Risk

ਨੌਕਰੀ ਪਵੇਗੀ ਖ਼ਤਰੇ ‘ਚ ਜੇਕਰ ਸਾੜ ਦਿੱਤੀ ਪਰਾਲੀ, ਮੁਲਾਜ਼ਮਾਂ ‘ਤੇ ਹੋਵੇਗੀ ਸਖ਼ਤੀ

ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਮੁਲਾਜ਼ਮਾਂ ਵਿਰੁੱਧ ਕਰੇਗੀ ਅਨੁਸ਼ਾਸਨੀ ਕਾਰਵਾਈ ਕਰਨ ਦਾ ਐਲਾਨ ਅਸ਼ਵਨੀ ਚਾਵਲਾ/ਚੰਡੀਗੜ੍ਹ। ਪਰਾਲੀ ਸਾੜਨ ਵਾਲੇ ਸਰਕਾਰੀ ਮੁਲਾਜ਼ਮਾਂ ਦੀ ਹੁਣ ਖੈਰ ਨਹੀਂ ਹੈ, ਕਿਉਂਕਿ ਹੁਣ ਪਰਾਲੀ ਸਾੜਨ ਦੇ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਕੋਈ ਛੋਟਾ-ਮੋਟਾ ਜ਼ੁਰਮਾਨਾ ਨਹੀਂ ਸਗੋਂ ਉਨ੍ਹਾਂ ਦੀ ਨੌਕਰੀ ਖ਼ਤਰੇ ਵਿੱਚ ਪੈਣ ਵਾਲੀ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਸਰਕਾਰੀ ਮੁਲਾਜ਼ਮਾਂ […]
ਪੰਜਾਬ 

ਖਤਰੇ ‘ਚ ਅਮਰਨਾਥ ਯਾਤਰਾ

28 ਹਜ਼ਾਰ ਜਵਾਨਾਂ ਦੀ ਤਾਇਨਾਤੀ ਦਾ ਗ੍ਰਹਿ ਮੰਤਰਾਲੇ ਨੇ ਕੀਤਾ ਖੰਡਨ ਲੋੜ ਦੇ ਹਿਸਾਬ ਨਾਲ ਹੋਵੇਗੀ ਜਵਾਨਾਂ ਦੀ ਤਾਇਨਾਤੀ ਸ਼ਰਧਾਲੂਆਂ ਤੇ ਹੋਰ ਯਾਤਰੀਆਂ ਨੂੰ ਤੁਰੰਤ ਵਾਪਸ ਜਾਣ ਦੀ ਦਿੱਤੀ ਸਲਾਹ ਨਵੀਂ ਦਿੱਲੀ (ਏਜੰਸੀ)। ਜੰਮੂ-ਕਸ਼ਮੀਰ ‘ਚ ਅਮਰਨਾਥ ਯਾਤਰਾ ‘ਚ ਅੱਤਵਾਦੀ ਹਮਲੇ ਦਾ ਖਤਰਾ ਮੰਡਰਾਅ ਰਿਹਾ ਹੈ ਜੰਮੂ-ਕਸ਼ਮੀਰ ਸਰਕਾਰ ਨੇ ਐਡਵਾਈਜਰੀ ਜਾਰੀ ਕਰਕੇ ਯਾਤਰਾ ‘ਤੇ ਫਿਲਹਾਲ ਰੋਕ […]
ਦੇਸ਼ 

ਨਵੀਂ ਦਿੱਲੀ ‘ਚ ਹੜ ਦਾ ਖ਼ਤਰਾ ਹੋਰ ਵਧਿਆ

ਹਰਿਆਣਾ ਨੇ 241656 ਕਿਊਸਕ ਹੋਰ ਪਾਣੀ ਛੱਡਿਆ ਨਵੀਂ ਦਿੱਲੀ (ਏਜੰਸੀ)। ਮੀਂਹ ਤੇ ਹਰਿਆਣਾ ਦੇ ਹਥਨੀਕੁੰਢ ਬਰਾਜ ਤੋਂ ਲਗਾਤਾਰ ਪਾਣੀ ਛੱਡੇ ਜਾਣ ਨਾਲ ਦਿੱਲੀ ‘ਚ ਹੜ੍ਹ ਦਾ ਖ਼ਤਰਾ ਹੋਰ ਵਧ ਗਿਆ ਹੈ। ਹਰਿਆਣਾ ‘ਚ ਜਮਨਾ ‘ਚ ਐਤਵਾਰ ਸਵੇਰੇ 9 ਵਜੇ ਦੋ ਲੱਖ 41 ਹਜ਼ਾਰ 656 ਕਿਊਸਕ ਪਾਣੀ ਹੋਰ ਛੱਡਿਆ ਜਿਸ ‘ਚ ਜਮਨਾ ਦਾ ਜਲ ਪੱਧਰ 205.40 […]
ਦੇਸ਼  Breaking News 

