Ripe Paddy Crop Damage

ਤੇਜ਼ ਹਨ੍ਹੇਰੀ ਤੇ ਮੀਂਹ ਨਾਲ ਪੱਕੀ ਝੋਨੇ ਦੀ ਫ਼ਸਲ ਨੁਕਸਾਨੀ

ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ (Rain) ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। Rain ਲਾਗਲੇ ਪਿੰਡ ਸੇਰੋਂ ਵਿਖੇ ਆਈ ਤੇਜ਼ ਹਨ੍ਹੇਰੀ ਅਤੇ ਮੀਂਹ ਨਾਲ ਕਿਸਾਨਾਂ ਦੀ ਪੱਕੀ ਝੋਨੇ ਦੀ ਫਸਲ ਨੁਕਸਾਨੀ ਗਈ ਹੈ। ਇਸ ਸਬੰਧੀ ਤਰਸੇਮ ਸਿੰਘ ਪੁੱਤਰ ਧੰਨਾ ਸਿੰਘ ਪਿੰਡ ਸੇਰੋਂ ਨੇ ਆਪਣੀ ਨੁਕਸਾਨੀ ਫਸਲ ਦਿਖਾਉਂਦੇ ਹੋਏ ਦੱਸਿਆ ਕਿ ਉਸਨੇ ਸੱਤ ਕਿਲੇ 1509 ਝੋਨਾ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