Revenue Patwar Union

Fatehgarh Sahib News: ਮਨਦੀਪ ਪ੍ਰਾਸ਼ਰ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਬਣੇ 

ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਫ਼ਤਹਿਗੜ੍ਹ ਸਾਹਿਬ ਦੇ ਮਨਦੀਪ ਪ੍ਰਾਸ਼ਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਤਹਿਸੀਲ ਪ੍ਰਧਾਨ ਖੁਸ਼ਲੀਨ ਨੰਦਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਮਨਦੀਪ ਸਿੰਘ ਬਧੌਛੀ ਨੂੰ ਜਨਰਲ ਸਕੱਤਰ
ਪੰਜਾਬ  ਸੂਬੇ  ਖਾਸ ਖਬਰ