Rishi Kapoor's Death

ਸ਼ਿਵਰਾਜ ਨੇ ਰਿਸ਼ੀ ਕਪੂਰ ਦੇ ਦਿਹਾਂਤ ਦੇ ਪ੍ਰਗਟਾਇਆ ਸ਼ੋਕ

ਸ਼ਿਵਰਾਜ ਨੇ ਰਿਸ਼ੀ ਕਪੂਰ ਦੇ ਦਿਹਾਂਤ ਦੇ ਪ੍ਰਗਟਾਇਆ ਸ਼ੋਕ ਭੋਪਾਲ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੋਹਾਨ ਨੇ ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਰਿਸ਼ੀ ਕਪੂਰ ਨੂੰ ਅਚਾਨਕ ਦੇਹਾਂਤ ‘ਤੇ ਸ਼ੋਕ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਇਕ ਨਿੱਘੀ ਸ਼ਰਧਾਂਜਲੀ ਦਿੱਤੀ ਹੈ। ਚੌਹਾਨ ਨੇ ਟਵੀਟ ਕਰਕੇ ਕਿਹਾ, “ਬਿਛੜੇ ਉਹ ਕੁਝ ਇਸ ਅਦਾ ਸੇ ਕਿ ਰੁੱਤ ਹੀ ਬਦਲ ਗਈ। […]
Uncategorized