ਬੋਰਡ ਦਾ 12ਵੀਂ ਦਾ ਨਤੀਜਾ, ਵੇਖੋ ਖਾਸ ਅਪਡੇਟ

pseb.ac.in ‘ਤੇ ਐਲਾਨਿਆ ਗਿਆ, 92.47% ਵਿਦਿਆਰਥੀ ਪਾਸ, ਲੜਕੀਆਂ ਨੇ ਮਾਰੀ ਬਾਜ਼ੀ‌ ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦਾ ਨਤੀਜਾ 2023 ਜਾਰੀ ਕਰ ਦਿੱਤਾ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ pseb.ac.in ਰਾਹੀਂ ਆਪਣਾ ਨਤੀਜਾ ਦੇਖ ਸਕਦੇ ਹਨ। ਨਤੀਜੇ ਵਿੱਚ ਲੜਕੀਆਂ ਦੀ ਜਿੱਤ ਹੋਈ ਹੈ। ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਮਾਨਸਾ ਸਕੂਲ ਦੀ ਸੁਜਾਨ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਚੰਦਰ ਮਾਡਲ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ 

ਗੁਰਮਨ ਸਿੰਘ, ਰਾਵੀ ਗਿੱਲ ਅਤੇ ਜਸ਼ਨਦੀਪ ਕੌਰ ਨੇ ਕ੍ਰਮਵਾਰ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ (ਮਨੋਜ) ਮਲੋਟ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜੇ ਵਿੱਚੋਂ ਨਿਊ ਗੋਬਿੰਦ ਨਗਰ ਸਥਿਤ ਚੰਦਰ ਮਾਡਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਲ ਕਰਕੇ ਸਕੂਲ, ਇਲਾਕੇ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦਿਆਂ […]
ਸਿੱਖਿਆ / ਰੁਜਗਾਰ  ਪੰਜਾਬ  ਸੂਬੇ 

ਸ਼ਾਹ ਸਤਿਨਾਮ ਜੀ ਨੋਬਲ ਸਕੂਲ ਕੋਟੜਾ ਦੇ 5ਵੀਂ, 8ਵੀਂ ਅਤੇ 10ਵੀਂ ਪ੍ਰੀਖਿਆ ਦੇ ਨਤੀਜੇ ਸ਼ਾਨਦਾਰ ਰਹੇ

ਦਸਵੀਂ ਜਮਾਤ ’ਚੋਂ ਅੰਜਲੀ ਲੋਹਾਰ ਨੇ 92.67 ਫੀਸਦੀ ਅਤੇ ਜਯੇਸ਼ ਨੇ 90.67 ਫੀਸਦੀ ਅੰਕ ਪ੍ਰਾਪਤ ਕੀਤੇ (ਸੱਚ ਕਹੂੰ ਨਿਊਜ਼) ਕੋਟਾ । ਸ਼ਾਹ ਸਤਿਨਾਮ ਜੀ ਨੋਬਲ ਸਕੂਲ ਕੋਟੜਾ, ਜ਼ਿਲ੍ਹਾ ਉਦੇਪੁਰ (ਰਾਜਸਥਾਨ) ਦੇ ਹੋਣਹਾਰ ਬੱਚਿਆਂ ਨੇ ਰਾਜਸਥਾਨ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵੱਲੋਂ ਐਲਾਨੇ 5ਵੀਂ, 8ਵੀਂ ਅਤੇ 10ਵੀਂ ਜਮਾਤ ਦੇ ਨਤੀਜਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। 10ਵੀਂ ਜਮਾਤ ’ਚੋਂ […]
ਸਿੱਖਿਆ / ਰੁਜਗਾਰ  Breaking News  ਸੂਬੇ  ਰਾਜਸਥਾਨ 

ਐੱਸਐੱਸਐੱਮ ਕਾਲਜ ਦਾ ਬੀਏ ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਐੱਸਐੱਸਐੱਮ ਕਾਲਜ ਦਾ ਬੀਏ ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ਸੱਚ ਕਹੂੰ ਨਿਊਜ਼, ਗੁਰਦਾਸਪੁਰ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਵੱਲੋਂ ਬੀਏ ਪਹਿਲਾ ਸਮੈਸਟਰ ਦੇ ਐਲਾਨੇ ਗਏ ਨਤੀਜੇ ਵਿੱਚ ਐਸਐਸਐਮ ਕਾਲਜ ਦੀਨਾਨਗਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ਰੰਸੀਪਲ ਡਾ. ਆਰ.ਕੇ. ਤੁਲੀ ਨੇ ਦੱਸਿਆ ਕਿ ਵਿਦਿਆਰਥਣ ਪਾਯਲ ਨੇ 80 ਫ਼ੀਸਦੀ ਅੰਕ […]
ਪੰਜਾਬ  ਸੂਬੇ 

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦੇ ਨਤੀਜੇ ਐਲਾਨੇ

ਮੁੰਡਿਆਂ ਨੂੰ ਪਛਾੜ ਕੁੜੀਆਂ ਨੇ ਮਾਰੀ ਬਾਜ਼ੀ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਦੀ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ ਵੀ ਕੁੜੀਆਂ ਨੇ ਮੁੰਡਿਆਂ ਨੂੰ ਪਛਾੜ ਕੇ ਬਾਜ਼ੀ ਮਾਰ ਲਈ ਹੈ। 10ਵੀਂ ਦੀ ਪ੍ਰੀਖਿਆ ‘ਚ ਸੂਬੇ ਭਰ ‘ਚੋਂ 317387 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ, ਜਿਨ੍ਹਾਂ ‘ਚੋਂ […]
ਦੇਸ਼  ਪੰਜਾਬ  Breaking News 

ਅੱਜ ਨਹੀਂ ਆਵੇਗਾ 10ਵੀਂ ਦਾ ਨਤੀਜਾ

ਸੀਬੀਐਸਈ ਬੋਰਡ ਨੇ ਫਰਜੀ ਖਬਰਾਂ ਦਾ ਕੀਤਾ ਖੰਡਨ ਨਵੀਂ ਦਿੱਲੀ, ਏਜੰਸੀ। ਸੀਬੀਐਸਈ (Cbse) ਦੀ ਦਸਵੀਂ ਜਮਾਤ ਦਾ ਨਤੀਜਾ ਅੱਜ ਜਾਰੀ ਨਹੀਂ ਕੀਤਾ ਜਾਏਗਾ। ਬੋਰਡ ਅਧਿਕਾਰੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਦੱਸਣਯੋਗ ਹੈ ਕਿ ਬੋਰਡ ਦੀ ਪੁਸ਼ਟੀ ਤੋਂ ਪਹਿਲਾਂ ਮੀਡੀਆ ‘ਤੇ ਖ਼ਬਰ ਸੀ ਕਿ ਅੱਜ ਹੀ ਸੀਬੀਐਸਈ 10ਵੀਂ ਦੇ ਨਤੀਜੇ ਐਲਾਨ ਦਿੱਤੇ ਜਾਣਗੇ।। ਬੋਰਡ […]
ਦੇਸ਼  Breaking News 
Ad Ad Ad