ਭਵਿੱਖ ‘ਚ ਮਾਈਕਰੋ ਫਾਸ਼ਿਜਮ ਦਾ ਖ਼ਤਰਾ : ਅਰੁੰਧਤੀ ਰਾਏ

ਲੋਕ ਇਤਿਹਾਸਕ ਭੂਮਿਕਾ ਲਈ ਅੱਗੇ ਆਉਣ : ਵਰਵਰਾ ਰਾਓ | Arundhati Roy ਬਰਨਾਲਾ, (ਜੀਵਨ ਰਾਮਗੜ੍ਹ/ਸੱਚ ਕਹੂੰ ਨਿਊਜ਼)। ਅਪਰੇਸ਼ਨ ਗਰੀਨ ਹੰਟ ਵਿਰੋਧੀ ਜ਼ਮਹੂਰੀ ਫਰੰਟ ਪੰਜਾਬ ਵੱਲੋਂ ਅੱਜ ਸਥਾਨਕ ਮਹਾਂ-ਸ਼ਕਤੀ ਕਲਾ ਮੰਦਰ ਵਿਖੇ ਯਾਦਗਾਰੀ ਕਨਵੈਨਸ਼ਨ ਕਰਨ ਉਪਰੰਤ ਰੇਲਵੇ ਸਟੇਸ਼ਨ ਤੱਕ ਮਾਰਚ ਕੀਤਾ ਗਿਆ। ਕਨਵੈਨਸ਼ਨ ‘ਚ ਵਿਸ਼ਵ ਪ੍ਰਸਿੱਧ ਲੇਖਿਕਾ ਅਰੁੰਧਤੀ ਰਾਏ ਤੇ ਇਨਕਲਾਬੀ ਕਵੀ ਵਰਵਰਾ ਰਾਓ ਨੇ ਮੁੱਖ […]
ਪੰਜਾਬ 

ਖ਼ਤਰੇ ਦੀ ਘੰਟੀ ਹੈ ਵਧਦੀ ਬੇਰੁਜ਼ਗਾਰੀ

ਜਿਸ ਨੌਜਵਾਨ ਸ਼ਕਤੀ ਦੇ ਦਮ ‘ਤੇ ਅਸੀਂ ਸੰਸਾਰ ਭਰ ਵਿੱਚ ਧੌਣ ਅਕੜਾਈ ਫਿਰਦੇ ਹਾਂ, ਦੇਸ਼ ਦੀ ਉਹੀ ਨੌਜਵਾਨ ਸ਼ਕਤੀ ਇੱਕ ਨੌਕਰੀ ਲਈ ਦਰ-ਦਰ ਭਟਕਣ ਨੂੰ ਮਜ਼ਬੂਰ ਹੈ। ਕੌੜੀ ਸੱਚਾਈ ਇਹ ਹੈ ਕਿ ਨਿੱਤ ਵਧਦੀ ਬੇਰੁਜ਼ਗਾਰੀ ਕਾਰਨ ਸਭ ਤੋਂ ਜਿਆਦਾ ਖੁਦਕੁਸ਼ੀਆਂ ਦਾ ਕਲੰਕ ਵੀ ਸਾਡੇ ਦੇਸ਼ ਦੇ ਮੱਥੇ ‘ਤੇ ਲੱਗਾ ਹੋਇਆ ਹੈ। ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ […]
ਸੱਭਿਆਚਾਰ ਅਤੇ ਸਮਾਜ 

ਕੁਦਰਤ ਨਾਲ ਜੁੜੋ: ਘਟਾਓ ਬੇਲੋੜੇ ਖ਼ਰਚੇ ਤੇ ਬਿਮਾਰੀਆਂ ਦਾ ਖ਼ਤਰਾ

ਕੀ ਅਸੀਂ ਕਦੇ ਸੋਚਿਆ ਹੈ ਕਿ ਅਸੀਂ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਰਸਾਇਣਾਂ ਦੀ ਬੇਲੋੜੀ ਤੇ ਬੇਉੜਕ ਵਰਤੋਂ ਕਰ ਰਹੇ ਹਾਂ ਤੇ ਇਨ੍ਹਾਂ ਦੇ ਮਾਰੂ ਪ੍ਰਭਾਵਾਂ ਬਾਰੇ ਤਾਂ ਸਾਨੂੰ ਪਤਾ ਹੀ ਕੀ ਹੋਣਾ ਹੈ ਜੇਕਰ ਪੁਰਾਣੇ ਸਮੇਂ ਨਾਲ ਅੱਜ ਦੀ ਤੁਲਨਾ ਕੀਤੀ ਜਾਵੇ ਤਾਂ ਉਦੋਂ ਮਨੁੱਖ ਕੁਦਰਤੀ ਚੀਜ਼ਾਂ ਦੀ ਵਧੇਰੇ ਵਰਤੋਂ ਕਰਦਾ ਸੀ, ਕੁਦਰਤ ਦੇ ਵਧੇਰੇ […]
ਸੱਭਿਆਚਾਰ ਅਤੇ ਸਮਾਜ