Rishi Kapoor

ਮਸ਼ਹੂਰ ਐਕਟਰ ਰਿਸ਼ੀ ਕਪੂਰ ਦਾ ਹੋਇਆ ਦਿਹਾਂਤ

ਮਸ਼ਹੂਰ ਐਕਟਰ ਰਿਸ਼ੀ ਕਪੂਰ ਦਾ ਹੋਇਆ ਦਿਹਾਂਤ ਮੁੰਬਈ। ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਿਸ਼ੀ ਕਪੂਰ ਦਾ ਵੀਰਵਾਰ ਨੂੰ ਇੱਥੇ ਦਿਹਾਂਤ ਹੋ ਗਿਆ। ਉਹ 67 ਸਾਲਾਂ ਦਾ ਸੀ। ਉਨ੍ਹਾਂ ਦੇ ਪਿੱਛੇ ਪਤਨੀ ਨੀਤੂ, ਬੇਟਾ ਰਣਬੀਰ ਕਪੂਰ ਅਤੇ ਬੇਟੀ ਰਿਧੀਮਾ ਕਪੂਰ ਹਨ। ਅਭਿਨੇਤਾ ਨੂੰ ਬੀਤੇ ਦਿਨੀਂ ਸਾਹ ਚੜ੍ਹਨ ਤੋਂ ਬਾਅਦ ਐਚਐਨ ਰਿਲਾਇੰਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। […]
ਮਨੋਰੰਜਨ  ਖਾਸ ਖਬਰ