ਸਾਡੇ ਨਾਲ ਸ਼ਾਮਲ

Follow us

14.3 C
Chandigarh
Wednesday, February 25, 2026
More
    Home Breaking News ਰੀਆ ਚੱਕਰਵਰਤੀ ...

    ਰੀਆ ਚੱਕਰਵਰਤੀ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਅੱਜ

    Riya Chakraborty

    ਡਰੱਗ ਮਾਮਲੇ ‘ਚ ਜੇਲ੍ਹ ‘ਚ ਬੰਦ ਰੀਆ ਨੂੰ ਕੀ ਮਿਲੇਗੀ ਜ਼ਮਾਨਤ

    ਮੁੰਬਈ। ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗ ਮਾਮਲੇ ‘ਚ ਗ੍ਰਿਫ਼ਤਾਰ ਹੀਰੋਇਨ ਰੀਆ ਚੱਕਰਵਰਤੀ ਨੇ ਜ਼ਮਾਨਤ ਲਈ ਮੁੰਬਈ ਦੀ ਇੱਕ ਸੈਸ਼ਨ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਜਿਸ ‘ਤੇ ਅੱਜ ਵੀਰਵਾਰ ਨੂੰ ਸੁਣਵਾਈ ਹੋਵੇਗੀ।

    Riya Chakraborty

    ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਰੀਆ ਚੱਕਰਵਰਤੀ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਉਸ ਦਿਨ ਅਦਾਲਤ ਨੇ 22 ਸਤੰਬਰ ਤੱਕ ਰੀਆ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਅਦਾਲਤ ਨੇ ਰੀਆ ਚੱਕਰਵਰਤੀ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.